Wednesday, November 25, 2026

Monthly Archives: April 2015

ਦਿੱਲੀ ਵਿੱਚ 25 ਕਰੋੜ ਦੀ ਵੱਡੀ ਵਾਰਦਾਤ – ਸੈਮਸੰਗ ਕੰਪਨੀ ਦਾ ਕੰਨਟੇਨਰ ਲੁਟਿਆ

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਹੋਈ ਇੱਕ ਵੱਡੀ ਵਾਰਦਾਤ ਦੌਰਾਨ 25 ਕਰੋੜ ਦੀ ਲੁੱਟ ਹੋਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਹਥਿਆਰਬੰਦ ਲੁਟੇਰਿਆਂ ਨੇ ਇੰਦਰਾ ਗਾਂਧੀ ਏਅਰਪੋਰਟ ਤੋਂ ਨੋਇਡਾ ਵੱਲ ਜਾ ਰਹੇ ਸੈਮਸੰਗ ਕੰਪਨੀ ਦਾ ਕੰਟੇਨਰ ਨੂੰ ਕਾਲਿੰਦੀ ਕੁੰਜ ਨੇੜੇ ਲੁੱਟ ਲ਼ਿਆ। ਇਸ ਕੰਨਟੇਨਰ ਵਿੱਚ ਵਿੱਚ ਸੈਮਸੰਗ ਮੋਬਾਇਲ, ਐਲ ਈ.ਡੀ …

Read More »

ਸੋਨੀਆਂ ਗਾਂਧੀ ‘ਤੇ ਰੰਗ ਭੇਦੀ ਟਿੱਪਣੀ ਮਾਮਲੇ ‘ਚ ਗਿਰੀਰਾਜ ਸਿੰਘ ਵਿਰੁੱਧ ਰੋਸ ਮੁਜਹਾਰਾ

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਬਿਹਾਰ ਤੋਂ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਲੌ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਖਿਲਾਫ ਕੀਤੀ ਗਈ ਰੰਗ ਭੇਦ ਦੀ ਟਿੱਪਣੀ ਤੋਂ ਖਫਾ ਕਾਂਗਰਸੀ ਵਰਕਰਾਂ ਨੇ ਅੱਜ ਦਿਲੀ ਅਤੇ ਕਰਨਾਟਕ ਦੇ ਸ਼ਹਿਰ ਬੰਗਲੂਰੂ ਵਿਖੇ ਭਾਜਪਾ ਦਫਤਰਾਂ ਦੇ ਬਾਹਰ ਰੋਸ ਮੁਜਾਹਰਾ ਕੀਤਾ। ਜਿਸ ਦੌਰਾਨ ਕਾਂਗਰਸੀਆਂ ਨੇ ਜੋਰਦਾਰ ਨਾਅਰੇਬਾਜੀ ਕਰਦਿਆਂ ਗਿਰੀਰਾਜ ਸਿੰਘ ਦੇ ਅਸਤੀਫੇ …

Read More »

 ਕੇਬਲ ਆਪਰੇਟਰ ਜੱਸੀ ਦੀ ਮੌਤ ਮਾਮਲੇ ‘ਚ ਦੋ ਦੋਸ਼ੀ ਕਾਬੂ, ਹੋਰਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਚਰਚਿਤ ਸਿਟੀ ਕੇਬਲ ਮਾਮਲੇ ‘ਚ ਕੇਬਲ ਆਪਰੇਟਰ ਜਸਵਿੰਦਰ ਸਿੰਘ ਜੱਸੀ ਦੀ ਜਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ ਉਪਰੰਤ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਜਾਣ ‘ਤੇ ਪੁਲਿਸ ਨੇ ਖੁਦਕੁਸ਼ੀ ਨੋਟ ਦੇ ਅਧਾਰ ‘ਤੇੇ ਕਾਰਵਾਈ ਕਰਦਿਆਂ ਅੱਜ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਬੱਬੀ ਅਤੇ ਪ੍ਰਿਤਪਾਲ …

Read More »

ਮਰਾਠੀ ਸਾਹਿਤ ਸੰਮੇਲਨ ਲਈ ਪੂਰੀ ਤਰਾਂ ਤਿਆਰ ਹੈ ਘੁਮਾਣ ਦੀ ਧਰਤੀ

ਮਰਾਠਾ ਤੇ ਪੰਜਾਬੀ ਸੱਭਿਆਚਾਰਾਂ ਦੀ ਝਲਕ ਪੇਸ਼ ਕਰੇਗਾ ਸੰਮੇਲਨ ਬਟਾਲਾ, 1 ਅਪ੍ਰੈਲ (ਨਰਿੰਦਰ  ਬਰਨਾਲ ) – 88ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਲਈ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਤਪੋ-ਭੂਮੀ ਘੁਮਾਣ ਮਹਾਂਰਾਸ਼ਟਰ ਤੋਂ ਆਉਣ ਵਾਲੇ ਮਹਿਮਾਨਾਂ ਨੂੰ ਖੁਸ਼ਾਮਦੀਦ ਕਹਿਣ ਲਈ ਪੂਰੀ ਤਰਾਂ ਤਿਆਰ ਹੈ। 3 ਅਪ੍ਰੈਲ ਨੂੰ ਘੁਮਾਣ ਵਿਖੇ ਮਰਾਠੀ ਸਮਾਜ ਦਾ ਸਾਹਿਤ ਸੰਮੇਲਨ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਉੱਪਰ …

Read More »

ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਲੀਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਦਲ ਖਾਲਸਾ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਲ ਖਾਲਸਾ ਨੇ ਕਿਹਾ ਹੈ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ਵਿੱਚ ਸਿੱਖੀ ਦੇ ਬੁਨਿਆਦੀ ਸਿਧਾਂਤ ਨੂੰ ਚੁਣੌਤੀ ਦੇਣ ਅਤੇ ਤਹਿਸ-ਨਹਿਸ ਕਰਨ ਦੇ ਖਤਰਨਾਕ ਬੀਜ ਮੌਜੂਦ ਹਨ, ਇਸ ਲਈ ਇਹ ਫਿਲਮ ਰਿਲੀਜ਼ ਨਹੀ ਹੋਣੀ ਚਾਹੀਦੀ।ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਲਿਖੇ ਪੱਤਰ ਵਿੱਚ ਜਥੇਬੰਦੀ ਨੇ ਸਖਤ ਸ਼ਬਦਾਂ ਵਿੱਚ ਕਿਹਾ ਹੈ ਕਿ ਉਹਨਾਂ ਵਲੋਂ …

Read More »

ਕੇਬਲ ਅਪਰੇਟਰ ਜੱਸੀ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਵਿਸ਼ਾਲ ਕੈਂਡਲ ਮਾਰਚ

ਅੰਮ੍ਰਿਤਸਰ, 1 ਅਪ੍ਰੈਲ  (ਪੰਜਾਬ ਪੋਸਟ ਬਿਊਰੋ) – ਮਰਹੂਮ ਕੇਬਲ ਅਪਰੇਟਰ ਜਸਵਿੰਦਰ ਸਿੰਘ ਜੱਸੀ ਦੇ ਪ੍ਰੀਵਾਰ ਨਾਲ ਹਮਦਰਦੀ ਅਤੇ ਜੱਸੀ ਦੇ ਕਾਤਲਾਂ ਦੀ ਤੁਰੰਤ ਗ੍ਰਿਫਤਾਰੀ ਲਈ ਦੂਸਰੇ ਦਿਨ ਵੀ ਹਾਲ ਗੇਟ ਤੋਂ ਜਲਿਆਵਾਲਾ ਬਾਗ ਤੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।ਜਿਸ ਵਿੱਚ ਮਰਹੂਮ ਜੱਸੀ ਦੀ ਵਿਧਵਾ ਬਲਬੀਰ ਕੌਰ ਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਅੰਮ੍ਰਿਤਸਰ ਕੇਬਲ ਅਪਰੇਟਰ ਐਸੋਸੀਏਸ਼ਨ, ਆਮ ਆਦਮੀ ਪਾਰਟੀ ਅਤੇ ਪੀਪਲਜ …

Read More »

 ਜੱਸੀ ਕਤਲ ਦੀ ਅਦਾਲਤੀ ਜਾਂ ਕੇਂਦਰੀ ਜਾਂਚ ਬਿਊਰੋ ਵਲੋਂ ਸਮਾਂ-ਬੱਧ ਜਾਂਚ ਹੋਵੇ – ਖਹਿਰਾ

ਕਾਂਗਰਸੀ ਖਹਿਰਾ ਤੇ ਡਿਸ਼ ਐਨਟਿਨਾ ਸੰਘ ਦੇ ਪ੍ਰਧਾਨ ਡਾ. ਏ.ਕੇ ਰਸਤੋਗੀ ਹਮਦਰਦੀ ਲਈ ਪੁੱਜੇ ਅੰਮ੍ਰਿਤਸਰ, 1 ਅਪ੍ਰੈਲ  (ਪੰਜਾਬ ਪੋਸਟ ਬਿਊਰੋ) –  ਪੰਜਾਬ ਦੇ ਫੈਲੇ ਕੇਬਲ ਮਾਫੀਆ ਵਲੋਂ ਸਤਾਉਣ ‘ਤੇ  ਮਜਬੂਰ ਹੋ ਕੇ ਸੁਪਰੀਮ ਕੋਰਟ ,ਹਾਈਕੋਰਟ ਅਤੇ ਜਿਲ੍ਹਾ ਸ਼ੈਸ਼ਨ ਜੱਜ ਸਾਹਮਣੇ ਜਹਿਰ ਪੀ ਕੇ ਜੀਵਨ ਲੀਲਾ ਖਤਮ ਕਰਨ ਵਾਲੇ ਕੇਬਲ ਅਪਰੇਟਰ ਜਸਵਿੰਦਰ ਸਿੰਘ ਜੱਸੀ ਦੇ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕਰਨ ਪੁੱਜੇ …

Read More »

ਜਥੇ: ਅਵਤਾਰ ਸਿੰਘ ਵੱਲੋਂ ਬਰਮਿੰਘਮ ‘ਚ ਸਿੱਖ ‘ਤੇ ਹੋਏ ਨਸਲੀ ਹਮਲੇ ਦੀ ਨਿਖੇਧੀ

ਬਰਮਿੰਘਮ ਘਟਨਾ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 1 ਅਪ੍ਰੈਲ (ਗੁਰਪ੍ਰੀਤ ਸਿੰਘ) – ਬਰਮਿੰਘਮ ਸ਼ਹਿਰ ਦੀ ਬ੍ਰੋਡ ਸਟਰੀਟ ਵਿਖੇ ਇਕ ਸਿੱਖ ਤੇ ਹੋਏ ਨਸਲੀ ਹਮਲੇ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਿਦੇਸ਼ੀ ਸਰਕਾਰਾਂ ਨਾਲ ਗੱਲਬਾਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਅਰੰਭ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਅਕਾਲ ਪੁਰਖ ਦੀ ਓਟ ਆਸਰਾ ਲੈ ਕੇ ਨਵੇਂ ਵਿਦਿਅਕ ਸੈਸ਼ਨ  ਦਾ ਅਰੰਭ ਕੀਤਾ ਗਿਆ । ਸਕੂਲ ਦੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ । ਸਕੂਲ ਦੇ …

Read More »