Wednesday, November 25, 2026

Daily Archives: May 8, 2015

ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਇਕ ਰੋਜ਼ਾ ਨੈਸ਼ਨਲ ਥੀਏਟਰ ਸੈਮੀਨਾਰ 9 ਮਈ ਨੂੰ

ਅੰਮ੍ਰਿਤਸਰ, 8 ਮਈ (ਦੀਪ ਦਵਿੰਦਰ ਸਿੰਘ) – ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਇਕ ਰੋਜ਼ਾ ਨੈਸ਼ਨਲ ਥੀਏਟਰ ਸੈਮੀਨਾਰ 9 ਮਈ ਨੂੰ ਵਿਰਸਾ ਵਿਹਾਰ ਵਿਖੇ ਸਵੇਰੇ 10.00 ਵਜੇ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਰਾਸ਼ਟਰੀ ਸੈਮੀਨਾਰ ਦਾ ਮੁੱਖ ਵਿਸ਼ਾ ”ਸਮਕਾਲੀ ਭਾਰਤੀ ਰੰਗਮੰਚ” ਹੋਵੇਗਾ।ਸ਼੍ਰੋਮਣੀ ਨਾਟਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਉਕਤ ਵਿਸ਼ੇ ‘ਤੇ ਗੱਲਬਾਤ ਕਰਨ ਲਈ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਦੇ …

Read More »

ਜਥੇ: ਅਵਤਾਰ ਸਿੰਘ ਨੇ ਭਾਈ ਤਰਲੋਕ ਸਿੰਘ ਅਗਵਾਨ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 8 ਮਈ (ਗੁਰਪ੍ਰੀਤ ਸਿੰਘ) ੁ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਨ ਤੇ ਸ਼ਾਨ ਲਈ ਸ਼ਹੀਦ ਹੋਣ ਵਾਲੇ ਭਾਈ ਸਤਵੰਤ ਸਿੰਘ ਦੇ ਪਿਤਾ ਭਾਈ ਤਰਲੋਕ ਸਿੰਘ ਅਗਵਾਨ ਦੇ ਅਕਾਲ ਚਲਾਣੇ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।  ਉਨ੍ਹਾਂ ਕਿਹਾ ਕਿ ਭਾਈ ਤਰਲੋਕ ਸਿੰਘ ਇਕ ਸ਼ਹੀਦ ਦੇ ਪਿਤਾ ਸਨ ਤੇ ਉਨ੍ਹਾਂ ਦੇ ਅਕਾਲ ਚਲਾਣਾ ਕਰ …

Read More »

ਸੈਸ਼ਨ ਜੱਜ ਅੰਬਾਲਾ ਵੱਲੋਂ ਅੰਮ੍ਰਿਤਧਾਰੀ ਨੌਜਵਾਨ ਨੂੰ ਗਵਾਹੀ ਦੇਣ ਤੋਂ ਰੋਕਣਾ ਮੰਦਭਾਗਾ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ 8 ਮਈ (ਗੁਰਪ੍ਰੀਤ ਸਿੰਘ) – ਅੰਬਾਲਾ ਦੀ ਅਦਾਲਤ ਦੇ ਸੈਸ਼ਨ ਜੱਜ ਰਾਜੇਸ਼ ਗੁਪਤਾ ਵੱਲੋਂ ਇਕ ਕੇਸ ਦੀ ਸੁਣਵਾਈ ਦੌਰਾਨ ਅੰਮ੍ਰਿਤਧਾਰੀ ਨੌਜਵਾਨ ਨੂੰ ਗਵਾਹੀ ਦੇਣ ਤੋਂ ਰੋਕਣ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।  ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜਦੋਂ ਕਿਸੇ ਨੂੰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਮਾਂ ਦਿਵਸ ਤੇ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਪ੍ਰਾਇਮਰੀ ਵਿਭਾਗ ਦੁਆਰਾ ਮਾਂ ਦਿਵਸ ਨੂੰ ਸਮਰਪਿਤ ਇਨਾਮ ਵੰਡ ਸਮਾਰੋਹ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਅੰਮ੍ਰਿਤਸਰ ਪਬਲਿਕ ਸਕੂਲ ਦੇ ਡਾਇਰੈਕਟਰ ਅਤੇ ਜੀ.ਟੀ.ਰੋਡ ਸਕੂਲ …

Read More »

MOTHER’S  DAY CELEBRATED BY PRIMARY WING OF SGHPS G.T. ROAD

Amritsar, May 8 (Manjit Kaur) – The day that celebrates the essence of a mother is Mother’s Day. One of those occasions we can’t afford to miss. Keeping this incandescent bonding in mind, we at Sri Guru Harkrishan Sr. Sec. Public School had flabbergasting celebrations in our School Auditorium. Mrs. D. K Rahi, Director Amritsar Public School and former Principal …

Read More »

ਸਲਮਾਨ ਖਾਨ ਨੂੰ ਵੱਡੀ ਰਾਹਤਮੁੰਬਈ ਹਾਈਕੋਰਟ ਨੇ ਸੈਸ਼ਨ ਕੋਰਟ ਦੇ ਫੈਸਲੇ ‘ਤੇ ਲਾਈ ਰੋਕ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) ਸਲਮਾਨ ਖਾਨ ਨੂੰ ਮੁੰਬਈ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਜਦ ਉਸ ਨੇ ਸੈਸ਼ਨ ਕਰਟ ਦੇ ਪਰਸੋਂ ਸੁਣਾਏ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਜਿਕਰਯੌਗ ਹੈ ਕਿ ਮੁੰਬਈ ਸੈਸ਼ਨ ਕੋਰਟ ਨੇ ਪਰਸੋਂ ਹਿੱਟ ਐਂਡ ਰਨ ਮਾਮਲੇ ‘ਚ ਬਾਲੀਵੁੱਡ ਕਲਾਕਾਰ ਸਲਮਾਨ ਖਾਨ ਨੂੰ 5 ਸਾਲ ਦੀ ਕੈਦ ਅਤੇ 25000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।ਸਜ਼ਾ …

Read More »

ਵੋਟਰ ਕਾਰਡ ਨੂੰ ਆਧਾਰ ਕਾਰਡ ਦੇ ਨਾਲ ਲਿੰਕ ਕਰਵਾਉੇਣ ਸਬੰਧੀ ਕੀਤੇ ਸੈਮੀਨਾਰ- ਨਰੇਸ਼ ਮਹਾਜਨ

ਪਠਾਨਕੋਟ, 8 ਮਈ (ਪ.ਪ) – ਸ਼੍ਰੀ ਨਰੇਸ਼ ਮਹਾਜਨ ਐਕਸੀਅਨ ਸਿੰਚਾਈ ਵਿਭਾਗ ਅਤੇ ਨੋਡਲ ਅਫ਼ਸਰ ਸਵੀਪ ਪਠਾਨਕੋਟ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿੱਚ ਚਲਾਏ ਜਾ ਰਹੇ ਨੈਸ਼ਨਲ ਇਲੈਕਟਰੋਲ ਰੋਲ ਪਿਊਰੀਫਿਕੇਸ਼ਨ ਅਤੇ ਅਥੈਨਟੀਕੇਸ਼ਨ ਪ੍ਰੋਗਰਾਮ (ਐਨ.ਈ.ਆਰ.ਪੀ.ਏ.ਪੀ) ਦੇ ਤਹਿਤ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ‘ਤੇ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਹੈ ਤਾਂ ਕਿ …

Read More »

ਛੋਟੇ ਖਣਿਜ਼, ਬੋਲਡਰ, ਗਰੈਵਲ ਤੇ ਰੇਤ ਦੀ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ‘ਤੇ ਪਾਬੰਦੀ

ਪਠਾਨਕੋਟ, 8 ਮਈ (ਪ.ਪ) – ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਪਠਾਨਕੋਟ ਵਿਖੇ ਨਵੇਂ ਬਣੇ ਚੱਕੀ ਪੁੱਲ ਦੇ ਤਿੰਨ ਕਿਲੋ ਮੀਟਰ ਉੱਪਰ ਅਤੇ ਤਿੰਨ ਕਿਲੋ ਮੀਟਰ ਥੱਲੇ ਦਰਿਆ ਦੇ ਕਿਨਾਰਿਆਂ ਦੇ ਨਾਲ ਨਾਲ ਛੋਟੇ ਖਣਿਜ਼, ਬੋਲਡਰ, ਗਰੈਵਲ ਅਤੇ ਰੇਤ ਆਦਿ ਦੀ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ …

Read More »

ਮੰਡੀਆਂ ‘ਚ ਆਈ 21570 ਮੀਟਰਿਕ ਟਨ ਕਣਕ ਵਿਚੋਂ ਏਜੰਸੀਆਂ ਵੱਲੋਂ 16110 ਮੀਟਰਿਕ ਟਨ ਦੀ ਖਰੀਦ

ਪਠਾਨਕੋਟ, 8 ਮਈ (ਪ.ਪ) – ਜ਼ਿਲ੍ਹੇ ਅੰਦਰ 7 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 21570 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 16110 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 7421 ਮੀਟਰਿਕ ਟਨ, ਐਫ.ਸੀ.ਆਈ. ਨੇ 3975 …

Read More »

ਨੌਜਵਾਨਾਂ ਨੇ ਪੱਟੀ ਦੇ ਲਾਹੋਰ ਚੌਕ ਵਿੱਚ ਟੈਲੀਕਾਮ ਦੀ ਦੁਕਾਨ ‘ਤੇ ਸ਼ਰੇਆਮ ਕੀਤੀ ਗੁੰਡਾਗਰਦੀ

ਪੱਟੀ, 8 ਮਈ (ਅਵਤਾਰ ਸਿੰਘ ਢਿੱਲੋ, ਰਣਜੀਤਸਿੰਘ ਮਾਹਲਾ) – ਸ਼ਹਿਰ ਅੰਦਰ ਗੁੰਡਾ ਅਨਸਰਾਂ ਦਾ ਬੋਲਬਾਲਾ ਹੈ ਅਤੇ ਆਮ ਸ਼ਹਿਰੀ ਦਾ ਜੀਣਾ ਮੁਹਾਲ ਹੋਇਆ ਪਿਆ ਹੈ ।ਅੱਜ ਦੁਪਿਹਰੇ ਲਾਹੋਰ ਚੌਂਕ ਵਿਚ ਸਥਿਤ ਮੋਬਾਇਲ ਸ਼ੋਅ ਰੂਮ ਵਿਚ ਕੁੱਝ ਨੋਜਵਾਨਾਂ ਵੱਲੋਂ ਮੋਬਾਇਲ ਦੀ ਖੋਹ ਨੂੰ ਲੈ ਕੇ ਗੋਲੀ ਚਲਾ ਦਿੱਤੀ ਗਈ।ਇਕੱਤਰ ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਦੇ ਲੜਕੇ ਸਮੇਤ ਚਾਰ ਨੌਜਵਾਨਾਂ ਨੇ ਪੱਟੀ …

Read More »