ਜੰਡਿਆਲਾ ਗੁਰੁ, 11 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ, ਡਾ. ਨਰਿੰਦਰ ਸਿੰਘ) – ਥਾਣਾ ਜੰਡਿਆਲਾ ਗੁਰੂ ਅਧੀਨ ਆਉਂਦੀ ਪੁਲਿਸ ਚੌਂਕੀ ਗਹਿਰੀ ਮੰਡੀ ਦੇ ਇੰਚਾਰਜ ਵੱਲੋਂ ਇੱਕ ਲੁਟੇਰਾ ਗਰੋਹ ਦੇ ਚਾਰ ਮੈਂਬਰ ਕਾਬੂ ਕਰਕੇ ਉਹਨਾ ਕੋਲੋਂ 5 ਚੋਰੀ ਦੇ ਮੋਟਰਸਾਈਕਲਾਂ ਸਮੇਤ ਹੋਰ ਚੋਰੀ ਦਾ ਸਮਾਨ ਬ੍ਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਡੀ. ਐਸ. ਪੀ ਜੰਡਿਆਲਾ ਭਗਵੰਤ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਦੋਰਾਨ …
Read More »Monthly Archives: April 2015
ਮੀਰੀ ਪੀਰੀ ਸੇਵਾ ਸਿਮਰਨ ਕੱਲਬ ਹੁਸ਼ਿਆਰਪੁਰ ਵੱਲੋਂ ਪਹਿਲਾ ਮਹਾਨ ਕੀਰਤਨ ਦਰਬਾਰ ਅੱਜ
ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਹੁਸ਼ਿਆਰਪੁਰ, 11 ਅਪ੍ਰੈਲ (ਸਤਵਿੰਦਰ ਸਿੰਘ) – ‘ਮੀਰੀ ਪੀਰੀ ਸੇਵਾ ਸਿਮਰਨ ਕਲੱਬ, ਹੁਸ਼ਿਆਰਪੁਰ (ਰਜਿ.) ਦੀ ਇੱਕ ਅਹਿਮ ਮੀਟਿੰਗ ਮੁੱਖ ਸਲਾਹਕਾਰ ਸ.ਜਸਵਿੰਦਰ ਸਿੰਘ ਪਰਮਾਰ ਟਿੱਬਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਦੀ ਅਗਵਾਈ ਅਤੇ ਪ੍ਰਧਾਨ ਸ. ਬਰਿੰਦਰ ਸਿੰਘ ਪਰਮਾਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਹੋਈ।ਇਸ …
Read More »ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨੌਜਵਾਨ ਪੀੜੀ ਅਧਿਆਤਮਿਕ ਮਾਰਗ ਅਪਨਾਵੇ-ਸੰਤ ਸਮਾਜ
ਜੋਸ਼ੀ ਫਾਉਂਡੇੇਸ਼ਨ ਵਲੋਂ ਹੁਸ਼ਿਆਰਪੁਰ ਵਿਖੇ ਸੰਤ ਸਮਾਜ ਦੀ ਨਸ਼ਾ ਵਿਰੋਧੀ ਰਾਊਂਡ ਟੇਬਲ ਕਾਨਫਰੰਸ ਦਾ ਆਯੋਜਨ ਹੁਸ਼ਿਆਰਪੁਰ, 11 ਅਪ੍ਰੈਲ (ਸਤਵਿੰਦਰ ਸਿੰਘ) – ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਜੋਸ਼ੀ ਫਾਉਂਡੇਸ਼ਨ ਵਲੋਂ ਕਵਿੱਟ ਐਂਡ ਕਿੱਟ ਡਰੱਗ ਮੂਵਮੈਂਟ (ਨਸ਼ਾ ਛੱਡੋ ਮੁਹਿੰਮ) ਤਹਿਤ ਅੱਜ ਸਾਕੇਤ ਆਸ਼ਰਮ, ਨੰਗਲ ਸ਼ਹੀਦਾਂ ਵਿਖੇ ਨਸ਼ੇ ਦੀ ਸਮੱਸਿਆ: ਸਮਾਜ ਦੇ ਲਈ ਇਕ ਚੁਣੌਤੀ, ਆਓ ਮਿਲਕੇ ਹੱਲ ਕੱਢੀਏ’ ਵਿਸ਼ੇ ‘ਤੇ ਸੰਤ ਸਮਾਜ …
Read More »ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਵਿਖੇ ਅਕੱਥ ਕਥਾ ਗੁਰਮਤਿ ਸਮਾਗਮ ਆਯੋਜਿਤ
ਅੰਮ੍ਰਿਤ ਛੱਕਣਾ ਸਿੱਖੀ ਵਿਦਿਆਲੇ ਦਾ ਦਾਖਲਾ, ਨਾਮ ਅਭਿਆਸ ਲਾਜ਼ਮੀ – ਭਾਈ ਦਲਬੀਰ ਸਿੰਘ ਤਰਮਾਲਾ ਹੁਸ਼ਿਆਰਪੁਰ, 11 ਅਪ੍ਰੈਲ (ਸਤਵਿੰਦਰ ਸਿੰਘ) – ਟਿੱਬਾ ਸਾਹਿਬ ਸੇਵਾ ਸਿਮਰਨ ਸਭਾ (ਰਜਿ.) ਹੁੁਸ਼ਿਆਰਪੁਰ,ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀਪੀਰੀ ਸੇਵਾ ਸਿਮਰਨ ਕਲੱਬ ਰਜਿ.ਹੁਸ਼ਿਆਰਪੁਰ,ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਦੋਆਬਾ ਯੂਥ ਕਲੱਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵੱਲੋਂ ਖਾਲਸਾ …
Read More »ਸਿਰਸਾ ਨੇ ਸਰਨਾ ਨੂੰ 18 ਅਪ੍ਰੈਲ ਨੁੂੰ ਜਨਤਕ ਬਹਿਸ ਦਾ ਦਿੱਤਾ ਸੱਦਾ
ਨਵੀਂ ਦਿੱਲੀ, 11 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਤੇ ਨਵੇਂ ਪ੍ਰਬੰਧਕਾ ‘ਚ ਇਕ ਦੁੱਜੇ ਦੇ ਪ੍ਰਬੰਧਕੀ ਕਾਲ ਦੌਰਾਨ ਕੀਤੇ ਗਏ ਕਾਰਜਾਂ ਬਾਰੇ ਚਰਚਾ ਕਰਨ ਲਈ ਮੀਡੀਆ ਦੇ ਮਾਧਿਅਮ ਨਾਲ ਜਨਤੱਕ ਬਹਿਸ ਕਰਨ ਦੀ ਦਿੱਤੀ ਜਾ ਰਹੀ ਚੁਨੌਤੀ ‘ਚ ਅੱਜ ਇਕ ਨਵਾਂ ਸਫਾ ਜੁੜ ਗਿਆ। ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ …
Read More »ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਾਰ ਸੇਵਾਵਾਂ ਦੀ ਹੋਈ ਸ਼ੁਰੂਆਤ
ਨਵੀਂ ਦਿੱਲੀ, 11 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਜੀ ਦੀ ਪਵਿਤਰ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਰਬਾਰ ਹਾਲ ਦੇ ਮੁੱਖ ਦਰਵਾਜ਼ੇ ਤੇ ਸੋਨੇ, ਸਰ੍ਹਾਂ ਦੇ ਵਿਸਤਾਰ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦੀ ਕਾਰਸੇਵਾ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਜਥੇਦਾਰ ਸਾਹਿਬਾਨਾ ਵੱਲੋਂ ਸੰਤ ਮਹਾਪੁਰਸ਼ਾਂ ਅਤੇ ਟਕਸਾਲ ਮੁਖੀਆਂ ਦੀ ਮੌਜੂਦਗੀ ‘ਚ ਕੀਤੀ ਗਈ। …
Read More »ਕੁਲਜੀਤ ਮਾਨ ਦੀ ਕਥਾ ਪੁਸਤਕ ‘ਝੁਮਕੇ’ ਤੇ ਹੋਈ ਵਿਚਾਰ ਚਰਚਾ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ) – ਵਿਰਸਾ ਵਿਹਾਰ ਸੋਸਾਇਟੀ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਗਲਪਕਾਰ ਕੁਲਜੀਤ ਮਾਨ ਦੇ ਕਹਾਣੀ ਸੰਗ੍ਰਹਿ ‘ਝੁਮਕੇ’ ਅਤੇ ‘ਆਕਾਸ਼ ਗੰਗਾ’ ਲੋਕ ਅਰਪਿਤ ਕੀਤੇ ਗਏ। ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ ਵਿੱਚ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਦਾ ਮੰਚ ਸੰਚਾਲਣ ਕਰਦਿਆਂ ਦੀਪ ਦਵਿੰਦਰ ਸਿੰਘ ਨੇ ਮਹਿਮਾਨ ਲੇਖਕ ਦੀਆਂ ਪੁਸਤਕਾਂ ਦੇ ਹਵਾਲੇ ਨਾਲ ਜਾਣ-ਪਹਿਚਾਣ ਕਰਵਾਉਂਦਿਆਂ ਦੱਸਿਆ ਕਿ ਚਰਚਾ …
Read More »ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਸਮੈਸਟਰ-ਪਹਿਲਾ, ਤੀਜਾ ਅਤੇ ਪੰਜਵਾਂ ਦੀਆਂ ਵਿਦਿਆਰਥਣਾਂ ਰਹੀਆਂ ਅੱਵਲ
ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਜਰਨਲਿਜ਼ਮ ਵਿਭਾਗ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਪੇਪਰਾਂ ਵਿਚੋਂ ਉੱਚ ਸਥਾਨ ਪ੍ਰਾਪਤ ਕੀਤੇ।ਬੀ. ਏ. ਜਰਨਲੀਜ਼ਮ ਅਤੇ ਮਾਸ ਕਮਿਊਨੀਕੇਸ਼ਨ ਸਮੈਸਟਰ-ਪਹਿਲਾ, ਤੀਜਾ ਅਤੇ ਪੰਜਵਾਂ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸੰਬਰ 2014 ਦੇ ਪੇਪਰਾਂ ਵਿਚੋਂ ਉੱਚ ਸਥਾਨ ਪ੍ਰਾਪਤ ਕੀਤੇ।ਹਰਸ਼ਿਤਾ ਜੈਨ ਸਮੈਸਟਰ-ਤੀਜਾ ਨੇ ਯੂਨੀਵਰਸਿਟੀ …
Read More »ਦੇਸ ਰਾਜ ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਖੇ ਵਿਸਾਖੀ ਮੇਲਾ ਆਯੋਜਿਤ
ਬਟਾਲਾ, 11 ਅਪਰੈਲ (ਨਰਿੰਦਰ ਬਰਨਾਲ) – ਹਰ ਸਾਲ ਦੀ ਤਰ੍ਹਾਂ ਸ਼ਨੀਵਾਰ ਨੂੰ ਸੱਭਿਆਰ ਦੀ ਪਹਿਚਾਣ ਤੇ ਪੰਜਾਬ ਦਾ ਮਹਿੰਕਾਂ ਵੰਡਦਾ ਤਿਉਹਾਰ ਵਿਸਾਖੀ ਦੇਸ ਰਾਜ ਹੈਰੀਟੇਜ਼ ਸਕੂਲ ਅਲੀਵਾਲ ਰੋਡ ਬਟਾਲਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ।ਛੋਟੇ ਛੋਟੇ ਬੱਚਿਆਂ ਦੁਆਰਾ ਵਿਸਾਖੀ ਮਨਾਉਦਿਆਂ ਸੱਭਿਆਚਾਰਕ ਰੰਗ ਪੇਸ਼ ਕੀਤੇ, ਇਸ ਮੌਕੇ ਲੋਕ ਗੀਤ, ਭੰਗੜੇ ਦੀ ਪੇਸ਼ ਕਾਰੀ ਨੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।ਇਸ ਸਮਾਰੋਹ ਵਿਚ …
Read More » ਮਾਸਟਰ ਕੰਵਲਜੀਤ ਸਿੰਘ ਨਮਿਤ ਸਰਧਾਂਜਲੀ ਸਮਾਰੋਹ
ਬਟਾਲਾ, 11 ਅਪਰੈਲ (ਨਰਿੰਦਰ ਬਰਨਾਲ) – ਬੀਤੇ ਦਿਨੀ ਗੁਰੂ ਦੀ ਗੋਦ ਵਿਚ ਜਾ ਬਿਰਾਜੇ ਡਰਾਇੰਗ ਮਾਸਟਰ ਕੰਵਲਜੀਤ ਸਿੰਘ ਸਰਕਾਰੀ ਹਾਈ ਸਕੂਲ ਮਾੜੀ ਪੰਨਵਾਂ (ਗੁਰਦਾਸਪੁਰ) ਦੇ ਅਰਬਨ ਅਸਟੇਟ ਗੁਰੁਦੁਆਰਾ ਬਟਾਲਾ ਵਿਖੇ ਭੋਗ ਪਾਏ ਗਏ।ਜਿਕਰਯੋਗ ਹੈ ਪ੍ਰਸ਼ਿਧ ਗੀਤਕਾਰ ਤੇ ਗਜ਼ਲਗੋ ਸ੍ਰੀ ਚਰਨਜੀਤ ਸਿੰਘ ਚੰਨ ਬੋਲੇਵਾਲੀਆ ਤੇ ਵੱਡੇ ਸਪੁੱਤਰ ਸਨ। ਸੰਖੇਪ ਜਿਹੀ ਬਿਮਾਰੀ ਨੇ ਉਨ੍ਹਾਂ ਦੀ ਜਾਨ ਲੈ ਲਈ। ਰਬਨ ਅਸਟੇਟ ਗੁਰਦੂਆਰਾ ਵਿਖੇ …
Read More »
Punjab Post Daily Online Newspaper & Print Media