Wednesday, November 25, 2026

Daily Archives: April 27, 2015

ਗੰਦਾ ਨਾਲਾ ਢੱਕੇ ਜਾਨ ਨਾਲ ਲੋਕ ਗੰਦਗੀ ਤੇ ਬਦਬੂ ਦੇ ਨਰਕ ਵਿਚੋਂ ਬਾਹਰ ਨਿਕਲੇ- ਅਨਿਲ ਜੋਸ਼ੀ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮੰਤਰੀ ਅਨਿਲ ਜੋਸ਼ੀ ਵਲੋਂ ਹਲਕਾ ਉਤ?ਤਰੀ ਦੇ ਵਾਰਡ ਨੰਬਰ 7, 8 ਅਤੇ 9 ਵਿਚ ਪੈਂਦੇ ਗੰਦੇ ਨਾਲੇ ਉੱਪਰ ਪੱਕੀ ਲੁਕ ਵਾਲੀ ਸੜਕ ਬਣਾਉਣ ਦਾ ਕੰਮ ਦਾ ਸ਼ੁਭ?ਭ ਆਰੰਭ ਕੀਤਾ ਗਿਆ। ਇਸ ਮੋਕੇ ਤੇ ਸਥਾਨਕ ਲੋਕਾਂ ਵਲੋਂ ਮੰਤਰੀ ਅਨਿਲ ਜੋਸ਼ੀ ਦਾ ਧੰਨਵਾਦ ਕਰਦਿਆ ਹੋਇਆ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।ਵੱਡੀ ਗਿਣਤੀ ਵਿਚ ਆਏ ਲੋਕਾਂ ਨੂੰ …

Read More »

 ਮੰਤਰੀ ਅਨਿਲ ਜੋਸ਼ੀ ਵਲੋਂ ਧਾਰਮਿਕ ਸੰਸਥਾ ਨੂੰ ਲੋਕ ਭਲਾਈ ਲਈ ਇਕ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼ਹੀਦ ਬ੍ਰਹਮ ਗਿਆਨੀ ਬਾਬਾ ਦੀਪ ਸਿੰਘ ਜੀ ਸ਼ਹੀਦ ਵਲੋਂ ਮਾਤਾ ਕੋੰਲਾਂ ਮਾਰਗ ਕਸ਼ਮੀਰ ਐਵੀਨਿਊ ਵਿਖੇ ਖਾਲਸਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤ ਸਮਾਗਮ ਕਰਵਾਇਆ ਗਿਆ।ਜਿਸ ਦੋਰਾਨ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਭਾਈ ਹਰਨਾਮ ਸਿੰਘ ਸ਼੍ਰੀਨਗਰ ਵਾਲੇ, ਭਾਈ ਹਰਦੇਵ ਸਿੰਘ ਦੀਵਾਨਾ (ਬੀਬੀ ਕੋਲਾਂ ਜੀ ਵਾਲੇ) ਅਤੇ ਹੋਰ ਪੰਥ ਜਥਿਆਂ ਨੇ ਸੰਗਤਾਂ ਨੂੰ ਕਥਾ-ਕੀਰਤਨ …

Read More »

ਸਰੋਵਰ ‘ਚ ਵਾਟਰ ਟ੍ਰੀਟਮੈਂਟ ਨੂੰ ਹਰੀ ਝੰਡੀ ਦੇਣ ਤੇ ਮੁੱਖ ਮੰਤਰੀ ਬਾਦਲ ਦਾ ਕੀਤਾ ਧੰਨਵਾਦ

ਅੰਮ੍ਰਿਤਸਰ 26 ਅਪੈ੍ਰਲ (ਪੰਜਾਬ ਪੋਸਟ ਬਿਊਰੋ)-ਭਗਵਾਨ ਵਾਲਮੀਕਿ ਤੀਰਥ ਤੇ ਬਣ ਰਹੇ ਭਗਵਾਨ ਵਾਲਮੀਕਿ ਮੰਦਿਰ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਤੇ ਇਹ ਪਾਵਨ ਮੰਦਿਰ ਇਸ ਸਾਲ ਦੇ ਅੰਤ ਵਿਚ ਸੰਗਤਾਂ ਦੇ ਹਵਾਲੇ ਕੀਤਾ ਜਾਵੇਗਾ ਤੇ ਇਸ ਬਣ ਰਹੇ ਪਾਵਨ ਮੰਦਿਰ ਵਿਚ ਭਗਵਾਨ ਵਾਲਮੀਕਿ ਜੀ ਦੀ ਸੋਨੇ ਦੀ ਮੂਰਤੀ ਸਥਾਪਤ ਕੀਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਗਵਾਨ ਵਾਲਮੀਕਿ …

Read More »

ਮੰਡੀ ਵਿੱਚ ਜਿਣਸ ਵੇਚਣ ਆਏ ਕਿਸਾਨਾਂ ਨੂੰ ਕੋਈ ਤੰਗੀ ਨਹੀ ਆਉਣ ਦਿੱਤੀ ਜਾਵੇਗੀ-ਕਮਿਸ਼ਨਰ ਜਲੰਧਰ ਡਵੀਜ਼ਨ

ਜੰਡਿਆਲਾ ਗੁਰੂ ਤੇ ਰਈਆ ਦਾਣਾ ਮੰਡੀਆਂ ਦਾ ਕੀਤਾ ਦੌਰਾ ਰਈਆ/ਜੰਡਿਆਲਾ ਗੁਰ, 26 ਅਪ੍ਰੈਲ (ਬਲਵਿੰਦਰ ਸਿੰਘ ਸੰਧੂ, ਹਰਿੰਦਰਪਾਲ ਸਿੰਘ) – ਸ੍ਰੀ ਆਰ.ਵੈਕਟਰਤਨਮ ਕਮਿਸ਼ਨਰ ਜਲੰਧਰ ਡਵੀਜ਼ਨ ਵਲੋ ਰਈਆ ਤੇ ਜੰਡਿਅਲਾ ਮੰਡੀ ਦਾਣਾ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਮੰਡੀ ਵਿਚ ਕਣਕ ਦੀ ਕੀਤੀ ਜਾ ਰਹੀ ਖਰੀਦ ਆਦਿ ਬਾਰੇ ਮੁਕੰਮਲ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੀ …

Read More »

DSGMC to offer langar & possible help to quake victims in Nepal, Bihar

Offering service to mankind outside India New Delhi, Apr. 26 (Amrit Lal Manan) – In an emergency meeting of the members and officers of the Delhi Sikh Gurdwara Management Committee (DSGMC) led by its president Manjit Singh GK it was decided to organise langars (community kitchen) in earth quake struck Nepal. The decision is considered historic as for the first …

Read More »

ਫੈਡਰੇਸ਼ਨ ਮਹਿਤਾ ਜੋਸ਼ੀ ਦਾ ਕਰੇਗਾ ਘਿਰਾਓ-ਮਾਮਲਾ ਸ੍ਰੀ ਹਰਮਿੰਦਰ ਸਾਹਿਬ ਨੂੰ ਜਾਂਦੀਆਂ ਸੜਕਾਂ ਦਾ

ਸੰਘਰਸ਼ ਤੋਂ ਨਿਕਲਣ ਵਾਲੇ ਸਿਟਿਆਂ ਲਈ ਖੁਦ ਜੋਸ਼ੀ ਹੋਣਗੇ ਜਿੰਮੇਵਾਰ – ਅਮਰਬੀਰ ਢੋਟ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਟਸ ਫੈਡਰੇਸ਼ਨ ਮਹਿਤਾ ਨੇ ਅੱਜ ਐਲਾਨ ਕੀਤਾ ਕਿ ਜੇਕਰ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੀ ਹਰਮਿੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਬਣਾਉਣ ਅਤੇ ਇਸ ਦੇ ਰੱਖ ਰਖਾਅ ਵੱਲ ਧਿਆਨ ਨਾ ਦਿੱਤਾ ਤਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ …

Read More »

 ਵਿਦੇਸ਼ ਵਿੱਚ ਪਹਿਲੀ ਵਾਰ ਕੁਦਰਤੀ ਕਰੋਪੀ ਨਾਲ ਪ੍ਰਭਾਵਿਤ ਲੋਕਾਂ ਲਈ ਲੰਗਰ ਦਾ ਪ੍ਰਬੰਧ ਕਰੇਗੀ ਦਿੱਲੀ ਕਮੇਟੀ

ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਪ੍ਰਧਾਨਗੀ ਹੇਠ ਪ੍ਰਬੰਧਕਾਂ ਅਤੇ ਕਮੇਟੀ ਮੈਂਬਰਾਂ ਦੀ ਅੱਜ ਹੋਈ ਤਤਕਾਲ ਮੀਟਿੰਗ ਵਿੱਚ ਨੇਪਾਲ ਵਿੱਚ ਆਏ ਭੁਚਾਲ ਦੇ ਪੀੜ੍ਹਤਾਂ ਤੱਕ ਰਾਹਤ ਪਹੁੰਚਾਉਣ ਲਈ ਇਤਿਹਾਸ ਵਿੱਚ ਪਹਿਲੀ ਵਾਰ ਦਿੱਲੀ ਕਮੇਟੀ ਵੱਲੋਂ ਵਿਦੇਸ਼ ਵਿੱਚ ਲੰਗਰ ਲਗਾਉਣ ਦਾ ਇਤਿਹਾਸਕ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਦ …

Read More »