Wednesday, November 25, 2026

Monthly Archives: April 2015

ਸ਼੍ਰੀ ਐਸ.ਆਰ ਲੱਧੜ ਵਲੋਂ ਜ਼ਿਲ੍ਹਾ ਪਠਾਨਕੋਟ ਦੀ ਕਾਨਵਾਂ ਅਤੇ ਤਾਰਾਗੜ੍ਹ ਮੰਡੀ ਦਾ ਦੌਰਾ

ਪਠਾਨਕੋਟ, 27 ਅਪ੍ਰੈਲ (ਪੱਤਰ ਪ੍ਰੇਰਕ) – ਸ਼੍ਰੀ ਐਸ.ਆਰ. ਲੱਧੜ ਆਈ.ਏ.ਐਸ ਡਾਇਰੈਕਟਰ ਕਮ ਸਕੱਤਰ ਉਦਯੋਗ ਤੇ ਕਾਮਰਸ ਵਿਭਾਗ ਪੰਜਾਬ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੀ ਕਾਨਵਾਂ ਅਤੇ ਤਾਰਾਗੜ੍ਹ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਸ਼੍ਰੀ ਲੱਧੜ ਨੇ …

Read More »

ਸੇਫ ਸਕੂਲ ਵਾਹਨ ਸਕੀਮ ਅਧੀਨ ਵਿਸ਼ੇਸ਼ ਮੀਟਿੰਗ

ਪਠਾਨਕੋਟ, 27 ਅਪ੍ਰੈਲ (ਪੱਤਰ ਪ੍ਰੇਰਕ) – ਐਸ.ਡੀ.ਐਮ ਪਠਾਨਕੋਟ ਡਾ. ਅਮਿਤ ਮਹਾਜਨ ਦੀ ਪ੍ਰਧਾਨਗੀ ਹੇਠ ਸੇਫ ਸਕੂਲ ਵਾਹਨ ਸਕੀਮ ਅਧੀਨ ਇੱਕ ਵਿਸ਼ੇਸ਼ ਮੀਟਿੰਗ ਅੱਜ ਇੱਥੇ ਹੋਈ। ਡਾ. ਅਮਿਤ ਮਹਾਜਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਕੂਲਾਂ ਦੀਆਂ ਬੱਸਾਂ ਦੇ ਬਹੁਤੇ ਡਰਾਇਵਰਾਂ ਅਤੇ ਕੰਡਕਟਰਾਂ ਕੋਲ ਡਰਾਇਵਿੰਗ/ਕਡੰਕਟਰ ਲਾਇਸੈਂਸ ਨਹੀਂ ਹੁੰਦੇ। ਉਨ੍ਹਾਂ ਨੇ ਦੱਸਿਆ ਕਿ  ਡਰਾਇਵਰਾਂ ਅਤੇ ਕੰਡਕਟਰਾਂ ਦੇ ਲਾਇਸੈਂਸਾਂ ਨੂੰ ਰੀਨਿਊ ਕਰਨ …

Read More »

ਯਾਦਗਾਰੀ ਹੋ ਨਿਬੜਿਆ ਅਧਿਆਪਕ ਚੇਤਨਾ ਮੰਚ ਦਾ ਵਜ਼ੀਫਾ ਵੰਡ ਤੇ ਸਨਮਾਨ ਸਮਾਰੋਹ

ਚਾਰ ਅਧਿਆਪਕਾਂ, ਇੱਕ ਸਕੂਲ ਤੇ 33 ਬੱਚਿਆਂ ਦਾ ਕੀਤਾ ਗਿਆ ਸਨਮਾਨ ਸਮਰਾਲਾ, 27 ਅਪ੍ਰੈਲ (ਪ. ਪ.) – ਅਧਿਆਪਕ ਚੇਤਨਾ ਮੰਚ ਦਾ 17ਵਾਂ ਵਜੀਫਾ ਵੰਡ ਤੇ ਸਨਮਾਨ ਸਮਾਰੋਹ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ, ਖੰਨਾ ਰੋਡ ਸਮਰਾਲਾ ਵਿਖੇ ਕਰਵਾਇਆ ਗਿਆ, ਜੋ ਕਿ ਯਾਦਗਾਰੀ ਹੋ ਨਿਬੜਿਆ, ਜਿਸ ਵਿੱਚ ਸ੍ਰੀ ਰੋਸ਼ਨ ਲਾਲ ਸੂਦ, ਸਟੇਟ ਤੇ ਨੈਸ਼ਨਲ ਐਵਾਰਡੀ ਅਤੇ ਸਾਬਕਾ ਡਾਇਰੈਕਟਰ ਐਸ. ਸੀ. ਈ. …

Read More »

ਕੀਰਤਨ ਦਰਬਾਰ ਸੁਸਾਇਟੀ ਵੱਲੋਂ 26ਵੀਂ ਸ੍ਰੀ ਆਨੰਦਪੁਰ ਸਾਹਿਬ ਯਾਤਰਾ ਅਯੋਜਿਤ

ਪੱਟੀ, 27 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ 26ਵੀਂ ਮਹੀਨਾ ਵਾਰੀ ਯਾਤਰਾ ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਸ਼ਨਾ ਨੂੰ ਲਿਜਾਈ ਗਈ।ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਸ੍ਰੀਮਾਨ ਸੰਤ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ ਅਤੇ ਭਾਈ ਗੁਰਇਕਬਾਲ …

Read More »

 ਬਜ਼ੁਰਗ ਦੀ ਭੇਦ ਭਰੀ ਹਾਲਤ ਵਿੱਚ ਮੌਤ, ਪੋਤਰਾ ਜ਼ਖਮੀ

ਪੱਟੀ, 27 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਸ਼ਹਿਰ ਦੀ ਸਭ ਤੋਂ ਸੰਘਣੀ ਅਬਾਦੀ ਵਾਲੀ ਕਾਲੋਨੀ ਵਿੱਚ ਸਥਿਤ ਇਕ ਘਰ ਵਿੱਚ ਇਕ ਬਜ਼ੁਰਗ ਦੀ ਭੇਦਭਰੀ ਹਾਲਤ ਵਿੱਚ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜੰਗਲਾਤ ਵਿਭਾਗ ਪੰਜਾਬ ਵਿੱਚੋਂ ਅਫ਼ਸਰ ਰੈਂਕ ਤੋਂ ਸੇਵਾ ਮੁਕਤ ਹੋ ਚੁੱਕੇ ਬਲਕਾਰ ਸਿੰਘ (65) ਦੇ ਪਰਿਵਾਰਕ ਮੈਂਬਰ ਅੱਜ ਡੇਰਾ ਸਾਹਿਬ ਵਿਖੇ ਮੱਥਾ ਟੇਕਣ …

Read More »

ਕਣਕ ਦੀ ਖ੍ਰੀਦਦਾਰੀ ਨਾ ਕਰਨ ‘ਤੇ ‘ਆਪ’ ਨੇ ਲਾਇਆ ਧਰਨਾ

ਪੱਟੀ, 27 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਪਾਰਟੀ ਦੇ ਵਰਕਰਾ ਨੇ ਲਾਇਆ ਮੋਦੀ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ। ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕੀ ਕਿਸਾਨ 15 ਤੋ 20 ਦਿਨਾਂ ਤੋ ਮੰਡੀਆ ਵਿੱਚ ਕਣਕ ਲੈ ਕੇ ਬੈਠੇ ਹਨ ਪਰ …

Read More »

ਪੱਟੀ ਵਾਸੀਆਂ ਨੇ ਥਾਣਾ ਘੇਰ ਕੇ ਪੁਲਿਸ ਖਿਲਾਫ ਕੀਤੀ ਨਾਅਰੇਬਾਜ਼ੀ

ਮੌਕੇ ਤੇ ਡੀ. ਐਸ. ਪੀ ਪੱਟੀ ਨੇ ਪਹੁੰਚ ਕੇ ਕਰਵਾਇਆ ਲੋਕਾਂ ਨੂੰ ਸ਼ਾਂਤ ਪੱਟੀ, 27 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਸ਼ਹਿਰ ਦੇ ਸਮੂਹ ਦੁਕਾਨਦਾਰਾਂ, ਸਿਆਸੀ ਆਗੂਆਂ ਅਤੇ ਸ਼ਹਿਰ ਵਾਸੀਆ ਨੇ ਪੁਲਿਸ ਖਿਲਾਫ ਜੰਮ ਕੇ ਨਾਰੇਬਾਜ਼ੀ ਕਰਦੇ ਹੋਏ ਪੱਟੀ ਸ਼ਹਿਰ ਦੇ ਬਜਾਰਾਂ ਵਿੱਚ ਰੋਸ ਮਾਰਚ ਕੱਢਿਆ ਅਤੇ ਦੁਕਾਨਾ ਬੰਦ ਕਰਕੇ ਰੋਸ ਮਾਰਚ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।ਸ਼ਹਿਰ …

Read More »

ਜਥੇਦਾਰ ਭਾਟੀਆ ਨੇ ਕੀਤਾ ਸਪੋਰਟਸ ਕਲੱਬ ਬਰਵਾਲਾ ਦਾ ਉਦਘਾਟਨ

ਪੱਟੀ, 27 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰ.ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਣੀ ਸਿਹਤ ਦੀ ਸੰਭਾਲ ਪ੍ਰਤੀ ਜਾਗਰੁਕ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਬਰਵਾਲਾ ਵਿਖੇ ਸਪੋਰਟਸ ਕਲੱਬ …

Read More »

ਬੈਲਜ਼ੀਅਮ ਤੋਂ ਉਘੇ ਇਤਿਹਾਸਕਾਰ ਡੋਮੀਨਿਕ ਡੈਨਡੂਵਨ ਨੇ ਵਿਸ਼ਵ ਯੁੱਧ ਵਿੱਚ ਸਿੱਖਾਂ ਦੀ ਭੂਮਿਕਾ ‘ਤੇ ਪਾਇਆ ਚਾਨਣਾ

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਗੈਸਟ ਲੈਕਚਰ’ ਦੌਰਾਨ ਕੀਤਾ ਸੰਬੋਧਨ ਅੰਮ੍ਰਿਤਸਰ, 27 ਅਪ੍ਰੈਲ (ਪ੍ਰੀਤਮ ਸਿੰਘ) – ਬੈਲਜ਼ੀਅਮ ਦੇ ਉਘੇ ਖੋਜ਼ਕਾਰ ਅਤੇ ਇਤਿਹਾਸ ਦੇ ਗਿਆਤਾ ਡੋਮੀਨਿਕ ਡੈਨਡੂਵਨ ਨੇ ਅੱਜ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਗੈਸਟ ਲੈਕਚਰ’ ਦੌਰਾਨ ਪਹਿਲੇ ਵਿਸ਼ਵ ਯੁੱਧ ਵਿੱਚ ਸਿੱਖਾਂ ਦੀ ਭੂਮਿਕਾ ਸਬੰਧੀ ਖਾਸ ਚਾਨਣਾ ਪਾਉਂਦਿਆਂ ਦੱਸਿਆ ਕਿ ਸਿੱਖ ਸਿਪਾਹੀਆਂ ਨੇ ਮਿੱਤਰ ਦੇਸ਼ਾਂ ਵੱਲੋਂ ਜੰਗ ਵਿੱਚ ਹਿੱਸਾ ਲੈਂਦਿਆਂ ਦੁਸ਼ਮਣਾਂ ਨਾਲ …

Read More »

Belgium Scholar delivers historic note on Sikh Soldiers’ Role in World Wars

 Address teachers, students at Khalsa College of Education Amritsar, Apr.  27 (Dharmender Singh Rataul) – A renowned scholar and researcher from Belgium Dominiek Dendoovan today gave powerful presentation on the `Role of the Sikhs in World War I’ at Khalsa College of Education (KCE) here. Referring rare pictures and historic records he has collected, Dominiek  recalled the supreme sacrifices that …

Read More »