Wednesday, November 25, 2026

Monthly Archives: April 2015

ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ‘ਚ ਕਰਵਾਇਆ ਜਾਵੇਗਾ ਅੰਮ੍ਰਿਤ ਸੰਚਾਰ – ਜੀ.ਕੇ

ਦੋਹਾਂ ਮੁਲਕਾਂ ‘ਚ ਬਿਹਤਰ ਤਾਲਮੇਲ ਕਰਕੇ ਸਿੱਖ ਯਾਤਰੂਆਂ ਨੂੰ ਵੀਜ਼ੇ ਛੇਤੀ ਮਿਲ ਰਹੇ ਹਨ – ਸਿਰਸਾ ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਇਸ ਗੱਲ ਦਾ ਖੁਲਾਸਾ ਅੱਜ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਰਕਾਬ ਗੰਜ਼ ਸਾਹਿਬ ਵਿਖੇ ਪਾਕਿਸਤਾਨ ਦੇ ਗੁਰੂਧਾਮਾਂ …

Read More »

ਗੁਰਦੁਆਰਾ ਸਾਹਿਬ ਕੁੰਡਲੀ ਦੀ ਇਮਾਰਤ ਦੇ ਨਿਰਮਾਣ ਲਈ ਕਾਰ ਸੇਵਾ ਦੀ ਅਰੰਭਤਾ ਦਾ ਟੱਕ 13 ਨੂੰ

ਨਵੀਂ ਦਿੱਲੀ, 10 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਦੇ ਵਰਸੋਏ ਬਾਬਾ ਬਚਨ ਸਿੰਘ ਜੀ ਕਰਸੇਵਾ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਿਆਂ ਦੀ ਦਿੱਖ ਸੰਵਾਰਨ ਤੇ ਸੰਗਤਾਂ ਲਈ ਸਹੂਲਤਾਂ ਵਿੱਚ ਵਾਧਾ ਤੇ ਵਿਦਿਅਕ ਅਦਾਰਿਆਂ ਦੇ ਖੇਤਰ ਦਾ ਵਿਸਥਾਰ ਕਰਨ, ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਪਾਰਕਿੰਗ, ਲੰਗਰ ਹਾਲ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਹਵਨ ਕਰਵਾਇਆ ਗਿਆ।ਜਿਸ ਵਿਚ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ।ਹਵਨ ਸਮਾਰੋਹ ਵਿਚ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਨੇ ਪ੍ਰਮਾਤਮਾ ਦਾ ਉਸ ਦੀ ਦਿਆਲੁਤਾ ਅਤੇ ਬਖ਼ਸ਼ਿਸ਼ ਲਈ ਖ਼ੁਸ਼ਹਾਲ ਅਤੇ ਸਫ਼ਲ ਸਾਲ ਲਈ ਅਰਦਾਸ ਕੀਤੀ । ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦਸਤਾਰ ਦਿਵਸ ਅਤੇ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਡਾ: ਮਨਜੀਤ ਸਿੰਘ ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ. ਮੁੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. …

Read More »

ਆਰਟ ਗੈਲਰੀ ਵਿਖੇ ਸ: ਛੀਨਾ ਵੱਲੋਂ 3 ਰੋਜ਼ਾ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਅੰਮ੍ਰਿਤਸਰ, 10 ਅਪ੍ਰੈਲ (ਪ੍ਰੀਤਮ ਸਿੰਘ) – ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਥਾਨਕ ਆਰਟ ਗੈਲਰੀ ਵਿਖੇ ਸ: ਅੰਮ੍ਰਿਤਪਾਲ ਸਿੰਘ ਵੱਲੋਂ ਲਗਾਈ 3 ਰੋਜ਼ਾ ਫੋਟੋ ਪ੍ਰਦਰਸ਼ਨੀ ‘ਮਾਰਾਸਿਮ’ ਦਾ ਉਦਘਾਟਨ ਕੀਤਾ। ਇਹ ਪ੍ਰਦਰਸ਼ਨੀ 12 ਅਪ੍ਰੈਲ ਤੱਕ ਜਾਰੀ ਰਹੇਗੀ, ਜਿਸ ਨੂੰ ਭਾਰਤ ਦੇ ਪ੍ਰਸਿੱਧ ਗਜ਼ਲ ਗਾਇਕ ਜਗਜੀਤ ਸਿੰਘ ਨੂੰ ਸਮਰਪਿਤ ਕੀਤਾ ਗਿਆ ਹੈ। ਸ: ਛੀਨਾ …

Read More »

ਬੀ. ਬੀ. ਕੇ. ਡੀ. ਏ. ਵੀ ਵਿਦਿਆਰਥਣਾਂ ਨੇ ਬੀ. ਐਸ. ਸੀ ਸਮੈਸਟਰ-5 ‘ਚ ਹਾਸਲ ਕੀਤੀ ਮੈਰਿਟ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਬੀ. ਐਸ. ਸੀ ਸਮੈਸਟਰ-ਪੰਜਵਾਂ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪਰੀਖਿਆਵਾਂ ਵਿਚ ਹੋਈਆਂ ਸਨ ਦੇ ਨਤੀਜਿਆਂ ‘ਚ ਮੈਰਿਟ ਵਿਚ ਆ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਬੀ. ਐਸ. ਸੀ ਕੰਪਿਊਟਰ ਸਾਇੰਸ ਦੀ ਸਮੈਸਟਰ-ਪੰਜਵਾਂ ਦੀ ਵਿਦਿਆਰਥਣ ਪੁਨੀਤ ਕੌਰ ਨੇ 322ਫ਼400 ਅੰਕ ਪ੍ਰਾਪਤ …

Read More »

BBK DAV Puneet Kaur of B.Sc. (Comp Sc) Sem-V has captured 1st position

Amritsar, Apr. 10 (Punjab Post Bureau) – The students of B.Sc. Semester-V of BBK DAV College for Women have brought laurels to the college by securing merit positions in examination conducted by Guru Nanak Dev University. Puneet Kaur of B.Sc. (Comp Sc) Sem-V has captured 1st position by scoring 322/400 marks. Harmanjit Kaur has secured fourth position in B.Sc (Comp. …

Read More »

ਬੀ. ਐਡ. ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 10 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਕਲੀਆ ਕਾਲਜ ਦੇ ਬੀ ਐਡ ਵਿਭਾਗ ਦੀਆਂ ਚਾਰ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਵਿੱਚੋਂ ਮਾਣਮੱਤੀ ਜਿੱਤ ਹਾਸਲ ਕੀਤੀ ਹੈ।ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਨੇ ਦੱਸਿਆ ਕਿ ਵੈਸੇ ਤਾਂ ਹਰ ਵਾਰ ਹੀ ਕਾਲਜ ਦਾ ਰਿਜਲਟ ਬਹੁਤ ਵਧੀਆ ਆਉਂਦਾ ਹੈ ਪਰ ਇਸ ਵਾਰ ਗੁਰਜੀਤ ਕੌਰ …

Read More »

ਬਠਿੰਡਾ ਵਿਕਾਸ ਮੰਚ ਦੁਆਰਾ ਰੋਜ਼ਗਾਰ ਮੇਲਾ 12 ਅਪ੍ਰੈਲ ਨੂੰ

ਬਠਿੰਡਾ, 10 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਵਿਕਾਸ ਮੰਚ ਦੁਆਰਾ ਰੋਜ਼ਗਾਰ ਮੇਲਾ ਅਪੈਕਸ ਐਜ਼ੂਕੇਸਨ ਅਤੇ ਬਠਿੰਡਾ ਚੈਂਬਰ ਆਫ ਕਾਮਰਸ ਅਤੇ ਇੰਡਸਟਰੀ (ਬੀ ਸੀ ਸੀ ਆਈ) ਦੇ ਸਹਿਯੋਗ ਨਾਲ 12 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੀਬੀ ਵਾਲਾ ਰੋਡ ਗਲੀ ਨੰਬਰ 6 ਵਿੱਚ ਸਥਿਤ ਅਪੈਕਸ ਐਜ਼ੂਕੇਸ਼ਨ ਵਿਖੇ ਲਗਾਇਆ ਜਾ ਰਿਹਾ ਹੈ।ਪ੍ਰੋਜੈਕਟ ਇੰਚਾਰਜ …

Read More »

ਪ੍ਰਿੰ: ਵਿਜੈ ਸੋਹਲ ਦਾ ਸੇਵਾ ਮੁਕਤੀ’ਤੇ ਜਿਲ੍ਹਾ ਸਿੱਖਿਆ ਅਫਸਰ ਸੈਣੀ ਤੇ ਸਟਾਫ ਵੱਲੋਂ ਸਨਮਾਨ

ਬਟਾਲਾ, 10 ਅਪ੍ਰੈਲ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿੱਚ ਵਧੀਆਂ ਸੇਵਾਵਾਂ ਨਿਭਾ ਰਹੇ ਤੇ ਬੇਦਾਗ ਤੇ ਮਿਹਨਤੀ ਪ੍ਰਿੰਸੀਪਲ ਸ੍ਰੀ ਵਿਜੈ ਸੋਹਲ ਦੀ ਅੱਜ ਸੇਵਾ ਮੁਕਤੀ ਮੌਕੇ ਜਿਲ੍ਹੇ ਗੁਰਦਾਸਪੁਰ ਦੀਆਂ ਅਹਿਮ ਤੇ ਸਿਰਕੱਢ ਹਸਤੀਆਂ ਨੇ ਸਿਰਕਤ ਕੀਤੀ ਸਰਕਾਰੀ ਸੀਨੀਅਰ ਸੀਨੀਅਰ ਸੰਕੈਡਰੀ ਸਕੂਲ ਸੋਹਲ ਵਿਖੇ ਆਯੋਜਿਤ ਵਿਦਾਇਗੀ ਪਾਰਟੀ ਵਿਚ ਸਮੂਹ ਸਟਾਫ ਤੇ ਸਕੇ ਸਬੰਧੀਆਂ ਵੱਲੋ ਤੋਹਫੇ ਭੇਟ ਕੀਤੇ ਗਏ, ਉਪਰੰਤ ਹੌਲੀਵੁੱਡ ਪੈਲਸ …

Read More »