Wednesday, November 25, 2026

Daily Archives: May 4, 2015

ਬਟਾਲਾ, 4 ਮਈ (ਨਰਿੰਦਰ ਬਰਨਾਲ) – ਜਿਲਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਤੇ ਉਪ ਜਿਲ੍ਹਾਂ ਸਿੱਖਿਆ ਅਫਸਰ (ਸੈ ਸਿ) ਗੁਰਦਾਸਪੁਰ ਸ੍ਰੀ ਭਾਰਤ ਭੂਸ਼ਨ ਵੱਲੋ ਸ੍ਰੀ ਲਖਵਿੰਦਰ ਸਿੰਘ ਢਿਲੋਂ ਲੈਕਚਰਾਰ ਪੋਲੀਟੀਕਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਨੂੰ ਉਹਨਾ ਦੀਆਂ ਜਿਲ੍ਹਾਂ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਨੂੰ ਦਿਤੀਆਂ ਸੇਵਾਵਾਂ ਕਰਕੇ ਸਨਮਾਨਿਤ ਕੀਤਾ ਗਿਆ। ਸਰਕਾਰੀ ਸਕੂਲ ਜੈਤੋੋਸਰਜਾ ਵਿਖੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਿੰਸੀਪਲ …

Read More »

ਮਾਸਟਰ ਕਾਡਰ ਯੂਨੀਅਨ ਪਠਾਨਕੋਟ ਦੀ ਲੋਕਤੰਤਰੀ ਢੰਗ ਨਾਲ ਹੋਈ ਚੋਣ

 ਜਗਜੀਤ ਸਿੰਘ ਵਿੱਤ ਸਕੱਤਰ ਤੇ ਬਲਦੇਵ ਸਿੰਘ ਬੁੱਟਰ ਸੂਬਾ ਉਪ ਪ੍ਰਧਾਨ ਅਬਜ਼ਰਵਰ ਵਜੋਂ ਪਹੁੰਚੇ ਬਟਾਲਾ, 4 ਮਈ (ਨਰਿੰਦਰ ਬਰਨਾਲ) – ਮਾਸਟਰ ਕਾਡਰ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ ਅੱਜ ਇੱਥੇ ਹੋਇਆ ਜਿਸ ‘ਚ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਤੋਂ ਇਲਾਵਾ ਉਪ ਪ੍ਰਧਾਨ ਪੰਜਾਬ ਬਲਦੇਵ ਸਿੰਘ ਬੁੱਟਰ ਗੁਰਦਾਸਪੁਰ, ਸੂਬਾ ਵਿੱਤ ਸਕੱਤਰ ਜਗਜੀਤ ਸਿੰਘ ਲੁਧਿਆਣਾ, ਸੂਬਾ ਪ੍ਰੈੱਸ ਸਕੱਤਰ ਨਰਿੰਦਰ ਬਰਨਾਲਾ, ਕਰਨੈਲ ਸਿੰਘ …

Read More »

 ਖਾਲਸਾ ਕਾਲਜ ਗਵਰਨਿੰਗ ਕੌਂਸਲ

ਸੱਭਿਅਤਾ ਉਸਾਰੀ ਹੈ, ਹੋਰ ਉਸਾਰਾਂਗੇ ਧਰਮਿੰਦਰ ਸਿੰਘ ਰਟੌਲ 123 ਸਾਲ ਪੁਰਾਣੀ ਗੌਰਵਮਈ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਜਿੱਥੇ ਆਪਣੇ ਮਹਾਨ ਅਤੀਤ ਉੱਤੇ ਮਾਣ ਹੈ, ਉੱਥੇ ਇਸ ਦੀਆਂ ਨਜ਼ਰਾਂ ਉੱਜਲ ਭਵਿੱਖ ਉਸਾਰਨ ‘ਤੇ ਵੀ ਟਿਕੀਆਂ ਹਨ। ਅੱਜ ਸੁਸਾਇਟੀ 17 ਵਿੱਦਿਅਕ ਸੰਸਥਾਵਾਂ ਨੂੰ ਸਫ਼ਲਤਾ ਸਹਿਤ ਚਲਾਕੇ ਹਜ਼ਾਰਾਂ ਵਿਦਿਆਰਥੀਆਂ ਨੂੰ ਸੰਸਾਰ ਦੇ ਲਗਪਗ ਸਾਰੇ ਵਿਸ਼ਿਆਂ ਤੇ ਖ਼ੇਤਰਾਂ ਵਿੱਚ ਵਿੱਦਿਆ ਪ੍ਰਦਾਨ ਕਰ ਰਹੀ ਹੈ। …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਸਨਮਾਨਿਤ

ਅੰਮ੍ਰਿਤਸਰ, 2 ਮਈ (ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਜਪਾ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਸਨਮਾਨਿਤ ਕਰਦੇ ਹੋਏ  ਸ੍ਰ. ਰੂਪ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਪ੍ਰਤਾਪ ਸਿੰਘ ਅਤੇ ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ, ਮੇਅਰ ਬਖਸ਼ੀ ਰਾਮ ਅਰੋੜਾ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਪ੍ਰਦੇਸ਼ ਭਾਜਪਾ …

Read More »

ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਣ ਉਪਰੰਤ ਪਰਿਕਰਮਾ ਕੀਤੀ ਤੇ ਸੂਚਨਾ ਅਧਿਕਾਰੀ ਸz: ਜਸਵਿੰਦਰ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ‘ਚ ਸਥਿਤ ਇਤਿਹਾਸਕ ਸਥਾਨਾ ਬਾਰੇ ਜਾਣਕਾਰੀ ਹਾਸਲ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸz: ਰੂਪ ਸਿੰਘ, …

Read More »