Wednesday, November 25, 2026

Monthly Archives: April 2015

ਸਕੱਤਰ ਮਨਜੀਤ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕਾਂ ਨਾਲ ਵਿਚਾਰਾਂ

ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਉਣ ਅਤੇ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ. ਮਨਜੀਤ ਸਿੰਘ ਸਕੱਤਰ ਨੇ ਸਮੂਹ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰਾਂ ਨਾਲ ਵਿਚਾਰ-ਵਟਾਂਦਰਾ …

Read More »

ਪਾਸਪੋਰਟ ਜਾਰੀ ਕਰਵਾਉਣ ਲਈ ਫਾਈਲ ਤਿਆਰ ਕਰਨ ਦੀ ਜਾਇਜ਼ ਫੀਸ ਨਿਰਧਾਰਿਤ ਕੀਤੀ ਜਾਵੇ ਡੀ.ਸੀ.ਪੀ

ਅੰਮ੍ਰਿਤਸਰ, 8 ਅਪ੍ਰੈਲ (ਰੋਮਿਤ ਸ਼ਰਮਾ) – ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਦੇ ਹੁਕਮਾਂ ਅਨੁਸਾਰ ਮਾਨਯੋਗ ਕਮਿਸ਼ਨਰ ਪੁਲਿਸ ਵੱਲਂੋ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਕਮਿਉਨਟੀ ਪੋਲਿਸਿੰਗ ਤਹਿਤ ਆਮ ਪਬਲਿਕ ਨੂੰ ਮੁਹਈਆ ਕੀਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਦੇ ਸਿਲਸਿਲੇ ਵਿੱਚ ਅੱਜ ਸ਼੍ਰੀ ਹਰਜਿੰਦਰ ਸਿੰਘ ਸੰਧੂ, ਆਈ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ ਵੱਲਂੋ ਆਪਣੇ ਦਫਤਰ ਵਿਖੇ ਟਰੈਵਲ ਏਜੰਟਾ ਅਤੇ ਪਾਸਪੋਰਟ ਏਜੰਟਾ ਦੇ ਨਾਲ ਮੀਟਿੰਗ ਕਰਕੇ …

Read More »

ਦੂਨ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

ਵਿਦਿਆਰਥੀ ਫਾਸਟ ਫੂਡ ਤੋਂ ਦੂਰ ਰਹਿਣ – ਮੀਨਾਂ ਸੁੱਧ ਪੱਟੀ, 8 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਥਾਨਕ ਦੂਨ ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਜਿਸ ਵਿਚ ਐਮ.ਡੀ ਗੁਰਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਸਬੰਧੀ ਸੰਭਾਲ ਰੱਖਣ ਲਈ ਵੱਡਮੁੱਲੀ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਸਾਨੂੰ ਆਪਣੇ ਖਾਣ-ਪੀਣ ਅਤੇ ਰਹਿਣ-ਸਹਿਣ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ਤੰਦਰੁਸਤ ਸਰੀਰ ਅੰਦਰ …

Read More »

’ਸਿੱਖੀ ਸਰੂਪ ਮੇਰਾ ਅਸਲੀ ਰੂਪ’ ਪ੍ਰੋਗਰਾਮ ਕਰਵਾਇਆ

ਸਿੱਖਾਂ ਲਈ ਕੇਸਾਂ ਦੀ ਸਾਂਭ ਸੰਭਾਲ ਰੱਖਣੀ ਜਰੂਰੀ ਹੈ – ਪ੍ਰਿੰ. ਰਾਜਅਨਮੋਲ ਛੇਹਰਟਾ, 8 ਅਪ੍ਰੈਲ (ਨੋਬਲ) – ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਕੱਤਰ ਧਰਮ ਪ੍ਰਚਾਰ ਕਮੇਟੀ ਮਨਜੀਤ ਸਿੰਘ ਦੇ ਯਤਨਾਂ ਸਦਕਾ “ਸਿੱਖੀ ਸਰੂਪ ਮੇਰਾ ਅਸਲੀ ਰੂਪ” ਲਹਿਰ ਦੇ ਤਹਿਤ ਸ਼੍ਰੀ ਗੁਰੂ ਹਰਗੌਬਿੰਦ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ਼ ਛੇਹਰਟਾ ਵਿਖੇ ਪ੍ਰਿੰਸੀਪਲ ਰਾਜ …

Read More »

ਲਾਲੀ ਰਣੀਕੇ ਨੇ ‘ਨਾਨਕ ਸ਼ਾਹ ਫਕੀਰ’ ਫਿਲ਼ਮ ਦੀ ਰਲੀਜ਼ ਰੋਕਣ ਦੀ ਕੀਤੀ ਮੰਗ

ਕਿਹਾ, ਧਾਰਮਿਕ ਆਜਾਦੀ ਤੇ ਰਵਾਇਤਾਂ ਨੂੰ ਢਾਹ ਲਾਉਣ ਵਾਲੀਆਂ ਫਿਲਮਾਂ ਤੇ ਰੋਕ ਜਰੂਰੀ ਛੇਹਰਟਾ, 8 ਅਪ੍ਰੈਲ (ਨੋਬਲ) – ਵਿਵਾਦਾਂ ਵਿਚ ਘਿਰ ਚੁੱਕੀ ਫਿਲਮ ‘ਨਾਨਕ ਸ਼ਾਹ ਫਕੀਰ’ ਵਿਚ ਸ਼੍ਰੀ ਗੁਰੁ ਨਾਨਕ ਦੇਵ ਜੀ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦਾ ਕਿਰਦਾਰ ਫਿਲਮੀ ਅਦਾਕਾਰਾਂ ਵਲੋਂ ਨਿਭਾਉਣ ‘ਤੇ ਇਸ ਦਾ ਵਿਰੋਧ ਜਾਇਜ਼ ਹੈ ਅਤੇ ਫਿਲਮ ਦੀ ਰਲੀਜ਼ ਹਰ ਹਾਲਤ ਰੋਕਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਮੈਂਬਰ …

Read More »

ਮੁੱਕੇਬਾਜ ਤੋਂ ਗਾਇਕ ਬਣੇ ਆਰਿਫ ਸਿੰਘ ਨੇ ਖ਼ਾਲਸਾ ਕਾਲਜ ਵਿੱਚ ਗੁਜ਼ਾਰੇ ਹਸੀਨ ਪਲਾਂ ਨੂੰ ਕੀਤਾ ਯਾਦ

ਪ੍ਰਿੰ: ਭੰਗੂ ਨੇ ਸਕੂਲ ਦੇ ਪੁਰਾਣੇ ਖਿਡਾਰੀ ਦਾ ਸਕੂਲ ਪਹੁੰਚਣ ‘ਤੇ ਕੀਤਾ ਸ਼ਾਨਦਾਰ ਸਵਾਗਤ ਅੰਮ੍ਰਿਤਸਰ, 8 ਅਪ੍ਰੈਲ (ਪੀਤਮ ਸਿੰਘ) – ਬਾਕਸਰ ਤੋਂ ਗਾਇਕ ਬਣੇ ਆਰਿਫ਼ ਸਿੰਘ ਨੇ ਅੱਜ ਇੱਥੇ ਆਪਣੇ ਮੁੱਖ ਸਿਖਲਾਈ ਕੇਂਦਰ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਆ ਕੇ ਆਪਣੀ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਖਿਡਾਰੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸਕੂਲ ਪ੍ਰਿੰ: ਨਿਰਮਲ ਸਿੰਘ …

Read More »

ਨਾਨਕ ਵਿਚਾਰਧਾਰਾ ਦੇ ਵਿਰੁੱਧ ਹੈ ਫਿਲਮ ‘ਨਾਨਕ ਸ਼ਾਹ ਫਕੀਰ’ – ਇਕਵਾਕ ਸਿੰਘ ਪੱਟੀ

ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ) – 17 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ ‘ਨਾਨਕ ਸ਼ਾਹ ਫਕੀਰ’ ਦਾ ਵਿਵਾਦ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜਿਥੇੇ ਫਿਲਮ ਬਣਾਉਣ ਵਾਲੇ ਨਿਰਮਾਤਾ, ਫਿਲਮ ਵਿੱਚ ਅਦਾਕਾਰੀ ਕਰਨ  ਵਾਲੇ ਕਿਰਦਾਰਾਂ ਦੀ ਨੁਕਤਾਚੀਨੀ ਹੋ ਰਹੀ ਹੈ, ਉੱਥੇ ਸਿੱਖਾਂ ਦੀ ਸਰਵਉੱਣ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਫਿਲਮ ਬਣਾਉਣ ਲਈ ਉਤਸ਼ਾਹਿਤ ਕਰਦਾ ਜਾਰੀ ਹੋਇਆ ਪੱਤਰ ਵੀ ਵਿਵਾਦਾਂ …

Read More »

ਨੀਤੀ ਤਲਵਾਰ ਨੇ ਗੋਤਮ ਨਗਰ ਦੀ ਗਲੀ ਨੰਬਰ 1 ਦੇ ਨਿਰਮਾਣ ਦਾ ਕੰਮ ਕਰਵਾਇਆ ਸ਼ੁਰੂ

ਹੁਸ਼ਿਆਰਪੁਰ, 8 ਅਪ੍ਰੈਲ (ਸਤਵਿੰਦਰ ਸਿੰਘ) – ਨਗਰ ਨਿਗਮ ਲੋਕਾ ਨੂੰ ਸੜਕਾਂ,ਪਾਣੀ ਤੇ ਸੀਵਰੇਜ ਵਰਗੀਆਂ ਸੁਵਿਧਾਵਾ ਦੇਣ ਲਈ ਵਚਨਬੱਧ ਹੈ ਤੇ ਇਸ ਲਈ ਲੋਕਾ ਨੂੰ ਵੀ ਨਗਰ ਨਿਗਮ ਦੀ ਹਰ ਤਰ੍ਹਾ ਨਾਲ ਮਦਦ ਕਰਨੀ ਚਾਹਿਦੀ ਹੈ।ਇਨ੍ਹਾਂ ਗਲਾਂ ਦਾ ਪ੍ਰਗਟਾਵਾ ਨੀਤੀ ਤਲਵਾਰ ਨੇ ਗੋਤਮ ਨਗਰ ਦੇ ਗਲੀ ਨੰਬਰ 1 ਦੇ ਨਿਰਮਾਣ ਦਾ ਕੰਮ ਸੁਰੂ ਕਰਵਾਉਣ ਸਮੇ ਕਰਦਿਆ ਕਿਹਾ ਕਿ ਅਕਾਲੀ ਭਾਜਪਾ ਗਠਜੋੜ …

Read More »

ਠਾਕਰ ਸਰਜੀਵਨ ਸਿੰਘ ਰਾਜਪੂਤ ਮਹਾਂ ਸਭਾ ਦੇ ਪ੍ਰਧਾਨ ਤੇ ਠਾਕਰ ਅਜਮੇਰ ਸਿੰਘ ਪਠਾਨੀਆ ਜਨ: ਸਕੱਤਰ ਬਣੇ

ਹੁਸ਼ਿਆਰਪੁਰ, 8 ਅਪ੍ਰੈਲ (ਸਤਵਿੰਦਰ ਸਿੰਘ) – ਮਹਾਰਾਣਾ ਪ੍ਰਤਾਪ ਭਵਨ ਵਿੱਚ ਠਾਕਰ ਰੂਪ ਚੰਦ ਵਰਤਮਾਨ ਪ੍ਰਧਾਨ ਦੀ ਦੇਖ ਰੇਖ ਹੇਠ ਹੋਈ ਰਾਜਪੂਤ ਮਹਾਂ ਸਭਾ ਦੀ ਚੋਣ ਚੌਣ ਵਿੱਚ ਠਾਕਰ ਸਰਜੀਵਨ ਸਿੰਘ ਨੂੰ ਪ੍ਰਧਾਨ ਤੇ ਠਾਕਰ ਅਜਮੇਰ ਸਿੰਘ ਪਠਾਨੀਆ ਨੂੰ ਜਨ: ਸਕੱਤਰ ਸਰਵਸੰਮਤੀ ਨਾਲ ਚੁਣਿਆ ਗਿਆ।ਇਨ੍ਹਾਂ ਮੈਬਰਾ ਨੂੰ ਅੱਗੇ ਮੈਬਰ ਚੁਣਨ ਦਾ ਅਧਿਕਾਰ ਵੀ ਦਿਤਾ ਗਿਆ ਤੇ ਨਾਲ ਮਹਾਰਾਣਾ ਪ੍ਰਤਾਪ ਨੌਜਵਾਨ ਸਭਾ …

Read More »