Wednesday, November 25, 2026

Daily Archives: April 21, 2015

ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਸਮਾਗਮ ਵਿੱਚ 685 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ- ਮਨਜੀਤ ਸਿੰਘ

ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਕੱਤਰ ਸ. ਮਨਜੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬੀਤੇ ਦਿਨੀਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇਵੀ ਕਰਹਾਲੀ ਸਾਹਿਬ ਡਕਾਲਾ (ਪਟਿਆਲਾ), …

Read More »

ਸਰਕਾਰੀ ਸਕੂਲ ਛੇਹਰਟਾ ਵਲੋਂ ਧੀਆਂ ਬਚਾਓ ਰੈਲੀ ਦਾ ਅਯੋਜਨ

ਛੇਹਰਟਾ, 20 ਅਪ੍ਰੈਲ (ਨੋਬਲ) ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਨੰਨੀ ਛਾਂ ਮੁੰਹਿਮ ਚਲਾਈ ਸੀ ਜਿਸ ਦੌਰਾਨ ਧੀਆਂ ਨੂੰ ਕੁੱਖਾਂ ਵਿੱਚ ਨਾ ਮਾਰਨ ਲਈ ਪੰਜਾਬ ਅੰਦਰ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਹਨ।ਇਸ ਸਿਲਸਿਲੇ ਤਹਿਤ ਸੋਮਵਾਰ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਤੇ ਵਿਦਿਆਂਰਥਣਾਂ ਨੇ ਪ੍ਰਿੰਸੀਪਲ ਨਿਰਮਲ ਸਿੰਘ, ਵਾਇਸ …

Read More »

ਪਾਰਟੀਆਂ ਤੀਜੇ ਮੋਰਚੇ ਦਾ ਹਊਆ ਖੜਾ ਕਰਕੇ ਵੋਟਰਾਂ ਨੂੰ ਭਰਮਾਉਣ ਦੇ ਚੱਕਰ ‘ਚ – ਲਾਲੀ ਰਣੀਕੇ

ਛੇਹਰਟਾ, 20 ਅਪ੍ਰੈਲ (ਨੋਬਲ) ਤੀਜੇ ਮੋਰਚੇ ਦਾ ਕੋਈ ਜਨ ਅਧਾਰ ਨਹੀ ਹੈ , ਇਸ ਲਈ ਇਸ ਦੇ ਹੌਂਦ ਵਿਚ ਆਉਣ ਨਾਲ ਐਨ.ਡੀ.ਏ ਨੂੰ ਕੋਈ ਫਰਕ ਨਹੀ ਪਵੇਗਾ।ਇੰਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੌਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਕਿਹਾ ਹੈ ਕਿ ਐਨ.ਡੀ.ਏ ਸਮੇਤ ਕਈ ਹੋਰ ਪਾਰਟੀਆਂ ਨੂੰ ਖੋਰਾ ਲਾਉਣ ਦੇ ਮੰਤਵ ਆਮ ਪਾਰਟੀ ਤੀਸਰਾ ਮੋਰਚਾ ਅਧਾਰਹੀਣ ਹੈ।ਕਿਉਂਕਿ ਇੰਨਾ ਵਿਚੋਂ ਜਿਆਦਾਤਰ …

Read More »

KCL students shine in GNDU in LLB Results

Amritsar, Apr. 20 (Dharmender Singh Rataul) – The students of Khalsa College of Law (KCL) has brought laurels to the institution by bagging various top positions in the BA.LLB. semester 3rd examination. The College student Vishali Sharma bagged the third overall position in the varsity while she stood first in the college. Two other students Sahiba Chopra and Jasleen Kaur …

Read More »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀ ਯੂਨੀਵਰਸਿਟੀ ਵਿੱਚੋਂ ਅੱਵਲ

ਅੰਮ੍ਰਿਤਸਰ, 20 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ. ਏ, ਐੱਲ. ਐੱਲ. ਬੀ. (ਐੱਫ਼. ਵਾਈ. ਆਈ. ਸੀ.) ਸਮੈਸਟਰ ਤੀਜਾ ਦੇ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ …

Read More »

Pak folk artist Warsi leave audience at Khalsa College captivated, recite Warish Shah’s `Kalaam’

Amritsar, Apr. 20 (Dharmender Singh Rataul) – The audience at historic Khalsa College was virtually captivated with the `magic of music’ as Pakistan’s famous folk artist Ustad Khadim Hussain Warsi enthralled teachers, students and music lovers with the `Kalaam’ of mystic poet of erstwhile united Punjab, Waris Shah. He recited the famous `Heer’ and other verses from the famous `Kisaa …

Read More »

ਪਾਕਿ ਗਾਇਕ ਹੁਸੈਨ ਵਾਰਸੀ ਨੇ ‘ਵਾਰਿਸ਼ ਸ਼ਾਹ’ ਦੇ ਕਲਾਮ ਨਾਲ ਖ਼ਾਲਸਾ ਕਾਲਜ ਵਿਖੇ ‘ਕੀਲੇ’ ਸਰੋਤੇ

ਅੰਮ੍ਰਿਤਸਰ, 20 ਅਪ੍ਰੈਲ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਬੀਤੀ ਸ਼ਾਮ ਪਾਕਿਸਤਾਨ ਦੇ ਮਸ਼ਹੂਰ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਨੇ ‘ਵਾਰਿਸ ਸ਼ਾਹ’ ਦੇ ਕਲਾਮ ਪੇਸ਼ ਕਰਕੇ ਆਏ ਸਰੋਤਿਆਂ ਨੂੰ ਕੁਝ ਡੇਢ ਘੰਟੇ ਦੇ ਪ੍ਰੋਗਰਾਮ ਦੌਰਾਨ ਕੀਲੀ ਰੱਖਿਆ। ਬੁਲੰਦ ਅਵਾਜ਼ ਵਿੱਚ ‘ਹੀਰ’ ਦੀ ਗਾਇਕੀ ਨੇ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਦਰਸ਼ਕਾਂ ਨੂੰ ਝੂੰਮਣ ਲਈ ਮਜ਼ਬੂਰ ਕਰ ਦਿੱਤਾ। ਸੰਗੀਤ ਦੇ …

Read More »

ਗੁਰੂੁ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਨੇ ਗੁਰਮੁੱਖੀ ਦਿਹਾੜੇ ਵੱਜੋਂ ਮਨਾਇਆ

ਨਵੀਂ ਦਿੱਲੀ, 20 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੁੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੁੂ ਸਾਹਿਬ ਵੱਲੋਂ ਗੁਰਮੁੱਖੀ ਲਿੱਪੀ ਦਾ ਵਿਕਾਸ ਕਰਕੇ ਗੁਰਮੁੱਖੀ ਭਾਸ਼ਾ ਨੂੰ ਹੋਂਦ ਵਿੱਚ ਲਿਆਉਣ ਨੂੰ ਸਮਰਪਿਤ ਗੁਰਮੁੱਖੀ ਦਿਹਾੜਾ ਵੀ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ।ਜਿਸ ਵਿਚ ਛੋਟੇ ਬੱਚਿਆਂ …

Read More »

ਗੁ: ਬੰਗਲਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਰਚਿਤ ਬਾਣੀ ‘ਤਵ ਪ੍ਰਸਾਦਿ ਸਵੱਯੇ ਦੀ ਕਥਾ 21 ਅਪ੍ਰੈਲ ਤੋਂ

ਨਵੀਂ ਦਿੱਲੀ, 20 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜਨਮ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ ਗਿਆਨੀ ਕਿਸ਼ਨ ਸਿੰਘ (ਅੰਮ੍ਰਿਤਸਰ) ਮੰਗਲਵਾਰ 21 ਤੋਂ 26 ਅਪ੍ਰੈਲ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ੍ਰੀ …

Read More »

ਗਜ਼ਲ ਸੰਗ੍ਰਹਿ ‘ਆਪਣੇ ਸੰਗ ਸੰਵਾਦ’ ‘ਤੇ ਹੋਈ ਵਿਚਾਰ ਚਰਚਾ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ) – ਨਾਮਵਰ ਗਜ਼ਲਗੋ ਅਮਰਜੀਤ ਸਿੰਘ ਢਿੱਲੋਂ ਦਾ ਲਿਖਿਆ ਅਤੇ ਸਰਬਜੀਤ ਸਿੰਘ ਸੰਧੂ ਦੁਆਰਾ ਸੰਪਾਦਿਤ ਕੀਤਾ ਨਵ-ਪ੍ਰਕਾਸ਼ਿਤ ਗਜ਼ਲ ਸੰਗ੍ਰਹਿ ‘ਆਪਣੇ ਸੰਗ ਸੰਵਾਦ’ ਨੂੰ ਲੋਕ ਅਰਪਿਤ ਅਤੇ ਵਿਚਾਰ ਚਰਚਾ ਦਾ ਆਯੋਜਨ ਸਥਾਨਕ ਵਿਰਸਾ ਵਿਹਾਰ ਦੇ ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ ਵਿੱਚ ਕੀਤਾ ਗਿਆ। ਪੰਜਾਬੀ ਸਭਿਆਚਾਰ ਸੱਥ ਅਤੇ ਸੰਸਥਾ ਵੱਲੋਂ ਕਰਵਾਏ ਇਸ ਸਾਹਿਤਕ ਸਮਾਗਮ ਵਿੱਚ ਕੇਂਦਰੀ ਸਭਾ ਦੇ …

Read More »