ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਖਿਲਾਫ 18 ਫਰਵਰੀ 2012 ਨੂੰ ਧਾਰਾ 420 ਦੇ ਤਹਿਤ ਥਾਨਾ ਸਨਲਾਈਟ ਕਾਲੌਨੀ ਵਿਖੇ ਦਰਜ ਹੋਏ ਗਬਨ ਅਤੇ ਧੋਖਾਧੜੀ ਦੇ ਮੁਕਦਮੇ ਵਿੱਚ ਕਾਨੂੰਨੀ ਸ਼ਿਕੰਜਾ ਕੱਸਣ ਦਾ ਰਾਹ ਪੱਧਰਾ ਹੋ ਗਿਆ ਹੈ।ਬੀਤੇ ਲੰਬੇ ਸਮੇਂ ਤੋਂ ਬਾਲਾ ਸਾਹਿਬ ਹਸਪਤਾਲ ਨੂੰ ਚਾਲੂ ਕਰਵਾਉਣ ਵਾਸਤੇ ਕਾਨੂੰਨੀ …
Read More »Monthly Archives: April 2015
ਗੁ: ਸ੍ਰੀ ਬੰਗਲਾ ਸਾਹਿਬ ਵਿਖੇ ‘ਸਲੋਕ ਸਹਸਕ੍ਰਿਤੀ’ ਦੀ ਕਥਾ ਕਰਨਗੇ ਗਿ: ਜਸਵੰਤ ਸਿੰਘ ਪਰਵਾਨਾ
ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਨੇ ਇਥੇ ਦਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਵੱਖ-ਵੱਖ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁੱਖਾ ਜਨਮ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਸ੍ਰੀ ਗੁਰੁ ਗ੍ਰੰਥ ਸਾਹਿਬ ਨਾਲ ਜੋੜਨ ਦੀ ਅਰੰਭੀ ਗਈ ਮੁਹਿੰਮ ਨੂੰ …
Read More »ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ 3 ਮਈ ਨੂੰ
ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ 3 ਮਈ ਸ਼ਾਮ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ …
Read More »ਹਲਕਾ ਖੇਮਕਰਨ ਦੇ ਲੋਕ ਵਲਟੋਹਾ ਪ੍ਰੀਵਾਰ ਨਾਲ ਚੱਟਾਨ ਵਾਂਗ ਖੜੇ ਹਨ-ਸੁਖਦੇਵ ਸਿੰਘ ਘੁੱਲਾ
ਅਲਗੋਂ ਕੋਠੀ, 28 ਅਪ੍ਰੈਲ (ਹਰਦਿਆਲ ਸਿੰਘ ਭੈਣੀ) ਮੁੱਖ ਪਾਰਲੀਮਾਨੀ ਸਕੱਤਰ ਸ੍ਰ. ਵਿਰਸਾ ਸਿੰਘ ਵਲਟੋਹਾ ਅਤੇ ਗੌਰਵ ਸਿੰਘ ਵਲਟੋਹਾ ਦੀ ਅਗਵਾਈ ਹੇਠ ਖੇਮਕਰਨ ਹਲਕਾ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚ ਚੁੱਕਾ ਹੈ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ੍ਰ. ਸੁਖਦੇਵ ਸਿੰਘ ਘੁੱਲਾ ਨੇ ਕਿਹਾ ਹੈ ਕਿ ਵਲਟੋਹਾ ਪ੍ਰੀਵਾਰ ਨੇ ਬਿਨਾਂ ਭੇਦ-ਭਾਵ ਅਤੇ ਵਿਤਕਰੇਬਾਜ਼ੀ ਦੇ ਹਮੇਸ਼ਾਂ ਇਲਾਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕੀਤੇ ਹਨ।ਉਨਾਂ …
Read More »ਚੋਰਾਂ ਨੇ ਦਿਨ ਦਿਹਾੜੇ ਉਡਾਈ ਨਕਦੀ ਤੇ ਸੋਨੇ ਦੇ ਗਹਿਣੇ
ਅਲਗੋਂ ਕੋਠੀ, 28 ਅਪ੍ਰੈਲ (ਹਰਦਿਆਲ ਸਿੰਘ ਭੈਣੀ) ਥਾਣਾ ਖਾਲੜਾ ਤਹਿਤ ਆਉਂਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਚੋਰਾਂ ਵਲੋਂੇ ਦਿਨ ਦਿਹਾੜੇ ਇੱਕ ਘਰ ਵਿਚੋਂ ਸੋਨਾ ਅਤੇ ਨਕਦੀ ਚੋਰੀ ਕੀਤੇ ਜਾਣ ਦੀ ਖਬਰ ਹੈ।ਰਣਜੀਤ ਸਿੰਘ ਪੁੱਤਰ ਲੱਖਾ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਕੰਮ ਕਾਰ ‘ਤੇ 14-15 ਦਿਨ ਪਹਿਲਾਂ ਗਿਆ ਸੀ ਅਤੇ ਗਰ ਵਿੱਚ ਉਸ ਦੀ ਮਾਤਾ ਇਕੱਲੀ ਸੀ ਅਤੇ ਉਹ …
Read More »ਸ੍ਰੀ ਹਰਿਮੰਦਰ ਸਾਹਿਬ ਦੀਆਂ ਸੜਕਾਂ ਦੇ ਮੁੱਦੇ ‘ਤੇ ਹੋਲੀ ਸਿੱਟੀ ਟਰੱਸਟ 29 ਨੂੰ ਦੇਵੇਗਾ ਮੰਗ ਪੱਤਰ
ਮੰਗਾਂ ਪੁਰੀਆਂ ਨਾ ਹੋਣ ‘ਤੇ ਹੋਣਗੇ ਰੋਸ ਧਰਨੇ ਤੇ ਭੁੱਖ ਹੜਤਾਲਾਂ -ਮਨਮੋਹਨ ਸਿੰਘ ਟੀਟੂ ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) ਸਥਾਨਕ ਨਗਰ ਨਗਮ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਰਦੇ ਦੀ ਅਣਦੇਖੀ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਅਰੰਭਣ ਅਤੇ ਨਗਰ ਨਿਗਮ ਨੂੰ ਅਲਟੀਮੇਟਮ ਦੇਂਣ ਸਬੰਧੀ ਹੋਲੀ ਸਿਟੀ ਟ੍ਰਸਟ ਅੰਮ੍ਰਿਤਸਰ ਦੀ ਇਕ ਹੰਗਾਮੀ ਮੀਟਿੰਗ ਅੱਜ ਸੁਸਾਇਟੀ ਪ੍ਰਧਾਨ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ …
Read More »ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਨੇਪਾਲ ਰਵਾਨਾ
ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ‘ਚ ਆਏ ਭੂਚਾਲ ਨਾਲ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਠਮੰਡੂ ਲਈ ਰਵਾਨਾ ਹੁੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਮੋਹਨ ਸਿੰਘ ਬੰਗੀ, ਸਤਬੀਰ ਸਿੰਘ ਸਾਬਕਾ ਸਕੱਤਰ ਤੇ ਕੋ-ਆਰਡੀਨੇਟਰ ਸੁਖਦੇਵ ਸਿੰਘ ਬੂਰਾ ਕੋਹਨਾ ।
Read More »SGPC sent relief material (dry ration) for the earthquake victims
Amritsar, 27 April (Punjab Post Bureau) – Shiromani Gurdwara Parbandhak Committee will send relief material (dry ration) for the earthquake victims of Nepal from the Chandigarh International Airport. In a press-note released from his office, Jathedar Avtar Singh President SGPC & Takhat Sri Harimander Ji Patna Sahib Committee said that about fifty employees under the leadership of S. Dalmegh Singh, …
Read More »ਸ਼ੋ੍ਰਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਮਿਲ ਕੇ ਨੇਪਾਲ ਤੇ ਬਿਹਾਰ ਦੇ ਭੂਚਾਲ ਪੀੜ੍ਹਤਾਂ ਲਈ ਭੇਜੇਗੀ ਰਾਸ਼ਨ
ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਹਵਾਈ ਜਹਾਜ ਰਾਹੀਂ ਸੁੱਕੀ ਰਸਦ ਅੱਜ ਮੰਗਲਵਾਰ ੨੮ੁ੪ੁ੧੫ ਨੂੰ ਰਵਾਨਾ ਕਰੇਗੀ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅੱਜ ਮੰਗਲਵਾਰ …
Read More »ਜ਼ਿਲ੍ਹਾ ਪਠਾਨਕੋਟ ਵਿੱਚ ਮਾਈਗਰੇਟਰੀ ਰਾਊਂਡ ਪਲਸ ਪੋਲੀਓ ਕਰਵਾਇਆ
ਪਠਾਨਕੋਟ, 27 ਅਪ੍ਰੈਲ (ਪੱਤਰ ਪ੍ਰੇਰਕ) – ਸਿਵਲ ਸਰਜਨ ਡਾ. ਅਨਿਲ ਮਹਿੰਦਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿੱਚ ਮਾਈਗਰੇਟਰੀ ਰਾਊਂਡ ਪਲਸ ਪੋਲੀਓ ਕਰਵਾਇਆ ਗਿਆ। ਇਹ ਮਾਈਗਰੇਟਰੀ ਰਾਊਂਡ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੁਸ਼ੀਲ ਡੋਗਰਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਮਾਈਗਰੇਟਰੀ ਰਾਊਂਡ ਪਲਸ ਪੋਲੀਓ ਪ੍ਰੋਗਰਾਮ ਅਧੀਨ 0-5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਹ ਮਾਈਗਰੇਟਰੀ ਰਾਊਂਡ ਪਲਸ ਪੋਲੀਓ …
Read More »
Punjab Post Daily Online Newspaper & Print Media