Wednesday, November 25, 2026

Daily Archives: May 8, 2015

ਮੰਤਰੀ ਜੋਸ਼ੀ ਵਲੋਂ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਨੂੰ 2 ਲੱਖ ਦਾ ਚੈਕ ਭੇਂਟ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ (ਰਜਿ) ਨੂੰ ਸਥਾਨਕ ਸਰਕਾਰਾਂ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਵਲੋਂ 2 ਲੱਖ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ ਗਿਆ।ਇਸ ਗ੍ਰਾੰਟ ਦੀ ਵਰਤੋਂ ਸੰਸਥਾ ਵਲੋਂ ਗਰੀਬ ਵਿਅਕੀਤੀਆਂ ਨੂੰ ਮੁਫਤ ਦਵਾਈਆਂ ਦੇਣ ਵਾਸਤੇ ਕੀਤੀ ਜਾਵੇਗੀ ।ਇਸ ਮੋਕੇ ਸੰਸਥਾ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਬਾਕੀ …

Read More »

ਮੰਤਰੀ ਅਨਿਲ ਜੋਸ਼ੀ ਵਲੋਂ ਵਾਰਡ ਨੰ: 13 ਵਿੱਚ ਆਰ ਸੀ. ਸੀ ਕੰਮਾ ਨੂੰ ਹਰੀ ਝੰਡੀ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਹਲਕਾ ਉੱਤਰੀ ਚ ਪੇਂਦੇ ਵਾਰਡ ਨੰਬਰ 13 ਦੀਆਂ ਵੱਖ ਵੱਖ ਗਲੀਆਂ ਨੂੰ ਪੱਕੀਆਂ ਕਰਨ ਦੇ ਕੰਮਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਸ਼੍ਰੀ ਜੋਸ਼ੀ ਨੇ ਕਿਹਾ ਕੀ ਸਰਕਾਰ ਵਿਕਾਸ ਲਈ ਵਚਨਬੰਧ ਹੈ ।ਉਹਨਾ ਕਿਹਾ …

Read More »

ਜਸਪਾਲ ਸਿੰਘ ਕਪੂਰ ਪ੍ਰਧਾਨ ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਨੂੰ ਪਿਆ ਦਿਲ ਦਾ ਦੋਰਾ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ) -ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਦੇ ਪ੍ਰਧਾਨ ਜਸਪਾਲ ਸਿੰਘ ਕਪੂਰ ਨੂੰ ਦੋਰਾ ਪੈਣ ਦੀ ਖਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਜੇ. ਐਸ. ਸਲੂਜਾ ਨੇ ਦੱਸਿਆ ਕਿ ਕੱਲ੍ਹ ਦਿਲ ਦਾ ਦੌਰਾ ਪੈਣ ‘ਤੇ ਉਹਨਾਂ ਦੇ ਪਰਿਵਾਰਕ ਮੈਂਬਰਾ ਵੱਲੋਂ ਸ੍ਰ. ਕਪੂਰ ਨੂੰ ਤੁਰੰਤ ਈ.ਐਮ.ਸੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ …

Read More »

ਸਰਹੱਦੀ ਖੇਤਰ ਦੇ ਪੱਤਰਕਾਰਾਂ ਦੀ 10 ਮਈ ਨੂੰ ਹੋਵੇਗੀ ਰਮਦਾਸ ਵਿਖੇ ਹੰਗਾਮੀ ਮੀਟਿੰਗ

ਅੰਮ੍ਰਿਤਸਰ, 8 ਮਈ (ਗੁਰਚਰਨ ਸਿੰਘ) – ਲੋਕਤੰਤਰ ਦਾ ਚੌਥਾ ਥੰਮ ਵਜੋ ਜਾਣੇ ਜਾਂਦੇ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾ ਸਬੰਧੀ ਮਾਝੇ ਦੇ ਪੱਤਰਕਾਰਾਂ ਦੀ ਇੱਕ ਹੰਗਾਮੀ ਮੀਟਿੰਗ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਦੇ ਜਿਲ੍ਹਾ ਪ੍ਰਧਾਨ (ਦਿਹਾਤੀ) ਸz. ਬਲਵਿੰਦਰ ਸਿੰਘ ਰਮਦਾਸ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਸੂਬਾ ਪ੍ਰਧਾਨ ਸz. ਜਸਬੀਰ ਸਿੰਘ ਪੱਟੀ ਬਤੌਰ ਮੁੱਖ ਵਕਤਾ ਵਜੋ ਸ਼ਮੂਲੀਅਤ ਕਰਨਗੇ।         …

Read More »

ਸਪੋਰਟਸ ਹੋਸਟਲ (ਲੜਕੇ) ਤੇ ਬਿਜ਼ਨੈਸ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ, 8 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਸਪੋਰਟਸ ਹੋਸਟਲ (ਲੜਕੇ) ਅਤੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਟੱਪ ਲਾ ਕੇ ਅੱਜ ਇਥੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਰੱਖਿਆ।          ਇਸ ਮੌਕੇ ਯੂਨੀਵਰਸਿਟੀ ਦੇ ਡੀਨ, ਵਿਦਿਅਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਡੀਨ, ਵਿਦਿਆਰਥੀ ਭਲਾਈ, ਪ੍ਰੋ. ਏ.ਐਸ. …

Read More »

ਯੂਨੀਵਰਸਿਟੀ ਵਲੋਂ ਪ੍ਰੋਫੈਸਰ ਐਮ.ਐਸ. ਹੁੰਦਲ ਦੇ ਬੇਵਕਤ ਅਕਾਲ ਚਲਾਣੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 8 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ , ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਅਤੇ ਯੂਨੀਵਰਸਿਟੀ ਸਮੂਹ ਅਧਿਆਪਕਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਸਾਬਕਾ ਡੀਨ, ਵਿਦਿਅਕ ਮਾਮਲੇ, ਪ੍ਰੋਫੈਸਰ ਐਮ.ਐਸ. ਹੁੰਦਲ ਦੇ ਬੇਵਕਤ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਹੁੰਦਲ …

Read More »

ਰੈਡ ਕਰਾਸ ਸੰਸਥਾ ਨੇ 22 ਵਿਧਵਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਵਿਕਲਾਂਗਾ ਨੂੰ ਟਰਾਈ ਸਾਇਕਲ ਵੰਡੇ

60 ਵਿਦਿਆਰਥੀਆਂ ਵੱਲੋਂ ਖੂਨਦਾਨ, ਭਾਈ ਘਨਈਆ ਤੇ ਹੈਨਰੀ ਡਿਉਨਾ ਦੀਆਂ ਸੇਵਾਵਾਂ ਨੂੰ ਕੀਤਾ ਯਾਦ ਫਾਜ਼ਿਲਕਾ, 8 ਮਈ (ਵਿਨੀਤ ਅਰੋੜਾ) – ਜ਼ਿਲ੍ਹਾ ਰੈਡ ਕਰਾਸ ਸੰਸਥਾ ਫਾਜ਼ਿਲਕਾ ਵੱਲੋਂ ਰੈਡ ਕਰਾਸ ਦੇ ਬਾਨੀ ਸ਼੍ਰੀ ਹੈਨਰੀ ਡਿਯੁਨਾ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਵ ਰੈਡ ਕਰਾਸ ਦਿਵਸ ਜਿਲ੍ਹਾ ਰੈਡ ਕਰਾਸ ਭਵਨ ਫਾਜਿਲਕਾ ਵਿਖੇ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ. ਚਰਨਦੇਵ ਸਿੰਘ ਮਾਨ ਵਧੀਕ ਡਿਪਟੀ …

Read More »

ਪੰਜਾਬ ਸਰਕਾਰ ਵੱਲੋਂ ਗਊ ਧਨ ਦੀ ਸਾਂਭ ਸੰਭਾਲ, ਰੱਖਿਆ ਤੇ ਤਸਕਰੀ ਰੋਕਣ ਲਈ ਇਤਿਹਾਸਕ ਕੀਤੇ ਫੈਸਲੇ ਗਏ – ਭਗਤ

ਗਊ ਹੱਤਿਆ ਕਰਨ ਵਾਲਿਆਂ ਨੂੰ ਹੋਵੇਗੀ 10 ਸਾਲ ਤੱਕ ਦੀ ਸਖ਼ਤ ਸਜਾ ਤੇ ਜੁਰਮਾਨੇ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ 25 ਏਕੜ ਵਿਚ ਬਣੇਗੀ ਗਊਸ਼ਾਲਾ- ਡਿਪਟੀ ਕਮਿਸ਼ਨਰ ਫਾਜ਼ਿਲਕਾ, 8 ਮਈ (ਵਿਨੀਤ ਅਰੋੜਾ) – ਸ੍ਰੀ ਕੀਮਤੀ ਭਗਤ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਨੇ ਗਊ ਧੰਨ ਦੀ ਸੰਭਾਲ ਲਈ ਜ਼ਿਲ੍ਹਾ ਅਧਿਕਾਰੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਆਦਿ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਿਸ ਵਿਚ ਡਿਪਟੀ …

Read More »

ਕਿਸ਼ਤਵਾੜ ਹਮਲੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਜੀ.ਕੇ ਨੇ ਰਾਜਨਾਥ ਅਤੇ ਮੁਫ਼ਤੀ ਨੂੰ ਪੱਤਰ ਭੇਜ ਕੇ ਮੰਗਾ ਨਾ ਮਨਣ ‘ਤੇ ਸੰਘਰਸ਼ ਦੀ ਦਿੱਤੀ ਚੇਤਾਵਨੀ ਨਵੀਂ ਦਿੱਲੀ, 8 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਖੇ ਕੁਝ ਹਿੰਦੂ ਕਟੱੜਪੰਥੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ‘ਤੇ ਕਬਜਾ ਕਰਨ ਦੀ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ …

Read More »

ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਸਮਾਗਮਾਂ ਲਈ ਦਿੱਲੀ ਕਮੇਟੀ ਵੱਲੋਂ ਮੀਟਿੰਗ

ਨਵੀਂ ਦਿੱਲੀ, 8 ਮਈ (ਅੰਮ੍ਰਿਤ ਲਾਲ ਮੰਨਣ) – ਸ੍ਰੀ ਆਨੰਦਪੁਰ ਸਾਹਿਬ ਨਗਰ ਦੇ 350 ਸਾਲਾਂ ਸਥਾਪਨਾ ਦਿਵਸ ਮੌਕੇ ਨਗਰ ਦੀ ਪੁਤਾਈ ਦੀ ਸੇਵਾ ਦੀ ਆਰੰਭਤਾ 9 ਮਈ ਨੂੰ ਅਰਦਾਸ ਉਪਰੰਤ ਕੀਤੀ ਜਾਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਸੰਤ ਸਮਾਜ, ਪੰਥਕ ਜਥੇਬੰਦੀਆਂ ਅਤੇ ਪੱਤਵੰਤੇ ਸੱਜਣਾ ਨਾਲ ਹੋਈ ਮੀਟਿੰਗ ਦੋੌਰਾਨ ਇਹ ਅਹਿਮ ਫੈਸਲਾ ਲਿਆ ਗਿਆ। …

Read More »