Wednesday, November 25, 2026

Monthly Archives: April 2015

ਸਿਆਸੀ ਵਿਆਕਤੀਆਂ ਦੇ ਨਾਮ ਵਰਤ ਕੇ ਠੱਗੀ ਮਾਰਨ ਵਾਲਾ ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ-ਦਿਹਾਤੀ  ਪੁਲਿਸ ਵੱਲੋ ਸੀਨੀਅਰ ਆਗੂਆ ਦੇ ਨਾਮ ਤੇ ਲੋਕਾ ਨੂੰ ਡਰਾ ਧਮਕਾਕੇ ਜਮੀਨਾ ਦੀ ਦਲਾਲੀ ਕਰਕੇ ਠੱਗੀ ਮਾਰਨ ਵਾਲੇ ਵਿਅਕਤੀ ਬਲਬੀਰ ਸਿੰਘ ਪੁੱਤਰ ਸਵਰਨ ਦਾਸ ਕੋਮ ਰਮਦਾਸੀਏ ਵਾਸੀ ਦੁਰਾਵਾ ਥਾਣਾ ਭੋਗਪੁਰ ਜਿਲਾ ਜਲੰਧਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਕਤ ਦੋਸ਼ੀ ਨੇ ਅੰਮ੍ਰਿਤਸਰ-ਸਹਿਰ ਦੇ ਨਿਵਾਸੀ ਅਮਰਬੀਰ ਸਿੰਘ ਪੁੱਤਰ ਅਮਰੀਕ ਸਿੰਘ ਨੂੰ ਥਾਣਾ ਚਾਟੀਵਿੰਡ ਦੇ ਏਰੀਏ …

Read More »

ਅਨਿਲ ਜੋਸ਼ੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ-ਸ੍ਰੀ ਆਨੰਦਪੁਰ ਸਾਹਿਬ ਰੇਲ ਵਾਇਆ ਤਰਨ ਤਾਰਨ ਚਲਾਉਣ ਦੀ ਮੰਗ

ਰੇਲਵੇ ਮੰਤਰੀ ਨੂੰ ਅਰਧ ਸਰਕਾਰੀ ਪੱਤਰ ਲਿਖਿਆ ਚੰਡੀਗੜ੍ਹ, 8 ਅਪਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਚਾਲੇ ਰੇਲ ਗੱਡੀ ਚਲਾਉਣ ਦੇ ਐਲਾਨ ਲਈ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਦਾ ਧੰਨਵਾਦ ਤੇ ਸਵਾਗਤ ਕਰਦਿਆਂ ਇਹ ਵੀ ਮੰਗ ਕੀਤੀ ਇਸ ਰੇਲ ਗੱਡੀ ਨੂੰ ਵਾਇਆ ਤਰਨ ਤਾਰਨ ਚਲਾਇਆ ਜਾਵੇ …

Read More »

ਇਨਸਾਫ ਪਸੰਦਾਂ ਦੀ ਜਮੁਹਰੀ ਲੜਾਈ ‘ਚ ਸਿੱਖ ਧਰਮ ਦੇ ਫਲਸਫੇ ਦਾ ਵੀ ਰਹੇਗਾ ਸਹਿਯੋਗ – ਸਿਰਸਾ

ਜੰਤਰ ਮੰਤਰ ਤੇ ਦਿੱਲੀ ਕਮੇਟੀ ਵੱਲੋਂ ਰੋਜ਼ਾਨਾ ਲੰਗਰ ਸੇਵਾ ਦੀ ਸ਼ੁਰੂਆਤ   ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) –  ਦਿੱਲੀ ਵਿਖੇ ਆਪਣੇ ਹੱਕਾਂ ਦੀ ਲਈ ਲੜਾਈ ਲੜਣ ਆਉਂਦੇ ਸਮਾਜਿਕ ਅਤੇ ਸਿਆਸੀ ਜਥੇਬੰਦੀਆਂ ਦੇ ਕਾਰਕੂੰਨਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਜ਼ਾਨਾ ਪਧੱਰੀ ਦੁਪਹਿਰ ਦੇ ਲੰਗਰ ਦੀ ਸੇਵਾ ਦੀ ਸ਼ੁਰੂਆਤ ਅੱਜ ਜੰਤਰ ਮੰਤਰ ਵਿਖੇ ਕੀਤੀ ਗਈ ਹੈ।ਕਮੇਟੀ ਦੇ ਜਰਨਲ …

Read More »

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ: ਸੀਸ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ 9 ਨੂੰ

ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁਚੀ ਮਾਨਵਤਾ ਦੇ ਧਾਰਮਿਕ ਵਿਸ਼ਵਾਸ ਦੀ ਆਜ਼ਾਦੀ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਵੀਰਵਾਰ 9 ਅਪ੍ਰੈਲ ਸ਼ਾਮ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »

ਪਹਿਲਵਾਨ ਪਿਆਰਾ ਸਿੰਘ ਨਬੀਪੁਰੀ ਦੀ ਯਾਦ ਵਿੱਚ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ

ਹਰੀ ਸਿੰਘ ਗਰੀਬ ਹੋਏ ਸਨਮਾਨਿਤ ਅੰਮ੍ਰਿਤਸਰ, 8 ਅਪ੍ਰੈਲ (ਦੀਪ ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਉੱਘੇ ਸ਼ਾਇਰ ਅਤੇ ਸਭਾ ਦੇ ਮੀਤ ਪ੍ਰਧਾਨ ਸ: ਅਜੀਤ ਸਿੰਘ ਨਬੀਪੁਰੀ ਦੇ ਪਿਤਾ ਪਹਿਲਵਾਨ ਪਿਆਰਾ ਸਿੰਘ ਨਬੀਪੁਰੀ ਦੀ 12ਵੀਂ ਬਰਸੀ ਦੇ ਸਬੰਧ ਵਿੱਚ ਸਾਹਿਤਕ ਸਮਾਗਮ ਅਤੇ ਕਵੀ ਦਰਬਾਰ ਸਥਾਨਕ ਵਿਰਸਾ ਵਿਹਾਰ ਦੇ ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ …

Read More »

ਗ਼ਲਪਕਾਰ ਕੁਲਜੀਤ ਮਾਨ ਦੇ ਕਹਾਣੀ-ਸੰਗ੍ਰਹਿ ‘ਝੁਮਕੇ’ ਦਾ ਲੋਕ-ਅਰਪਿਤ ਅਤੇ ਵਿਚਾਰ ਚਰਚਾ

ਅੰਮ੍ਰਿਤਸਰ, 8 ਅਪ੍ਰੈਲ (ਦੀਪ ਦਵਿੰਦਰ ਸਿੰਘ)- ਵਿਰਸਾ ਵਿਹਾਰ ਸੋਸਾਇਟੀ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਪੰਜਾਬੀ ਗ਼ਲਪਕਾਰ ਅਤੇ ਨਾਵਲਕਾਰ ਕੁਲਜੀਤ ਮਾਨ ਦੇ ਸੱਜਰੇ ਕਹਾਣੀ-ਸੰਗ੍ਰਹਿ ‘ਝੁਮਕੇ’ ਦਾ ਰਲੀਜ਼ ਸਮਾਰੋਹ ਅਤੇ ਵਿਚਾਰ ਚਰਚਾ 10 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ। ਦੀਪ ਦੇਵਿੰਦਰ ਸਿੰਘ, ਜਗਦੀਸ਼ ਸਚਦੇਵਾ ਅਤੇ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਵਿਰਸਾ ਵਿਹਾਰ ਦੇ ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ ਵਿੱਚ ਸ਼ੁਕਰਵਾਰ ਬਾਅਦ …

Read More »

ਵਿਸ਼ਵ ਸਿਹਤ ਦਿਵਸ ਮੌਕੇ ਮੈਕਸ ਹਸਪਤਾਲ ਨੇ ਵਿਦਿਆਰਥੀਆਂ ਦੇ ਲਈ ਮੁਫਤ ਹੈਲਥ ਕੈਂਪ

ਬਠਿੰਡਾ, 8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) –  ਮੈਕਸ ਸੁਪਰ ਸਪੈਸ਼ਇਏਲਿਟੀਜ ਹਸਪਤਾਲ (ਐਮਐਸਐਸਐਚ), ਬਠਿੰਡਾ ਵੱਲੋਂ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਮੁਫਤ ਹੈਲਥ ਚੈਕਅਪ ਕੈਂਪ ਆਯੋਜਿਤ ਕੀਤਾ ਗਿਆ। ਡਾ. ਕੁਲਦੀਪ ਰਾਏ, ਮੈਡੀਕਲ ਅਫਸਰ, ਐਮਐਸਐਸਐਚ, ਬਠਿੰਡਾ ਨੇ ਸਕੂਲ ਦੇ 3 ਕਲਾਸ ਤੋਂ 8ਵੀਂ ਕਲਾਸ ਤੱਕ ਦੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ। ਇਸ ਮੌਕੇ ‘ਤੇ ਡਾ. ਅਰੁਣਾ ਭੋਏ, …

Read More »

ਕਾਰ ਸੇਵਾ ਦੇ ਨਾਮ ‘ਤੇ ਇੱਕ ਹੋਰ ਅਮੋਲਕ ਪੁਰਤਨ ਕੌਮੀ ਨਿਸ਼ਾਨੀ ਮਿਟਾਉਣ ਦੀ ਤਿਆਰੀ: ਗਿਆਨੀ ਨੰਦਗੜ੍ਹ

ਬਠਿੰਡਾ, 8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) –  ਸਿੱਖ ਕੌਮ ਦੀ ਤਰਾਸਦੀ ਹੈ ਕਿ ਗੁਰੂ ਸਾਹਿਬਾਨਾਂ ਦੀਆਂ ਚਰਨ ਛੋਹ ਪੁਰਾਤਨ ਨਿਸ਼ਾਨੀਆਂ ਨੂੰ ਕੌਮੀ ਯਾਦਗਾਰਾਂ ਵਜੋਂ ਸੰਭਾਲਣ ਦੀ ਥਾਂ ਉਨ੍ਹਾਂ ਨੂੰ ਕਾਰ ਸੇਵਾ ਦੇ ਨਾਮ ‘ਤੇ ਇੱਕ ਇੱਕ ਕਰਕੇ ਮਿਟਾ ਦਿੱਤਾ ਗਿਆ ਹੈ। ਸੁਚੇਤ ਸਿੱਖਾਂ ਵੱਲੋਂ ਕਾਰ ਸੇਵਾ ਦੇ ਨਾਮ ‘ਤੇ ਪੁਰਾਤਨ ਅਮੋਲਕ ਨਿਸ਼ਾਨੀਆਂ ਨੂੰ ਮਿਟਾਉਣ ਦਾ ਵਿਰੋਧ …

Read More »

ਸੰਤ ਕਬੀਰ ਸਕੂੁਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ,  8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਸਥਾਨਕ ਸ਼ਹਿਰ ਦੇ ਨਜਦੀਕ ਸੰਤ ਕਬੀਰ ਕਾਨਮੈਂਟ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਨ ਮੌਕੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਅਖੰਡ ਪਾਠ ਜੀ ਦੇ ਭੋਗ ਪਾਉਂਣ ਉਪਰੰਤ ਗੁਰੂ ਘਰ ਦੇ ਰਾਗੀਆਂ ਵਲੋਂ ਸਬਦ ਕੀਰਤਨ ਕੀਤਾ ਗਿਆ । …

Read More »