Wednesday, November 25, 2026

Monthly Archives: April 2015

ਐਨ.ਐਚ.ਐਮ ਮੁਲਾਜਮਾਂ ਦੇ ਵਫਦ ਨੇ ਸ਼੍ਰੀ ਤੀਕਸ਼ਨ ਸੂਦ ਨੂੰ ਸੋਂਪਿਆ ਮੰਗ ਪੱਤਰ

ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਰਾਸ਼ਟਰੀ ਹੈਲਥ ਮਿਸ਼ਨ ਯੂਨਿਅਨ ਹੁਸ਼ਿਆਰਪੁਰ  ਦੇ ਕਰਮਚਾਰੀਆਂ ਦਾ ਇੱਕ ਵਫਦ ਯੂਨਿਅਨ ਦੇ ਪ੍ਰਧਾਨ ਸ਼੍ਰੀ ਤਜਿੰਦਰ ਸਿੰਘ ਦੀ ਅਗਵਾਈ ਵਿੱਚ ਮਾਣਯੋਗ ਸ਼੍ਰੀ ਤੀਕਸ਼ਨ ਸੂਦ ਕਾਨੂੰਨੀ ਸਲਾਹਕਾਰ ਮੁਖ ਮੰਤਰੀ ਪੰਜਾਬ ਜੀ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਮਿਲਿਆ ਅਤੇ ਆਪਣਾ ਮੰਗ ਪੱਤਰ ਸੌਪਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨਿਅਨ ਦੇ ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਨੈਸ਼ਨਲ ਹੈਲਥ …

Read More »

ਤਿਲਕ ਰਾਜ ਦੀ ਸੇਵਾ ਮੁਕਤੀ ਮੌਕੇ ਦਫ਼ਤਰ ਵੱਲੋਂ ਨਿੱਘੀ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਥਾਨਕ ਜ਼ਿਲ੍ਹਾ ਦਫ਼ਤਰ ਵਿਖੇ ਤਾਇਨਾਤ  ਸ੍ਰੀ ਤਿਲਕ ਰਾਜ ਸਿਨੇਮਾ ਓਪਰੇਟਰ ਆਪਣੀ 35 ਸਾਲ ਦੀ ਸਰਕਾਰੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋ ਗਏ ਹਨ। ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿਦਾਇਗੀ ਪਾਰਟੀ ਮੌਕੇ ਜ਼ਿਲ੍ਹਾ ਲੋਕ ਸੰਪਰਕ …

Read More »

ਡਾ. ਦੇਸ ਰਾਜ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਸਿਵਲ ਹਸਪਤਾਲ ਵਿਖੇ ਬਤੋਰ ਡਿਪਟੀ ਮੈਡੀਕਲ ਕਮਿਸ਼ਨਰ ਆਪਣੀਆ ਸੇਵਾਵਾਂ ਦੇ ਰਹੇ ਡਾ ਦੇਸ ਰਾਜ ਦੀ ਸੇਵਾ ਮੁਕਤੀ ਦੇ ਮੋਕੇ ਤੇ ਦਫਤਰ ਸਿਵਲ ਸਰਜਨ ਦੇ ਪ੍ਰੋਗਰਾਮ ਅਫਸਰਾ ਅਤੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵਲੋ ਸ਼ਾਨਦਾਰ ਤਰੀਕੇ ਨਾਲ ਵਿਦਾਇਗੀ ਪਾਰਟੀ ਦਾ ਅਯੋਜਨ ਕੀਤਾ ਗਿਆ । ਇਸ ਮੋਕੇ ਸਿਵਲ ਸਰਜਨ ਡਾ ਸੁਰਜੀਤ ਸਿੰਘ ਬੋਗੋਵਾਲ ਨੇ ਡਾ …

Read More »

ਐਨ.ਆਰ.ਐਚ.ਐਮ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿੱਚ ਸ਼ਾਮਿਲ

ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਆਪਣੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਤੋਂ ਮਨਵਾਉਣ ਲਈ ਨੈਸ਼ਨਲ ਰੂਰਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋ ਕੀਤੀ ਜਾ ਰਹੀ ਹੜਤਾਲ ਅੱਜ 17ਵੇਂ ਦਿਨ ‘ਚ ਦਾਖ਼ਲ ਹੋ ਗਈ । ਇਹ ਹੜਤਾਲ ਸਿਹਤ ਵਿਭਾਗ ‘ਚ ਰੈਗੂਲਰ ਪੇਅ ਸਕੇਲ ਲਾਗੂ ਕਰਨ ਦੀ ਮੰਗ ਤੇ ਹੋਰ ਮੰਗਾਂ ਨੂੰ ਲੈ ਕੇ 16 ਮਾਰਚ ਤੋਂ ਚੱਲ ਰਹੀ ਹੈ  ਜਿਸ ਕਾਰਨ …

Read More »

ਖੂਨਦਾਨ ਕੈਂਪ ਵਿੱਚ ਕੀਤਾ 52 ਯੂਨਿਟ ਖੂਨਦਾਨ

ਰਾਸ਼ਟਰੀ ਪ੍ਰਧਾਨ ਰਾਜਲਾਲ ਸਿੰਘ ਪਟੇਲ ਅਤੇ ਗੁਰਮੀਤ ਸਿੰਘ ਹੋਏ ਵਿਸ਼ੇਸ਼ ਤੌਰ ਤੇ ਹਾਜ਼ਰ ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਸਿਆਣੇ ਆਖਦੇ ਹਨ ਕਿ ਜਿਊਂਦੇ ਜੀਅ ਖੂਨਦਾਨ ਅਤੇ ਮਰਨ ਉਪਰੰਤ ਨੇਤਰ ਦਾਨ ਨੂੰ ਸੱਬ ਤੋ ਮਹਾਂਦਾਨ ਮੰਨਿਆਂ ਜਾਂਦਾ ਹੈ। ਆਪਣਾ ਖੂਨਦਾਨ ਕਰਕੇ ਕਿਸੇ ਦੂਸਰੇ ਦੀ ਜਿੰਦਗੀ ਬਚਾਉਣਾ ਸਭ ਤੋਂ ਮਹਾਨ ਸਮਾਜਿਕ ਕੰਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਂਟੀ ਕੁਰੱਪਸ਼ਨ ਐਂਡ ਕਰਾਈਮ …

Read More »

17 ਕਿਸਾਨ ਸੰਗਠਨਾਂ ਨੇ ਡੀ.ਸੀ ਦਫਤਰ ਦਿੱਤਾ ਧਰਨਾ, ਨਵੇ ਆਏ ਡੀ.ਸੀ ਨੂੰ ਮੰਗ ਪੱਤਰ ਦੇ ਕੇ ਕੀਤਾ ਸਵਾਗਤ

ਫਾਜਿਲਕਾ,1 ਅਪ੍ਰੇਲ (ਵਿਨੀਤ ਅਰੋੜਾ) :  17 ਕਿਸਾਨ ਅਤੇ ਮਜਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਆਪਣੀ ਹੱਕੀ ਮੰਗਾ ਨੂੰ ਲੇ ਕੇ ਡਿਪਟੀ ਕਮਿਸ਼ਨਰ ਫਾਜਿਲਕਾ  ਦੇ ਦਫਤਰ  ਦੇ ਸਾਹਮਣੇ ਜਮਕੇ ਧਰਨਾ ਦਿਤਾ ।  ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ  ਦੇ ਜਿਲਾਪ੍ਰਧਾਨ ਸੁਖਮੰਦਰ ਸਿੰਘ  ਵਜੀਦਪੁਰ,  ਸੁਰਜੀਤ ਢਾਬਾ, ਜਮਹੂਰੀ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਜੈਮਲ ਰਾਮ,  ਕੁਲਵੰਤ ਕਿਰਦੀ ਜਿਲਾ ਸੱਕਤਰ, ਰਮੇਸ਼ ਵਢੇਰਾ, …

Read More »

ਸ. ਰਵਿੰਦਰ ਸਿੰਘ ਨੇ ਜਿਲ੍ਹਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁੱਦਾ

ਲੋਕਾਂ ਨੂੰ ਸਾਫ-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮਿਲੇਗਾ-ਡਿਪਟੀ ਕਮਿਸ਼ਨਰ ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਜਿਲ੍ਹਾ ਫਾਜ਼ਿਲਕਾ ਵਿਚ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ ਨੇ ਅੱਜ ਫਾਜ਼ਿਲਕਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਜਿਲ੍ਹਾ ਪ੍ਰਸ਼ਾਸਨ ਨੂੰ ਚੁਸਤ-ਦਰੁਸਤ ਕਰਕੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ …

Read More »

ਜਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ

ਕਣਕ ਦੀ ਖਰੀਦ ਲਈ ਕਾਇਮ ਕੀਤੇ 84 ਖਰੀਦ ਕੇਂਦਰ ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਫਾਜਿਲਕਾ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ ਜਿਲ੍ਹਾ ਪ੍ਰਸ਼ਾਸਨ ਵੱਲੋ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਖਰੀਦ ਲਈ ਫਾਜਿਲਕਾ ਜ਼ਿਲ੍ਹੇ ਵਿੱਚ ਬਣਾਏ ਗਏ 84 ਖਰੀਦ ਕੇਂਦਰਾਂ ਵਿੱਚ ਲਗਭਗ 7 ਲੱਖ 500 ਮੀਟਰਕ ਟਨ ਕਣਕ ਆਉਣ …

Read More »

ਡਾ. ਤੇਜਵੰਤ ਸਿੰਘ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

ਲੋਕਾਂ ਨੂੰ ਸਿਹਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਅੱਜ ਸਿਹਤ ਵਿਭਾਗ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਿਹਤ ਸੇਵਾਵਾਂ ਦੇ ਮੁਖੀ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ, ਡਾ. ਤੇਜਵੰਤ ਸਿੰਘ ਨੇ ਆਪਣੇ ਅਹੁਦੇ ਦਾ ਕਾਰਜ ਭਾਗ ਸੰਭਾਲ ਲਿਆ ਹੈ। ਡਾ. ਤੇਜਵੰਤ ਸਿੰਘ ਨੇ ਅੱਜ ਪਹਿਲੇ ਹੀ ਦਿਨ ਆਪਣੀ ਡਿਊਟੀ ਜੁਆਇਨ ਕਰਨ ਤੋਂ ਪਹਿਲਾਂ ਸਿਵਲ …

Read More »

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਦਫ਼ਤਰਾਂ ਦੀ ਹੋਈ ਅਚਨਚੇਤ ਚੈਕਿੰਗ

ਚੈਕਿੰਗ ਦੌਰਾਨ ਵੱਡੀ ਗਿਣਤੀ ਵਿਚ ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਜਿਲ੍ਹਾ ਅੰਮ੍ਰਿਤਸਰ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਉਪ-ਮੰਡਲ ਮੈਜਿਸਟਰੇਟ ਅੰਮ੍ਰਿਤਸਰ-1, ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2, ਉਪ ਮੰਡਲ …

Read More »