ਸੰਘਰਸ਼ ਤੋਂ ਨਿਕਲਣ ਵਾਲੇ ਸਿਟਿਆਂ ਲਈ ਖੁਦ ਜੋਸ਼ੀ ਹੋਣਗੇ ਜਿੰਮੇਵਾਰ – ਅਮਰਬੀਰ ਢੋਟ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਟਸ ਫੈਡਰੇਸ਼ਨ ਮਹਿਤਾ ਨੇ ਅੱਜ ਐਲਾਨ ਕੀਤਾ ਕਿ ਜੇਕਰ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਸ਼੍ਰੀ ਹਰਮਿੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਬਣਾਉਣ ਅਤੇ ਇਸ ਦੇ ਰੱਖ ਰਖਾਅ ਵੱਲ ਧਿਆਨ ਨਾ ਦਿੱਤਾ ਤਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ …
Read More »Monthly Archives: April 2015
ਵਿਦੇਸ਼ ਵਿੱਚ ਪਹਿਲੀ ਵਾਰ ਕੁਦਰਤੀ ਕਰੋਪੀ ਨਾਲ ਪ੍ਰਭਾਵਿਤ ਲੋਕਾਂ ਲਈ ਲੰਗਰ ਦਾ ਪ੍ਰਬੰਧ ਕਰੇਗੀ ਦਿੱਲੀ ਕਮੇਟੀ
ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਪ੍ਰਧਾਨਗੀ ਹੇਠ ਪ੍ਰਬੰਧਕਾਂ ਅਤੇ ਕਮੇਟੀ ਮੈਂਬਰਾਂ ਦੀ ਅੱਜ ਹੋਈ ਤਤਕਾਲ ਮੀਟਿੰਗ ਵਿੱਚ ਨੇਪਾਲ ਵਿੱਚ ਆਏ ਭੁਚਾਲ ਦੇ ਪੀੜ੍ਹਤਾਂ ਤੱਕ ਰਾਹਤ ਪਹੁੰਚਾਉਣ ਲਈ ਇਤਿਹਾਸ ਵਿੱਚ ਪਹਿਲੀ ਵਾਰ ਦਿੱਲੀ ਕਮੇਟੀ ਵੱਲੋਂ ਵਿਦੇਸ਼ ਵਿੱਚ ਲੰਗਰ ਲਗਾਉਣ ਦਾ ਇਤਿਹਾਸਕ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਦ …
Read More »ਕਿਸਾਨ ਦੀ ਅਣਗਹਿਲੀ ਨੇ ਸਾੜੀ 11 ਏਕੜ ਕਣਕ
ਛੇਹਰਟਾ, 25 ਅਪ੍ਰੈਲ (ਨੋਬਲ) – ਪਿੰਡ ਬਾਸਰਕੇ ਭੈਣੀ ਦੇ ਕਿਸਾਨਾਂ ਨੂੰ ਅੱਜ ਦੁਪਹਿਰੇ ਉਸ ਵੇਲੇ ਹਫੜਾ-ਦਫੜੀ ਪੈ ਗਈ ਜਦੋ ਇਕ ਕਿਸਾਨ ਦੀ ਅਣਗਹਿਲੀ ਕਾਰਨ 11 ਏਕੜ ਕਣਕ ਦੀ ਫਸਲ ਸੜ ਕੇ ਸਵਾਹ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਬਚਨ ਸਿੰਘ ਪੁੱਤਰ ਸੁਲਖਣ ਸਿੰਘ ਵਾਸੀ ਬਾਸਰਕੇ ਨੇ ਆਪਣੀ ਕਣਕ ਦੀ ਫਸਲ ਕੱਟਣ ਤੋ ਬਾਅਦ ਨਾੜ ਨੂੰ ਅੱਜ ਅੱਗ ਲੱਗਾ ਦਿੱਤੀ, ਜਿਸ ਕਾਰਨ ਆਸ-ਪਾਸ …
Read More »ਹੋਲੀ ਸਿਟੀ ਟਰੱਸਟ ਵਲੋਂ ਇਤਿਹਾਸਕਾਰ ਸੁਰਿੰਦਰ ਕੋਛੜ ਦਾ ਸਨਮਾਨ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਹੋਲੀ ਸਿਟੀ ਟਰੱਸਟ ਅੰਮ੍ਰਿਤਸਰ ਵਲੋਂ ਅੱਜ ਸੁਸਾਇਟੀ ਦੇ ਦਫ਼ਤਰ ਮੰਡੀ ਫਤਿਹ ਸਿੰਘ ਵਿਖੇ ਸੰਸਥਾ ਦੇ ਪ੍ਰਧਾਨ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਵਿਚ ਹੋਏ ਇਕ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਇਤਿਹਾਸਕਾਰ ਸੁਰਿੰਦਰ ਕੋਛੜ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਇਕ ਬਹੁਤ ਹੀ ਅਨਮੋਲ ਖਜਾਨਾ ਹੈ ਤੇ …
Read More »ਸ਼ੋ੍ਮਣੀ ਕਮੇਟੀ ਅਧਿਕਾਰੀਆਂ ਸੁਖਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਨੇ ਸ. ਸੁਖਵਿੰਦਰ ਸਿੰਘ ਸਾਬਕਾ ਗੁਰਦੁਆਰਾ ਇੰਸਪੈਕਟਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ …
Read More »ਭਾਈ ਹਰਪਾਲ ਸਿੰਘ ਅਰਦਾਸੀਏ ਦੇ ਨਮਿਤ ਅਰਦਾਸ ਸਮਾਗਮ ਅੱਜ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਹਰਪਾਲ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਅਰਦਾਸ ਸਮਾਗਮ 26ਅਪ੍ਰੈਲ ਨੂੰ ਹੋਵੇਗਾ। ਭਾਈ ਹਰਪਾਲ ਸਿੰਘ ਦੇ ਸਪੁੱਤਰ ਸ: ਸਤਿੰਦਰ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਭਾਈ ਹਰਪਾਲ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ …
Read More »ਸ਼ੋ੍ਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਵਿਸ਼ੇਸ਼ ਯਤਨਾ ਸਬੰਧੀ ਪੁਸਤਕ ਲੋਕ ਅਰਪਣ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਵਿਸ਼ੇਸ਼ ਯਤਨਾ ‘ਚ 1984 ਦੇ ਧਰਮੀ ਫੌਜੀ, ਇਰਾਕ ਦੇ ਬੰਦੀ ਭਾਰਤੀ, ਸਹਾਰਨਪੁਰ ਦੇ ਦੰਗਾ ਪੀੜਤ ਤੇ ਮਾਰੂ ਰੋਗ ਕੈਂਸਰ ਤੋਂ ਪੀੜਤਾਂ ਦੀ ਮਦਦ ਸਬੰਧੀ ਸz: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਵੱਲੋਂ ਸੰਪਾਦਿਤ ਪੁਸਤਕ ਲੋਕ ਅਰਪਣ ਕੀਤੀ। …
Read More »ਪੰਚਾਇਤਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ‘ਚ ਕੋਈ ਕਸਰ ਨਹੀ ਛੱਡੀ ਜਾਏਗੀ – ਅਨਿਲ ਜੋਸ਼ੀ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਅਤੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਵਲੋਂ ਪੰਚਾਇਤ ਬਾਬਾ ਦੀਪ ਸਿੰਘ ਜੀ ਅਤੇ ਨੌਸ਼ਹਿਰਾ ਖੁਰਦ ਦਾ ਦੋਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ ਲ ਲੋਕਾਂ ਨੇ ਸ਼੍ਰੀ ਜੋਸ਼ੀ ਤੋਂ ਰਹਿੰਦੀਆਂ ਗਲੀਂਆਂ ਨੂੰ ਪੱਕੀਆਂ ਕਰਨ ਅਤੇ ਸੀਵਰੇਜ ਦਾ ਕੰਮ ਕਰਵਾਉਣ …
Read More »ਸ਼ਰੀਫ ਅਕੈਡਮੀ ਕੈਨੇਡਾ, ਕੈਲਗਰੀ ਨੇ 6ਵੀਂ ਵਰ੍ਹੇਗੰਢ ਮਨਾਈ
ਅੰਮ੍ਰਿਤਸਰ (ਕੈਨੇਡਾ), 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼ਰੀਫ ਅਕੈਡਮੀ ਕੈਨੇਡਾ, ਕੈਲਗਰੀ ਨੇ ਸ਼ਰੀਫ ਅਕੈਡਮੀ ਦੀ ੬ਵੀਂ ਵਰ੍ਹੇਗੰਢ ਮਨਾਈ।ਇਹ ਪਹਿਲੀ ਵਾਰ ਹੈ ਕਿ ਵਰ੍ਹੇਗੰਢ ਦਾ ਸਮਾਗਮ ਕੈਨੇਡਾ ਵਿਚ ਮਨਾਇਆ ਗਿਆ।ਇੱਕ ਬਹੁ-ਭਾਸ਼ੀ ਮੁਸ਼ਾਇਰਾ ਇਸ ਸਮਾਗਮ ਦਾ ਬਹੁਤ ਪਸੰਦਦੀਦਾ ਹਿੱਸਾ ਸਾਬਤ ਹੋਇਆ। ਇਥੇ ਪ੍ਰਾਪਤ ਹੋਈ ਈ-ਮੇਲ ਅਨੁਸਾਰ ਸ੍ਰੀਮਤੀ ਅਮਤੁਲ ਮਤੀਨ ਖ਼ਾਨ, ਡਾਇਰੈਕਟਰ ਅਲਬਰਟਾ ਵਲੋਂ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਮਿਸ ਰੱਖਸ਼ੀ ਅਹਿਮਦ, ਸਹਾਇਕ …
Read More »ਵਿਜੇ ਸਾਂਪਲਾ ਤੇ ਸੂਦ ਵੱਲੋਂ ਅੱਗ ਦੀ ਲਪੇਟ ‘ਚ ਆਏ ਵਿਅਕਤੀਆਂ ਦੇ ਪ੍ਰੀਵਾਰਕ ਮੈਬਰਾਂ ਨਾਲ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਮ੍ਰਿਤਕ ਲਈ ਇੱਕ ਲੱਖ ਤੇ ਜਖਮੀਆਂ ਲਈ 50-50 ਹਜ਼ਾਰ ਦਾ ਐਲਾਨ ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਪਿਛਲੇ ਦਿਨੀਂ ਮੁਹੱਲਾ ਗੌਤਮ ਨਗਰ ਵਿਖੇ ਰੰਗ ਦਾ ਕੰਮ ਕਰਦੇ ਹੋਏ 5 ਵਿਅਕਤੀ ਅੱਗ ਦੀ ਲਪੇਟ ਵਿੱਚ ਆ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਜਗਜੀਤ ਕੁਮਾਰ ਪੁੱਤਰ ਰਾਮ ਦਾਸ ਉਮਰ 48 ਸਾਲ ਪਿੰਡ ਛਾਉਣੀ ਕਲਾਂ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ …
Read More »
Punjab Post Daily Online Newspaper & Print Media