Amritsar, April 12 (Punjab Post Bureau) – Roll numbers have been dispatched to students appearing in practical exams (Semester May-2015) of Guru Nanak Dev University. As practical exams are commencing from 15 April, 2015 for various classes, it is hereby informed that the students who have not received their roll numbers by post, they should immediately contact Guru Nanak Dev University …
Read More »Monthly Archives: April 2015
ਮੁੱਖ ਮੰਤਰੀ ਵੱਲੋਂ ਫ਼ਾਜ਼ਿਲਕਾ ਜਿਲ੍ਹੇ ਦੇ ਅਰਨੀਵਾਲਾ ਖੇਤਰ ਦੇ ਮੀਂਹ, ਸੇਮ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਇਸ ਮੁਸ਼ਕਿਲ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ – ਬਾਦਲ ਫ਼ਾਜ਼ਿਲਕਾ, 12 ਅਪ੍ਰੈਲ (ਵਿਨੀਤ ਅਰੋੜਾ)- ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ ਫ਼ਾਜ਼ਿਲਕਾ ਜਿਲ੍ਹੇ ਦੇ ਅਰਨੀਵਾਲਾ ਬਲਾਕ ਦੇ ਪਿੰਡ ਢਿੱਪਾਂ ਵਾਲੀ ਆਦਿ ਮੀਂਹ,ਸੇਮ ਅਤੇ ਗੜਿਆਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਪੀੜਿਤ ਕਿਸਾਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ …
Read More »ਪਾਕਿਸਤਾਨ ਤੋਂ ਵਿਰਸਾ ਵਿਹਾਰ ਪਧਾਰੇ ਅਮਜਦ ਇਸਲਾਮ ਅਮਜਦ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪਾਕਿਸਤਾਨ ਟੈਲੀਵੀਜਨ ਦੇ ਪ੍ਰਸਿੱਧ ਨਾਟਕ ‘ਵਾਰਿਸ’ ਅਤੇ ‘ਸਮੰਦਰ’ ਜੇਹੇ ਅਨੇਕਾਂ ਯਾਦਗਾਰੀ ਲੜੀਵਾਰਾਂ ਦੇ ਰਚੇਤਾ ਪ੍ਰਸਿੱਧ ਲੇਖਕ ਸ਼ਾਇਰ ਤੇ ਚਿੰਤਕ ਜਨਾਬ ਅਮਜਦ ਇਸਲਾਮ ਅਮਜਦ ਦੀ ਆਮਦ ਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਇਕ ਨਿੱਘੀ, ਖੂਬਸੂਰਤ ਤੇ ਭਾਵਪੂਰਵਕ ਮਹਿਫਿਲ ਮੁੱਖ ਦਫ਼ਤਰ ਵਿਰਸਾ ਵਿਹਾਰ ਵਿਖੇ ਰੱਖੀ ਗਈ। ਜਿਸ ਵਿੱਚ ਵਿਰਸਾ ਵਿਹਾਰ ਦੇ ਜਨਰਲ ਸਕੱਤਰ ਜਗਦੀਸ਼ ਸਚਦੇਵਾ ਨੇ …
Read More »ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਰਵਾਨਾ
ਅੰਮ੍ਰਿਤਸਰ, 11 ਅਪ੍ਰੈਲ (ਗੁਰਪ੍ਰੀਤ ਸਿੰਘ) – ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਸ. ਅਮਰੀਕ ਸਿੰਘ ਵਿਛੋਆ ਅਤੇ ਸਹਾਇਕ ਪਾਰਟੀ ਲੀਡਰ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਫੁੱਲਾਂ ਦੇ ਸਿਹਰੇ ‘ਤੇ ਸਿਰੋਪਾਓ ਪਾ ਕੇ ਸ. ਦਲਮੇਘ ਸਿੰਘ, ਸ. ਰੂਪ ਸਿੰਘ ਤੇ ਸ. …
Read More »ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜ਼ਿ: ਦੀ ਹੋਈ ਮਾਸਿਕ ਮੀਟਿੰਗ
6 ਮੁਫਤ ਕੰਪਿਊਟਰ ਤੇ ਸਿਖਲਾਈ ਕੇਂਦਰ ਖੋਲਣ ਦਾ ਕੀਤਾ ਫੈਸਲਾ ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ) – ਦੁਬਈ ਸਥਿਤ ਉੱਘੇ ਉਦਯੋਗਪਤੀ ਅਤੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜ਼ਿ: ਦੀ ਅੰਮ੍ਰਿਤਸਰ (ਇਕਾਈ) ਦੀ ਮਾਸਿਕ ਮੀਟਿੰਗ ਅੱਜ ਮਾਝਾ ਜ਼ੋਨ ਦੇ ਇੰਚਾਰਜ ਸ: ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਫੈਸਲਾ …
Read More »6th unified games held at MAnawala COMPLEX of Pingalwara
Amritsar, Apr. 11 (Punjab Post Bureau) – 6th Unified Games 2015 were organized by combined efforts of Mr. Chandar Shekhar Kohli (NRI from Dubai) in association with All India Pingalwara Charitable Society at Manawala Complex of Pingalwara on 11th April, 2015. Mr. Chandar Shekhar Kohli an NRI from Dubai alongwith his NRI group from USA has associated them with Pingalwara …
Read More »ਪੱਤਰਕਾਰ ਐਸੋਸ਼ੀਏਸ਼ਨ ਕਰੇਗੀ 16 ਅਪ੍ਰੈਲ ਨੂੰ ਰੋਸ ਮੁਜ਼ਾਹਰਾ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਦੀ ਕਾਰਜਕਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਸz ਜਸਬੀਰ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਚਰਚਾ ਹੋਈ ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਵੱਲੋ ਮੀਡੀਆ ਦੀ ਤੁਲਨਾ ਵੇਸ਼ਵਾਵਾਂ ਨਾਲ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ 16 …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 11 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ। ਇਸ ਮੌਕੇ ‘ਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ …
Read More »ਖਾਲਸਾ ਕਾਲਜ ਵਿਖੇ ਲੱਗਿਆ ‘ਵਿਸਾਖੀ ਦਾ ਮੇਲਾ’
ਪੁਰਾਤਨ ਵਿਰਸੇ ਤੇ ਸੱਭਿਅਤਾ ਨਾਲ ਰੂਬਰੂ ਹੋਈ ਨੌਜਵਾਨ ਪੀੜ੍ਹੀ – ਪ੍ਰਿੰ: ਡਾ. ਮਹਿਲ ਅੰਮ੍ਰਿਤਸਰ, 11 ਅਪ੍ਰੈਲ (ਪ੍ਰੀਤਮ ਸਿੰਘ) – ਇਤਿਹਾਸਕ ਖਾਲਸਾ ਕਾਲਜ ਵਿਖੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਦੀ ਖ਼ੁਸ਼ਬੂ ਨੂੰ ਬਿਖੇਰਦਿਆ ਤੇ ਉਨ੍ਹਾਂ ਸੁਨਿਹਰੀ ਪਲਾਂ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਂਦਿਆ ਪਹਿਲੀ ਵਾਰ ਕਾਲਜ ਦੇ ਖੁੱਲ੍ਹੇ ਮੈਦਾਨ ਵਿੱਚ ਵਿਸਾਖੀ ਦੇ ਤਿਉਹਾਰ ਸਬੰਧੀ ‘ਮੇਲਾ’ ਲਗਾਇਆ ਗਿਆ। ਜਿਸ ਦਾ …
Read More »ਵਾਰਡ ਨੰਬਰ 6 ਦੇ ਦੂਜੇ ਦੋਰੇ ਦੌਰਾਨ 90 ਫੀਸਦੀ ਮੁਸ਼ਕਿਲਾਂ ਹੱਲ – ਜੋਸ਼ੀ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਅਤੇ ਮੈਡਿਕਲ ਸਿਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਨਗਰ ਨਿਗਮ ਦੇ ਕਮਿਸ਼ਨਰ ਪ੍ਰਦੀਪ ਸਭਰਵਾਲ ਦੇ ਨਾਲ ਵਾਰਡ ਨੰ 6 ਦੀ ਗਲੀਆਂ ਦਾ ਦੋਰਾ ਕਰਕੇ, ਚੱਲ ਰਹੇ ਕੰਮਾਂ ਦੀ ਚੈਕਿੰਗ ਕੀਤੀ ।ਪਿਛਲੇ ਹਫਤੇ ਸਥਾਨਕ ਸਰਕਾਰ ਮੰਤਰੀ ਅਨਿਲ ਜੋਸ਼ੀ ਨੇ ਵਾਰਡ ਵਿਚ ਮੋਕੇ ‘ਤੇ ਅਧਿਕਾਰੀਆਂ ਨੂੰ ਇੱਕ ਹਫਤੇ ਵਿਚ ਕੰਮ ਨੂੰ ਠੀਕ …
Read More »
Punjab Post Daily Online Newspaper & Print Media