Wednesday, November 25, 2026

Monthly Archives: April 2015

ਦਿੱਲੀ ਕਮੇਟੀ ਦੇ ਤਕਨੀਕੀ ਅਦਾਰੇ ਨੂੰ ਮਿਲਿਆ ਨੈਸ਼ਨਲ ਅਵਾਰਡ

ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਗੁਰੁ ਤੇਗ ਬਹਾਦਰ ਇੰਸਟੀਚਿਯੂਟ ਆਫ ਟੈਕਨੋਲਜੀ ਨੂੰ ਅੱਜ ਸਮਾਜਿਕ ਕਾਰਜਾਂ ਲਈ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਸਤੇ ਬੈਸਟ ਇੰਸਟੀਚਿਯੂਟ ਦੇ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕੇਂਦਰੀ ਮਨੁੱਖੀ ਸਰੋਤ ਰਾਜਮੰਤਰੀ ਪ੍ਰੋ. ਰਾਮ ਸ਼ੰਕਰ ਕਥੇਰੀਆ ਨੇ ਅੱਜ ਐਸੋਚੈਮ ਨੈਸ਼ਨਲ ਐਜੂਕੇਸ਼ਨ ਸਮੀਟ ਐਂਡ ਐਕਸੀਲੈਂਸ ਅਵਾਰਡ …

Read More »

ਬਾਠ ਨੂੰ ਪੰਜਾਬ ਜੈਨਕੋ ਦਾ ਵਾਈਸ ਚੇਅਰਮੈਨ ਥਾਪਣ ‘ਤੇ ਦਿੱਲੀ ਕਮੇਟੀ ਮੈਂਬਰਾਂ ਨੇ ਬਾਦਲ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਜਨੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਗਏ ਮੈਂਬਰਾਂ ਦੇ ਵਫਦ ਨੇ ਦਿੱਲੀ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਵਾਈਸ ਚੇਅਰਮੈਨ ਥਾਪਣ ‘ਤੇ ਸਵਾਗਤ ਕੀਤਾ। ਬਾਦਲ ਦੀ ਦਿੱਲੀ ਰਿਹਾਇਸ਼ ਵਿਖੇ ਪੂੱਜੇ ਕਮੇਟੀ …

Read More »

ਪ੍ਰਿੰ: ਡਾ. ਨੀਰਾ ਸ਼ਰਮਾ ਨੇ ਸੀ.ਬੀ.ਐਸ.ਈ ਖੇਡ ਕਮੇਟੀ ਮੈਂਬਰ ਬਣਨ ‘ਤੇ ਸ਼੍ਰੀ ਰਾਜੀਵ ਵਰਮਾ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਅਤੇ ਸਟਾਫ਼ ਲਈ ਬੜੇ ਹੀ ਖ਼ੁਸ਼ੀ ਵਾਲਾ ਦਿਨ ਹੈ ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸ਼੍ਰੀ ਰਾਜੀਵ ਵਰਮਾ, ਸਰੀਰਿਕ ਸਿੱਖਿਆ ਦੇ ਸੀਨੀਅਰ ਅਧਿਆਪਕ ਨੂੰ ਉਹਨਾਂ ਦੇ ਸਾਲ 2015-16 ਦੇ ਸੀ.ਬੀ.ਐਸ.ਈ ਖੇਡ ਕਮੇਟੀ ਦੇ ਮੈਂਬਰ ਬਣਨ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ । ਸਾਰੇ ਸਕੂਲ ਲਈ …

Read More »

ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਦਾ 44ਵਾਂ ਡਿਗਰੀ ਵੰਡ ਸਮਾਰੋਹ ਆਯੋਜਿਤ

ਡਿਪਟੀ ਇੰਸਪੈਕਟਰ ਜਨਰਲ ਜਲੰਧਰ ਰੇਂਜ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ 44ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਆਈ. ਪੀ. ਐਸ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ (ਡਿਪਟੀ ਇੰਸਪੈਕਟਰ ਜਨਰਲ ਜਲੰਧਰ ਰੇਂਜ) ਨੇ ਮੁੱਖ ਮਹਿਮਾਨ ਵਜੋਂ ਕੀਤੀ।ਕਾਲਜ ਦੇ ਪ੍ਰਿੰਸੀਪਲ ਡਾ. …

Read More »

ਕੇਂਦਰੀ ਜੇਲ੍ਹ ਬਠਿੰਡਾ ਵਿਖੇ ਗੈਂਗਵਾਰ ਦੇ ਦੋਸ਼ੀ ਗ੍ਰਿਫਤਾਰ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੀਨੀਅਰ ਕਪਤਾਨ ਪੁਲਿਸ ਬਠਿੰਡਾ ਇੰਦਰਮੋਹਨ ਸਿੰਘ ਭੱਟੀ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਿਛਲੀ 16/04/2015 ਨੂੰ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਗੈਂਗਸਟਰ ਕੁਲਵੀਰ ਸਿੰਘ ਉਰਫ ਕੁਲਵੀਰਾ ਦੇ ਗਰੁੱਪ ਵੱਲੋਂ ਇਸ ਦੇ ਵਿਰੋਧੀ ਗਰੁੱਪ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਅਤੇ ਇਨਾਂ ਦੇ ਸਾਥੀਆਂ ਵਿਚਕਾਰ ਬੰਦੀ ਖੁੱਲਣ ਸਮੇਂ ਜੋ ਲੜਾਈ ਝਗੜਾ …

Read More »

ਐਸ.ਸੀ ਵਿਦਿਆਰਥੀਆਂ ਤੋਂ ਜਬਰੀ ਫੀਸਾਂ, ਫੰਡ ਲੈਣ ਦਾ ਮਾਮਲਾ ਭਖਿਆ

ਪੀ.ਐਸ.ਯੂ ਵੱਲੋਂ ਪੰਜਾਬ ਭਰ ‘ਚ ਜ਼ਬਰਦਸਤ ਰੋਸ ਮੁਜਾਹਰੇ 20 ਨੂੰ ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅੰਗਰੇਜ਼ ਸਿੰਘ ਵਿੱਕੀ) – ਪੰਜਾਬ ਸਟੂਡੈਂਟ ਯੂਨੀਅਨ ਨੇ ਐਸ.ਸੀ.ਸਕੂਲੀ ਬੱਚਿਆਂ ਤੇ ਵਿਦਿਆਰਥੀਆਂ ਤੋਂ ਸਰਕਾਰੀ ਤੇ ਨਿੱਜੀ ਸਕੂਲਾਂ, ਕਾਲਜਾਂ ਵੱਲੋਂ ਲਈਆਂ ਜਾ ਰਹੀਆਂ ਜ਼ਬਰੀ ਫੀਸਾਂ ਤੇ ਫੰਡ ਲਏ ਜਾਣ ਵਿਰੁੱਧ ਮੋਰਚਾ ਖੋਲਣ ਤੇ ਸਘੰਰਸ਼ ਤਿੱਖਾ ਕਰਨ ਦਾ ਐਲਾਨ ਕਰਦਿਆਂ ਦੱਸਿਆ ਕਿ ਨਵਾਂ ਸ਼ਹਿਰ ‘ਚ ਸ਼ਾਤਮਈ …

Read More »

ਪਾਲੀਟੈਕਨਿਕ ਕਾਲਜਾਂ ਦੀ ਸਾਂਝੀ ਦਾਖਲਾ ਪ੍ਰੀਖਿਆ ਅੱਜ 19 ਨੂੰ

ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਪਾਲੀਟੈਕਨਿਕ ਕਾਲਜਾਂ ਦੀ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਸਾਂਝੀ  ਦਾਖਲਾ ਪ੍ਰੀਖਿਆ (ਜੇ.ਈ.ਟੀ 2015) ਅੱਜ 19 ਅਪ੍ਰੈਲ 2015 (ਐਤਵਾਰ) ਨੂੰ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਠਿੰਡਾ ਦੇ ਕੋਆਰਡੀਨੇਟਰ ਸ਼੍ਰੀ ਯਾਦਵਿੰਦਰ ਸਿੰਘ, ਪ੍ਰਿੰਸੀਪਲ, ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰੰਡਾ …

Read More »

ਜ਼ਿਲ੍ਹਾ ਅਧਿਕਾਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ – ਵਧੀਕ ਡਿਪਟੀ ਕਮਿਸ਼ਨਰ

ਮਹੀਨਾਵਾਰ ਮੀਟਿੰਗ ਵਿਚ ਅਧਿਕਾਰੀਆਂ ਤੋਂ ਲਿਆ ਵੱਖ-ਵੱਖ ਕੰਮਾਂ ਦਾ ਜਾਇਜ਼ਾ ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਨੂੰ ਤਰਜ਼ੀਹ ਦੇਣ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਪ੍ਰਸ਼ਾਸ਼ਨ ਦਿੱਤਾ ਜਾ ਸਕੇ। ਉਹ ਅੱਜ ਮਹੀਨਾਵਾਰ ਕੀਤੀ ਗਈ ਮੀਟਿੰਗ ਵਿਚ ਅਧਿਕਾਰੀਆਂ …

Read More »

ਨਸ਼ਿਆਂ ਦੀ ਲਤ ਦੇ ਲੱਛਣ ਪਹਿਚਾਣ ਕੇ ਪਰਿਵਾਰ ਵਾਲੇ ਉਠਾਉਣ ਉਚਿਤ ਕਦਮ

ਬਟਾਲਾ ਵਿਚ ਜੋਸ਼ੀ ਫਾਉਡੇਸ਼ਨ ਵਲੋਂ ਸੈਮੀਨਾਰ ਬਟਾਲਾ, 18 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਅਥੱਕ ਯਤਨਾਂ ਵਿਚ ਲੱਗੀ ਚੰਡੀਗੜ੍ਹ ਬੇਸਡ ਐਨ. ਜੀ. ਓ. ਜੋਸ਼ੀ ਫਾਊਡੇਸ਼ਨ ਦੀ ਡਰੱਗ ਮੂਵਮੈਂਟ ਚੰਡੀਗੜ੍ਹ, ਪਠਾਨਕੋਟ, ਨਵਾਂ ਸ਼ਹਿਰ, ਅਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਬਾਅਦ ਸ਼ਨੀਵਾਰ ਨੂੰ ਬਟਾਲਾ ਪਹੁੰਚੀ।ਇੱਥੇ ਰਾਮਤੀਰਥ ਰੋਡ ਸਥਿਤ ਆਰ. ਡੀ. ਖੋਸਲਾ ਡੀ.ਏ.ਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਨਸ਼ਾ ਮੁਕਤ ਪੰਜਾਬ …

Read More »

ਅਮਰੀਕਾ ਵਿਖੇ ਕੀਰਤਨ ਦੌਰਾਨ ਸਵਰਗਵਾਸ ਹੋਏ ਭਾਈ ਮਲਕੀਤ ਸਿੰਘ ਨੂੰ ਅੰਤਿਮ ਵਿਦਾਇਗੀ

ਬਟਾਲਾ, 18 ਅਪ੍ਰੈਲ (ਨਰਿੰਦਰ ਬਰਨਾਲ) – ਅਮਰੀਕਾ ਵਿਖੇ ਕੀਰਤਨ ਦੌਰਾਨ ਸਵਰਗਵਾਸ ਹੋਏ ਭਾਈ ਮਲਕੀਤ ਸਿੰਘ ਦਾ ਅੰਤਿਮ ਸਸਕਾਰ ਅੱਜ ਕਾਦੀਆਂ ਚੁੰਗੀ ਬਟਾਲਾ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਇਹ ਸਿੰਘ ਜਿਲਾ  ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦੇ ਵਾਸੀ ਮਲਕੀਤ ਸਿੰਘ ਹੈ ਜੋ ਕਿ ਆਪਣੀ ਮਧੁਰ ਅਵਾਜ਼ ਨਾਲ ਪ੍ਰਾਮਾਤਮਾਂ ਦੀ ਉਸਤਤ ਕਰਦੇ ਸਨ। ਭਾਈ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਉਹਨਾ ਦੇ ਗ੍ਰਹਿ …

Read More »