Wednesday, November 25, 2026

Monthly Archives: April 2015

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 7 ਵਿਦਿਆਰਥੀਆਂ ਦੀ ਬਹੁ-ਰਾਸ਼ਟਰੀ ਕੰਪਨੀ ਵੱਲੋਂ 7.08 ਅਤੇ 6.47 ਲੱਖ ਸਾਲਾਨਾ ਤਨਖਾਹ ‘ਤੇ ਚੋਣ

ਅੰਮ੍ਰਿਤਸਰ, 30 ਅਪ੍ਰੈਲ, 2015 (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ 7 ਵਿਦਿਆਰਥੀਆਂ ਦੀ ਬਹੁ-ਰਾਸ਼ਟਰੀ ਕੰਪਨੀ ਪ੍ਰੈਕਟੋ ਟੈਕਨਾਲੋਜੀਜ਼ ਵੱਲੋਂ ਕੈਂਪਸ ਪਲੇਸਮੈਂਟ ਰਾਹੀਂ 7.08 ਲੱਖ ਸਾਲਾਨਾ ਅਤੇ 6.47 ਲੱਖ ਸਾਲਾਨਾ ਤਨਖਾਹ ‘ਤੇ ਨੌਕਰੀਆਂ ਲਈ ਚੋਣ ਕੀਤੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ, ਡਾ. ਗੁਰਚਰਨ ਕੌਰ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿਚ ਜੂਨ 2015 ਬੈਚ ਦੇ ਬੀ.ਟੈਕ. ਸੀ.ਐਸ.ਈ ਤੇ ਈ.ਸੀ.ਈ ਦੇ …

Read More »

ਨੇਪਾਲ ਦੇ ਭੂਚਾਲ ਪ੍ਰਭਾਵਿਤ ਦੋ ਪਿੰਡਾਂ ਵਿੱਚ ਦਿੱਲੀ ਕਮੇਟੀ ਵੱਲੋਂ ਲੰਗਰ ਕੈਂਪ ਸ਼ੁਰੂ

ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਵਿੱਚ ਕਾਠਮੰਡੂ ਦੇ ਨੇੜੇ ਦੇ ਦੋ ਪਿੰਡਾਂ ਵਿੱਚ ਲੰਗਰ ਪਕਾਉਣ ਅਤੇ ਛਕਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਕਮੇਟੀ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪੁਨੀਤ ਸਿੰਘ ਚੰਢੋਕ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਠਮੰਡੂ ਸ਼ਹਿਰ ਤੋਂ ਉਤਰ ਵੱਲ 25 ਕਿਲੋਮੀਟਰ ਦੂਰ ਪਿੰਡ ਸ਼ੰਖੂ …

Read More »

ਭਾਈ ਪਿਆਰਾ ਸਿੰਘ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਹੋਏ ਸੇਵਾ-ਮੁਕਤ

ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗ੍ਰੰਥੀ ਅਤੇ ਹੈੱਡ ਗ੍ਰੰਥੀ ਵਜੋਂ ਲੰਬਾ ਸਮਾਂ ਸੇਵਾ ਨਿਭਾਉਣ ਉਪਰੰਤ ਭਾਈ ਪਿਆਰਾ ਸਿੰਘ ਅੱਜ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾ-ਮੁਕਤ ਹੋਏ।ਇਸ ਮੌਕੇ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ. ਹਰਦੇਵ ਸਿੰਘ ਧਨੋਆ …

Read More »

ਕਹਾਣੀ ਸੰਗ੍ਰਹਿ ‘ਬੰਦ ਬੂਹਾ’ ‘ਤੇ ਕਥਾ-ਸੰਵਾਦ ਗੋਸ਼ਟੀ ਭਲਕੇ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਅਤੇ ਨਾਰੀ ਚੇਤਨਾ ਮੰਚ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਚਰਚਿਤ ਗਲਪਕਾਰਾ ਜਸਬੀਰ ਕੌਰ ਦੇ ਸੱਜਰੇ ਕਹਾਣੀ ਸੰਗ੍ਰਹਿ ‘ਬੰਦ ਬੂਹਾ’ ਉੱਤੇ ਕਥਾ-ਸੰਵਾਦ ਗੋਸ਼ਟੀ ਕਰਵਾਈ ਜਾ ਰਹੀ ਹੈ। ਕਥਾਕਾਰ ਦੀਪ ਦਵਿੰਦਰ ਸਿੰਘ, ਦੇਵ ਦਰਦ ਅਤੇ ਅਤਰਜੀਤ ਕੌਰ ਸੂਰੀ ਤੋਂ ਮਿਲੀ ਸਾਂਝੀ ਜਾਣਕਾਰੀ ਮੁਤਾਬਿਕ 2 ਮਈ ਸ਼ਨੀਵਾਰ ਬਾਅਦ ਦੁਪਹਿਰ 3:3੦ …

Read More »

DAV Public School Teacher Honoured at State Level

Amritsar, Apr. 30 (Punjab Post Bureau) –  It’s a matter of  great pride for DAV Public School, Lawrence Road and the whole DAV Fraternity as Priyanka Sharma from Fine Arts Faculty of the school was honoured at the State Level for  her meticulous work in the field of Art.  She was awarded with the “Highly Commended State Award”  in the …

Read More »

ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ਼ ਵਿਚ ਦੋ ਦਿਨਾਂ ਦਾ ਟ੍ਰੇਨਿੰਗ ਕੈਂਪ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ਼ ਵਿੱਚ ਚਿਕਿਤਸਾ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ (ਜੋ ਪੰਜਾਬ ਵਿਚ ਅਤੇ ਹੋਰ ਰਾਜ਼ਾਂ ਵਿੱਚ 108 ਐਂਬੂਲੈਂਸ ਦੀਆਂ ਸੇਵਾਵਾਂ ਪ੍ਰਧਾਨ ਕਰ ਰਹੀ ਹੈ) ਵੱਲੋਂ ਬੇਸਿਕ ਲਾਈਫ਼ ਸਪੋਰਟ ਅਤੇ ਮੁੱਢਲੀ ਸਹਾਇਤਾ (ਫਸਟ ਏਡ) ਦੀ ਦੋ ਦਿਨਾਂ ਟ੍ਰੇਨਿੰਗ ਦਿੱਤੀ ਗਈ।ਜਿਸ ਵਿਚ ਬੱਚਿਆਂ ਨੂੰ ਸੀ.ਪੀ.ਆਰ ਅਤੇ ਐਂਮਰਜੈਂਸੀ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ …

Read More »

ਗੁਰਦੁਆਰਾ ਭੋਰਾ ਸਾਹਿਬ ਅਕਬਰ ਪੁਰ ਲਈ ਮਾਇਆ ਇਕੱਤਰ ਕਰਨ ਸਬੰਧੀ ਮੀਟੰਗ

ਬਠਿੰਡਾ, 30 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਈ ਗੁਲਾਬ ਸਿੰਘ ਸਵਰਨਕਾਰ ਸਿਦਕੀ ਸਿੱਖ ਜੀ ਦੀ ਯਾਦ ਨੂੰ ਸਮਰਪਿਤ ਜੋ ਗੁਰਦੁਆਰਾ ਭੋਰਾ ਸਾਹਿਬ ਅਕਬਰ ਪੁਰ ਖੁਡਾਲ ਜਿਲ੍ਹਾ ਮਾਨਸਾ ਵਿਖੇ ਚੱਲ ਰਹੀ ਕਾਰ ਸੇਵਾ ਸਬੰਧੀ ਇਕ ਮੀਟਿੰਗ ਸਵਰਕਕਾਰ ਬਰਾਦਰੀ ਦੀ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫੱੈਸਲਾ ਕੀਤਾ ਗਿਆ ਇਸ ਧਾਰਮਿਕ ਅਸਥਾਨ ਲਈ ਵੱਧ ਤੋਂ ਵੱਧ ਮਾਇਆ ਅਤੇ ਹੋਰ ਯੋਗਦਾਨ …

Read More »

ਲਿਫਟਿੰਗ ਸੁਸਤ ਹੋਣ ‘ਤੇ ਅਨਾਜ਼ ਮੰਡੀਆਂ ਵਿੱਚ ਕਣਕ ਦੇ ਗੱਟਿਆਂ ਦੇ ਲੱਗੇ ਅੰਬਾਰ

ਭਾਕਿਯੂ ਜਿਲ੍ਹਾ ਜਨਰਲ ਸਕੱਤਰ ਨੇ ਕੀਤਾ ਖਰੀਦ ਕੇਂਦਰਾਂ ਦਾ ਦੌਰਾ ਬਠਿੰਡਾ, 30 ਅਪ੍ਰੈਲ ( ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਸਥਾਨਕ ਸ਼ਹਿਰ ਦੇ ਨਜ਼ਦੀਦੀ ਪਿੰਡਾਂ ਦੀਆਂ ਅਨਾਜ ਮੰਡੀਆਂ ਵਿਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਕਿਸਾਨ ਆਗੂ ਸਰੂਪ ਸਿੰਘ ਸਿੱਧੂ …

Read More »

ਗੁੁਰੂਕੁਲ ਕਾਲਜ ਵਿਖੇ ਸਖਸ਼ੀਅਤ ਦੇ ਸਰਬਪੱਖੀ ਵਿਕਾਸ ਵਿਸ਼ੇ ‘ਤੇ ਸੈਮੀਨਾਰ

ਬਠਿੰਡਾ, 30 ਅਪ੍ਰੈਲ (ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਗੁੁਰੂਕੁਲ ਕਾਲਜ ਵਿਖੇ ਸਖਸ਼ੀਅਤ ਦੇ ਸਰਬਪੱਖੀ ਵਿਕਾਸ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਅਤੇ ਵਾਈਸ-ਚੇਅਰਮੈਨ ਆਫ਼ ਨੈਸ਼ਨਲ ਫੈਡਰੇਸ਼ਨ ਆਫ਼ ਫਾਰਮਰ ਪਰਕਿਉਰਮੈਟ ਐਂਡ ਪਰੋਸੈਸਿੰਗ ਹਰਜੀਤ ਸਿੰਘ ਗਰੇਵਾਲ ਮੁੱਖ ਮਹਿਮਾਨ ਵਜੋ ਤੇ ਸ਼੍ਰੀ ਰਾਜੀਵ ਅਰੋੜਾ ਡਾਇਰੈਕਟਰ ਐਮ.ਐਫ. ਰੇਡਿਉ ਬਠਿੰਡਾ ਵਿਸ਼ੇਸ਼ ਮਹਿਮਾਨ ਵਜੋ ਪਹੁੰਚੇ। ਇਸ ਸਮੇਂ ਸ਼੍ਰੀ ਆਰ.ਐਮ.ਐਸ.ਰੰਗਾ ਚੀਫ਼ …

Read More »

ਅੰਮ੍ਰਿਤਸਰ ਮਹਿਤਾ ਰੋਡ ‘ਤੇ ਚੋਰਾਂ ਭੰਨਿਆ ਪੰਜਾਬ ਐਂਡ ਸਿੰਘ ਬੈਂਕ ਦਾ ਏ.ਟੀ.ਐਮ

ਬਟਾਲਾ, 30 ਅਪ੍ਰੈਲ (ਨਰਿੰਦਰ ਬਰਨਾਲ) ਅੰਮ੍ਰਿਤਸਰ ਮਹਿਤਾ ਰੋਡ ਤੇ ਸਥਿਤ ਗੁਰਦੁਆਰਾ ਗੁਰੂ ਕੀ ਬੇਰ ਮੱਤੇਵਾਲ ਨਜ਼ਦੀਕ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ਦੇ ਬਾਹਰ ਲੱਗੇ ਏ.ਟੀ.ਐਮ ਨੂੰ ਤੋੜ ਕੇ ਕੁੱਝ ਅਣਪਛਾਤੇ ਚੋਰਾਂ ਵਲੋਂ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਬੈਂਕ ਮੈਨੇਜਰ ਰਜਨੀ ਭਾਟੀਆ ਵਲੋਂ ਪੁਲਿਸ ਨੂੰ ਦਿੱਤੀ ਗਈ ਦਰਖਾਸਤ ਵਿਚ ਦੱਸਿਆ ਕਿ ਇਹ ਏ.ਟੀ.ਐਮ. ਸੁਰੱਖਿਆ ਪੱਖੋਂ …

Read More »