Wednesday, November 25, 2026

Monthly Archives: April 2015

ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ‘ਧਰਤੀ ਦਿਵਸ’ ਮਨਾਇਆ

ਅਲਗੋਂ ਕੋਠੀ, 22 ਅਪਰੈਲ (ਹਰਦਿਆਲ ਸਿੰਘ ਭੈਣੀ) – ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ: ਪਰਮਜੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਤੇ ਸ: ਤਜਿੰਦਰ ਸਿੰਘ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਤਰਨ ਤਾਰਨ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ (ਤਰਨ ਤਾਰਨ) ਵਿਖੇ ‘ਧਰਤੀ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਮੌਕੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ …

Read More »

ਖ਼ਾਲਸਾ ਕਾਲਜ ਲਾਅ ਵਿਖੇ ਦੂਜਾ ‘ਮੂਟ ਕੋਰਟ’ ਆਯੋਜਿਤ

ਅੰਮ੍ਰਿਤਸਰ, 22 ਅਪ੍ਰੈਲ (ਪ੍ਰੀਤਮ ਸਿੰਘ) – ਸਥਾਨਕ ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਦੂਜਾ ਮੂਟ ਕੋਰਟ ਮੁਕਾਬਲਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਕਚਿਹਰੀ ਦੇ ਸੀਨੀਅਰ ਐਡਵੋਕੇਟ ਸ੍ਰੀ ਰਾਜਨ ਸਨਿਆਲ ਨੇ ਕਾਨੂੰਨੀ ਸੇਵਾਵਾਂ ਅਤੇ ਨਿਯਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਪ੍ਰੋਗਰਾਮ ਦੌਰਾਨ ਕਾਲਜ ਵਿਦਿਆਰਥੀਆਂ ਦੀਆਂ 3 ਟੀਮਾਂ ਨਿਰਧਾਰਿਤ ਕਰਕੇ ਵੱਖ-ਵੱਖ ਵਿਸ਼ਿਆਂ …

Read More »

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿਖੇ ‘ਧਰਤੀ ਦਿਵਸ’ ਮਨਾਇਆ ਗਿਆ

ਜੰਡਿਆਲਾ ਗੁਰੂ, 22 ਅਪ੍ਰੈਲ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿਖੇ 22 ਅਪ੍ਰੈਲ ਨੂੰ ਧਰਤੀ ਦਿਵਸ ਚਾਅ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੂੰ ਆਪਣਾ ਚੌਗਿਰਦਾ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਵਾਰ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿੱਚ ਅੰਤਰ ਸਕੂਲ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਵਿੱਚ ਦੂਸਰੇ ਸਕੂਲ ਜਿਵੇਂ ਸੈਕਰਡ ਹਾਰਟ, ਹੋਲੀ ਹਾਰਟ ਪ੍ਰੈਜ਼ੀਡੈਂਸੀ ਤੇ ਜੀ. ਡੀ. ਗੋਇਨਕਾ ਨੇ …

Read More »

ਜ਼ਿਲ੍ਹੇ ਅੰਦਰ ਰਜਿਸਟਰਡ ਉਸਾਰੀ ਕਿਰਤੀਆਂ ਨੂੰ 87.12 ਲੱਖ ਦੀ ਵਿੱਤੀ ਸਹਾਇਤਾ ਦਿਤੀ – ਅਨਿੰਦਿਤਾ ਮਿਤਰਾ

ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪੰਜੀਕ੍ਰਿਤ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ 87,12,900 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੀ ਭਲਾਈ ਲਈ ਗਠਿਤ ਕੀਤੇ ਪੰਜਾਬ ਬਿਲਡਿੰਗ …

Read More »

22378 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 322 ਮੈਬਰੀ 161 ਟੀਮਾਂ ਬਣਾਈਆਂ- ਸਿਵਲ ਸਰਜਨ

ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਬਾਹਰਲੇ ਪ੍ਰਦੇਸ਼ਾਂ ਤੋਂ ਕੰਮ ਕਰਨ ਆਏ ਲੋਕਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 26, 27 ਅਤੇ 28 ਅਪ੍ਰੈਲ 2015 ਨੂੰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਉਲੀਕੀ ਗਈ ਹੈ। ਇਸੇ ਸਬੰਧ ਵਿੱਚ ਡਾ. ਸੁਰਜੀਤ ਸਿੰਘ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਸਿਵਲ ਸਰਜਨ ਵਿਖੇ ਇੱਕ ਮੀਟਿੰਗ ਦਾ …

Read More »

ਪੜਾਈ ਤੋਂ ਬਗੈਰ ਇਨਸਾਨ ਨਿਹੱਥਾ ਤੇ ਹੀਣਾ ਮਹਿਸੂਸ ਕਰਦਾ ਹੈ- ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਸਮਾਜਿਕ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਦਿਆਂ ਅੱਜ ਬੇਗਮਪੁਰਾ ਟਾਇਗਰ ਫੋਰਸ ਨੇ ਡਗਾਣਾ ਕਲਾਂ ਦੇ ਸਕੂਲ ਵਿਖੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਾਤੀਵਾਦ ਨੂੰ ਨਕਾਰਦੇ ਹੋਏ ਹਰੇਕ ਜਾਤੀ ਦੇ ਗਰੀਬ ਬੱਚਿਆਂ ਨੂੰ ਸਕੂਲ ਟੀਚਰਾਂ ਦੀ ਮੌਜੂਦਗੀ ਵਿੱਚ ਬੇਗਮਪੁਰਾ ਟਾਇਗਰ ਫੋਰਸ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਅਸ਼ੋਕ ਸੱਲਣ ਦੀ ਦੇਖ ਰੇਖ ਵਿੱਚ ਕਾਪੀਆਂ ਵੰਡੀਆ।ਕੌਮੀ ਪ੍ਰਧਾਨ ਬੇਗਮਪੁਰਾ …

Read More »

ਵਿਧਵਾ, ਬੁਢਾਪਾ ਤੇ ਅੰਗਹੀਣ ਪੈਨਸ਼ਨ 250 ਤੋਂ ਵਧਾ ਕੇ 2000 ਕਰਨ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 22 ਅਪ੍ਰੈਲ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਵਲੋਂ ਵਿਧਵਾ, ਬੁਢਾਪਾ, ਅੰਗਹੀਣ, ਆਸ਼ਰਿਤ ਬੱਚਿਆਂ ਦੀ ਪੈਨਸ਼ਨ 250 ਰੁਪਏ ਤੋਂ ਵਧਾ ਕੇ 2000 ਪ੍ਰਤੀ ਮਹੀਨਾ ਕਰਨ ਅਤੇ ਰੈਗੂਲਰ ਦੇਣ ਅਤੇ ਵਿਧਵਾ ਔਰਤਾਂ ਨੂੰ ਸਖਤ ਸ਼ਰਤਾਂ ਤਹਿਤ ਦਿਤੇ ਜਾ ਰਹੇ ਰਾਸ਼ਟਰੀ ਪਰਿਵਾਰਕ ਲਾਭ ਸਕੀਮ ਵਿਚ ਤਹਿ ਕੀਤੀਆਂ ਸਰਤਾਂ ਹਟਵਾਉਣ ਤੇ ਕੇਂਦਰ ਦੇ ਬਰਾਬਰ ਪੰਜਾਬ ਸਰਕਾਰ ਵਲੋਂ ਹਿੱਸਾ ਪਾਉਣ ਸਬੰਧੀ ਡਿਪਟੀ ਕਮਿਸ਼ਨਰ …

Read More »

ਮੁਜਾਹਰੇ ਕਰਨਾ ਠੀਕ ਪਰ ਰੁੱਖ ਲਗਾਉਣਾ ਅਤਿ ਜਰੂਰੀ – ਦਿਲਬੀਰ ਫਾਊਂਡੇਸ਼ਨ

ਵਿਸ਼ਵ ਧਰਤੀ ਦਿਵਸ ਮੌਕੇ ਉਤੇ ਜਾਗਣ ਦਾ ਸ’ਦਾ ਅੰਮ੍ਰਿਤਰ, 22 ਅਪ੍ਰੈਲ (ਜਗਦੀਪ ਸਿੰਘ ) – ਇਸ ਵਿਸ਼ਵ ਧਰਤੀ ਦਿਵਸ ਤੇ ਦਿਲਬੀਰ ਫਾਊਂਡੇਸ਼ਨ ਵੱਲੋਂ ਨਰਸਿੰਘਾ ਵਜਾ ਕੇ ਸਾਰੇ ਸ਼ਹਿਰ ਵਾਸੀਆਂ ਨੂੰ ਜਾਗਣ ਦਾ ਸੱਦਾ ਦਿੱਤਾ ਗਿਆ ਤਾਂ ਜੋ ਵੱਧ ਤੋਂ ਵੱਧ ਪੇੜ ਲਗਾਏ ਜਾ ਸਕਣ। ਬਜਾਏ ਕਿ ਤਰੱਕੀ ਦੇ ਨਾਮ ਤੇ ਲੱਟੇ ਗਏ ਪੇੜਾਂ ਦੇ ਨਾਮ ਤੇ ਰੋਸ ਮੁਜਾਹਰਾ ਕੀਤਾ ਜਾਵੇ। ਅਸੀਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 22 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਸਾਇੰਸਜ਼ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਮੈਰੀਟੋਰੀਅਸ ਸਕੂਲ ਦੇ ਗਿਆਰਵੀਂ-ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਉਦਘਾਟਨ ਬੀਤੇ ਦਿਨੀਂ ਹੋਇਆ। ਇਸ ਪ੍ਰੋਗਰਾਮ ਵਿਚ ਸਕੂਲ ਦੇ ਤੀਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਗਿਆਨ ਵਿਚ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਂਸਲ ਕੀਤੀ। ਵਿਭਾਗ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 22 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਸਾਇੰਸਜ਼ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਮੈਰੀਟੋਰੀਅਸ ਸਕੂਲ ਦੇ ਗਿਆਰਵੀਂ-ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਉਦਘਾਟਨ ਬੀਤੇ ਦਿਨੀਂ ਹੋਇਆ। ਇਸ ਪ੍ਰੋਗਰਾਮ ਵਿਚ ਸਕੂਲ ਦੇ ਤੀਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਗਿਆਨ ਵਿਚ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਂਸਲ ਕੀਤੀ। ਵਿਭਾਗ ਦੇ …

Read More »