Wednesday, November 25, 2026

Daily Archives: April 29, 2015

ਬੀਐਸਐਫ ਵਲੋਂ ”ਬਟਵੀਨ ਬਾਰਡਰ ਪਾਪੁੂਲੇਸ਼ਨ ਐਂਡ ਬੀਐਸਐਫ” ਪ੍ਰੋਗਰਾਮ ਆਯੋਜਿਤ

ਬੀਐਸਐਫ ਤੇ ਕਿਸਾਨਾਂ ਦਾ ਨਹੂੰ ਮਾਸ ਦਾ ਰਿਸ਼ਤਾ ਹੈ ਡੀ.ਆਈ.ਜੀ ਐਮ.ਐਲ ਸੋਹਣਾ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿਚ ਅੰਤਰਰਾਸ਼ਟਰੀ ਭਾਰਤ ਪਾਕਿ ਸਰਹੱਦ ਤੇ 558 ਕਿਲੋਮੀਟਰ ਖੇਤਰ ਦੇ ਵਿਚ ਲੱਗੀਆਂ ਕੰਡਿਆਲੀਆਂ ਤਾਰਾਂ ਦੇ ਉਧਰਲੇ ਪਾਸੇ ਵਾਲੀ ਜਮੀਨ ਦੇ ਕਾਸ਼ਤਕਾਰਾਂ ਮਾਲਕਾਂ ਤੇ ਬੀਐਸਐਫ ਦੇ ਦਰਮਿਆਨ ਬੇਹਤਰ ਤਾਲਮੇਲ ਤੇ ਮਿਲਾਪੜੇ ਸਬੰਧ ਬਣਾਉਣ ਦੇ ਮੰਤਵ ਨਾਲ ਬੀਐਸਐਫ ਦੀ 67 ਬਟਾਲੀਅਨ …

Read More »

ਸ਼ੋ੍ਮਣੀ ਕਮੇਟੀ ਵੱਲੋਂ ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਰਾਹਤ ਸਮੱਗਰੀ ਭੇਜੀ ਗਈ

ਅੰਮ੍ਰਿਤਸਰ ੨੮ ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਰਾਹਤ ਸਮੱਗਰੀ ਭੇਜੀ ਗਈ। ਸ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕਿ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਵੱਡੀ ਗਿਣਤੀ …

Read More »

 ਸ੍ਰੀ ਹਰਿਮੰਦਰ ਸਾਹਿਬ ਦੇ ਪੁਰਾਣੇ ਕੜਾਹ ਪ੍ਰਸ਼ਾਦਿ ਦੇ ਕਾਊਂਟਰਾਂ ਵਾਲੇ ਬਰਾਂਡੇ ਦਾ ਪਾਇਆ ਲੈਂਟਰ

ਅੰਮ੍ਰਿਤਸਰ, 28 ਅਪ੍ਰੈਲ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪੁਰਾਣੇ ਕੜਾਹ ਪ੍ਰਸ਼ਾਦਿ ਦੇ ਕਾਊਂਟਰਾਂ ਵਾਲੇ ਬਰਾਂਡੇ ਦੇ ਰਹਿੰਦੇ ਲੈਂਟਰ ਦੀ ਸੇਵਾ ਦੀ ਆਰੰਭਤਾ ਸੱਚਖੰਡ ਵਾਸੀ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਬਾਬਾ ਬਚਨ ਸਿੰਘ ਜੀ ਨੇ ਕੀਤੀ।ਇਸ ਸਮੇਂ ਭਾਈ ਸੁਰਜੀਤ ਸਿੰਘ ਸਾਬਕਾ ਅਰਦਾਸੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ। …

Read More »

ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰ ਕੇ ਪੰਜਾਬੀਆਂ ਨੂੰ ਇਨਸਾਫ਼ ਦਿੱਤਾ ਜਾਵੇ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 28 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰ ਕੇ ਪੰਜਾਬੀਆਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਕਾਲੀ ਸੂਚੀ ਖ਼ਤਮ ਕਰ ਕੇ ਪੰਜਾਬੀਆਂ ਤੇ ਸਿੱਖਾਂ ਨਾਲ ਹੋਏ ਵਿਤਕਰਿਆਂ ਨੂੰ ਦੂਰ ਕੀਤਾ ਜਾਵੇ। ਕੱਲ੍ਹ ਦੇਰ …

Read More »

ਮਾਮਲਾ ਨਗਰ ਕੌਸਲ ਬਟਾਲਾ ਦੀ ਪ੍ਰਧਾਨਗੀ ਦਾ-ਅਦਾਲਤ ਵਲੋਂ ਨਰੇਸ਼ ਮਹਾਜਨ ਦੀ ਪ੍ਰਧਾਨਗੀ ਬਰਕਰਾਰ

ਬਟਾਲਾ, 28 ਅਪ੍ਰੈਲ (ਨਰਿਦਰ ਬਰਨਾਲ) – ਨਗਰ ਕਾਸਲ ਚੋਣਾਂ ਉਪਰੰਤ ਹੋਈ ਨਗਰ ਕਾਸਲ ਬਟਾਲਾ ਦੀ ਪ੍ਰਧਾਨਗੀ ਦੀ ਚੋਣ ‘ਚ ਪ੍ਰਧਾਨ ਬਣੇ ਨਰੇਸ਼ ਮਹਾਜਨ ਦੀ ਪ੍ਰਧਾਨਗੀ ਨੂੰ ਮਾਣਯੋਗ ਅਦਾਲਤ ਨੇ ਇਸ ਸਬੰਧੀ ਫੈਸਲੇ ਦੀ ਸੁਣਵਾਈ ਕਰਦਿਆਂ ਬਰਕਰਾਰ ਰੱਖਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਸਟੇਅ ਖਤਮ ਕੀਤਾ ਹੈ।ਜ਼ਿਕਰਯੋਗ ਹੈ ਕਿ ਬਟਾਲਾ ਨਗਰ ਕੌਸਲ ਦੀ ਪ੍ਰਧਾਨਗੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ …

Read More »