Wednesday, November 25, 2026

Daily Archives: May 6, 2015

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਅਮਰੀਕਾ ਤੇ ਪੁਰਤਗਾਲ ਦੀਆਂ ਯੂਨੀਵਰਸਿਟੀਆਂ ਨਾਲ ਮਿਲ ਕੇ ਅਰੰਭੇ ਨਵੇਂ ਕੋਰਸ -ਧਾਲੀਵਾਲ

ਦੋਹਰੇ ਡਿਗਰੀ ਪ੍ਰੋਗਰਾਮ ਅਧੀਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਲੈਣਗੇ ਵਿਸ਼ਵ ਪੱਧਰੀ ਸਿੱਖਿਆ ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਜੇ.ਐਸ. ਧਾਲੀਵਾਲ ਨੇ ਅੱਜ ਇਥੇ ਕਿਹਾ ਹੈ ਕਿ ਅਮਰੀਕਾ ਦੀ ਉਟਾਹ ਯੂਨੀਵਰਸਿਟੀ ਤੇ ਪੁਰਤਗਾਲ ਦੀ ਲਿਸਬਨ ਯੂਨੀਵਰਸਿਟੀ ਨਾਲ ਮਿਲ ਕੇ ਉਹਨਾਂ ਦੀ ਯੂਨੀਵਰਸਿਟੀ ਵਲੋਂ ਮਾਰਕਿਟ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾ ਰਹੇ …

Read More »

ਬਾਰ ਐਸੋਸੀਏਸ਼ਨ ਵੱਲੋ ਐਪਜਾ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ ਨਸ਼ਾ ਵਿਰੋਧੀ ਸੈਮੀਨਾਰ

9 ਮਈ ਨੂੰ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਹੋਣਗੇ ਮੁੱਖ ਮਹਿਮਾਨ ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਵਿਚ ਚੱਲ ਰਹੇ ਨਸ਼ੇ ਦੇ ਛੇਂਵੇ ਦਰਿਆ ਨੂੰ ਠੱਲ ਪਾਉਣ ਲਈ ਏਸ਼ੀਆ ਪੈਸੀਫਿਕ ਜਿਉਰਿਸਟਸ ਐਸੋਸੀਏਸ਼ਨ (ਐਪਜਾ) ਵੱਲੋ ਬਠਿੰਡਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਐਸ ਐਸ ਡੀ ਕਾਲਜ ਬਠਿੰਡਾ ਵਿਖੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਸ ਸੈਮੀਨਾਰ ਸੰਬਧੀ ਬਠਿੰਡਾ …

Read More »

ਗੁਰੂ ਸਾਹਿਬਾਨ ਦੀ ਦਰੁਲੱਭ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ- ਚੇਅਰਮੈਨ ਕਾਹਲੋਂ

ਬਟਾਲਾ, 6 ਮਈ (ਨਰਿੰਦਰ ਬਰਨਾਲ) – ਗੁਰੂ ਸਾਹਿਬਾਨ ਦੀਆਂ ਦਰੁਲੱਭ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ 14 ਮਈ ਨੂੰ ਇਸ ਪਾਵਨ ਯਾਤਰਾ ਦਾ ਅੰਮ੍ਰਿਤਸਰ ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਵੇਸ਼ ਕਰਨ ਮੌਕੇ ਹਲਕਾ ਫਤਿਹਗੜ੍ਹ ਚੂੜੀਆਂ ਦੀਆਂ ਸੰਗਤਾਂ ਵੱਲੋਂ ਪੂਰੇ ਜੋਸ਼ ਤੇ ਖਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਜਲ ਸਰੋਤ ਪ੍ਰਬੰਧਨ ਦੇ ਚੇਅਰਮੈਨ …

Read More »

ਅਨਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀਆਂ ਲਈ ਸੂਬਾ ਸਰਕਾਰ ਵੱਚਨਬੱਧ – ਧੁੱਗਾ

ਬਟਾਲਾ, 6 ਮਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਚਲਾ ਕੇ ਇਨ੍ਹਾਂ ਕਮਜੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਸਾਲ 2014-15 …

Read More »

ਸੜਕ ਵਿੱਚਲੇ ਖੱਡੇ ਨੂੰ ਪੂਰਿਆ ਜਾਵੇ – ਕਣਕ ਦਾ ਪੈ ਜਾਂਦਾ ਹੈ ਖਲਾਰਾ

ਝਟਕਾ ਲੱਗਣ ਕਾਰਨ ਕਣਕ ਦੀ ਭਰੀ ਟਰਾਲੀ ਦਾ ਹੁੰਦਾ ਹੈ ਨੁਕਸਾਨ ਬਟਾਲਾ, 6 ਮਈ (ਨਰਿੰਦਰ ਬਰਨਾਲ) – ਕਾਦੀਆਂ ਚੁੰਗੀ ਨਜਦੀਕ ਸਮਸ਼ਾਨ ਘਾਟ ਦੇ ਨਜਦੀਕ ਸੜਕ ਵਿੱਚ ਕੀਤੀ ਗਈ ਕਟਾਈ ਨੂੰ ਨਾ ਪੂਰਨ ਕਾਰਨ ਕਈ ਕਿਸਾਨਾ ਦਾ ਨੁਕਸਾਨ ਹੋ ਚੁੱਕਾ ਹੈ।ਸੜਕ ਦੀ ਕਟਾਈ ਕਿ ਕਰਨ ਦੇ ਤੁਰੰਤ ਬਾਅਦ ਚਾਹੀਦਾ ਸੀ ਕਿ ਇੱਸ ਨੂੰ ਲੁੱਕ ਤੇ ਬਜਰੀ ਨਾਲ ਪੂਰਿਆਂ ਕੀਤਾ ਜਾਂਦਾ ਪੁਰ …

Read More »

ਡੀ ਈ ੳ (ਐਲੀਮੈਟਰੀ) ਤਰਨਤਾਰਨ ਜਸਪਾਲ ਸਿੰਘ ਦੀ ਪਤਨੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਬਟਾਲਾ, 6 ਮਈ (ਨਰਿੰਦਰ ਬਰਨਾਲ) – ਗਜ਼ਟਿਡ ਸਕੂਲ ਐਜੂਕੇਸਨ ਐਸੋਸੀਏਸਨ ਪੰਜਾਬ ਦੀ ਜਿਲ੍ਹਾ ਗੁਰਦਾਸਪੁਰ ਇਕਾਈ ਦੀ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾਂ ਪ੍ਰਧਾਨ ਜਿਲ੍ਹਾ ਸਿੱਖਿਆ ਅਫਸਰ (ਸਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਪਹਿਲਾ ਰਹਿ ਚੁੱਕੇ ਜਿਲ੍ਹਾ ਸਿਖਿਆ ਅਫਸਰ ਤੇ ਇਸ ਮੌਕੇ ਡੀ ਈ ੳ ਐਲੀਮੈਟਰੀ ਤਰਨਤਾਰਨ ਸ੍ਰੀ ਜਸਪਾਲ ਸਿੰਘ ਦੀ ਪਤਨੀ ਸ੍ਰੀ ਮਤੀ …

Read More »

 ਜਿਲ੍ਹਾ ਰੈਡ ਕਰਾਸ ਵੱਲੋਂ ਡੀ ਈ ੳ ਦਫਤਰ ਵਿਖੇ ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਪ੍ਰੋਗਰਾਮ

ਰਾਜੀਵ ਕੁਮਾਰ ਸੁਪਰਵਾਈਜ਼ਰ ਨੇ ਮੁਢਲੀ ਸਹਾਇਤਾ ਬਾਰੇ ਕੀਤਾ ਜਾਗਰੂਕ ਬਟਾਲਾ, 6 ਮਈ (ਨਰਿੰਦਰ ਬਰਨਾਲ) – ਪਬਲਿਕ ਵਿੱਚ ਮੁੱਢਲੀ ਸਹਾਇਤਾ ਸਬੰਧੀ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਸਤੇ ਦਫਤਰ ਜਿਲ੍ਹਾ ਸਿੱਖਿਆ ਅਫਸਰ (ਸਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਸ੍ਰੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਦਫਤਰ ਵਿਖੇ ਇੱਕ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ।ਜਾਗਰੂਕਤਾ ਕੈਂਪ ਦੌਰਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਪਰਵਾਈਜ਼ਰ ਸ੍ਰੀ ਰਾਜੀਵ ਕੁਮਾਰ ਵੱਲੋਂ …

Read More »

ਬਾਲੀਵੱਡ ਕਲਾਕਾਰ ਸਲਮਾਨ ਖਾਨ ਨੂੰ ਪੰਜ ਸਾਲ ਦੀ ਕੈਦ ਤੇ 25 ਹਜ਼ਾਰ ਜੁਰਮਾਨਾ

13 ਸਾਲ ਬਾਅਦ ਆਏ ਫੈਸਲੇ ‘ਚ ਮੁੰਬਈ ਸੈਸ਼ਨ ਕੋਰਟ ਨੇ ਹਿੱਟ ਐਂਡ ਰਨ ਮਾਮਲੇ ‘ਚ ਦਿੱਤਾ ਦੋਸ਼ੀ ਕਰਾਰ ਮੁੰਬਈ, 6 ਮਈ (ਪ.ਪ.ਬ) – ਹਿੱਟ ਐਂਡ ਰਨ ਮਾਮਲੇ ਵਿੱਚ 13 ਸਾਲ ਬਾਅਦ ਆਏ ਫੈਸਲੇ ‘ਚ ਬਾਲੀਵੱਡ ਕਲਾਕਾਰ ਸਲਮਾਨ ਖਾਨ ਨੂੰ ਮੁੰਬਈ ਦੀ ਮਾਨਯੋਗ ਸ਼ੈਸ਼ਨ ਕੋਰਟ ਨੇ ਪੰਜ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।ਅੱਜ ਸ਼ੈਸ਼ਨ ਕੋਰਟ …

Read More »

 ਮਜ਼ਦੂਰ ਯੂਨੀਅਨਾਂ ਵਿੱਚ ਮਾਲ ਦੀ ਲੁਹਾਈ ਨੂੰ ਲੈ ਕੇ ਟਕਰਾਅ

ਪੱਟੀ, 5 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਅੱਜ ਜਦੋਂ ਆਸਲ ਰੋਡ ਦੇ ਗੁਦਾਮਾਂ ਵਿੱਚ ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ ਦੇ ਪੱਲੇਦਾਰ ਮਾਲ ਦੀ ਲੁਹਾਈ ਦਾ ਕੰਮ ਕਰ ਰਹੇ ਸਨ ਪਰ ਉਥੇ ਮੇਹਰ ਸਿੰਘ ਤਲਵੰਡੀ ਗਰੁੱਪ ਨੇ ਜਾ ਕੇ ਉਨ੍ਹਾਂ ਦੀ ਜਗ੍ਹਾ ਕੰਮ ਕਰਨ ਲਈ ਕਿਹਾ ਤਾਂ ਦੋਹਾਂ ਧਿਰਾਂ ਵਿੱਚ ਜਮ ਕੇ ਲੜਾਈ ਹੋਈ ਜਿਸ ਦੌਰਾਨ ਇੱਟਾਂ-ਰੋੜੇ, ਤੇਜ਼ਧਾਰ …

Read More »

 ਚੇਅਰਮੈਨ ਰਾਜੇਸ਼ ਬਾਘਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 5 ਮਈ (ਗੁਰਚਰਨ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।ਉਨ੍ਹਾਂ ਦੇ ਨਾਲ ਡਾ. ਦਿਲਬਾਗ ਰਾਏ, ਸ. ਬਲਦੇਵ ਸਿੰਘ ਭੱਟੀ, ਸਾਬਕਾ ਵਿਧਾਇਕ ਅਤੇ ਸ. ਸੰਤੋਸ਼ ਸਿੰਘ ਗੁਮਟਾਲਾ ਵੀ ਹਾਜ਼ਰ ਸਨ।

Read More »