ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ,ਰਣਜੀਤ ਮਾਹਲਾ) – ਪੱਟੀ ਦੇ ਕੁੱਲਾ ਚੌਂਕ ਵਿਚ ਸਥਿਤ ਸ਼ਹੀਦ ਇੰਦੂ ਕੁਮਾਰ ਗੁਪਤਾ ਜੋ ਕਿ ਸੰਨ 1965 ਦੀ ਪਾਕਿਸਤਾਨ ਨਾਲ ਜੰਗ ਦੌਰਾਨ ਆਪਣਾ ਲੋਹਾ ਮਨਵਾਉਦੇ ਹੋਏ ਸ਼ਹੀਦ ਹੋਏ ਸਨ, ਉਨਾਂ ਦੇ ਯਾਦਗਾਰੀ ਬੁੱਤ ਦੇ ਬਿਲਕੁਲ ਅੱਗੇ ਸਥਾਨਕ ਦੁਕਾਨਦਾਰ ਅਤੇ ਰੇਹੜੀ ਵਾਲਿਆਂ ਵੱਲੋਂ ਸ਼ਾਮ ਨੂੰ ਕੁੜਾ ਕਰਕਟ ਇਕੱਠਾ ਕਰਕੇ ਅੱਗ ਲਗਾਈ ਜਾਂਦੀ ਹੈ।ਜਿੱਥੇ ਇਸ ਅੱਗ ਨਾਲ …
Read More »Monthly Archives: April 2015
ਪਿੰਡ ਮਨਿਹਾਲਾ ਜੈ ਸਿੰਘ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਨਵੀਂ ਇਮਾਰਤ ਦਾ ਉਦਘਾਟਨ
ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ,ਰਣਜੀਤ ਮਾਹਲਾ) – ਨੇੜਲੇ ਪਿੰਡ ਮਨਿਹਾਲਾ ਜੈ ਸਿੰਘ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਨਵੀਂ ਇਮਾਰਤ ਜੋ ਕਿ ਬਾਬਾ ਗਿਆਨ ਸਿੰਘ ਜੀ ਕਾਰ ਸੇਵਾ ਮਨਿਹਾਲੇ ਵਾਲਿਆਂ ਦੀ ਦੇਖ ਰੇਖ ਹੇਠ ਤਿਆਰ ਕਰਵਾਈ ਗਈ ਦਾ ਉਦਘਾਟਨ ਗੁਰਦੁਆਰਾ ਸਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਕਰਕੇ ਮੁੱਖ …
Read More »ਆਦੇਸ਼ ਪ੍ਰਤਾਪ ਸਿੰਘ ਕੈਰੋਂ ਕਿਸਾਨਾਂ ਦੇ ਸੱਚੇ ਹਮਦਰਦ – ਪ੍ਰਭ ਧਾਰੀਵਾਲ
ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ,ਰਣਜੀਤ ਮਾਹਲਾ) – ਪੰਜਾਬ ਸਰਕਾਰ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋ ਮੰਤਰੀ ਮਮਡਲ ਦੀ ਬੈਠਕ ਵਿੱਚ ਕਿਸਾਨਾ ਦੀ ਜੋਰਦਾਰ ਹਮਾਇਤ ਕਰਕੇ ਸਿੱਧ ਕਰ ਦਿੱਤਾ ਕਿ ਉਹ ਕਿਸਾਨਾ ਦੇ ਸੱਚੇ ਹਮਦਰਦ ਹਨ।ਇਹਨਾਂ ਸ਼ਬਦਾ ਦਾ ਪ੍ਰਗਟਾਵਾ ਪ੍ਰਭ ਧਾਰੀਵਾਲ ਪ੍ਰਧਾਨ ਸਪੋਰਟਸ ਕਲੱਬ ਧਾਰੀਵਾਲ ਨੇ ਪੱਤਰਕਾਰਾ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ।ਉਨਾਂ ਕਿਹਾ ਕਿ …
Read More »350 ਸਾਲ ਸਿੱਖੀ ਸਰੂਪ ਨਾਲ ਲੜੀ ਤਹਿਤ ਕੀਤਾ ਸਨਮਾਨਿਤ
ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਬਾਬਾ ਬਿਧੀ ਚੰਦ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ 17ਵਾਂ ਮਹਾਨ ਕੀਰਤਨ ਦਰਬਾਰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਸੋਹਨ ਲਾਲ ਪਾਰਕ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।ਜਿਸ ਵਿਚ …
Read More »Seminar on “Guru Nanak Dev Ji’s Five Steps of Enlightenment” held at CKDIMT
Amritsar, Apr. 24 (Manjit Kaur) – A spiritual and motivational seminar on “Guru Nanak Dev Ji’s Five Steps of Enlightenment” in the context of life, philosophy and Sikhism held at CKD Institute of Management and Technology (CKDIMT). The key resource person was distinguished Sikh scholar, S. Jagraj Singh from world renowned Oxford University from U.K. He is head of an …
Read More »ਕੁੰਭਕਰਨ ਦੀ ਨੀਂਦ ਸੁੱਤੀ ਟਰੈਫਿਕ ਪੁਲਿਸ
ਖੁਜਾਲਾ, 24 ਅਪ੍ਰੈਲ (ਸਿਕੰਦਰ ਸਿੰਘ ਖਾਲਸਾ) – ਸੂਬਾ ਸਰਕਾਰ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਅਦੇਸ਼ ਜਾਰੀ ਕੀਤੇ ਹਨ, ਪਰ ਵੇਖਿਆ ਜਾਵੇ ਤਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਿੱਚ ਆਮ ਲੋਕਾਂ ਨਾਲੋਂ ਵੱਧ ਯੋਗਦਾਨ ਸਹਿਰਾਂ ਤੇ ਕਸਬਿਆਂ ਦੀਆਂ ਸੜਕਾਂ ਰੋਡ ਉਪਰ ਬਣੇ ਸਕੂਲਾਂ ਦਾ ਹੈ।ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਵੇਖਿਆ ਜਾਵੇ ਤਾਂ …
Read More »ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ
ਖੁਜਾਲਾ, 24 ਅਪ੍ਰੈਲ (ਸਿਕੰਦਰ ਸਿੰਘ ਖਾਲਸਾ ਸੋਨੀ) – ਖਾਲਸਾ ਸਾਜਨਾ ਦਿਵਸ ਦੇ ਪਵਿਤਰ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਗੁਰੁ ਗ੍ਰੰਥ ਸਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਗੁਰੁ ਨਾਨਕ ਸਹਿਬ ਪਿੰਡ ਸਾਧਪੁਰ ਤੋਂ ਨਗਰ ਕੀਰਤਨ ਕੱਢਿਆ ਗਿਆ।ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।ਨਗਰ ਕੀਰਤਨ ਦੀ ਰਵਾਨਗੀ ਭਾਈ ਦਲੇਰ ਸਿੰਘ ਵਲੋਂ ਅਰਦਾਸ ਉਪਰੰਤ ਕੀਤੀ ਗਈ।ਸਹਿਬ ਸ੍ਰੀ ਗੁਰੂੁ ਗ੍ਰੰਥ ਸਹਿਬ ਜੀ …
Read More »ਖ਼ਾਲਸਾ ਕਾਲਜ ਵੂਮੈਨ ਅਤੇ ਲਾਅ ਵਿਖੇ ਮਨਾਇਆ ਅਰਦਾਸ ਦਿਵਸ
ਅੰਮ੍ਰਿਤਸਰ, 24 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਲਾਨਾ ਪ੍ਰੀਖਿਆਵਾਂ ਦੀ ਸਫ਼ਲਤਾ ਲਈ ਅੱਜ ‘ਅਰਦਾਸ ਦਿਵਸ’ ਮਨਾਏ ਗਏ। ਇਸ ਮੌਕੇ ‘ਤੇ ਕਾਲਜਾਂ ਵੱਲੋਂ ਧਾਰਮਿਕ ਸਮਾਗਮਾਂ ਦੌਰਾਨ ਕੀਰਤਨ ਅਤੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਧਾਰਮਿਕ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ‘ਤੇ ਉਨ੍ਹਾਂ ਨੂੰ ਇਨਾਮ ਭੇਟ ਕੀਤੇ ਗਏ। ਵੂਮੈਨ ਕਾਲਜ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕ੍ਰਿਕਟ ਮੁਕਾਬਲੇ ਸੰਪਨ
ਅੰਮ੍ਰਿਤਸਰ, 24 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁਰਸ਼ਾਂ ਦੇ ਅੰਤਰ-ਵਿਭਾਗੀ ਕ੍ਰਿਕਟ ਮੁਕਾਬਲਿਆਂ ਵਿਚ ਕਾਨੂੰਨ ਵਿਭਾਗ ਨੇ ਸਕੂਲ ਆਫ਼ ਸੋਸ਼ਿਲ ਸਾਇੰਸਜ਼ ਵਿਭਾਗ ਨੂੰ ਹਰਾਕੇ ਪਹਿਲੀ ਪੋਜੀਸ਼ਨ ਹਾਸਲ ਕੀਤੀ ਅਤੇ ਸਕੂਲ ਆਫ਼ ਸੋਸ਼ਿਲ ਸਾਇੰਸਜ਼ ਵਿਭਾਗ ਦੂਜੇ ਸਥਾਨ ਤੇ ਰਿਹਾ ਜਦਕਿ ਇਲੈਕਟ੍ਰੋਨਿਕਸ ਟੈਕਨੋਲੋਜੀ ਵਿਭਾਗ ਨੇ ਸਕੂਲ ਆਫ਼ ਪੰਜਾਬੀ ਸਟੱਡੀਜ਼ ਵਿਭਾਗ ਨੂੰ ਹਰਾਕੇ ਤੀਜਾ ਸਥਾਨ ਹਾਸਲ ਕੀਤਾ। ਕ੍ਰਿਕਟ ਦੇ ਇਨਾਂ 5 …
Read More »ਯੂਨੀਵਰਸਿਟੀ ਦੇ ਪ੍ਰਾਈਵੇਟ ਉਮੀਦਵਾਰਾਂ ਦੇ ਰੋਲ ਨੰਬਰ/ਹਾਲ ਟਿਕਟ ਵੈਬਸਾਈਟ ‘ਤੇ ਉਪਲੱਬਧ
ਅੰਮ੍ਰਿਤਸਰ, 24 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2015 ‘ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਉਮੀਦਵਾਰਾਂ ਲਈ ਰੋਲ ਨੰਬਰ/ਹਾਲ ਟਿਕਟ ਯੂਨੀਵਰਸਿਟੀ ਦੀ ਵੈਬਸਾਈਟ www.gnduadmissions.org ‘ਤੇ ਉਪਬਲਧ ਹਨ। ਡਾ. ਰੇਣੂ ਭਾਰਦਵਾਜ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰੋਲ ਨੰਬਰ/ਹਾਲ ਟਿਕਟ ਯੂਨੀਵਰਸਿਟੀ ਵੈਬਸਾਈਟ ਤੋਂ ਡਾਊਨਲੋਡ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ …
Read More »
Punjab Post Daily Online Newspaper & Print Media