ਪ੍ਰਧਾਨ ਮੰਤਰੀ ਨੂੰ ਮਿਲ ਕੇ ਘੱਟ ਗਿਣਤੀ ਮੁਸਲਮਾਨਾਂ ਲਈ ਕੌਟੇ ਦੀ ਕੀਤੀ ਜਾਵੇਗੀ ਮੰਗ- ਮਾਣਿਕ ਛੇਹਰਟਾ, 10 ਅਪ੍ਰੈਲ (ਨੋਬਲ) – ਮਦਰੱਸਿਆਂ ਤੇ ਕਬਰਸਤਾਨਾਂ ਦੀ ਸੁੱਰਖਿਆ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀ 10 ਕਰੌੜ ਦੀ ਲਾਗਤ ਦੇ ਵਿਕਾਸ ਕਾਰਜ ਕਰਵਾਉਣ ਲਈ ਹਰੀ ਝੰਡੀ ਦਿੱਤੇ ਜਾਣ ‘ਤੇ ਮੁਸਲਮਾਨ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਰਹੀ ਹੈ।ਇੰਨਾਂ ਗੱਲਾਂ ਦਾ ਪ੍ਰਗਟਾਵਾ …
Read More »Monthly Archives: April 2015
ਗ੍ਰੰਥੀ ਦੀ ਮਾਂ ਦੀ ਹੱਤਿਆ – ਪਲਿਸ ਨੂੰ ਲੁਟੇਰਿਆਂ ‘ਤੇ ਸ਼ੱਕ
ਛੇਹਰਟਾ, 10 ਅਪ੍ਰੈਲ (ਨੋਬਲ) – ਥਾਣਾ ਘਰਿੰਡਾ ਦੇ ਅਧੀਨ ਆਉਂਦੇ ਪਿੰਡ ਜਠੌਲ ‘ਚ ਵੀਰਵਾਰ ਰਾਤ ਲੁਟੇਰਿਆਂ ਨੇ ਇਕ ਔਰਤ ਦੀ ਗਲਾ ਵੱਢ ਕੇ ਹੱਤਿਆ ਕਰ ਦਿੱਤੀ।ਜਗਰੂਪ ਸਿੰਘ ਵਾਸੀ ਪਿੰਡ ਜਠੌਲ ਨੇ ਦੱਸਿਆ ਕਿ ਉਸ ਦੇ ਪਿਤਾ ਸੁਖਦੇਵ ਸਿੰਘ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ, ਇਸ ਸਮੇਂ ਉਹ ਆਪਣੀ ਮਾਂ ਨਾਲ ਰਹਿ ਰਿਹਾ ਹੈ ਤੇ ਉਹ ਪਿੰਡ ਦੇ ਹੀ …
Read More »ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਪੂਰਨ ਪਾਬੰਦੀ ਲਾਈ ਜਾਵੇ ਸਤਿਕਾਰ ਕਮੇਟੀ
ਖਜਾਲਾ, 10 ਅਪ੍ਰੈਲ (ਸਿਕੰਦਰ ਸਿੰਘ ਖਾਲਸਾ, ਵਰੁਣ ਸੋਨੀ) – ਫਿਲਮ ‘ਨਾਨਕ ਸ਼ਾਹ ਫਕੀਰ’ ਉੱਪਰ ਪੂਰਨ ਤੌਰ ‘ਤੇ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਹੈ ਕਿ ਸਾਰਾ ਸੰਸਾਰ ਜਾਣਦਾ ਹੈ ਕਿ ‘ਨਾਨਕ ਸ਼ਾਹ ਫਕੀਰ’ ਫਿਲਮ ਜੋ 17 ਅਪ੍ਰੈਲ ਨੂੰ ਸਿਨੇਮਾ ਹਾਲਾਂ ‘ਚ ਰਲੀਜ਼ ਕੀਤੀ ਜਾ ਰਹੀ ਹ,ੈ ਸਿੱਖ ਧਰਮ ਦੇ ਸਿਧਾਂਤਾ …
Read More »ਖਾਲਸਾ ਕਾਲਜ ਪ੍ਰਿੰ: ਡਾ. ਮਹਿਲ ਸਿੰਘ ਨੇ ‘ਮੈਜਿਸਟਰੇਟ ਮੁਜ਼ਰਿਮ’ ਦੀ ਕੀਤੀ ਘੁੰਡ ਚੁਕਾਈ
ਅੰਮ੍ਰਿਤਸਰ, 10 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਦੁਆਰਾ ਕਰਵਾਏ ਗਏ ਰਿਲੀਜ਼ ਸਮਾਰੋਹ ਦੌਰਾਨ ਰਾਮ ਸਿੰਘ ਵੱਲੋਂ ਲਿਖਤ ‘ਮੈਜਿਸਟਰੇਟ ਮੁਜ਼ਰਿਮ’ ਦੀ ਪੁਸਤਕ ਦੀ ਪ੍ਰਿੰ: ਡਾ. ਮਹਿਲ ਸਿੰਘ ਨੇ ਅੱਜ ਸੈਮੀਨਾਰ ਹਾਲ ਵਿਖੇ ਘੁੰਡ ਚੁਕਾਈ। ਇਸ ਮੌਕੇ ਉਨ੍ਹਾਂ ਨਾਲ ਐੱਸ. ਡੀ. ਐੱਮ. ਸ੍ਰੀ ਰਾਜੇਸ਼ ਕੁਮਾਰ, ਤਹਿਸੀਲਦਾਰ ਸ: ਗੁਰਮੰਤਰ ਸਿੰਘ, ਸ੍ਰੀ ਸੰਜੀਵ ਕੁਮਾਰ ਅਤੇ ਨਾਟਕਕਾਰ ਸ੍ਰੀ ਕੇਵਲ ਧਾਰੀਵਾਲ, …
Read More »ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਵੱਲੋਂ 45ਵਾਂ ਸਲਾਨਾ ਖੇਡ ਇਨਾਮ ਵੰਡ ਸਮਾਗਮ 13 ਨੂੰ
ਵਿਸ਼ਵ ਪ੍ਰਸਿੱਧ ਭਾਰਤੀ ਹਾਕੀ ਖਿਡਾਰੀ ਪਦਮ ਸ਼੍ਰੀ ਹੋਣਗੇ ਅਜੀਤਪਾਲ ਸਿੰਘ ਮੁੱਖ ਮਹਿਮਾਨ ਅੰਮ੍ਰਿਤਸਰ 10 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਵਿਭਾਗ ਵੱਲੋਂ 45ਵਾਂ ਸਲਾਨਾ ਖੇਡ ਇਨਾਮ ਵੰਡ ਸਮਾਗਮ 13 ਅ੍ਰਪੈਲ, 2015 ਨੂੰ ਸਵੇਰੇ 10 ਵਜੇ ਦਸਮੇਸ਼ ਆਡੀਟੋਰੀਅਮ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਮੋਕੇ ਤੇ ਵਿਸ਼ਵ ਪ੍ਰਸਿੱਧ ਭਾਰਤੀ ਹਾਕੀ ਖਿਡਾਰੀ ਪਦਮਸ਼੍ਰੀ ਸ. …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਕਲਾਕਾਰਾਂ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ 10 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਾਰਥ ਜ਼ੋਨ ਅਤੇ ਨੈਸ਼ਨਲ ਅੰਤਰ-ਯੂਨੀਵਰਸਿਟੀ ਯੂਥ ਫੈਸਟੀਵਲ ਵਿਚ ਜੇਤੂ ਵਿਦਿਆਰਥੀ ਕਲਾਕਾਰਾਂ ਦਾ ਸਨਮਾਨ ਕਰਨ ਲਈ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਅਵਾਰਡ ਸਮਾਗਮ ਤੇ ਸਭਿਆਚਾਰਕ ਸ਼ਾਮ ਦਾ ਆਯੋਜਨ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀ ਕਲਾਕਾਰ ਅਤੇ ਉਨਾਂ੍ਹ …
Read More »ਪਾਣੀ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਬੈਠਕ ਆਯੋਜਿਤ
ਫਾਜਿਲਕਾ, 10 ਅਪ੍ਰੈਲ (ਵਿਨੀਤ ਅਰੋੜਾ) – ਪਾਣੀ ਸਪਲਾਈ ਅਤੇ ਸੇਨੀਟੇਸ਼ਨ ਮਸਟਰੋਲ ਇੰਪਲਾਇਜ ਯੂਨੀਅਨ ਬ੍ਰਾਂਚ ਫਾਜਿਲਕਾ ਦੀ ਮਾਸਿਕ ਬੈਠਕ ਅੱਜ ਪ੍ਰਧਾਨ ਖੁਸ਼ਹਾਲ ਚੰਦ ਕੰਬੋਜ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ ਫਾਜਿਲਕਾ ਵਿੱਚ ਹੋਈ । ਮੀਟਿੰਗ ਨੂੰ ਸੰਬੋਧਿਤ ਕਰਦੇ ਰਾਜ ਕੁਮਾਰ, ਸਤਨਾਮ ਰਾਏ, ਪ੍ਰੇਮ ਲਾਲ, ਸੁਖਮੰਦਰ ਸਿੰਘ ਨੇ ਦੋਸ਼ ਲਗਾਇਆ ਕਿ ਸਰਕਾਰ ਵਾਟਰ ਸਪਲਾਈ ਮਹਿਕਮੇ ਵਿੱਚ ਕੱਚੇ ਰਹਿੰਦੇ 204 ਦੇ ਕਰੀਬ ਮੁਲਾਜਿਮਾ ਨੂੰ …
Read More »ਡਿਪਟੀ ਕਮਿਸ਼ਨਰ ਨੇ ਸਿੱਖਿਆ ਸਬੰਧੀ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਫਾਜਿਲਕਾ, 10 ਅਪ੍ਰੈਲ (ਵਿਨੀਤ ਅਰੋੜਾ) – ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਸਿਵਲ ਵਰਕਸ ਕੰਪੋਨੈਟ ਅਧੀਨ ਕੰਮਾਂ ਦੀ ਸਮੀਖਿਆ ਕੀਤੀ ਗਈ । ਇਸ ਮੌਕੇ ਇਨਕਲੁਸਿਵ ਐਜੂਕੇਸ਼ਨ ਫਾਰ ਡਿਸਏਬਲਡ ਕੰਪੋਨੈਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ, ਪ੍ਰਵੇਸ਼ ਪ੍ਰੋਜੈਕਟ, ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵਾਪਸ …
Read More »ਡੀ.ਪੀ.ਐਸ ਦੇ ਸ਼ਾਹਬਾਜ਼ ਵਰੈਚ ਆਸਟ੍ਰੇਲੀਆ ਡੀਕਿਨ ਯੂਨੀਵਰਸਿਟੀ ਸਕਾਲਰਸ਼ਿਪ ਨਾਲ ਸਨਮਾਨਿਤ
ਅੰਤਰਰਾਸ਼ਟਰੀ ਕ੍ਰਿਕੇਟਰ ਰਾਹੁਲ ਦਰਾਵਿੜ ਨੇ ਭੇਟ ਕੀਤਾ ਵਜੀਫਾ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਆਪਣੇ ਵਧੀਆ ਸਿੱਖਿਆ ਰਿਕਾਰਡ ਅਤੇ ਉਪਲੱਬਧੀਆਂ ਵਿਚ ਹਮੇਸ਼ਾਂ ਅੱਗੇ ਰਹਿਣ ਵਾਲਾ ਸਥਾਨਕ ਦਿੱਲੀ ਪਬਲਿਕ ਸਕੂਲ ਦੀ 12ਵੀਂ ਕਲਾਸ ਦੇ ਵਿਦਿਆਰਥੀ ਸ਼ਾਹਬਾਜ਼ ਵਰੈਚ ਨੇ ਆਸਟ੍ਰੇਲੀਆ ਯੂਨੀਵਰਸਿਟੀ ਤੋ ਵਜੀਫਾ ਜਿੱਤ ਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਸਿੰਘ ਨੇ ਦੱਸਿਆ ਕਿ ਆਸਟ੍ਰੇਲੀਆ ਦੀ …
Read More »ਨੌਜਵਾਨਾਂ ਨੂੰ ਸਰੀਰਕ ਤਾਕਤ ਤੋਂ ਪਹਿਲੇ ਮਾਨਸਿਕ ਤਾਕਤ ਦਾ ਇਸਤੇਮਾਲ ਕਰਨ ਦੀ ਜੀ.ਕੇ ਨੇ ਕੀਤੀ ਅਪੀਲ
ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕਮੇਟੀ ਦੇ ਹਜ਼ੂਰੀ ਰਾਗੀ ਭਾਈ ਮਨਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਖਾਲਸਾ, ਭਾਈ ਕੁਲਵੰਤ ਸਿੰਘ ਪ੍ਰਭਾਤ ਨੇ ਕੀਰਤਨ ਅਤੇ ਭਾਈ ਹਰਦੇਵ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸੀਸਗੰਜ …
Read More »
Punjab Post Daily Online Newspaper & Print Media