Wednesday, November 25, 2026

Monthly Archives: April 2015

ਸ਼ੋ੍ਮਣੀ ਕਮੇਟੀ ਨੇ ਮਰਹੂਮ ਕਬ’ਡੀ ਖਿਡਾਰੀ ਜੰਗੀ ਦੀ ਯਾਦ ‘ਚ ਕਰਵਾਇਆ ਕਬੱਡੀ ਟੂਰਨਾਮੈਂਟ

ਅੰਮ੍ਰਿਤਸਰ, ੩੧ ਮਾਰਚ (ਗੁਰਪ੍ਰੀਤ ਸਿੰਘ) –  ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਬੱਡੀ ਟੀਮ ਦੇ ਖਿਡਾਰੀ ਮਰਹੂਮ ਬਿਕਰਮਜੀਤ ਸਿੰਘ ਜੰਗੀ ਬੇਰੀ ਜੋ ਪਿਛਲੇ ਸਮੇਂ ‘ਚ ਇੰਗਲੈਂਡ ਦੀ ਧਰਤੀ ਤੇ ਸ਼ੋ੍ਰਮਣੀ ਕਮੇਟੀ ਦੀ ਟੀਮ ਨਾਲ ਖੇਡਣ ਗਿਆ ਸੀ। ਜਿੰਮ ‘ਚ ਕਸਰਤ ਕਰਦੇ ਸਮੇਂ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਕਰਕੇ ਅਕਾਲ ਚਲਾਣਾ ਕਰ ਗਿਆ, ਉਸਦੀ ਸਲਾਨਾ ਯਾਦ ‘ਚ ਉਨ੍ਹਾਂ ਦੇ ਜੱਦੀ …

Read More »

ਵਿਜੀਲੈਂਸ ਦੇ ਕੇਸ ‘ਚ ਤਹਿਸੀਲਦਾਰ, ਪਟਵਾਰੀ, ਸੇਲਜ਼ ਕਲਰਕ ਤੇ ਪ੍ਰਾਈਵੇਟ ਵਿਅਕਤੀਆਂ ਨੂੰ ਸ਼ਜਾ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਥਾਣਾ ਵਿਜੀਲੈਸ ਬਿਉਰੋ, ਦੇ ਕੇਸ ਨੰਬਰ 35 ਮਿਤੀ 11-8-2009 ਅ/ਧ 420, 467, 468, 471, 120 ਬੀ ਆਈ ਅਤੇ 13 (1) ਡੀ 13 (2) ਪੀਸੀ ਐਕਟ 1988 ਦਾ ਅੱਜ ਮਿਤੀ 31-3-15 ਨੂੰ ਫੈਸਲਾ ਸੁਣਾਉਦੇ ਹੋਏ ਮਾਨਯੋਗ ਅਦਾਲਤ ਸ੍ਰੀ ਸੁਰਿੰਦਰ ਸਿੰਘ ਸਾਹਨੀ, ਅਡੀਸ਼ਨ ਜਿਲ੍ਹਾ ਤੇ ਸੈਸ਼ਨ ਜੱਜ, ਅਮ੍ਰਿਤਸਰ ਦੀ ਅਦਾਲਤ ਨੇ ਦੋਸ਼ੀ ਗਰੀਬ ਸਿੰਘ ਤਹਿਸੀਲਦਾਰ, ਹਰਭਜਨ …

Read More »

ਸੋਸ਼ਲ ਸਾਈਟ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨਾਲ ਛੇੜ ਛਾੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਹੋਵੇ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 31  ਮਾਰਚ (ਗੁਰਪ੍ਰੀਤ ਸਿੰਘ) ੁ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਤਸਵੀਰ ਐਡਿਟ ਕਰਕੇ ਸ਼ਿਵਲਿੰਗ ਨਾਲ ਸੋਸ਼ਲ ਸਾਈਟ ਤੇ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ …

Read More »

ਸ: ਬਾਦਲ ਨੂੰ ‘ਪਦਮ ਵਿਭੂਸ਼ਨ’ ਐਵਾਰਡ ਮਿਲਣਾ ਪੰਜਾਬੀਆਂ ਲਈ ਮਾਣ ਵਾਲੀ ਗ’ਲੁ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ: ਪਰਕਾਸ਼ ਸਿੰਘ ਬਾਦਲ ਨੂੰ ‘ਪਦਮ ਵਿਭੂਸ਼ਨ’ ਸਨਮਾਨ ਮਿਲਣ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਬਾਰਕਬਾਦ ਦੇਂਦਿਆਂ ਕਿਹਾ ਹੈ ਕਿ ਸ: ਬਾਦਲ ਨੂੰ ਇਹ ਐਵਾਰਡ ਮਿਲਣ ਨਾਲ ਸਮੁੱਚੇ ਪੰਜਾਬੀਆਂ ਦਾ ਮਾਣ ਵਧਿਆ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ …

Read More »

ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਨੇ ਸ. ਮਲੂਕਾ ਦੀ ਅਗਵਾਈ ‘ਚ ਗੁਰੂ ਰਾਮਦਾਸ ਲੰਗਰ ‘ਚ ਕੀਤੀ ਸੇਵਾ

ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਨੇ ਸz: ਸਿਕੰਦਰ ਸਿੰਘ ਮਲੂਕਾ ਪੇਂਡੂ ਪੰਚਾਇਤ ਅਤੇ ਵਿਕਾਸ ਮੰਤਰੀ, ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ। ਸ: ਮਲੂਕਾ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਮਾਂ ਭਾਗਾਂ ਵਾਲਿਆਂ ਨੂੰ ਹੀ ਮਿਲਦੀ ਹੈ ਹਲਕਾ ਰਾਮਪੁਰਾ …

Read More »

ਸ. ਬਾਦਲ ਨੂੰ ਪਦਮ ਵਿਭੂਸ਼ਣ ਮਿਲਣ ਤੇ ਇਸਤਰੀ ਅਕਾਲੀ ਦਲ ਨੇ ਪ੍ਰਗਟਾਈ ਖੁਸ਼ੀ

ਅੰਮ੍ਰਿਤਸਰ, 31 ਮਾਰਚ (ਸਾਜਨ) – ਭਾਰਤ ਸਰਕਾਰ ਵੱਲੋ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨਾਂ ਦੀਆਂ ਬੇਹਤਰੀਨ ਸੇਵਾਵਾਂ ਬਦਲੇ ਪਦਮ ਵਿਭੂਸ਼ਣ ਦਾ ਪ੍ਰਮੁੱਖ ਖਿਤਾਬ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਬਾਦਲ ਸਾਹਿਬ ਨੇ …

Read More »

ਆਮ ਆਦਮੀ ਪਾਰਟੀ ਨਸ਼ਾ ਮੁੱਕਤ ਪੰਜਾਬ ਬਣਾਉਣ ਲਈ ਕਰੇਗੀ ਪਿੰਡ ਪੱਧਰ ਤੱਕ ਸੰਘਰਸ਼- ਕੰਗ

ਰਈਆ, 31 ਮਾਰਚ (ਬਲਵਿੰਦਰ ਸੰਧੂ) – ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋ 23 ਮਾਰਚ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਨਵੀਨ ਜੈਹਿੰਦ, ਡਾਕਟਰ ਦਲਜੀਤ ਸਿੰਘ, ਅਸੋਕ ਤਲਵਾਰ ਅਤੇ ਹਿਮਾਂਸ਼ੂ ਪਾਠਕ ਦੀ ਅਗਾਵਾਈ ਹੇਠ ਚਲਾਈ ਗਈ ਨਸ਼ਾ ਮੁਕਤ ਪੰਜਾਬ ਦੀ ਮਹਿੰਮ ਨੂੰ ਅੱਗੇ ਵਧਾਉਦੇ ਹੋਏ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੁਰਜੀਤ ਸਿੰਘ ਕੰਗ, ਦਲਬੀਰ ਸਿੰਘ ਟੌਂਗ, ਸਾਬਕਾ …

Read More »

ਭਗਵਾਨ ਵਾਲਮੀਕਿ ਜੀ ਦਾ ਸਤਸੰਗ ਕਰਵਾਇਆ ਗਿਆ

ਅੰਮ੍ਰਿਤਸਰ, 31 ਮਾਰਚ (ਸਾਜਨ) – ਸਿਟੀ ਵਾਲਮੀਕਿ ਨੋਜਵਾਨ ਸੁਧਾਰ ਸਭਾ ਵਲੋਂ ਵਿਸ਼ਾਲ ਗਿੱਲ ਸਕੱਤਰ ਪੰਜਾਬ ਭਗਵਾਨ ਵਾਲਮੀਕਿ ਧਰਮ ਸਮਾਜ (ਰਜਿ) ਅਤੇ ਲਵਿੰਦਰ ਬੰਟੀ ਦੀ ਅਗਵਾਈ ਵਿੱਚ ਸੁੱਖ ਸ਼ਾਂਤੀ ਲਈ ਭਗਵਾਨ ਵਾਲਮੀਕਿ ਜੀ ਦਾ ਸਤਸੰਗ ਸ਼ਾਸਤਰੀ ਮਾਰਕੀਟ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਾਬਕਾ ਐਮ.ਐਲ.ਏ ਜੁਗਲ ਕਿਸ਼ੋਰ ਸ਼ਰਮਾ, ਕਾਂਗਰਸੀ ਨੇਤਾ ਅਸ਼ਵਨੀ ਪੱਪੂ, ਭਾਜਪਾ ਦੇ ਰਾਸ਼ਟਰੀ ਸੈਕਟਰੀ ਤਰੂਣ ਚੂਗ, ਵਿੱਕੀ ਚੀਦਾ, ਪ੍ਰਦੀਪ ਗੱਬਰ, ਕੋਂਸਲਰ …

Read More »

ਅਲਗੋਂ ਖੁਰਦ ਵਿਖੇ ਸ਼ਮਸ਼ਾਨ ਘਾਟ ਦੀ ਸਫਾਈ ਕਰਕੇ ਲਗਾਏ ਫੁੱਲਾਂ ਦੇ ਪੌਦੇ

ਭਿੱਖੀਵਿੰਡ, 31 ਮਾਰਚ (ਕੁਲਵਿੰਦਰ ਸਿੰਘ ਕੰਬੋਕੇ, ਹਰਦਿਆਲ ਸਿੰਘ ਭੈਣੀ)  ਅਲਗੋਂ ਖੁਰਦ ਵਿਖੇ ਸਰਪੰਚ ਬੋਹੜ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਪਤਵੰਤੇ ਸੱਜਣਾ ਵੱਲੋਂ ਸ਼ਮਸ਼ਾਨਘਾਟ ਵਿੱਚ ਮਿੱਟੀ ਪਾ ਕੇ ਅਤੇ ਸਫਾਈ ਕਰਕੇ ਫੁੱਲ-ਬੂਟੇ ਲਗਵਾਏ ਗਏ।ਇਸ ਸਮੇਂ ਸਰਪੰਚ ਬੋਹੜ ਸਿੰਘ ਨੇ ਕਿਹਾ ਕਿ ਇਨਸਾਨ ਨੂੰ ਹਮੇਸ਼ਾਂ ਦੀ ਆਪਣੇ ਘਰ ਵਾਂਗ, ਗਰੁਦੁਆਰੇ ਅਤੇ ਸ਼ਮਸ਼ਾਨਘਾਟ ਅਤੇ ਆਲੇ ਦੁਆਲੇ ਦੀ ਸਫਾਈ ਰੱਖਣੀ ਚਾਹੀਦੀ ਹੈ ਤਾਂ …

Read More »

ਨਗਮ ਨਿਗਮ ਸਾਰੇ ਵਾਰਡਾਂ ਵਿੱਚ ਬਿਨਾਂ ਭੇਦ-ਭਾਵ ਦੇ ਵਿਕਾਸ ਕਰਵਾਇਆ ਜਾਵੇਗਾ- ਸੂਦ

ਹੁਸ਼ਿਆਰਪੁਰ, 31 ਮ2ਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਨਵੇਂ ਬਣੇ ਹਾਊਸ ਦੀ ਪਲੇਠੀ ਮੀਟਿੰਗ ਮੇਅਰ ਸ੍ਰੀ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਦਫ਼ਤਰ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਕਮਿਸ਼ਨਰ ਨਗਰ ਨਿਗਮ ਅਨੰਦ ਸਾਗਰ ਸ਼ਰਮਾ, ਈ ਓ ਰਮੇਸ਼ ਕੁਮਾਰ, ਨਿਗਰਾਨ ਇੰਜੀਨੀਅਰ ਪਵਨ ਸ਼ਰਮਾ, ਸੁਪਰਡੰਟ ਸਵਾਮੀ ਸਿੰਘ, ਸੁਪਰਡੰਟ ਅਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਪ੍ਰੇਮ ਸਿੰਘ ਪਿੱਪਲਾਂਵਾਲਾ, …

Read More »