Wednesday, November 25, 2026

Daily Archives: April 23, 2015

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਦੀ ਐਮ.ਬੀ.ਏ ‘ਚ ਸ਼ਾਨਦਾਰ ਸਫ਼ਲਤਾ

ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ …

Read More »

ਵੀ.ਐੱਮ.ਐੱਸ ਗੋਲੀਕਾਂਡ ਦਾ ਇੱਕ ਦੋਸ਼ੀ ਬਟਾਲਾ ਪੁਲਿਸ ਵੱਲੋਂ ਕਾਬੂ

ਗੋਲੀਕਾਂਡ ਦਾ ਮਕਸਦ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦਹਿਸ਼ਤ ਫੈਲਾਉਣਾ ਸੀ – ਐੱਸ.ਐੱਸ.ਪੀ ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਬੀਤੇ ਦਿਨੀ ਵਿਸ਼ਵਾਮਿੱਤਰ ਸੇਖੜੀ ਕਾਲਜ ਦੇ ਬਾਹਰਵਾਰ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ‘ਚੋਂ ਇੱਕ ਦੋਸ਼ੀ ਨੂੰ ਬਟਾਲਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਨੂੰ ਫੜ੍ਹਨ ਦੀਆਂ ਪੁਲਿਸ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪ੍ਰੈਸ …

Read More »

ਲਾਇਨਜ਼ ਕਲੱਬ ਮੁਸ਼ਕਾਨ ਦੇ ਮੈਂਬਰਾਂ ਦੀ ਜਰੂਰੀ ਮੀਟਿੰਗ

ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਲਾਇਨਜ਼ ਕਲੱਬ ਮੁਸਕਾਨ ਬਟਾਲਾ 321 ਡੀ ਦੇ ਕਲੱਬ ਮੈਂਬਰਾਂ ਦੀ ਇੱਕ ਅਤਿ ਜਰੂਰੀ ਮੀਟਿੰਗ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ 321ਡੀ ਅਧੀਨ ਵੀ ਡੀ ਜੀ ੍ਰ2 ਦੀ ਹੋ ਰਹੀ ਚੋਣ ਵਾਸਤੇ ਵਿਚਾਰ ਵਟਾਂਦਰਾ ਕੀਤਾ ਗਿਆ, ਕਲੱਬ ਵੱਲੋਂ ਇਹ ਵਿਚਾਰ ਸਾਹਮਣੇ ਆਇਆ ਕਿ ਜਿਹੜਾ ਇਨਸਾਨ ਸਮਾਜ ਵਿਚ ਵਿੱਚਰਦਾ …

Read More »

ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਡੇਅਰੀ ਯੂਨਿਟ ਲਈ ਦਿੱਤੀ ਜਾ ਰਹੀ ਹੈ ਖਾਸ ਸਬਸਿਡੀ – ਧੁੱਗਾ

ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਦੋ ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਵਿਸ਼ੇਸ਼ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਤਹਿਤ ਇਕ ਲਾਭਪਾਤਰੀ ਨੂੰ ਕੁੱਲ 79,500 ਰੁਪਏ ਦੀ ਸਬਸਿਡੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ 90 ਲੱਖ ਰੁਪਏ ਦੀ ਰਾਸ਼ੀ ਰਾਜ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ। ਇਹ ਸਕੀਮ …

Read More »

ਸਿੱਖਿਆ ਸੰਸਥਾਵਾਂ ਵਿਦਿਆਥੀਆਂ ਦੀ ਸੁਰੱਖਿਆ ਲਈ ਨਿਯਮਾਂ ਨੂੰ ਅਪਣਾਉਣ – ਟਰਾਂਸਪੋਰਟ ਵਿਭਾਗ

ਬਟਾਲਾ, 21 ਅਪ੍ਰੈਲ (ਨਰਿੰਦਰ ਬਰਨਾਲ) – ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੀ ਸੁਰਖਿੱਅਤ ਢੋਆ-ਢੋਆਈ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਸਕੀਮ ਬਣਾਈ ਗਈ ਹੈ ਜਿਸ ਤਹਿਤ ਸਾਰੇ ਵਿਦਿਅਕ ਅਦਾਰਿਆਂ ਨੂੰ ਇਸ ਸਕੀਮ ਤਹਿਤ ਸਕੂਲੀ ਬੱਚਾਂ ਚਲਾਉਣ ਲਈ ਪਾਬੰਦ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਜ਼ਿਲ੍ਹਾ ਟਰਾਂਸਪੋਰਟ ਅਫਸਰ ਗੁਰਦਾਸਪੁਰ ਡਾ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ …

Read More »

ਸੇਵਾ ਸਿੰਘ ਸੇਖਵਾਂ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਨਿਯੁੱਕਤ

ਬਟਾਲਾ, 21 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸੀਨੀਅਰ ਅਕਾਲੀ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਸ. ਸੇਵਾ ਸਿੰਘ ਸੇਖਵਾਂ ਨੂੰ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੀ ਚੇਅਰਮੈਨ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਅੱਜ …

Read More »

ਦੀ ਸਾਲਵੇਸਨ ਆਰਮੀ ਸਕੂਲ ਬਟਾਲਾ ਖੇਡਾਂ ਵਿਚ ਮੋਹਰੀ

ਤੰਦਰੁਸਤ ਸਰੀਰ ਹੀ ਵਧੀਆ ਪੜ੍ਹਾਈ ਕਰ ਸਕਦਾ ਹੈ -ਪ੍ਰਿੰਸੀਪਲ ਰੋਬਰਟ ਮਸੀਹ ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਸਾਲਵੇਸਨ ਆਰਮੀ ਅਲੀਵਾਲ ਰੋਡ ਸਕੂਲ (ਗੁਰਦਾਸਪੁਰ) ਆਪਣੀ ਮਿਹਨਤ ਤੇ ਪ੍ਰਾਪਤੀਆਂ ਸਬੰਧੀ ਜ੍ਹਿਲਾ ਗੁਰਦਾਸਪੁਰ ਹੀ ਨਹੀਂ ਸਗੋਂ ਪੰਜਾਬ ਭਰ ਵਿੱਚ ਇੱਕ ਮੰਨੀ ਪ੍ਰਮੰਨੀ ਸੰਸਥਾ ਹੈ, ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਵਿਦਿਆਰਥੀਆਂ ਨੂੰ ਪ੍ਰੇਰਿਆ ਜਾਂਦਾ ਹੈ। ਜਿਲ੍ਹਾ ਟੁਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋ ਕਰਵਾਏ ਇਨਾਮ ਵੰਡ …

Read More »

 ਵਿਸਾਖੀ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਮਸਕਟ ਪਹੁੰਚੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਭਾਈ ਪ੍ਰੇਮਪਾਲ ਸਿੰਘ ਖਾਲਸਾ ਅਤੇ ਸਮੂਹ ਸਾਧ ਸੰਗਤ ਗੁਰਦੁਆਰਾ ਮਸਕਟ ਵੱਲੋ ਦਿਤੇ ਗਏ ਸੱਦਾ ਪੱਤਰ ਅਨੁਸਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਧਰਮ ਦੇ ਮਹਾਨ ਤਿਉਹਾਰ ਵਿਸਾਖੀ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਮਸਕਟ ਪਹੁੰਚੇ ਅਤੇ ਸੰਗਤਾਂ ਵਿੱਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ …

Read More »