ਛੇਹਰਟਾ, 25 ਅਪ੍ਰੈਲ (ਨੋਬਲ) – ਪਿੰਡ ਬਾਸਰਕੇ ਭੈਣੀ ਦੇ ਕਿਸਾਨਾਂ ਨੂੰ ਅੱਜ ਦੁਪਹਿਰੇ ਉਸ ਵੇਲੇ ਹਫੜਾ-ਦਫੜੀ ਪੈ ਗਈ ਜਦੋ ਇਕ ਕਿਸਾਨ ਦੀ ਅਣਗਹਿਲੀ ਕਾਰਨ 11 ਏਕੜ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਬਚਨ ਸਿੰਘ ਪੁੱਤਰ ਸੁਲਖਣ ਸਿੰਘ ਵਾਸੀ ਬਾਸਰਕੇ ਨੇ ਆਪਣੀ ਕਣਕ ਦੀ ਫਸਲ ਕੱਟਣ ਤੋ ਬਾਅਦ ਨਾੜ ਨੂੰ ਅੱਜ ਅੱਗ ਲੱਗਾ ਦਿੱਤੀ, ਜਿਸ ਕਾਰਨ ਆਸ-ਪਾਸ …
Read More »Daily Archives: April 25, 2015
ਹੋਲੀ ਸਿਟੀ ਟਰੱਸਟ ਵਲੋਂ ਇਤਿਹਾਸਕਾਰ ਸੁਰਿੰਦਰ ਕੋਛੜ ਦਾ ਸਨਮਾਨ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਹੋਲੀ ਸਿਟੀ ਟਰੱਸਟ ਅੰਮ੍ਰਿਤਸਰ ਵਲੋਂ ਅੱਜ ਸੁਸਾਇਟੀ ਦੇ ਦਫ਼ਤਰ ਮੰਡੀ ਫਤਿਹ ਸਿੰਘ ਵਿਖੇ ਸੰਸਥਾ ਦੇ ਪ੍ਰਧਾਨ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਵਿਚ ਹੋਏ ਇਕ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਇਤਿਹਾਸਕਾਰ ਸੁਰਿੰਦਰ ਕੋਛੜ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਇਕ ਬਹੁਤ ਹੀ ਅਨਮੋਲ ਖਜਾਨਾ ਹੈ ਤੇ …
Read More »ਸ਼ੋ੍ਮਣੀ ਕਮੇਟੀ ਅਧਿਕਾਰੀਆਂ ਸੁਖਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਨੇ ਸ. ਸੁਖਵਿੰਦਰ ਸਿੰਘ ਸਾਬਕਾ ਗੁਰਦੁਆਰਾ ਇੰਸਪੈਕਟਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ …
Read More »ਭਾਈ ਹਰਪਾਲ ਸਿੰਘ ਅਰਦਾਸੀਏ ਦੇ ਨਮਿਤ ਅਰਦਾਸ ਸਮਾਗਮ ਅੱਜ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਹਰਪਾਲ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਅਰਦਾਸ ਸਮਾਗਮ 26ਅਪ੍ਰੈਲ ਨੂੰ ਹੋਵੇਗਾ। ਭਾਈ ਹਰਪਾਲ ਸਿੰਘ ਦੇ ਸਪੁੱਤਰ ਸ: ਸਤਿੰਦਰ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਭਾਈ ਹਰਪਾਲ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ …
Read More »ਸ਼ੋ੍ਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਵਿਸ਼ੇਸ਼ ਯਤਨਾ ਸਬੰਧੀ ਪੁਸਤਕ ਲੋਕ ਅਰਪਣ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਵਿਸ਼ੇਸ਼ ਯਤਨਾ ‘ਚ 1984 ਦੇ ਧਰਮੀ ਫੌਜੀ, ਇਰਾਕ ਦੇ ਬੰਦੀ ਭਾਰਤੀ, ਸਹਾਰਨਪੁਰ ਦੇ ਦੰਗਾ ਪੀੜਤ ਤੇ ਮਾਰੂ ਰੋਗ ਕੈਂਸਰ ਤੋਂ ਪੀੜਤਾਂ ਦੀ ਮਦਦ ਸਬੰਧੀ ਸz: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਵੱਲੋਂ ਸੰਪਾਦਿਤ ਪੁਸਤਕ ਲੋਕ ਅਰਪਣ ਕੀਤੀ। …
Read More »ਪੰਚਾਇਤਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ‘ਚ ਕੋਈ ਕਸਰ ਨਹੀ ਛੱਡੀ ਜਾਏਗੀ – ਅਨਿਲ ਜੋਸ਼ੀ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਅਤੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਵਲੋਂ ਪੰਚਾਇਤ ਬਾਬਾ ਦੀਪ ਸਿੰਘ ਜੀ ਅਤੇ ਨੌਸ਼ਹਿਰਾ ਖੁਰਦ ਦਾ ਦੋਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ ਲ ਲੋਕਾਂ ਨੇ ਸ਼੍ਰੀ ਜੋਸ਼ੀ ਤੋਂ ਰਹਿੰਦੀਆਂ ਗਲੀਂਆਂ ਨੂੰ ਪੱਕੀਆਂ ਕਰਨ ਅਤੇ ਸੀਵਰੇਜ ਦਾ ਕੰਮ ਕਰਵਾਉਣ …
Read More »ਸ਼ਰੀਫ ਅਕੈਡਮੀ ਕੈਨੇਡਾ, ਕੈਲਗਰੀ ਨੇ 6ਵੀਂ ਵਰ੍ਹੇਗੰਢ ਮਨਾਈ
ਅੰਮ੍ਰਿਤਸਰ (ਕੈਨੇਡਾ), 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼ਰੀਫ ਅਕੈਡਮੀ ਕੈਨੇਡਾ, ਕੈਲਗਰੀ ਨੇ ਸ਼ਰੀਫ ਅਕੈਡਮੀ ਦੀ ੬ਵੀਂ ਵਰ੍ਹੇਗੰਢ ਮਨਾਈ।ਇਹ ਪਹਿਲੀ ਵਾਰ ਹੈ ਕਿ ਵਰ੍ਹੇਗੰਢ ਦਾ ਸਮਾਗਮ ਕੈਨੇਡਾ ਵਿਚ ਮਨਾਇਆ ਗਿਆ।ਇੱਕ ਬਹੁ-ਭਾਸ਼ੀ ਮੁਸ਼ਾਇਰਾ ਇਸ ਸਮਾਗਮ ਦਾ ਬਹੁਤ ਪਸੰਦਦੀਦਾ ਹਿੱਸਾ ਸਾਬਤ ਹੋਇਆ। ਇਥੇ ਪ੍ਰਾਪਤ ਹੋਈ ਈ-ਮੇਲ ਅਨੁਸਾਰ ਸ੍ਰੀਮਤੀ ਅਮਤੁਲ ਮਤੀਨ ਖ਼ਾਨ, ਡਾਇਰੈਕਟਰ ਅਲਬਰਟਾ ਵਲੋਂ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਮਿਸ ਰੱਖਸ਼ੀ ਅਹਿਮਦ, ਸਹਾਇਕ …
Read More »ਵਿਜੇ ਸਾਂਪਲਾ ਤੇ ਸੂਦ ਵੱਲੋਂ ਅੱਗ ਦੀ ਲਪੇਟ ‘ਚ ਆਏ ਵਿਅਕਤੀਆਂ ਦੇ ਪ੍ਰੀਵਾਰਕ ਮੈਬਰਾਂ ਨਾਲ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਮ੍ਰਿਤਕ ਲਈ ਇੱਕ ਲੱਖ ਤੇ ਜਖਮੀਆਂ ਲਈ 50-50 ਹਜ਼ਾਰ ਦਾ ਐਲਾਨ ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਪਿਛਲੇ ਦਿਨੀਂ ਮੁਹੱਲਾ ਗੌਤਮ ਨਗਰ ਵਿਖੇ ਰੰਗ ਦਾ ਕੰਮ ਕਰਦੇ ਹੋਏ 5 ਵਿਅਕਤੀ ਅੱਗ ਦੀ ਲਪੇਟ ਵਿੱਚ ਆ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਜਗਜੀਤ ਕੁਮਾਰ ਪੁੱਤਰ ਰਾਮ ਦਾਸ ਉਮਰ 48 ਸਾਲ ਪਿੰਡ ਛਾਉਣੀ ਕਲਾਂ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ …
Read More »ਵਿਧਾਨ ਸਭਾ ਹਲਕਾ ਚੱਬੇਵਾਲ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ 15 ਕਰੋੜ ਜਾਰੀ-ਠੰਡਲ
ਮੁਫ਼ਤ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦੇ ਮੌਕੇ ਤੇ 40 ਖੂਨਦਾਨੀਆਂ ਵੱਲੋਂ ਖੂਨਦਾਨ ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਵਿਧਾਨ ਸਭਾ ਹਲਕਾ ਚੱਬੇਵਾਲ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ 15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਜਿਸ ਨਾਲ ਇਲਾਕੇ ਨੂੰ ਵਧੀਆ ਆਵਾਜਾਈ ਦੀਆਂ ਸਹੂਲਤ ਮਿਲਣਗੀਆਂ। ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ …
Read More »ਨਿਗਮ ਦੀ ਮੀਟਿੰਗ ਦੌਰਾਨ ਸ਼ਹਿਰ ਦੇ 50 ਵਾਰਡਾਂ ਲਈ ਇੱਕ-ਇੱਕ ਲੱਖ ਮਨਜ਼ੂਰ – ਸ਼ਿਵ ਸੂਦ
ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕੰਮਾਂ ਸਬੰਧੀ ਦਫ਼ਤਰ ਨਗਰ ਨਿਗਮ ਵਿਖੇ ਮੇਅਰ ਸ੍ਰੀ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁਲ 8 ਮਤੇ ਸਰਵਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਦੌਰਾਨ ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ ਨੇ ਦੱਸਿਆ ਕਿ ਸ਼ਹਿਰ ਦੇ 50 ਵਾਰਡਾਂ ਵਿੱਚ ਛੋਟੇ-ਛੋਟੇ ਜਨਰਲ …
Read More »
Punjab Post Daily Online Newspaper & Print Media