ਘੁਮਾਣ (ਗੁਰਦਾਸਪੁਰ), 5 ਅਪ੍ਰੈਲ (ਨਰਿੰਦਰ ਬਰਨਾਲ) – ਇਤਿਹਾਸਕ ਕਸਬਾ ਘੁਮਾਣ ਵਿਖੇ ਹੋ ਰਹੇ ਤਿੰਨ ਰੋਜ਼ਾ 88ਵੇਂ ਆਖਿਲ ਭਾਰਤੀ ਸਾਹਿਤ ਸੰਮੇਲਨ ਦੇ ਸਮਾਪਤੀ ਸਮਾਰੋਹ ਮੌਕੇ ‘ਆਧੁਨਿਕ ਤਕਨੀਕ ਅਤੇ ਪ੍ਰਿੰਟ ਸਾਹਿਤ ਦੇ ਭਵਿੱਖ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਕੇਸ਼ਵ ਦੇਸ਼ਮੁੱਖ ਨੇ ਕੀਤੀ। ਇਸ ਮੌਕੇ ਸ਼੍ਰੀਪ੍ਰਾਦ ਅਪਰਾਜਿਤ, ਨਰੇਂਦਰ ਲਾਂਜੇਵਾਂਰ, ਮਾਧਵਰਾਜੇ ਚੋਸਾਲਕਰ, ਮਹਿੰਦਰ ਮੁੰਜਾਲ ਅਤੇ ਮਹਾਰਾਸ਼ਟਰ ਤੋਂ ਆਏ ਪੱਤਵੰਤੇ ਵੀ …
Read More »Monthly Archives: April 2015
ਘੁਮਾਣ ਮਰਾਠੀ ਸਾਹਿਤ ਸੰਮੇਲਨ ਮਰਾਠੀ ਭਾਸ਼ਾ ਦੇ ਵਿਕਾਸ ਵਿੱਚ ਮੀਲ-ਪੱਥਰ ਸਾਬਿਤ ਹੋਵੇਗਾ – ਜਾਵੇਡਕਰ
ਕਿਹਾ ਪੰਜਾਬ ਅਤੇ ਮਹਾਂਰਾਸ਼ਟਰ ‘ਚ ਰੂਹਾਨੀ ਤੇ ਸਾਹਿਤਕ ਰਿਸ਼ਤਾ ਹਮੇਸ਼ਾਂ ਕਾਇਮ ਰਹੇਗਾ ਘੁਮਾਣ/ਬਟਾਲਾ, 5 ਅਪ੍ਰੈਲ (ਨਰਿੰਦਰ ਬਰਨਾਲ) – ਸ਼੍ਰੋਮਣੀ ਭਗਤ ਨਾਮਦੇਵ ਜੀ ਨੇ ਸਦੀਆਂ ਪਹਿਲਾਂ ਪੰਜਾਬੀਆਂ ਤੇ ਮਰਾਠੀਆਂ ‘ਚ ਜੋ ਰਿਸ਼ਤਾ ਕਾਇਮ ਕੀਤਾ ਸੀ ਉਹ ਅੱਜ ਵੀ ਬਰਕਾਰ ਹੈ ਅਤੇ ਇਹੀ ਕਾਰਨ ਹੈ ਕਿ ਅੱਜ ਮਰਾਠੀ ਸਮਾਜ ਪੰਜਾਬ ਦੀ ਧਰਤੀ ਘੁਮਾਣ ਵਿਖੇ ਆਪਣਾ 88ਵਾਂ ਮਰਾਠੀ ਸਾਹਿਤ ਉਤਸਵ ਮਨਾ ਰਿਹਾ ਹੈ। …
Read More »ਮਰਾਠੀ ਸਾਹਿਤ ਸੰਮੇਲਨ ਦੇ ਸਮਾਪਤੀ ਸਮਾਰੋਹ ਮੌਕੇ ਕਵੀ ਦਰਬਾਰ ਕਰਵਾਇਆ
ਘੁਮਾਣ (ਗੁਰਦਾਸਪੁਰ), 5 ਅਪ੍ਰੈਲ (ਨਰਿੰਦਰ ਬਰਨਾਲ) – ਭਗਤ ਨਾਮਦੇਵ ਜੀ ਦੀ ਤਪ ਭੂਮੀ ਘੁਮਾਣ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ 88ਵੇਂ ਆਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਦੇ ਸਮਾਪਤੀ ਸਮਾਰੋਹ ਮੌਕੇ ਕਵੀ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਡਾ. ਉਸ਼ਾ ਤਾਂਬੇ ਸਾਬਕਾ ਪ੍ਰਧਾਨ ਸਾਹਿਤ ਮਹਾਮੰਡਲ ਮਹਾਰਾਸ਼ਟਰਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਸਰਵਸ਼੍ਰੀ ਉਦੇ ਕਾਂਗੜੇ ਅਤੇ ਦੀਪਕ ਕਰੰਦੀਕਰ ਨੇ ਵਿਸ਼ੇਸ਼ ਤੌਰ ‘ਤੇ …
Read More »ਗੁਰਮਤਿ ਸਮਾਗਮ ਵਿੱਚ 227 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ
ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਸਾਹਿਬ ਪਿੰਡ ਸਾਹਨੀ ਤਹਿਸੀਲ ਫਗਵਾੜਾ (ਕਪੂਰਥਲਾ), ਗੁਰਦੁਆਰਾ ਹਰੀਸਰ ਸਾਹਿਬ ਪਿੰਡ ਬਹਾਵਵਾਲਾ ਜ਼ਿਲ੍ਹਾ (ਅਬੋਹਰ) ਤੇ ਗੁਰਦੁਆਰਾ …
Read More »ਗੁਰੂ ਕੇ ਮਹਿਲ ਵਿਖੇ ਮਨਾਇਆ ਜਾਵੇਗਾ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ 8 ਅਪ੍ਰੈਲ ਨੂੰ ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ ਮਹਾਨ ਪਰਉਪਕਾਰੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਤੇ 9 ਅਪ੍ਰੈਲ 2015 ਮੁਤਾਬਿਕ 26, 27 ਚੇਤਰ ਨਾਨਕਸ਼ਾਹੀ ਸੰਮਤ …
Read More »ਗੁਰੂ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਧਾਰਮਿਕ ਭਾਵਨਾ ਭੜਕਾਉਣ ਹੇਠ ਪਰਚਾ ਦਰਜ ਕਰਕੇ ਦੋਸ਼ੀਆ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਥੋਂ ਜਾਰੀ ਪੈ੍ਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਨੇ …
Read More »ਸੋਨੀਆਂ ਗਾਂਧੀ ਬਾਰੇ ਅਪਮਾਨ-ਜਨਕ ਸ਼ਬਦਾਂ ਦੇ ਰੋਸ ਵਜੋਂ ਫੂਕਿਆ ਗਿਰੀਰਾਜ ਸਿੰਘ ਦਾ ਪੁਤਲਾ
ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ, ਸਾਜਨ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪੰਜਾਬ ਜੋਗਿੰਦਰ ਪਾਲ ਢੀਂਗਰਾ ਅਤੇ ਪੰਜਾਬ ਕਾਂਗਰਸ ਦੇ ਸੈਕਟਰੀ ਪ੍ਰਦੀਪ ਸਰੀਨ ਦੀ ਅਗਵਾਈ ਵਿੱਚ ਗਿਰੀਰਾਜ ਦਾ ਪੁਤਲਾ ਸਾੜਿਆ ਗਿਆ।ਜੋਗਿੰਦਰ ਪਾਲ ਢੀਂਗਰਾ ਅਤੇ ਪੰਜਾਬ ਕਾਂਗਰਸ ਦੇ ਸੈਕਟਰੀ ਪ੍ਰਦੀਪ ਸਰੀਨ ਨੇ ਗੱਲਬਾਤ ਕਰਦਿਆ ਕਿਹਾ ਕਿ ਗਿਰੀਰਾਜ ਵਲੋਂ ਬੋਲੇ ਗਏ ਅਪਮਾਨ-ਜਣਕ ਸ਼ਬਦ ਨਾਰੀ ਸ਼ਕਤੀ ਅਪਮਾਨ ਕੀਤਾ ਹੈ।ਗਿਰੀਰਾਜ ਵਲੋਂ …
Read More »ਮੰਤਰੀ ਜੋਸ਼ੀ ਨੇ ਅਧਿਕਾਰੀਆਂ ਦੀ ਟੀਮ ਨਾਲ ਕੀਤਾ ਵਾਰਡ ਨੰਬਰ 6 ਦਾ ਦੋਰਾ
ਕਿਹਾ ਕੰਮ ਠੀਕ ਨਾ ਹੋਏ ਤਾਂ ਜਿੰਮੇਵਾਰ ਅਧਿਕਾਰੀ ਤੇ ਹੋਵੇਗੀ ਕਾਰਵਾਈ ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰ ਮੈਡਿਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਅੱਜ ਵਾਰਡ ਨੰ 6 ਦੇ ਕਈ ਇਲਾਕਿਆਂ ਦਾ ਦੋਰਾ ਕੀਤਾ। ਉਹਨਾਂ ਦੇ ਨਾਲ ਮੋਕੇ ‘ਤੇ ਨਗਰ ਨਿਗਮ, ਨਗਰ ਸੁਧਾਰ ਟਰੱਸਟ ਅਤੇ ਬਿਜਲੀ ਵਿਭਾਗ ਦੇ ਅਫਸਰ ਮੋਜੂਦ ਰਹੇ।ਸ਼੍ਰੀ ਜੋਸ਼ੀ ਨੇ ਗਲੀ ਗਲੀ …
Read More »ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ 17ਵਾਂ ਸਥਾਪਨਾ ਮਨਾਇਆ
ਜੰਡਿਆਲਾ ਗੁਰੁ, 4 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿੱਖੇ ਸਕੂਲ ਦਾ 17ਵਾਂ ਸਥਾਪਨਾ ਦਿਵਸ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਕੀਤੀ ਗਈ।ਸ: ਰਾਜ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਹਿਜ ਪਾਠ ਰਾਹੀ ਸਾਹਿਬ ਸ੍ਰੀ …
Read More »ਪੰਜਾਬੀ ਫਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ 17 ਅਪ੍ਰੈਲ ਨੂੰ ਹੋਵੇਗੀ ਰਿਲੀਜ਼
ਹੁਸ਼ਿਆਰਪੁਰ, 4 ਅਪ੍ਰੈਲ (ਸਤਵਿੰਦਰ ਸਿੰਘ) – ਪੰਜਾਬ ਵਿੱਚ 1981 ਤੋ 1992 ਤੱਕ ਸਿੱਖ ਸੰਘਰਸ਼ ਦੇ ਪੋਜਟਿਵ ਪੱਖਾ ਨੂੰ ਲੈ ਕੇ ਆ ਰਹੀ ਹੈ ਪੰਜਾਬੀ ਫਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਇਨ੍ਹਾਂ ਗਲਾਂ ਦਾ ਪ੍ਰਗਟਾਂਵਾ ਫਿਲਮ ਦੇ ਪ੍ਰਮੋਸ਼ਨ ਦੌਰਾਨ ਗੀਤਕਾਰ,ਗਾਇਕ ਤੇ ਫਿਲਮਾਂ ਦੇ ਅਦਾਕਾਰ ਰਾਜ ਕਾਕੜਾ ਨੇ ਗੁਰਦੂਆਰਾ ਸ੍ਰੀ ਹਰ ਜੀ ਸਹਾਈ ਵਿੱਖੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ।ਅਦਾਕਾਰ ਰਾਜ ਕਾਕੜਾ ਨੇ ਦੱਸਿਆ …
Read More »
Punjab Post Daily Online Newspaper & Print Media