ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) ਕੈਬਨਿਟ ਮੰਤਰੀ ਅਨਿਲ ਜੋਸ਼ੀ ਕੈਂਪ ਦਫਤਰ ਵਿਚ ਨਿਸ਼ਕਾਮ ਸੇਵਾ ਸੋਸਾਈਟੀ ਦੇ ਪ੍ਰਿੰਸੀਪਲ ਦੀ ਦੇਖ ਰੇਖ ਵਿਚ ਬੱਚਿਆਂ ਨੇ ਰਾਸ਼ਟਰੀ ਗੀਤ ਗਾ ਕੇ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਕੇ ਵਿਸਾਖੀ ਦਾ ਦਿਹਾੜਾ ਮਨਾਇਆ।ਪ੍ਰਿੰਸੀਪਲ ਸਰਦਾਰ ਸਿੰਘ ਨੇ ਆਪਣੀ ਕਰੜੀ ਮਿਹਨਤ ਦੇ ਨਾਲ ਨਿਸ਼ਕਾਮ ਸੇਵਾ ਸਕੂਲ ਚਲਾਉਣ ਦਾ ਬੀੜਾ ਚੁੱਕਿਆ ਸੀ, ਜਿਸ ਕਾਰਨ ਉਹ ਇਸ ਸੋਸਾਈਟੀ …
Read More »Monthly Archives: April 2015
ਮੀਰੀ ਪੀਰੀ ਸੇਵਾ ਸਿਮਰਨ ਕਲੱਬ ਵੱਲੋਂ ਪਹਿਲਾ ਕੀਰਤਨ ਦਰਬਾਰ ਅਮਿੱਟ ਪੈੜਾਂ ਛੱਡਦਾ ਸੰਪੰਨ
ਹੁਸ਼ਿਆਰਪੁਰ, 13 ਅਪ੍ਰੈਲ (ਸਤਵਿੰਦਰ ਸਿੰਘ) – ਮੀਰੀ ਪੀਰੀ ਸੇਵਾ ਸਿਮਰਨ ਕਲੱਬ, ਹੁਸ਼ਿਆਰਪੁਰ (ਰਜਿ.) ਵੱਲੋਂ ਮੁੱਖ ਸਲਾਹਕਾਰ ਸ. ਜਸਵਿੰਦਰ ਸਿੰਘ ਪਰਮਾਰ ਟਿੱਬਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਅਤੇ ਪ੍ਰਧਾਨ ਸ. ਬਰਿੰਦਰ ਸਿੰਘ ਪਰਮਾਰ ਦੀ ਦੇਖ-ਰੇਖ ਹੇਠ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਅਤੇ ਫਤਿਹ ਟੀਵੀ ਦੇ ਸਹਿਯੋਗ ਨਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਕਾਲਰਸ਼ਿਪ ਵੰਡ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 13 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਸਕਾਲਰਸ਼ਿਪ ਵੰਡ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਇਹ ਸਮਾਰੋਹ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ (ਅਮਰੀਕਾ) ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਮੌਜੂਦ ਸਨ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ।ਨਿਸ਼ਕਾਮ ਸਿੱਖ ਵੈਲਫੇਅਰ …
Read More »ਯੂਨੀਵਰਸਿਟੀ ‘ਚ 400 ਤੋਂ ਵੱਧ ਖਿਡਾਰੀਆਂ ਦਾ 50 ਲੱਖ ਰੁਪਏ ਦੇ ਨਕਦ ਇਨਾਮ ਤੇ ਟਰਾਫੀਆਂ ਨਾਲ ਸਨਮਾਨ
ਅੰਮ੍ਰਿਤਸਰ, 13 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਇਥੇ ਦਸਮੇਸ਼ ਆਡੀਟੋਰੀਅਮ ਵਿੱਚ ਆਯੋਜਿਤ 45ਵੇਂ ਸਲਾਨਾ ਖੇਡ ਇਨਾਮ ਵੰਡ ਸਮਾਗਮ ਵਿੱਚ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਆਲ ਇੰਡੀਆ ਇੰਟਰ-ਵਰਸਿਟੀ ਪੱਧਰ ‘ਤੇ ਵੱਖ-ਵੱਖ ਖੇਡਾਂ ਵਿੱਚ ਯੂਨੀਵਰਸਿਟੀ ਦਾ ਨਾਂ ਰੌਸ਼ਨ ਕਰਨ ਵਾਲੇ 400 ਤੋਂ ਵੱਧ ਖਿਡਾਰੀਆਂ, ਜਿਨ੍ਹਾਂ ਵਿਚ 225 ਮਹਿਲਾ ਖਿਡਾਰੀ ਵੀ ਸ਼ਾਮਿਲ ਸਨ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੂੰ ਯੂਨੀਵਰਸਿਟੀ ਵੱਲੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰੈਕਟੀਕਲ ਪੇਪਰਾਂ ਲਈ ਵਿਦਿਆਰਥੀਆਂ ਨੂੰ ਰੋਲ ਨੰਬਰ ਭੇਜੇ
ਡੁਪਲੀਕੇਟ ਰੋਲ ਨੰਬਰ ਲਈ 14 ਅਪ੍ਰੈਲ ਨੂੰ ਪ੍ਰੀਖਿਆ ਸ਼ਾਖਾਵਾਂ ਖੁੱਲ੍ਹੀਆਂ ਰਹਿਣਗੀਆਂ ਅੰਮ੍ਰਿਤਸਰ, 13 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਕਲਾਸਾਂ ਦੇ ਪ੍ਰੈਕਟੀਕਲ ਪੇਪਰ ਲੈਣ ਲਈ ਸਬੰਧਤ ਵਿਦਿਆਰਥੀਆਂ ਨੂੰ ਰੋਲ ਨੰਬਰ ਭੇਜ ਦਿੱਤੇ ਗਏ ਹਨ। ਪ੍ਰੈਕਟੀਕਲ ਪ੍ਰੀਖਿਆਵਾਂ ਮਿਤੀ 15-04-2015 ਤੋਂ ਸ਼ੁਰੂ ਹੋ ਰਹੀਆਂ ਹਨ। ਜਿੰਨਾਂ ਵਿਦਿਆਰਥੀਆਂ ਨੂੰ ਡਾਕ ਰਾਹੀਂ ਰੋਲ ਨੰਬਰ ਨਹੀਂ ਮਿਲਿਆ, ਉਹ ਯੂਨੀਵਰਸਿਟੀ ਵਿਚ ਆ …
Read More »ਦਿੱਲੀ ਕਮੇਟੀ ਵੱਲੋਂ ਬਾਬਾ ਬੁੱਢਾ ਜੀ ਦੇ ਨਾਂ ‘ਤੇ ਕੁੰਡਲੀ ਵਿਖੇ ਗੁਰਦੁਆਰਾ ਉਸਾਰੀ ਦੀ ਸ਼ੁਰੂਆਤ
ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਟੀ.ਡੀ.ਆਈ. ਸਿਟੀ ਕੁੰਡਲੀ ਵਿਖੇ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਦੀ ਉਸਾਰੀ ਦੀ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ। ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਨੂੰ ਨਵੀਂ ਬਿਲਡਿੰਗ ਦੀ ਉਸਾਰੀ ਦੀ ਕਾਰ ਸੇਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸੌਂਪੀ। ਦਿੱਲੀ ਕਮੇਟੀ ਦੇ …
Read More »ਗੁਰੁੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 50ਵੀਂ ਵਰ੍ਹੇਗੰਢ ਸੰਬਧੀ ਸਮਾਗਮ ਸ਼ੁਰੂ
ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਲੜੀ ਦੀ 50ਵੀਂ ਵਰੇਗੰਡ ਨੂੰ ਮਨਾਉਣ ਵਾਸਤੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਡੀਆ ਗੇਟ ਸਕੂਲ ਵਿਖੇ ਸਹਿਜ ਪਾਠ ਅਤੇ ਹੈਲਥ ਚੈਕਅਪ ਮੇਲੇ ਦੀ ਸ਼ੁਰੂਆਤ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਮੌਕੇ ਹਾਜ਼ਰੀ ਭਰਦੇ ਹੋਏ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਪਹਿਲੀ ਬ੍ਰਾਂਚ ਇੰਡੀਆ …
Read More »ਗੁ: ਮਜਨੂੰ ਟਿੱਲਾ ਵਿਖੇ ਖਾਲਸਾ ਪੰਥ ਦਾ ਸਿਰਜਨਾ ਦਿਵਸ (ਵਿਸਾਖੀ) ਸਮਾਗਮ 14 ਅਪ੍ਰੈਲ ਨੂੰ ਅੱਜ
ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦਾ ਸਿਰਜਨਾ ਦਿਵਸ ਵਿਸਾਖੀ ਦਾ ਪੁਰਬ ਮੰਗਲਵਾਰ, 14 ਅਪ੍ਰੈਲ ਨੂੰ ਅੰਮ੍ਰਿਤ ਵੇਲੇ ਤੋਂ ਸ਼ਾਮ ਦੇਰ ਤਕ ਗੁਰਦੁਆਰਾ ਮਜਨੂੰ ਟਿੱਲਾ (ਨੇੜੇ ਖੈਬਰ ਪਾਸ) ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਮੌਕੇ ਤੇ ਅਯੋਜਿਤ ਕੀਤੇ ਜਾ ਰਹੇ …
Read More »ਡੀ.ਏ.ਵੀ. ਪਬਲਿਕ ਸਕੂਲ ਵਿਖੇ ਦੋ ਦਿਨਾ ਅਰਲੀ ਚਾਇਲਡ ਹੁੱਡ ਵਰਕਸ਼ਾਪ ਸਮਾਪਤ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ 11 ਅਤੇ 12 ਅਪ੍ਰੈਲ 2015 ਨੂੰ ਦੋ ਰੋਜ਼ਾ ਵਰਕਸ਼ਾਪ ਅਰਲੀ ਚਾਇਲਡ ਹੁੱਡ ਤੇ ਕਰਵਾਈ ਗਈ।ਇਹ ਵਰਕਸ਼ਾਪ ਡੀ.ਏ.ਵੀ. ਸੀ.ਏ.ਈ. ਰੀਜ਼ਨਲ ਟ੍ਰੇਨਿੰਗ ਸੈਂਟਰ (ਅੰਮ੍ਰਿਤਸਰ ਜ਼ੋਨ) ਦੇ ਅੰਤਰਗਤ ਡੀ.ਏ.ਵੀ. ਸੈਂਟਰ ਆਫ਼ ਅਕੈਡਮਿਕ ਐਕਸੀਲੈਂਸ, ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਦੁਆਰਾ ਕਰਵਾਈ ਗਈ।ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਜੀ.ਐਨ.ਡੀ ਡੀ.ਏ.ਵੀ ਪਬਲਿਕ ਸਕੂਲ …
Read More »ਸੀ.ਕੇ.ਡੀ ਇੰਸਟੀਟਿਊਟ ਵਿਖੇ ‘ਨਿਊ ਹੋਰਾਈਜ਼ਨ-2015’ ਦਾ ਆਯੋਜਨ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) -ਸੀ.ਕੇ.ਡੀ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲਜੀ ਵਿਖੇ ਫਾਈਨਲ ਦੇ ਵਿਦਿਆਰਥੀਆਂ ਲਈ ਇਨਾਮ ਵੰਡ ਅਤੇ ਫੇਅਰਵੈਲ ਪਾਰਟੀ ‘ਨਿਊ ਹੋਰਾਈਜ਼ਨ-2015′ ਦਾ ਆਯੋਜਨ ਕੀਤਾ ਗਿਆ। ਸੀ.ਕੇ.ਡੀ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਦੀ ਅਗਵਾਈ ਹੇਠ ਇਸ ਜਸ਼ਨ ਵਿੱਚ ਜਿਲ੍ਹਾ ਆਈ.ਆਰ.ਐਸ ਅਫ਼ਸਰ ਅਤੇ ਇਨਕਮ ਟੈਕਸ ਵਿਭਾਗ ਦੀ ਡਿਪਟੀ ਕਮਿਸ਼ਨਰ, ਡਾ. ਤਰੁਣਦੀਪ ਕੌਰ ਬਤੌਰ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ। …
Read More »
Punjab Post Daily Online Newspaper & Print Media