Wednesday, November 25, 2026

Monthly Archives: April 2015

ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਸ਼ੁਰੂ ਕੀਤੀਆਂ ਵੱਖ-ਵੱਖ ਹੈਲਪ ਲਾਈਨਾਂ

ਮੁੱਖ ਮਕਸਦ ਲੋਕਾਂ ਦੀ ਖੱਜਲ-ਖੁਆਰੀ ਰੋਕਣਾ – ਧੁੱਗਾ ਬਟਾਲਾ, 16 ਅਪ੍ਰੈਲ (ਨਰਿੰਦਰ ਬਰਨਾਲ) – ਸੂਚਨਾ ਤਕਨੌਲਜੀ ਦੇ ਇਸ ਯੁੱਗ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਫੌਰੀ ਤੇ ਅਸਾਨ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਟੋਲ ਫ੍ਰੀ ਹੈਲਪ ਲਾਈਨ ਨੰਬਰ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ‘ਤੇ ਕਾਲ ਕਰਕੇ ਲੋਕ ਆਪਣੀ ਸ਼ਿਕਾਇਤ ਦਰਜ ਕਰਾਉਣ ਦੇ ਨਾਲ ਵਿਭਾਗਾਂ ਦੀਆਂ ਯੋਜਨਾਵਾਂ ਦਾ …

Read More »

2017 ‘ਚ ਵੀ ਬਣੇਗੀ ਅਕਾਲੀ ਦਲ ਦੀ ਸਰਕਾਰ – ਲੋਧੀਨੰਗਲ

ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਦੂਰ-ਅੰਦਸ਼ੀ ਕਾਰਨ ਪਈਆਂ ਨਵੀਆਂ ਪਿਰਤਾਂ ਬਟਾਲਾ, 16 ਅਪ੍ਰੈਲ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਟਾਲਾ ਵਿਧਾਨ ਸਭਾ ਹਲਕੇ ਦੇ ਮੁੱਖ ਸੇਵਾਦਾਰ ਸ. ਲਖਬੀਰ ਸਿੰਘ ਲੋਧੀਨੰਗਲ ਨੇ ਧੂਰੀ ਸੀਟ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ‘ਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ …

Read More »

 ਖ਼ਾਲਸਾ ਕਾਲਜ ਵਿਖੇ ਸ਼ਿਵ ਕੁਮਾਰ ਬਟਾਲਵੀ ‘ਤੇ ਵਿਸ਼ੇਸ਼ ਸਮਾਗਮ

ਸ: ਛੀਨਾ ਨੇ ਪੰਜਾਬੀ ਵਿਭਾਗ ਦਾ ਰਿਸਰਚ ਜਨਰਲ ‘ਸੰਵਾਦ’ ਕੀਤਾ ਲੋਕ ਅਰਪਣ ਅੰਮ੍ਰਿਤਸਰ, 16 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿਖੇ ‘ਥਰੂ ਮਾਈ ਵਿੰਡੋ’ ਪ੍ਰੋਗਰਾਮ ਤਹਿਤ ‘ਸ਼ਿਵ ਕੁਮਾਰ ਬਟਾਲਵੀ ਜੀਵਨ ਅਤੇ ਰਚਨਾ’ ਵਿਸ਼ੇ ‘ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਾਹਿਤ …

Read More »

ਵਿਸ਼ਵ ਪ੍ਰਸਿੱਧ ਸ਼ਾਇਰ ਅਹਿਮਦ ਸਲੀਮ ਦਾ ਸਨਮਾਨ ਅਤੇ ਰੂਬਰੂ

ਅੰਮ੍ਰਿਤਸਰ, 16 ਅਪ੍ਰੈਲ (ਦੀਪ ਦਵਿੰਦਰ ਸਿੰਘ) – ਲਹਿੰਦੇ ਪੰਜਾਬ ਦੇ ਵਿਸ਼ਵ ਪ੍ਰਸਿੱਧ ਸ਼ਾਇਰ ਅਹਿਮਦ ਸਲੀਮ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਰੂਬਰੂ ਅਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ ਉਨ੍ਹਾਂ ਆਪਣੀ ਸਿਰਜਣ ਪ੍ਰਕ੍ਰਿਆ, ਸਿਰਜਣਾ ਅਤੇ ਪਾਕਿਸਤਾਨ ਦੇ ਰਾਜਸੀ, ਸਾਹਿਤਕ ਤੇ ਅਕਾਦਮਿਕ ਹਾਲਤਾਂ ਬਾਰੇ ਵਿਸਥਾਰ ਚਰਚਾ ਕੀਤੀ।ਉਨ੍ਹਾਂ …

Read More »

ਜਥੇ: ਅਵਤਾਰ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਫੈਸਲੇ

ਅੰਮ੍ਰਿਤਸਰ, 16 ਅਪ੍ਰ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਤੀ 17, 18 ਅਤੇ 19 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਹਿੱਤ ਨੀਯਤ ਸਬ-ਕਮੇਟੀਆਂ ਦੀਆਂ ਇਕੱਤਰਤਾਵਾਂ ਸ. ਰਜਿੰਦਰ ਸਿੰਘ ਮਹਿਤਾ ਤੇ ਸ੍ਰ. ਨਿਰਮੈਲ ਸਿੰਘ ਜੌਲਾਂ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਮਾਤਾ ਨਾਨਕੀ ਨਿਵਾਸ ਦੇ …

Read More »

ਫਿਲਮ ਨਾਨਕ ਸ਼ਾਹ ਫਕੀਰ ‘ਤੇ ਪੰਜਾਬ ਸਰਕਾਰ ਵੱਲੋਂ ਪਾਬੰਦੀ ਸ਼ਲਾਘਾਯੋਗ ਫੈਸਲਾ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 16 ਅਪ੍ਰ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਨਾਨਕ ਸ਼ਾਹ ਫਕੀਰ ਤੇ ਪੰਜਾਬ ਸਰਕਾਰ ਵੱਲੋਂ ਪਾਬੰਧੀ ਲਗਾਉਣ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਫਿਲਮ ਦੇ ਰਲੀਜ਼ ਹੋਣ ਨਾਲ ਪੰਜਾਬ ਦੇ ਹਾਲਤ ਵਿਗੜ ਸਕਦੇ ਸਨ।ਕਿਉਕਿ ਫਿਲਮ ਨਿਰਮਾਤਾ ਵੱਲੋਂ ਫਿਲਮ ਵਿੱਚ ਸਿੱਖ ਧਰਮ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਕਪੂਰ ਚੈਰੀਟੇਬਲ ਟਰੱਸਟ ਵੱਲੋਂ ਵਾਟਰ ਕੂਲਰ ਭੇਟ

ਅੰਮ੍ਰਿਤਸਰ, 16 ਅਪ੍ਰ੍ਰੈਲ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਪੂਰ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੌਰਵ ਮਹਿਰਾ, ਸ੍ਰੀ ਯਸ਼ ਮਹਿਰਾ ਅਤੇ ਸ. ਵਰਿੰਦਰ ਸਿੰਘ ਨੇ ਠੰਡੇ ਪਾਣੀ ਦਾ ਵਾਟਰ ਕੂਲਰ ਭੇਟ ਕੀਤਾ। ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

Baisakhi celebrated at Sri Guru Harkrishan Pub. School  G. T. Road

Amritsar, Apr. 16 (Manjt Kaur) – Baisakhi, the harvest festival of Punjab was celebrated enthusiastically with gusto in the school auditorium. A cultural programme was presented by the students of senior section with joy and fervour. Dr. Sharanjit Singh Dhillon, Registrar Guru Nanak Dev University was the Chief Guest. S. Charanjit Singh Chadha President CKDCS presided over the function. S. …

Read More »