ਪੱਟੀ, 22 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦ ਭਗਤ ਸਿੰਘ ਅਤੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਨਵੇਂ ਸੈਸ਼ਨ ਅਤੇ ਸੰਸਥਾਂ ਦੇ ਚੇਅਰਮੈਨ ਬਾਊ ਰਾਮ ਇਕਬਾਲ ਜੀ ਦੇ ਜਨਮ ਦਿਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਪਿਛਲੇ 45 ਸਾਲਾ ਤੋ ਪਛੜੇ ਅਤੇ ਬਾਰਡਰ ਏਰੀਆ ਅੰਦਰ ਵਿਦਿਆ ਦਾ ਪ੍ਰਸਾਰ ਕਰਕੇ ਲੱਖਾ ਵਿਦਿਆਰਥੀਆ ਨੂੰ ਸਿੱਖਿਅਤ ਕਰਨ ਦਾ ਮਾਨ ਜੋ ਬਾਊ …
Read More »Daily Archives: April 23, 2015
ਮਿੰਨੀ ਬੱਸ ਆਪਰੇਟਰਾਂ ਵੱਲੋਂ ਅੱਡਾ ਫੀਸ ਦੇ ਵਾਧੇ ਕਾਰਨ ਚੱਕਾ ਜਾਮ…
ਨਗਰ ਕੌਂਸਲ ਦੇ ਪਾਸ ਮਤੇ ਤੇ ਡੀ.ਸੀ ਦੀ ਮੰਜੂਰੀ ਤੋ ਬਾਅਦ ਵਧਾਈ ਫੀਸ-ਕਾਰਜ ਸਾਧਕ ਅਫਸਰ ਪੱਟੀ, 22 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬੱਸ ਅੱਡਾ ਪੱਟੀ ਵਿਖੇ ਸਥਿਤੀ ਉਸ ਵੇਲੇ ਤਣਾਅ ਪੂਰਨ ਹੋ ਗਈ ਜਦ ਮਿੰਨੀ ਬੱਸ ਆਪਰੇਟਰਾਂ ਨੇ ਚੱਕਾ ਜਾਮ ਕਰ ਦਿੱਤਾ।ਜਾਣਕਾਰੀ ਦਿੰਦਿਆਂ ਪ੍ਰਧਾਨ ਮਿੰਨੀ ਬੱਸ ਯੁਨੀਅਨ ਬਿਕਰਮਜੀਤ ਸਿੰਘ ਨੇ ਦੱਸਿਆਂ ਕਿ ਨਗਰ ਕੌਂਸਲ ਪੱਟੀ ਵੱਲੋ ਪਹਿਲਾ ਮਿੰਨੀ …
Read More »ਮੇਅਰ ਅਰੋੜਾ ਵਲੋਂ ਅਮਰਕੋਟ ਵਿਖੇ ਪੱਕੀਆਂ ਸੜਕਾਂ ਤੇ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਵੱਲੋਂ ਵਾਰਡ ਨੰ. 54 ਵਿਚ ਪੈਂਦੇ ਇਲਾਕਾ ਅਮਰਕੋਟ ਵਿਖੇ ਸੜਕ ਅਤੇ ਨਾਲ ਲੱਗਦੀਆਂ ਗਲੀਆਂ ਵਿਚ ਲੁੱਕ ਬਜਰੀ ਦੀਆਂ ਪੱਕੀਆਂ ਸੜਕਾਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਵਿਕਾਸ ਦੇ ਕੰਮ ਤੇ ਲਗਭਗ 12.70 ਲੱਖ ਰੁਪਏ ਲਾਗਤ ਆਵੇਗੀ।ਇਸ ਅਵਸਰ ਤੇ ਉਹਨਾ ਦੇ ਨਾਲ ਰਾਕੇਸ਼ ਗਿੱਲ, ਹਲਕਾ ਇੰਚਾਰਜ ਅੰਮ੍ਰਿਤਸਰ ਪੱਛਮੀ, …
Read More »ਗੁਰਦੁਆਰਾ ਦਮਦਮਾ ਸਾਹਿਬ ਪਿੰਡ ਸਾਧਪੁਰ ਵਿਖੇ ਸਲਾਨਾ ਜੋੜ ਮੇਲਾ ਮਨਾਇਆ
ਖਜਾਲਾ, 22 ਅਪ੍ਰੈਲ (ਸਿਕੰਦਰ ਸਿੰਘ ਖਾਲਸਾ ) – ਗੁਰਦੁਆਰਾ ਦਮਦਮਾ ਸਾਹਿਬ ਪਿੰਡ ਸਾਧਪੁਰ ਵਿੱਖੇ ਧੰਨ ਧੰਨ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦਾ ਸਲਾਨਾ ਜੋੜ ਮੇਲਾ ਸੇਵਾ ਦੇ ਪੁੰਜ ਸੰਤ ਬਾਬਾ ਸੱਜਣ ਸਿੰਘ ਗੁਰੁ ਕੀ ਬੇਰ ਸਾਹਿਬ ਵਾਲੇ ਜੀ ਦੀ ਰਹਿਨੁਮਾਈ ਹੇਠ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੁੂਮ ਧਾਮ ਨਾਲ ਮਨਾਇਆ ਗਿਆ।ਸਹਿਬ ਸ੍ਰੀ ਗੁਰੁ ਹਰਗੋਬਿੰਦ ਸਹਿਬ ਜੀ ਦੇ ਚਰਨ ਛੋਹ …
Read More »ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਅਮਰਕੋਟ ਦੇ ਨੈਤਿਕ ਸਿਖਿਆ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ
ਅਲਗੋਂ ਕੋਠੀ, 22 ਅਪਰੈਲ (ਹਰਦਿਆਲ ਸਿੰਘ ਭੈਣੀ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਰਨ ਤਾਰਨ ਜੋਨ ਦੇ ਖੇਤਰ ਅਮਰਕੋਟ ਵੱਲੋਂ ਸਕੂਲਾਂ ਕਾਲਜਾਂ ਤੇ ਪਿੰਡਾਂ ਸ਼ਹਿਰਾਂ ‘ਚ ਨੈਤਿਕ ਸਿਖਿਆ ਦੀ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸਟੱਡੀ ਸਰਕਲ ਵਲੋਂ ਰਾਤ ਦੇ ਸਮਾਗਮਾਂ ‘ਚ ਧਾਰਮਿਕ ਫਿਲਮਾਂ, ਗੁਰਮਤਿ ਕੈਂਪਾਂ ਤੇ ਗੁਰਮਤਿ ਵੀਚਾਰਾਂ ਤੋਂ ਇਲਾਵਾ ਦਸਤਾਰ ਮਾਰਚ ਰਾਹੀਂ ਸਮੂਹ ਸਾਧ ਸੰਗਤ ਤੇ ਨੌਜਵਾਨ …
Read More »ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ‘ਧਰਤੀ ਦਿਵਸ’ ਮਨਾਇਆ
ਅਲਗੋਂ ਕੋਠੀ, 22 ਅਪਰੈਲ (ਹਰਦਿਆਲ ਸਿੰਘ ਭੈਣੀ) – ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ: ਪਰਮਜੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਤੇ ਸ: ਤਜਿੰਦਰ ਸਿੰਘ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਤਰਨ ਤਾਰਨ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ (ਤਰਨ ਤਾਰਨ) ਵਿਖੇ ‘ਧਰਤੀ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਮੌਕੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ …
Read More »ਖ਼ਾਲਸਾ ਕਾਲਜ ਲਾਅ ਵਿਖੇ ਦੂਜਾ ‘ਮੂਟ ਕੋਰਟ’ ਆਯੋਜਿਤ
ਅੰਮ੍ਰਿਤਸਰ, 22 ਅਪ੍ਰੈਲ (ਪ੍ਰੀਤਮ ਸਿੰਘ) – ਸਥਾਨਕ ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਦੂਜਾ ਮੂਟ ਕੋਰਟ ਮੁਕਾਬਲਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਕਚਿਹਰੀ ਦੇ ਸੀਨੀਅਰ ਐਡਵੋਕੇਟ ਸ੍ਰੀ ਰਾਜਨ ਸਨਿਆਲ ਨੇ ਕਾਨੂੰਨੀ ਸੇਵਾਵਾਂ ਅਤੇ ਨਿਯਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਪ੍ਰੋਗਰਾਮ ਦੌਰਾਨ ਕਾਲਜ ਵਿਦਿਆਰਥੀਆਂ ਦੀਆਂ 3 ਟੀਮਾਂ ਨਿਰਧਾਰਿਤ ਕਰਕੇ ਵੱਖ-ਵੱਖ ਵਿਸ਼ਿਆਂ …
Read More »ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿਖੇ ‘ਧਰਤੀ ਦਿਵਸ’ ਮਨਾਇਆ ਗਿਆ
ਜੰਡਿਆਲਾ ਗੁਰੂ, 22 ਅਪ੍ਰੈਲ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿਖੇ 22 ਅਪ੍ਰੈਲ ਨੂੰ ਧਰਤੀ ਦਿਵਸ ਚਾਅ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੂੰ ਆਪਣਾ ਚੌਗਿਰਦਾ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਵਾਰ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿੱਚ ਅੰਤਰ ਸਕੂਲ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਵਿੱਚ ਦੂਸਰੇ ਸਕੂਲ ਜਿਵੇਂ ਸੈਕਰਡ ਹਾਰਟ, ਹੋਲੀ ਹਾਰਟ ਪ੍ਰੈਜ਼ੀਡੈਂਸੀ ਤੇ ਜੀ. ਡੀ. ਗੋਇਨਕਾ ਨੇ …
Read More »ਜ਼ਿਲ੍ਹੇ ਅੰਦਰ ਰਜਿਸਟਰਡ ਉਸਾਰੀ ਕਿਰਤੀਆਂ ਨੂੰ 87.12 ਲੱਖ ਦੀ ਵਿੱਤੀ ਸਹਾਇਤਾ ਦਿਤੀ – ਅਨਿੰਦਿਤਾ ਮਿਤਰਾ
ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪੰਜੀਕ੍ਰਿਤ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ 87,12,900 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੀ ਭਲਾਈ ਲਈ ਗਠਿਤ ਕੀਤੇ ਪੰਜਾਬ ਬਿਲਡਿੰਗ …
Read More »22378 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 322 ਮੈਬਰੀ 161 ਟੀਮਾਂ ਬਣਾਈਆਂ- ਸਿਵਲ ਸਰਜਨ
ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਬਾਹਰਲੇ ਪ੍ਰਦੇਸ਼ਾਂ ਤੋਂ ਕੰਮ ਕਰਨ ਆਏ ਲੋਕਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 26, 27 ਅਤੇ 28 ਅਪ੍ਰੈਲ 2015 ਨੂੰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਉਲੀਕੀ ਗਈ ਹੈ। ਇਸੇ ਸਬੰਧ ਵਿੱਚ ਡਾ. ਸੁਰਜੀਤ ਸਿੰਘ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਸਿਵਲ ਸਰਜਨ ਵਿਖੇ ਇੱਕ ਮੀਟਿੰਗ ਦਾ …
Read More »
Punjab Post Daily Online Newspaper & Print Media