ਕੌਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਹੋਈ ਇਕੱਤਰਤਾ ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਅਤੇ ਸੜਕਾਂ ਦੇ ਮੁੱਦੇ ਨੂੰ ਲੇ ਕੇ ਪਿਛਲੇ ਕੁਝ ਦਿਨਾਂ ਤੋਂ ਹੋਲੀ ਸਿਟੀ ਟਰੱਸਟ ਵਲੋਂ ਭਾਜਪਾ ਦੇ ਇਕ ਮੰਤਰੀ ਤੇ ਨਗਰ ਨਿਗਮ ਪ੍ਰਸ਼ਾਸਨ ਵਿਚਕਾਰ ਚਲ ਰਹੇ ਸੰਘਰਸ਼ ਨੂੰ ਵਿਸ਼ਰਾਮ ਲਗਾਉਂਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸ:ਸੁਖਬੀਰ ਸਿੰਘ ਬਾਦਲ ਵਲੋਂ …
Read More »Daily Archives: May 2, 2015
ਨੇਪਾਲ ‘ਚ ਭੂਚਾਲ ਦੇ ਕੇਂਦਰ ਬਿੰਦੂ ਸਿੰਧਪੋਲ ‘ਤੇ ਸ਼ੋ੍ਰਮਣੀ ਕਮੇਟੀ ਵਲੋਂ ਰਾਹਤ ਕਾਰਜ ਜ਼ੋਰਾਂ ‘ਤੇ
ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਨੇਪਾਲ ਵਿੱਚ ਆਏ ਭੂਚਾਲ ਦੇ ਕੇਂਦਰ ਬਿੰਦੂ ਸਿੰਧਪੋਲ ਅਤੇ ਇਸ ਨਾਲ ਲਗਦੇ ਇਲਾਕਿਆਂ ਵਿੱਚ ਸ਼ੋ੍ਮਣੀ ਕਮੇਟੀ ਤੇ ਪੰਜਾਬ ਸਰਕਾਰ ਦੇ ਵਲੰਟੀਅਰਾਂ ਨੇ ਕੈਂਪ ਰੂਪੀ ਡੇਰੇ ਲਗਾ ਲਏ ਹਨ ਅਤੇ ਪੀੜ੍ਹਤਾਂ ਨੂੰ ਵੱਡੀ ਪੱਧਰ ਤੇ ਰਾਹਤ ਤਕਸੀਮ ਕਰਨ ਦਾ ਕਾਰਜ ਜਾਰੀ ਹੈ। ਸ: ਦਿਲਜੀਤ ਸਿੰਘ ਬੇਦੀ ਮੀਡੀਆ ਸਕੱਤਰ ਨਾਲ ਗੱਲਬਾਤ ਦੌਰਾਨ ਨੇਪਾਲ ਤੋਂ ਸ: ਦਲਮੇਘ ਸਿੰਘ ਸਾਬਕਾ …
Read More »ਰੂਪ ਸਿੰਘ ਨੇ ਸਕੱਤਰ ਸ਼ੋ੍ਮਣੀ ਕਮੇਟੀ ਦਾ ਅਹੁਦਾ ਸੰਭਾਲਿਆ
ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਦਲਮੇਘ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਹੋਣ ਮਗਰੋਂ ਸ. ਰੂਪ ਸਿੰਘ ਨੂੰ ਸਕੱਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਯੁਕਤ ਕੀਤਾ ਹੈ।ਉਨ੍ਹਾਂ ਨੇ ਅੱਜ ਆਪਣਾ ਅਹੁੱਦਾ ਬਤੌਰ ਸਕੱਤਰ ਵਜੋਂ ਸੰਭਾਲ ਲਿਆ ਹੈ।ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਦਿਲਜੀਤ ਸਿੰਘ ਬੇਦੀ …
Read More »ਸ਼ੋ੍ਮਣੀ ਕਮੇਟੀ ਨੇ ਭੁਚਾਲ ਪੀੜ੍ਹਤਾਂ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨੇਪਾਲ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਆਏ ਭਿਆਨਕ ਭੁਚਾਲ ਕਾਰਨ ਜੋ ਪ੍ਰਾਣੀ ਆਪਣਿਆਂ ਤੋਂ ਸਦਾ ਲਈ ਵਿਛੜ ਗਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਜਖ਼ਮੀਆਂ ਦੇ ਜਲਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ …
Read More » ਕੁਦਰਤੀ ਆਫਤਾਂ ਨਾਲ ਨਿਪਟਣ ਲਈ ਜਾਗਰੂਕਤਾ ਅਭਿਆਨ
ਅਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ੨੫ ਅਪ੍ਰੈਲ ਨੇਪਾਲ ਵਿੱਚ ਆਏ ਭੁਚਾਲ ਦੇ ਮੱਦੇਨਜ਼ਰ ਕੁਦਰਤੀ ਆਫਤਾਂ ਨਾਲ ਨਿਪਟਣ ਲਈ ਇੱਕ ਜਾਗਰੁਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਦੁਆਰਾ ਬਣਾਏ ਗਏ ਚਾਰਟ, ਅਖ਼ਬਾਰਾਂ ਦੀਆਂ ਉਹ ਤਸਵੀਰਾਂ ਜੋ ਭੁਚਾਲ …
Read More »ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਖਰੀਦੀ ਕਣਕ ਦੀ 84 ਲੱਖ ਅਦਾਇਗੀ
ਪਠਾਨਕੋਟ, 2 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 84 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਆਪਣੀ ਰਿਹਾਇਸ਼ ਵਿਖੇ ਕਣਕ ਦੀ ਖਰੀਦ ਸਬੰਧੀ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ …
Read More »ਪੰਜਾਬੀ ਫਿਲਮ ‘ਇਹ ਜਨਮ ਤੁਮਹਾਰੇ ਲੇਖੇ’ ਦੀ ਡੀ.ਵੀ.ਡੀ ਲੋਕ ਅਰਪਿਤ
ਅੰਮ੍ਰਿਤਸਰ਼, 2 ਮਈ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਭਗਤ ਪੂਰਨ ਸਿੰਘ ਜੀ ਬਾਨੀ, ਦੀ ਜ਼ਿੰਦਗੀ ਅਤੇ ਉਹਨਾਂ ਦੇ ਕੀਤੇ ਮਹਾਨ ਕਾਰਜਾਂ ‘ਤੇ ਅਧਾਰਿਤ 30 ਜਨਵਰੀ 2015 ਨੂੰ ਦੁਨੀਆਂ ਭਰ ਵਿੱਚ ਰਿਲੀਜ਼ ਕੀਤੀ ਗਈ ਪੰਜਾਬੀ ਫਿਲਮ ‘ਇਹ ਜਨਮ ਤੁਮਹਾਰੇ ਲੇਖੇ’ ਦੀ ਡੀ.ਵੀ.ਡੀ ਅੱਜ ਲੋਕ ਅਰਪਿਤ ਕੀਤੀ ਗਈ। ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ …
Read More »6 ਮਹੀਨੇ ਪਹਿਲਾਂ ਅੱਖਾਂ ਦੀ ਗਵਾਚੀ ਰੌਸ਼ਨੀ ਹੋਮਿਉਪਥੀ ਇਲਾਜ ਨਾਲ ਲਿਆਂਦੀ ਵਾਪਿਸ
ਖਜਾਲਾ, 2 ਮਈ (ਸਿਕੰਦਰ ਸਿੰਘ ਖਾਲਸਾ) – ਹੋਮਿਉਪੈਥੀ ਇਲਾਜ ਪ੍ਰਣਾਲੀ ਬਹੁਤ ਹੀ ਪੁਰਾਣੀ ਅਤੇ ਅਜਮਾਈ ਹੋਈ ਪ੍ਰਣਾਲੀ ਹੈ, ਜਿਸ ਵਿੱਚ ਮਾਹਰ ਡਾਕਟਰ ਕਿਸੇ ਵੀ ਬਿਮਾਰੀ ਦਾ ਇਲਾਜ ਕਰ ਸਕਦਾ ਹੈ।ਇਸ ਦੀ ਤਾਜਾ ਮਿਸਾਲ ਦਿਉਲ ਹੋਮਿਉਪੈਥਿਕ ਕਲੀਨਿਕ ਮਕਬੂਲ ਪੁਰਾ ਰੋਡ ਅੰਮ੍ਰਿਤਸਰ ਵਿਖੇ ਵੇਖਣ ਨੂੰ ਮਿਲੀ ਜਿਥੇ ਬਿਲਕੁੱਲ ਅੰਨੇ ਵਿਅਕਤੀ ਦੀ ਨਿਗਾ੍ਹ ਸਿਰਫ ਦੋ ਮਹੀਨਿਆਂ ਵਿੱਚ ਵਾਪਸ ਲਿਆਂਦੀ ਗਈ ਹੈ।ਛੇ ਮਹੀਨੇ ਪਹਿਲਾਂ …
Read More »ਸਮਾਜ ਤੇ ਮਨੁੱਖਤਾ ਦੀ ਸੇਵਾ ਲਈ ਕੌਮ ਵਚਨਬੱਧ- ਕਾਲਕਾ
ਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਹੈਲਪਿੰਗ ਹੈਂਡ ਚੈਰੀਟੇਬਲ ਟ੍ਰੱਸਟ ਵੱਲੋਂ ਨੇਪਾਲ ਦੇ ਬਿਪਤਾ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਸ਼ਨ, ਦਵਾਈਆਂ ਅਤੇ ਪਾਣੀ ਦੀਆਂ ਬੋਤਲਾਂ ਆਦਿਕ ਲਗਭਗ ਇਕ ਟਨ ਰਾਹਤ ਸਾਮਗ੍ਰੀ ਨਿਜੀ ਗਡੀਆਂ ਰਾਹੀਂ ਭੇਜੀ ਗਈ ਹੈ। ਕਮੇਟੀ ਦੇ ਸਾਬਕਾ ਜੁਆਇੰਟ ਸਕੱਤਰ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਤੇ ਕਮੇਟੀ ਮੈਂਬਰ ਕੁਲਵੰਤ …
Read More »ਸਿੱਖ ਕੌਮ ਦੇਸ਼ ਤੇ ਕੌਮ ਉਪਰ ਆਈ ਬਿਪਤਾ ਸਮੇਂ ਸਭ ਕੁੱਝ ਵਾਰਨ ਨੂੰ ਹਮੇਸ਼ਾ ਤਿਆਰ ਰਹੀ
ਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸ੍ਰੀ ਗੁਰੁੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-1 (ਪਹਾੜੀ ਵਾਲਾ) ਦੇ ਪ੍ਰਬੰਧਕਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਵਿੱਚ ਆਏ ਜਲਜਲੇ ਦੇ ਪ੍ਰਭਾਵਿਤ ਲੋਕਾਂ ਤੱਕ ਮਦਦ ਪਹੁੰਚਾਉਣ ਵਾਸਤੇ ਲਗਭਗ 5 ਟਨ ਰਾਹਤ ਸਾਮਗ੍ਰੀ ਇਕ ਟ੍ਰਕ ਰਾਹੀਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭੇਜੀ ਗਈ ਹੈ। ਇਸ ਸਾਮਗ੍ਰੀ ਵਿੱਚ ਆਟਾ,ਚਾਵਲ, ਦਾਲ, ਅਚਾਰ, ਸੁੱਕਾ …
Read More »
Punjab Post Daily Online Newspaper & Print Media