ਛੇਹਰਟਾ, 23 ਅਪ੍ਰੈਲ (ਨੋਬਲ) ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਅਗਵਾਈ ਹੇਠ ਸਕੂਲ ਵਿਚ 200 ਬੂਟੇ ਲਗਾ ਕੇ ਧਰਤੀ ਦਿਵਸ ਮਨਾਇਆ।ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਵੀ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਧਰਤੀ ਦਿਵਸ ਬਾਰੇ ਜਾਣਕਾਰੀ ਹਾਸਲ ਕੀਤੀ।ਵਿਦਿਆਰਥੀਆਂ ਨੇ ਪੇਸ਼ ਕੀਤੇ ਇਕ ਨਾਟਕ ਰਾਹੀਂ ਦੱਸਿਆ ਕਿ ਅਜੋਕੀ ਭਜਦੌੜ ਵਾਲੀ ਜਿੰਦਗੀ ਵਿੱਚ ਮਨੁੱਖ ਨੇ ਵਿਗਿਆਨਕ …
Read More »Daily Archives: April 23, 2015
ਪ੍ਰਿੰ. ਸ਼ਿਸ਼ੁਪਾਲ ਨਾਲ ਹੋਈ ਘਟਨਾ ਦੀ ਸਮੂਹ ਅਧਿਆਪਕ ਜੱਥੇਬੰਦੀਆਂ ਕੀਤੀ ਨਿਖੇਧੀ
ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਖਾਸਾ ਚੋਂਕੀ ਦਾ ਕੀਤਾ ਘਿਰਾਓ ਛੇਹਰਟਾ, 23 ਅਪ੍ਰੈਲ (ਨੋਬਲ) – ਬੀਤੇ ਦਿਨੀ ਖਾਸਾ ਬਜਾਰ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼ਿਸ਼ੂਪਾਲ ਤੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਹੱਥਿਆਰਾਂ ਦੇ ਜੋਰ ‘ਤੇ ਇਕ ਵਿਦਿਆਰਥੀ ਨੂੰ ਪਾਸ ਕਰਵਾਉਣ ਦਾ ਮਾਮਲਾ ਗਰਮਾ ਗਿਆ ਹੈ। ਇਸ ਸਬੰਧੀ ਵੀਰਵਾਰ ਨੂੰ ਸਮੂਹ ਅਧਿਆਪਕ ਜੱਥੇਬੰਦੀਆਂ, ਪੰਚਾਂ, ਸਰਪੰਚਾਂ, ਮੈਂਬਰ ਪੰਚਾਇਤਾਂ …
Read More »ਥਾਣਾ ਛੇਹਰਟਾ ਵਲੋਂ ਭਾਰੀ ਮਾਤਰਾ ‘ਚ ਅਲਕੋਹਲ ਸਮੇਤ ਇਕ ਕਾਬੂ
ਛੇਹਰਟਾ, 23 ਅਪ੍ਰੈਲ (ਨੋਬਲ) – ਨਸ਼ਿਆਂ ਦੇ ਵਿੱਰੁਧ ਵਿੱਢੀ ਗਈ ਮੁਹਿੰਮ ਤਹਿਤ ਪੁਲਸ ਥਾਣਾ ਛੇਹਰਟਾ ਨੂੰ ਉਸ ਵੇਲੇ ਭਰਵਾਂ ਹੁੰਗਾਰਾਂ ਮਿਲਿਆ ਜਦ ਨਾਕੇ ਦੌਰਾਨ ਥਾਣਾ ਮੁੱਖੀ ਹਰੀਸ਼ ਬਹਿਲ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਭਾਰੀ ਮਾਤਰਾ ਵਿਚ ਅਲਕੋਹਲ ਬਰਾਮਦ ਕਰਕੇ ਇਕ ਦੌਸ਼ੀ ਨੂੰ ਕਾਬੂ ਕੀਤਾ। ਥਾਣਾ ਮੁੱਖੀ ਹਰੀਸ਼ ਬਹਿਲ ਨੇ ਦੱਸਿਆ ਕਿ ਇੰਡੀਆ ਗੇਟ ਸਥਿਤ ਬਾਈਪਾਸ ਤੇ ਏ ਐਸ ਆਈ …
Read More »ਸਰਹੱਦ-ਏ ਪੰਜਾਬ ਸੁਸਾਇਟੀ ਨੇ ਗਰੀਬ ਲੜਕੀ ਦੇ ਵਿਆਹ ਲਈ ਨਕਦੀ ਤੇ ਰਾਸ਼ਨ ਦਿੱਤਾ
ਛੇਹਰਟਾ, 23 ਅਪ੍ਰੈਲ (ਨੋਬਲ) – ਸਰਹੱਦ-ਏ ਪੰਜਾਬ ਵੈਲਫੇਅਰ ਸੁਸਾਇਟੀ ਵਲੋਂ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਦੀ ਅਗਵਾਈ ਹੇਠ ਨਰਾਇਣਗੜ ਵਿਖੇ ਇਕ ਗਰੀਬ ਲੜਕੀ ਦੇ ਵਿਆਹ ਵਾਸਤੇ ਰਾਸ਼ਨ ਤੇ ਨਕਦੀ ਦੇ ਕੇ ਉਸ ਦੀ ਸਹਾਇਤਾ ਕੀਤੀ ਗਈ। ਇਸ ਮੋਕੇ ਨਿਰਮਲ ਸਿੰਘ ਬੇਦੀ ਨੇ ਕਿਹਾ ਕਿ ਉਨਾਂ ਵਲੋਂ ਸ਼ੁਰੂ ਕੀਤੀ ਗਈ ਗਈ ਸਰਹੱਦ ਏ ਪੰਜਾਬ ਵੈਲਫੇਅਰ ਸੁਸਾਇਟੀ ਲੋਕਾਂ ਦੀ ਮਦਦ ਲਈ ਤੱਤਪਰ ਹੈ …
Read More »ਖ਼ਾਲਸਾ ਕਾਲਜ ਵੈਟਰਨਰੀ ਨੇ ਮਨਾਇਆ ‘ਵਿਸ਼ਵ ਵੈਟਰਨਰੀ ਦਿਵਸ’
ਸੈਂਕੜੇ ਪਸ਼ੂਆਂ ਤੇ ਪਾਲਤੂ ਜਾਨਵਰਾਂ ਦਾ ਕੀਤਾ ਮੁਫਤ ਟੀਕਾਕਰਨ ਅੰਮ੍ਰਿਤਸਰ, 23 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਮਾਹਲ ਸਥਿਤ ਵੈਟਰਨਰੀ ਹਸਪਤਾਲ ਵਿਖੇ ‘ਵਿਸ਼ਵ ਵੈਟਰਨਰੀ ਦਿਵਸ’ ਨੂੰ ਸਮਰਪਿਤ ਅੱਜ ਇਕ ਮੁਫ਼ਤ ਕੈਂਪ ਦੌਰਾਨ ਸੈਂਕੜੇ ਪਸ਼ੂਆਂ ਤੇ ਪਾਲਤੂ ਜਾਨਵਰਾਂ ਦਾ ਮੁਫਤ ਟੀਕਾਕਰਨ ਕੀਤਾ ਗਿਆ। ਇਸ ਇਕ ਰੋਜ਼ਾ ‘ਪਸ਼ੂ ਜਾਂਚ ਕੈਂਪ’ ਵਿੱਚ ਮਾਹਿਰ ਡਾਕਟਰਾਂ ਨੇ ਮੁਫਤ ਕੁੱਤਿਆਂ …
Read More »ਜੀਐਨਡੀਯੂ ਦੇ ਬਾਹਰ ਪੀ.ਐਸ.ਐਫ ਦੀ ਭੁੱਖ ਹੜਤਾਲ ਦੂਜੇ ਦਿਨ ‘ਚ ਦਾਖਲ
ਰੋਸ ਧਰਨੇ ਅਤੇ ਭੁੱਖ ਹੜਤਾਲ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਣ ਲੱਗੀ ਅੰਮ੍ਰਿਤਸਰ, 23 ਅਪ੍ਰੈਲ (ਰੋਮਿਤ ਸ਼ਰਮਾ)- ਜੀ.ਐਨ.ਡੀ.ਯੂ ਪ੍ਰਬੰਧਕ ਮੁਰਦਾਬਾਦ ਤੇ ਇਨਕਲਾਬ ਜਿੰਦਾਬਾਦ ਦੇ ਨਾਅਰਿਆਂ ਹੇਠ ਜੀ.ਐਨ.ਡੀ.ਯੂ ਦੇ ਬਾਹਰ ਬੀਤੇ ਬੁੱਧਵਾਰ ਤੋਂ ਸ਼ੁਰੂ ਹੋਈ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐਸਐਫ) ਦੇ ਕਾਰਕੁੰਨਾ ਦੀ ਸਿਲਸਿਲੇਵਾਰ ਭੁੱਖ ਹੜਤਾਲ ਅੱਜ ਦੂਸਰੇ ਦਿਨ ਵਿਚ ਦਾਖਲ ਹੋ ਗਈ।12 ਮਹਿਲਾ-ਪੁਰਸ਼ ਫੈਡਰੇਸ਼ਨ ਆਗੂਆਂ ਦੇ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ …
Read More »ਸਿੱਖੀ ਅਕਸ ਦੇ ਤਾਲਿਬਾਨੀ ਕਰਨ ਵੱਲ ਵਧਦੇ ਕਦਮ ਨਿਖੇਧੀਯੋਗ – ਸਿਰਸਾ
ਕੁੱਟਮਾਰ ਦਾ ਸ਼ਿਕਾਰ ਹੋਏ ਪਾਠੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ ਦਿੱਲੀ, 23 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਜਲੰਧਰ ਦੇ ਪਿੰਡ ਸਿੱਧੂਪੁਰ ਵਿਖੇ ਬੀਤੇ ਦਿਨੀ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਪਾਠੀ ਸਿੰਘਾਂ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪ-ਹੁਦਰੀ ਤੇ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ ਹੈ। ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ …
Read More »S.G.H.I School celebrated Annual prize distribution function
Amritsar, Apr. 23 (Manjit Kaur) – S.G.H.I School celebrated Annual prize distribution function today in the school premises with great pomp and show.The programme started with the school shabad to thank the Almighty. Students presented the welcome song. Member Incharge S. Nirmal Singh, Resident President CKDCS welcomed the Chief Guest S. Tarlochan Singh (Chairman National Commission For Minorities, Ex MP …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਨਵੇ ਸੈਸ਼ਨ ਦੀ ਆਰੰਭਤਾ ਹੋਈ
ਹਰ ਬੱਚੇ ਨੂੰ ਉੱਤਮ ਵਿਦਿਆ ਮਿਲੇ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 23 ਅਪ੍ਰੈਲ (ਪ੍ਰੀਤਮ ਸਿੰਘ) – ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰ’ਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚੁ੧ ਤਰਨ ਤਾਰਨ ਰੋਡ ਦੇ ਸੈਸ਼ਨ ਦੀ ਆਰੰਭਤਾ ਅਰਦਾਸ ਕਰਕੇ ਕੀਤੀ ਗਈ।ਇਸ ਅਰਦਾਸ ਸਮਾਗਮ ਵਿੱਚ ਸਕੂਲ ਦੇ ਬੱਚਿਆਂ ਨੇ ਜਿਥੇ ਕੀਰਤਨ ਦੀ ਹਾਜਰੀ ਭਰੀ ਉਥੇ ਸਕੂਲ …
Read More »ਬੀ. ਕਾਮ ਸਮੈਸਟਰ ਤੀਜਾ ਦੀ ਵਿਦਿਆਰਥਣ ਤਨਵੀ ਸ਼ਰਮਾ ਨੇ ਬੀ.ਬੀ.ਕੇ.ਡੀ.ਏ.ਵੀ ਕਾਲਜ ਦਾ ਨਾਮ ਕੀਤਾ ਰੋਸ਼ਨ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ. ਕਾਮ ਸਮੈਸਟਰ ਤੀਜਾ ਦੀ ਵਿਦਿਆਰਥਣ ਤਨਵੀ ਸ਼ਰਮਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ 290ਫ਼350 ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਬੀ. ਬੀ. ਏ ਸਮੈਸਟਰ-ਤੀਜਾ ਦੀ ਵਿਦਿਆਰਥਣ ਤਨਸਯਾ ਮਲਹੌਤਰਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ 270ਫ਼350 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਤੇ ਗੁਰਲੀਨ ਖੁਰਾਣਾ ਨੇ 263ਫ਼350 ਅੰਕ ਪ੍ਰਾਪਤ …
Read More »
Punjab Post Daily Online Newspaper & Print Media