Wednesday, November 25, 2026

Daily Archives: April 24, 2015

Transport minister conducts surprise check at Amritsar Bus Stand

118 buses challaned on the spot, Services of 25 buses terminated Lapses found in record of DTO office when checked Amritsar, April 23 (Punjab Post Bureau) – Transport Minister Punjab, Mr. Ajit Singh Kohar along with senior officials of the department conducted surprise check at Amritsar Bus Stand here today. The check brought into fore plying of many illegal buses …

Read More »

ਮੁਹੱਲਾ ਸੁੰਦਰ ਨਗਰ ਤੇ ਰਵੀ ਦਾਸ ਨਗਰ ਵਿੱਚ ‘ਅਨਮੋਲ ਬੇਟੀ’ ਨੁਕੜ ਨਾਟਕ ਦਾ ਆਯੋਜਨ

ਹੁਸ਼ਿਆਰਪੁਰ, 23 ਅਪ੍ਰੇੈਲ (ਸਤਵਿੰਦਰ ਸਿੰਘ) – ਮਾਦਾ ਭਰੂਣ ਹੱਤਿਆ ਰੋਕਣ ਅਤੇ ਕੰਨਿਆ ਜਨਮ ਨੂੰ ਉਤਸ਼ਾਹਿਤ ਕਰਨ ਹਿੱਤ ਸਿਹਤ ਵਿਭਾਗ ਵੱਲੋਂ ‘ਅਨਮੋਲ ਬੇਟੀ’ ਨਾਮਕ ਨੁਕੜ ਨਾਟਕ ਸਿਵਲ ਸਰਜਨ ਡਾ. ਸੁਰਜੀਤ ਸਿੰਘ ਦੇੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਆਯੋਜਿਤ ਕੀਤੇ ਗਏ। ਇਸੇ ਲੜੀ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿੱਚ ਬਣੀਆਂ ਨਵੀਆਂ ਬਣੀਆਂ ਅਰਬਨ ਪੀ.ਐਚ.ਸੀਜ਼ ਦੇ ਅਧੀਨ ਆਉਂਦੇ ਖੇਤਰ ਮੁਹੱਲਾ ਸੁੰਦਰ …

Read More »

ਅਦਾਲਤਾਂ ਵਿੱਚ ਚੱਲ ਰਹੇ ਪਰਿਵਾਰਿਕ ਝਗੜਿਆਂ ਸਬੰਧੀ ਨੈਸ਼ਨਲ ਲੋਕ ਅਦਾਲਤ 25 ਅਪ੍ਰੈਲ ਨੂੰ

ਪਠਾਨਕੋਟ, 23 ਅਪ੍ਰੈਲ (ਪੱਤਰ ਪ੍ਰੇਰਕ) – ਅਦਾਲਤਾਂ ਵਿੱਚ ਚੱਲ ਰਹੇ ਪਰਿਵਾਰਿਕ ਝਗੜਿਆਂ ਸਬੰਧੀ ਕੇਸਾਂ ਦਾ ਆਪਸੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ 25 ਅਪ੍ਰੈਲ ਨੂੰ ਕੋਰਟ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ।ਇਹ ਜਾਣਕਾਰੀ ਸ਼੍ਰੀ ਬੀ.ਐਸ.ਸੰਧੂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪਰਿਵਾਰਿਕ ਝਗੜਿਆਂ ਦੇ ਨਿਪਟਾਰੇ ਲਈ ਦੋ ਬੈਂਚ ਲਗਾਏ ਜਾ ਰਹੇ …

Read More »

ਜ਼ਿਲ੍ਹਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਸੋਸਾਇਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ

ਪਠਾਨਕੋਟ, 23 ਅਪ੍ਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੋਸਾਇਟੀ ਪਠਾਨਕੋਟ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਅੱਜ ਇੱਥੇ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ, ਡਾ. ਅਨਿਲ ਮਹਿੰਦਰਾ ਸਿਵਲ ਸਰਜਨ, ਜਗਜੀਤ ਸਿੰਘ ਡੀ.ਐਸ.ਪੀ., ਡਾ. ਸਤੀਸ਼ ਕੁਮਾਰ ਡਿਪਟੀ ਮੈਡੀਕਲ ਕਮਿਸ਼ਨਰ, ਹਰੀਸ਼ ਮੋਹਨ ਪ੍ਰਿੰਸੀਪਲ ਆਈ.ਟੀ.ਆਈ. (ਲੜਕਿਆਂ), ਡਾ. ਸੋਨੀਆ …

Read More »

ਪ੍ਰਧਾਨ ਸ਼ਿੰਦਾ ਦੀ ਪ੍ਰਧਾਨਗੀ ਹੇਠ ਪੱਟੀ ਸ਼ਹਿਰ ਤਰੱਕੀ ਦੀ ਰਾਹ ‘ਤੇ : ਰਾਜ ਕੁਮਾਰ ਰਾਜੂ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਨਗਰ ਕੋਂਸਲ ਪੱਟੀ ਦੀ ਪ੍ਰਧਾਨਗੀ ਦੀ ਸੀਟ ‘ਤੇ ਬੈਠਦਿਆਂ ਹੀ ਨਵਨਿਯੁੱਕਤ ਪ੍ਰਧਾਨ ਸੁਰਿੰਦਰ ਕੁਮਾਰ ਸਿੰਦਾ ਨੇ ਵਿਕਾਸ ਕੰਮਾਂ ਦੀ ਝੜੀ ਲਗਾ ਦਿੱਤੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਭਗਵਾਨ ਵਾਲਮੀਕਿ ਸੰਗਠਨ ਸ੍ਰੌਮਣੀ ਅਕਾਲੀ ਦਲ (ਬ) ਦੇ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਰਾਜੂ ਨੇ ਕੀਤਾ।ਉਹਨਾਂ ਕਿਹਾ ਕਿ ਸ੍ਰੀ ਸ਼ਿੰਦਾ ਨੇ ਨਗਰ ਕੌਂਸਲ ਦੇ ਦਫਤਰ ਦੀ …

Read More »