Wednesday, November 25, 2026

Daily Archives: May 3, 2015

ਸ੍ਰੀ ਗੁਰੂ ਰਾਮਦਾਸ ਜੋੜਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਲੜੀਵਾਰ ਗੁਰਮਤਿ ਸਮਾਗਮ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੋੜਾ ਸੁਸਾਇਟੀ ਵੱਲੋ ਇਲਾਕਾ ਸ਼ਹੀਦ ਊਧਮ ਸਿੰਘ ਨਗਰ 6 ਨੰਬਰ ਬਜਾਰ ਦੇ ਸਹਿਯੋਗ ਨਾਲ ਲੜੀਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸੱਜੇ ਦੀਵਾਨਾਂ ਵਿੱਚ ਰਾਗੀ ਭਾਈ ਮਨਿੰਦਰ ਸਿੰਘ, ਕਵੀਸ਼ਰੀ ਜਥਾ ਗਿਆਨੀ ਜਸਬੀਰ ਸਿੰਘ ਮੋਹਲੇਕੇ, ਹਰਪਾਲ ਸਿੰਘ ਬੱਦੋਵਾਲ ਕਲਾਂ, ਲਖਵਿੰਦਰ ਸਿੰਘ ਕਠਿਆਲਾ ਨੇ ਸ਼ਬਦ ਕੀਰਤਨ, ਢਾਡੀ ਵਾਰਾਂ ਤੇੇ ਕਥਾ ਵਾਖਿਆਣ ਦੁਆਰਾ …

Read More »

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਮਨਾਇਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 3 ਮਈ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।  ਪਰਸੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਗੁਰੂ ਜਸ ਗਾਇਨ ਕਰਕੇ …

Read More »

ਖ਼ਾਲਸਾ ਪਬਲਿਕ ਸਕੂਲ ਨੇ ਕ੍ਰਿਕੇਟ ਟੂਰਨਾਂਮੈਂਟ ਵਿੱਚ ਜਿੱਤੀ ਚੈਂਪੀਅਨ ਟਰਾਫ਼ੀ

ਅੰਮ੍ਰਿਤਸਰ, 3 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਸਥਾਨਕ ਦਿੱਲੀ ਪਬਲਿਕ ਸਕੂਲ ਵਿਖੇ ਹੋਏ ਸਹੋਦਿਯਾ ਕ੍ਰਿਕੇਟ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਦਿਆ ਚੈਂਪੀਅਨ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਸੀ. ਬੀ. ਐੱਸ. ਈ. ਨਾਲ ਸਬੰਧਿਤ 20 ਸਕੂਲ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਖ਼ਾਲਸਾ ਸਕੂਲ ਨੇ ਮੇਜ਼ਬਾਨ ਦਿੱਲੀ ਪਬਲਿਕ ਸਕੂਲ ਨੂੰ …

Read More »

ਮਾਸੂਮ ਬੱਚੀਆਂ ਦੀ ਇੱਜ਼ਤ ਨਾਲ ਖਿਲਵਾੜ ਤੇ ਹੱਤਿਆਵਾਂ ਪੰਜਾਬੀਆਂ ਖਾਸਕਰ ਸਿੱਖਾਂ ਲਈ ਸ਼ਰਮਨਾਕ – ਜਸਟਿਸ ਸੋਢੀ

ਨਵੀਂ ਦਿੱਲੀ, 3 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿੱਚ ਬਲਾਤਕਾਰ, ਭ੍ਰਿਸ਼ਟਾਚਾਰ ਅਤੇ ਹਿੰਸਕ ਘਟਨਾਵਾਂ ਵਿੱਚ ਲਗਾਤਾਰ ਹੋੋ ਰਹੇ ਵਾਧੇ ਪੁਰ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਦਿੱਲੀ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਆਰ ਐਸ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਬਲਾਤਕਾਰ ਅਤੇ ਮਾਸੂਮ ਕੁੜੀਆਂ ਦੀਆਂ ਹੱਤਿਆਵਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ, ਇਹ ਆਖ ਕੇ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿ ਦੇਸ਼ …

Read More »

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦਾ ਸਨਮਾਨ

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰਉਪਦੇਸ਼ ਪ੍ਰਿੰਟਰਸ ਦੇ ਸੁਪ੍ਰਿੰਟੈਂਡੈਂਟ ਵਜੋਂ ਸ. ਸੁਖਵੰਤ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵਿੱਚ ਬੀਬੀ ਜਸਵਿੰਦਰ ਕੌਰ ਵਲੋਂ ਲੰਬਾ ਸਮਾਂ ਸੇਵਾ ਨਿਭਾਉਣ ਉਪਰੰਤ ਸੇਵਾ-ਮੁਕਤ ਹੋਣ ‘ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜ. ਮਨਜੀਤ ਸਿੰਘ ਜੀ. ਕੇ ਵਲੋਂ ਗੁਰਦੁਆਰਾ ਕਮੇਟੀ ਦੇ ਜਾਇੰਟ ਸਕਤੱਰ ਸ. …

Read More »

ਬਾਦਲ ਦੀ ਸੁਚੱਜੀ ਸੋਚ ਸਦਕਾ ਸਿੱਖਾਂ ਦਾ ਸੰਸਾਰ ਵਿੱਚ ਮਾਣ ਵਧਿਆ – ਪੱਪੂ

ਨਵੀਂ ਦਿੱਲੀ, 3 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ ਨੇ ਪੰਜਾਬ ਦੇ ਉਪ ਮੁੱਖਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੇਪਾਲ ਵਿੱਚ ਆਈ ਬਿਪਤਾ ਦੌਰਾਨ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਨੂੰ ਦਿੱਤੀਆਂ ਗਈਆਂ ਜ਼ਰੂਰੀ ਹਿਦਾਇਤਾਂ ਨੂੰ ਬਾਦਲ ਦੀ ਦੂਰਦਰਸ਼ੀ ਸੋਚ ਦੱਸਿਆ ਹੈ। ਦੋਹਾਂ ਕਮੇਟੀਆਂ ਵੱਲੋਂ ਨੇਪਾਲ …

Read More »

ਸੁਲਤਾਨਵਿੰਡ ਦੀ ਪੱਤੀ 6 ਵਾਰਡ ਪੰਡੋਰਾ ਦੀਆਂ ਬੀਬੀਆਂ ਵਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) ਇਤਿਹਾਸਕ ਤੇ ਪੁਰਾਤਨ ਪਿੰਡ ਸੁਲਤਾਨਵਿੰਡ ਵਿਖੇ ਪੀਣ ਵਾਲੇ ਸ਼ੁੱਧ ਪਾਣੀ, ਸੀਵਰੇਜ, ਗਲੀਆਂ ਨਾਲੀਆਂ ਖੜੇ ਗੰਦੇ ਪਾਣੀ ਤੇ ਫੈਲੀ ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਵਿੱਚ ਰੋਹ ਵਧਦਾ ਜਾ ਰਿਹਾ ਹੈ। ਅੱਜ ਅਜਿਹਾ ਕੁੱਝ ਵਾਰਡ ਨੰ. 31 ਦੇ ਇਲਾਕੇ ਪੱਤੀ ਛੇ-ਵਾਰਡ ਪੰਡੋਰਾ ਵਿਖੇ ਵੇਖਣ ਨੂੰ ਮਿਲਿਆ ਜ ਦਇਸ ਇਲਾਕੇ ਦਅਿਾਂ ਬੀਬੀਆਂ ਵੱਲੋਂ ਨਗਰ ਨਿਗਮ ਅਤੇ ਪੰਜਾਬ ਸਰਕਾਰ ਵਿਰੁੱਧ …

Read More »

ਵੈਲਫਅਰ ਸੋਸਾਇਟੀ ਨੇ ਮਨਾਇਆ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ

ਸ. ਦਿਲਜੀਤ ਸਿੰਘ ‘ਬੇਦੀ’ ਦਾ ਕੀਤਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਬਾਬਾ ਜੱਸਾ ਸਿੰਘ ਵੈਲਫਅਰ ਸੋਸਾਇਟੀ ਵੱਲੋਂ ਕੌਮੀ ਜਰਨੈਲ, ਮਹਾਨ ਸਪੂਤ, ਕੌਮ ਦਰਦੀ, ਯੋਧਾ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਉਨ੍ਹਾਂ ਦੇ ਅਸਥਾਨ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਦੀਆਂ ਪਰਿਕਰਮਾ ਵਿਖੇ ਮਨਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਕਵਲਜੀਤ ਸਿੰਘ ਨੇ …

Read More »

 ਕਲਾਕਾਰ ਸੰਦੀਪ ਬੇਦੀ ਨੂੰ ਸਦਮਾ ਨੌਜਵਾਨ ਜੀਜੇ ਦਾ ਦਿਹਾਂਤ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) ਉਘੇ ਕਲਾਕਾਰ ਤੇ ਮਾਡਲ ਸੰਦੀਪ ਬੇਦੀ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਜੀਜੇ ਦਵਿੰਦਰਪਾਲ ਸਿੰਘ ਰਿੰਕੂ ਦਾ ਭਰ ਜਵਾਨੀ ਵਿਚ ਦਿਹਾਂਤ ਹੋ ਗਿਆ।35 ਸਾਲਾ ਦਵਿੰਦਰਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਛੋਟੇ ਦੋ ਬੱਚਿਆਂ ਨੂੰ ਰੋਂਦਿਆਂ ਕਰਲਾਉਂਦਿਆਂ ਛੱਡ ਗਏ ਹਨ।ਸੰਦੀਪ ਬੇਦੀ ਅਤੇ ਮਰਹੂਮ ਦੇ ਵੱਡੇ ਭਰਾਤਾ ਸ: ਸ਼ਲਿੰਦਰ ਸਿੰਘ ਨੇ ਭਰੇ ਮਨ ਨਾਲ …

Read More »