Wednesday, November 25, 2026

Monthly Archives: April 2015

ਸੇਵਾ ਸਿੰਘ ਸੇਖਵਾਂ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਨਿਯੁੱਕਤ

ਬਟਾਲਾ, 21 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸੀਨੀਅਰ ਅਕਾਲੀ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਸ. ਸੇਵਾ ਸਿੰਘ ਸੇਖਵਾਂ ਨੂੰ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੀ ਚੇਅਰਮੈਨ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਅੱਜ …

Read More »

ਦੀ ਸਾਲਵੇਸਨ ਆਰਮੀ ਸਕੂਲ ਬਟਾਲਾ ਖੇਡਾਂ ਵਿਚ ਮੋਹਰੀ

ਤੰਦਰੁਸਤ ਸਰੀਰ ਹੀ ਵਧੀਆ ਪੜ੍ਹਾਈ ਕਰ ਸਕਦਾ ਹੈ -ਪ੍ਰਿੰਸੀਪਲ ਰੋਬਰਟ ਮਸੀਹ ਬਟਾਲਾ, 22 ਅਪ੍ਰੈਲ (ਨਰਿੰਦਰ ਬਰਨਾਲ) – ਸਾਲਵੇਸਨ ਆਰਮੀ ਅਲੀਵਾਲ ਰੋਡ ਸਕੂਲ (ਗੁਰਦਾਸਪੁਰ) ਆਪਣੀ ਮਿਹਨਤ ਤੇ ਪ੍ਰਾਪਤੀਆਂ ਸਬੰਧੀ ਜ੍ਹਿਲਾ ਗੁਰਦਾਸਪੁਰ ਹੀ ਨਹੀਂ ਸਗੋਂ ਪੰਜਾਬ ਭਰ ਵਿੱਚ ਇੱਕ ਮੰਨੀ ਪ੍ਰਮੰਨੀ ਸੰਸਥਾ ਹੈ, ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਵਿਦਿਆਰਥੀਆਂ ਨੂੰ ਪ੍ਰੇਰਿਆ ਜਾਂਦਾ ਹੈ। ਜਿਲ੍ਹਾ ਟੁਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋ ਕਰਵਾਏ ਇਨਾਮ ਵੰਡ …

Read More »

 ਵਿਸਾਖੀ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਮਸਕਟ ਪਹੁੰਚੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਭਾਈ ਪ੍ਰੇਮਪਾਲ ਸਿੰਘ ਖਾਲਸਾ ਅਤੇ ਸਮੂਹ ਸਾਧ ਸੰਗਤ ਗੁਰਦੁਆਰਾ ਮਸਕਟ ਵੱਲੋ ਦਿਤੇ ਗਏ ਸੱਦਾ ਪੱਤਰ ਅਨੁਸਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਧਰਮ ਦੇ ਮਹਾਨ ਤਿਉਹਾਰ ਵਿਸਾਖੀ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮਾਂ ਵਿਚ ਹਾਜਰੀਆਂ ਭਰਨ ਲਈ ਮਸਕਟ ਪਹੁੰਚੇ ਅਤੇ ਸੰਗਤਾਂ ਵਿੱਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ …

Read More »

 ਸ੍ਰ. ਸੁਭਿੰਦਰ ਜੀਤ ਸਿੰਘ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਅੰਮ੍ਰਿਤਸਰ, 21 ਅਪ੍ਰੈਲ (ਹਰਦਿਆਲ ਸਿੰਘ ਭੈਣੀ) – ਨਵੇਂ ਵਿਦਿਅਕ ਵਰ੍ਹੇ 2015-2016 ਲਈ ਸਾਰਥਕ ਪਹਿਲ ਦੌਰਾਨ ਸਿੱਖਿਆ ਵਿਭਾਗ ਵਲੋਂ 665 ਮਾਸਟਰਾਂ ਦੀ ਮੁੱਖ ਅਧਿਆਪਕ ਵਜੋਂ ਤਰੱਕੀ ਕਰਦਿਆਂ ਪਾਰਦਰਸ਼ਤਾ ਵਰਤਦਿਆਂ ਉਹਨਾਂ ਨੂੰ ਮਨਮਰਜ਼ੀ ਦੇ ਸਟੇਸ਼ਨ ਅਲਾਟ ਕੀਤੇ ਗਏ।ਇਸੇ ਕੜੀ ਵਜੋਂ ਸ੍ਰ. ਸੁਭਿੰਦਰਜੀਤ ਸਿੰਘ ਨੇ ਬਤੌਰ ਮੁੱਖ ਅਧਿਆਪਕ ਸਰਕਾਰੀ ਕੰਨਿਆਂ ਹਾਈ ਸਕੂਲਅਲਗੋਂ ਕੋਠੀ ਵਿਖੇ ਚਾਰਜ ਸੰਭਾਲਿਆ।ਪਿਛਲੇ ਦਿਨੀ ਆਪਣੇ ਪਰਵਾਰਿਕ ਮੈਂਬਰਾਂ ਤੇ ਸਾਥੀਆਂ ਨਾਲ …

Read More »

ਏ.ਐਸ.ਆਈ ਗੁਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਾਹਨਾ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਸ਼ਹਿਰ ਵਿਚ ਦਿਨੋ ਦਿਨ ਵੱਧ ਰਹੀਆਂ ਲੁੱਟ ਖੋਹਾਂ ਦੀਆਂ ਘਟਨਾਵਾਂ ਅਤੇ ਕ੍ਰਾਈਮ ‘ਤੇ ਕਾਬੂ ਪਾਉਣ ਲਈ ਕੇਂਦਰੀ ਹਲਕਾ ਵਾਰਡ ਨੰ 59 ਦੇ ਅਧੀਨ ਪੈਂਦੇ ਪਿੰਡ ਅੰਨਗੜ੍ਹ ਵਿਖੇ ਨਵੀ ਬਣੀ ਚੌਕੀ ਅੰਨਗੜ੍ਹ ਦੇ ਨਵੇ ਲੱਗੇ ਇੰਚਾਰਜ਼ ਏ. ਐਸ. ਆਈ ਗੁਰਜੀਤ ਸਿੰਘ ਨੇ ਅੰਨਗੜ੍ਹ ਵਿਖੇ ਬਣੀ ਨਵੀ ਪੁਲੀ ‘ਤੇ ਪੁਲਿਸ ਪਾਰਟੀ ਸਮੇਤ ਪੁਲਿਸ …

Read More »

ਧਰਮ ਪ੍ਰਚਾਰ ਕਮੇਟੀ ਦੀ ਜੰਮੂੁਕਸ਼ਮੀਰ ਵਿਖੇ ਧਰਮ ਪ੍ਰਚਾਰ ਲਹਿਰ ਜੋਰਾਂ ‘ਤੇ

ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮਾਂ ਦੀ ਲੜੀ ਲਗਾਤਾਰ ਜਾਰੀ – ਬੇਦੀ ਅੰਮ੍ਰਿਤਸਰ, 21 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੱਖੁਵੱਖ ਇਲਾਕਿਆਂ ਵਿੱਚ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ।ਇਨ੍ਹਾਂ ਸਮਾਗਮਾਂ ਦਾ ਆਯੋਜਨ ਵਿਜੈਪੁਰ, ਨੰਦਗੜ੍ਹ, ਰੈਕਾ, ਬੰਦਰਾਲ, ਕਲਾਰੀਆਂ ਤੇ ਸਲਾਰੀਆਂ ਵਿਖੇ …

Read More »

ਸ਼ੋ੍ਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ …

Read More »

SGHPS organizes  Musical concert  ‘Guldasta’

Amritsar, Apr. 21 (Manjit Kaur) – The  auditorium of Sri Guru Harkrishan Sr. Sec. Public School, G. T. Road , Amritsar was engulfed in a different aura as it played host to the Musical Concert  ‘Guldasta’ wherein a beautiful concoction of the classical music was witnessed . Dr. Gurpreet Kaur Head/Dean faculty of visual and performing arts and Director universal …

Read More »

Due compensation to be paid for damaged crops -Majithia

Grants worth Rs. 31 lac for Kotla Khurd, Kotla Saidan & Bhoa Fatehgarh Majitha/Kathunangal,  April 21 (Punjab Post Bureau) –   Addressing a huge gathering at village Kotla Khurd on the occasion of distribution of cheques for developmental works, Mr. Bikram Singh Majithia, Revenue & Public Relations Minister Punjab said that due compensation would be paid for the crops damaged …

Read More »

ਜ਼ਿਲ੍ਹਾ ਪੱਧਰੀ ਸਿਵਲ ਸੇਵਾਵਾਂ ਦਿਵਸ ਮਨਾਇਆ

ਲੋਕਾਂ ਦੀ ਸੇਵਾ ਹੀ ਮੁੱਖ ਮੰਤਵ – ਰਵੀ ਭਗਤ ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਲੋਕਾਂ ਦੀ ਸੇਵਾ, ਸਾਕਾਰਤਮਕ ਸੋਚ ਤੇ ਲੋਕਾਂ ਪ੍ਰਤੀ ਸੰਵੇਦਨਸ਼ੀਲਤਾ ਹੀ ਸਾਡਾ ਮੁੱਖ ਮੰਤਵ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਨੇ ਸਥਾਨਕ ਬਚਤ ਭਵਨ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਿਵਲ ਸੇਵਾਵਾਂ ਦਿਵਸ ਮੌਕੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹੇ ਦੇ …

Read More »