ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਗੁਆਂਢੀ ਦੇਸ਼ ਨੇਪਾਲ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਪਿਛਲੇ ਦਿਨੀਂ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਸਦਾ ਲਈ ਵਿਛੜ ਚੁੱਕੇ ਹਨ ਅਤੇ ਹਜ਼ਾਰਾਂ ਦੀ ਤਦਾਦ ਵਿੱਚ ਜ਼ਖ਼ਮੀ ਹੋਏ ਹਨ।ਇਸ ਭਿਆਨਕ ਤ੍ਰਾਸਦੀ ਦੌਰਾਨ ਮਾਰੇ ਗਏ ਲੋਕਾਂ ਦੇ ਨਮਿਤ ਅਤੇ ਜਖ਼ਮੀਆਂ ਦੇ ਜਲਦੀ ਤੰਦਰੁਸਤੀ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ …
Read More »Monthly Archives: April 2015
ਮਹਿਤਾ ਦੀ ਅਗਵਾਈ ਵਿੱਚ ਨੇਪਾਲ ਗਈ ਟੀਮ ਨੇ ਭੂਚਾਲ ਪੀੜ੍ਹਤਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ਵਿਖੇ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਵਿਛੜ ਗਏ ਹਨ ਤੇ ਲੱਖਾਂ ਲੋਕ ਘਰੋਂ ਬੇ-ਘਰ ਹੋ ਕੇ ਰਾਹਤ ਕੈਂਪਾਂ ਵਿੱਚ ਰਹਿਣ ਲਈ ਮਜਬੂਰ ਹਨ।ਸ਼ੋ੍ਰਮਣੀ ਕਮੇਟੀ ਵੱਲੋਂ ਉਨ੍ਹਾਂ ਲੋਕਾਂ ਦੇ ਦੁਖ ਦਰਦ ਵਿੱਚ ਸ਼ਰੀਕ ਹੁੰਦਿਆਂ ਦਰਦ ਵੰਡਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਰਜਿੰਦਰ ਸਿੰਘ ਮਹਿਤਾ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰਕਾਸ਼ ਦਿਵਸ ਸਮਰਪਿਤ ਮੁਕਾਬਲੇ ਕਰਵਾਏ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਇਸ ਅੰਤਰ ਜਮਾਤ ਪ੍ਰਤਿਯੋਗਤਾ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਛੇਵੀਂ ਸੀ ਦੇ ਵਿਦਿਆਰਥੀ ਜਸਬੀਰ ਸਿੰਘ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ, ਸੁਲਤਾਨਵਿੰਡ ਵਿਖੇ ਹਾਊਸ ਫਲੈਗ ਸਮਾਰੋਹ
ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਹਾਊਸ ਫਲੈਗ ਸਮਾਰੋਹ ਮਨਾਇਆ ਗਿਆ।ਇਹ ਸਮਾਰੋਹ ਸਕੂਲ਼ ਦੇ ਪ੍ਰਿੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਤੇ ਵਾਈਸ ਪਿ੍ਰੰਸੀਪਲ ਸ੍ਰੀ ਮਤੀ ਗੁਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਆਯੋਜਿਤ ਕੀਤਾ ਗਿਆ।ਬਾਰਵੀਂ ਜਮਾਤ ਦੇ ਵਿਦਿਆਰਥੀ ਸੋਮੇਸ਼ ਸਿੰਘ ਤੇ ਵਿਦਿਆਰਥਣ ਸਿਮਰਨਦੀਪ ਕੌਰ ਨੂੰ ਹੈੱਡ-ਬੁਆਏ ਤੇ ਹੈੱਡ- ਗਰਲ ਵੱਜੋਂ …
Read More »ਮਾਈਗ੍ਰਏਟਰੀ ਪਲਸ ਪੋਲਿਓ ਰਾਊਂਡ ਅਧੀਨ 5432 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ
ਪਠਾਨਕੋਟ, 29 ਅਪ੍ਰੈਲ (ਪੱਤਰ ਪ੍ਰੇਰਕ) – ਮਾਈਗ੍ਰਏਟਰੀ ਪਲਸ ਪੋਲਿਓ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਡਾ. ਅਨਿਲ ਮਹਿੰਦਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਡਾ. ਗੁਰਿੰਦਰ ਵੀਰ ਸਿੰਘ ਡਿਪਟੀ ਡਾਇਰੈਕਟਰ ਸਿਹਤ ਤੇ ਪਰਿਵਾਰ ਵਿਭਾਗ ਪੰਜਾਬ, ਚੰਡੀਗੜ੍ਹ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਿਵਲ ਸਰਜਨ ਨੇ ਦੱਸਿਆ ਕਿ ਮਾਈਗ੍ਰਏਟਰੀ ਪਲਸ ਪੋਲਿਓ …
Read More »ਮਾਰਕੀਟ ਕਮੇਟੀ ਪਠਾਨਕੋਟ ਦੇ ਵਿਪਨ ਮਹਾਜਨ ਚੇਅਰਮੈਨ ਤੇ ਸੁਖਬੀਰ ਸਿੰਘ ਵਾਈਸ ਚੇਅਰਮੈਨ ਨਾਮਜ਼ਦ
ਪਠਾਨਕੋਟ, 29 ਅਪ੍ਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀ ਪਠਾਨਕੋਟ ਦਾ ਨਵਾਂ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨੂੰ ਨਾਮਜਦ ਕਰ ਦਿੱਤਾ ਹੈ।ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਹੁਕਮਾਂ ਅਨੁਸਾਰ ਸ਼੍ਰੀ ਵਿਪਨ ਮਹਾਜਨ ਨੂੰ ਚੇਅਰਮੈਨ ਅਤੇ ਸ਼੍ਰੀ ਸੁਖਬੀਰ ਸਿੰਘ ਨੂੰ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ ਨਾਮਜਦ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼੍ਰੀਮਤੀ ਸੁਖਵਿੰਦਰ …
Read More »Market Committee of Pathankot get new Chairman, Vice chairman and members
Pathankot, Apr. 29 (Punjab Post Bureau) – The Punjab Government today nominated new Chairmen, Vice Chairmen and members of the Pathankot Market Committee in Pathankot district. Disclosing today a spokesperson of the Chief Minister’s Office, said that as per the orders, Mr. Vipan Mahajan and Mr. Sukhbir Singh have been nominated as the Chairman and Vice Chairman of Pathankot Market Committee …
Read More »2 ਕਰੋੜ 65 ਲੱਖ ਦੀ ਲਾਗਤ ਨਾਲ ਪਿੰਡ ਮਨਵਾਲ ਨੇੜੇ ਬਣੇਗਾ ਆਧੁਨਿਕ ਸਹੂਲਤਾਂ ਵਾਲਾ ਪਸ਼ੂ ਹਸਪਤਾਲ – ਦਿਨੇਸ਼ ਸਿੰਘ
ਪਠਾਨਕੋਟ, 29 ਅਪ੍ਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਵੱਲੋਂ ਪਸ਼ੂ ਧੰਨ ਨੂੰ ਉਤਸ਼ਾਹਿਤ ਕਰਨ, ਪਸ਼ੂਆਂ ਦੀ ਸਾਂਭ ਸੰਭਾਲ ਲਈ ਅਤੇ ਪਸ਼ੂਆਂ ਦੇ ਇਲਾਜ ਲਈ ਜ਼ਿਲ੍ਹਾ ਪਠਾਨਕੋਟ ਅੰਦਰ ਪਿੰਡ ਮਨਵਾਲ ਨੇੜੇ ਆਧੁਨਿਕ ਸਹੂਲਤਾਂ ਵਾਲਾ ਪਸ਼ੂ ਹਸਪਤਾਲ 2 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ …
Read More »ਡੀ.ਆਰ.ਆਈ ਸਕੀਮ ਤਹਿਤ ਕਰਜਾ ਦੇਣ ਲਈ ਲੋਨ ਮੇਲਾ 30 ਅਪ੍ਰੈਲ ਨੂੰ
ਪਠਾਨਕੋਟ, 29 ਅਪ੍ਰੈਲ (ਪੱਤਰ ਪ੍ਰੇਰਕ) – ਜਿੰਨ੍ਹਾਂ ਲੋਕਾਂ ਦੀ ਆਮਦਨ ਪ੍ਰਤੀ ਸਾਲ ਸ਼ਹਿਰੀ ਖੇਤਰਾਂ ਵਿੱਚ 24000 ਰੁਪਏ ਅਤੇ ਪੇਂਡੂ ਖੇਤਰਾਂ ਵਿੱਚ 18000 ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਆਪਣੀ ਉਤਪਾਦਕ ਗਤੀਵਿਧੀ ਚਲਾਉਣ ਲਈ ਡੀ.ਆਰ.ਆਈ ਸਕੀਮ ਤਹਿਤ ਕਰਜਾ ਦੇਣ ਲਈ 30 ਅਪ੍ਰੈਲ, 2015 ਨੂੰ ਲੋਨ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ …
Read More »ਦਿੱਲੀ ਕਮੇਟੀ ਵੱਲੋਂ ਨੇਪਾਲ ਵਿੱਚ ਲੰਗਰ ਸ਼ੁਰੂ ਕਰਨ ਦੀ ਤਿਆਰੀਆਂ ਮੁਕੰਮਲ
ਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਵਿੱਚ ਆਏ ਭੁਚਾਲ ਦੇ ਪੀੜਤਾਂ ਦੀ ਮਦਦ ਲਈ ਜੰਗੀ ਪੱਧਰ ‘ਤੇ ਕੀਤੇ ਰਹੇ ਕਾਰਜਾਂ ਵਿੱਚ ਹੁਣ ਸਮਾਜਿਕ ਜਥੇਬੰਦੀਆਂ ਵੀ ਖੁੱਲ ਕੇ ਨਾਲ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ ਨੇ ਕਿਹਾ ਕਿ ਦਿੱਲੀ ਕਮੇਟੀ ਦੇ …
Read More »
Punjab Post Daily Online Newspaper & Print Media