Wednesday, November 25, 2026

Daily Archives: May 8, 2015

ਡੀ.ਏ.ਵੀ ਪਬਲਿਕ ਸਕੂਲ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਸਵਾਮੀ ਵਿਵੇਕਾਨੰਦ ਡ੍ਰਗਸ਼ਡੀ ਐਡਿਕਸ਼ਨ ਅਵੇਅਰਨੈਸ ਕਮੇਟੀ ਵੱਲੋਂ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ ਹੌਂਸਲਾ ਵਧਾਊ ਪੁਰਸਕਾਰ ਜਿੱਤਿਆ । ਇਸ ਮੁਕਾਬਲੇ ਦਾ ਮੁੱਖ ਉਦੇਸ਼ ਲੋਕਾਂ ਵਿੱਚ ਨਸ਼ੀਲੀਆਂ ਦਵਾਈਆਂ ਦੇ ਆਮ ਆਦਮੀ ਅਤੇ ਸਮਾਜ ਉਪੱਰ ਪੈ ਰਹੇ ਬੁਰੇ ਪ੍ਰਭਾਵਾ ਬਾਰੇ ਜਾਗਰੁਕਤਾ ਫੈਲਾਉਣਾ ਸੀ । ਨੌਵੀਂ …

Read More »

ਬੈਚੂਲਰ ਆਫ ਡਿਜ਼ਾਇਨ ਸਮੈਸਟਰ-1 ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤੀਆਂ ਪਹਿਲੀਆਂ ਦਸ ਪੁਜ਼ੀਸ਼ਨਾਂ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ ਸੱਗੂ) – ਬੈਚੂਲਰ ਆਫ ਡਿਜ਼ਾਇਨ ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚੋਂ ਪਹਿਲੀਆਂ ਦਸ ਪੁਜ਼ੀਸ਼ਨਾਂ ਹਾਸਿਲ ਕਰਕੇ ਇਕ ਵਾਰ ਫਿਰ ਤੋਂ ਕਾਲਜ ਦਾ ਨਾਮ ਰੋਸ਼ਨ ਕਰ ਦਿੱਤਾ। ਵਰੀਤੀ ਮਹਿਰਾ ਨੇ 921/1000 ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਅਤੇ ਦੀਪਾਲੀ ਨੇ 911/1000 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਪੂਰਵੀ ਨੇ 880/1000 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ …

Read More »

 ‘ਧਾਰਮਿਕ ਦਰਸ਼ਨ ਯਾਤਰਾ’ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ – ਸੋਖੋਂ

‘ਧਾਰਮਿਕ ਦਰਸ਼ਨ ਯਾਤਰਾ’ਦਾ ਬਠਿੰਡਾ ਜ਼ਿਲ੍ਹੇ ਵਿੱਚ ਪੁੱਜਣ ‘ਤੇ ਕੀਤਾ ਭਰਵਾਂ ਸਵਾਗਤ ਬਠਿੰਡਾ, ਮਾਨਸਾ/ਮੌੜ ਮੰਡੀ/ ਤਲਵੰਡੀ ਸਾਬੋ, 8 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ, ਅੰਗਰੇਜ਼ ਸਿੰਘ ਵਿੱਕੀ) – ਪੰਜਾਬ ਸਰਕਾਰਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਦਮ ਸਦਕਾ ਕੱਢੀ ਜਾ ਰਹੀ ਧਾਰਮਿਕ ਦਰਸ਼ਨ ਯਾਤਰਾ ਅੱਜ ਜ਼ਿਲ੍ਹਾ ਮਾਨਸਾ, ਮੌੜ ਮੰਡੀ ਤਹਿਸੀਲ ਦੇ ਪਿੰਡ ਭਾਈ ਦੇਸਾ ਤੋਂ ਬਠਿੰਡਾ ਜ਼ਿਲੇ ‘ਚ ਦਾਖਿਲ ਹੋਈ। …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਲੱਗਾ ਰਾਜ-ਪੱਧਰੀ ਰੁਜ਼ਗਾਰ ਮੇਲਾ

ਬਠਿੰਡਾ, 8 ਮਈ (ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਬੀਤੇ ਦਿਨੀਂ ਰਾਜ-ਪੱਧਰੀ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਇਹ ਰੁਜ਼ਗਾਰ ਮੇਲਾ ਇਲਾਕੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਨੁਸਾਰ ਰੁਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਲੱਗਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਟਰੇਨਿੰਗ ਅਤੇ ਪਲੇਸਮੈਂਟ ਅਧਿਕਾਰੀ, ਅਰਸ਼ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ …

Read More »

ਸੰਤ ਕਬੀਰ ਕਾਨਵੈਂਟ ਸਕੂਲ ਵਿੱਚ ਬੱਚਿਆਂ ਵਲੋਂ ਮਾਂ ਦੇ ਪਿਆਰ ਨੂੰ ਸਮਰਪਿਤ ਪ੍ਰੋਗਰਾਮ

ਬਠਿੰਡਾ, 8 ਮਈ (ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਸਥਾਨਕ ਸ਼ਹਿਰ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਂ ਦਿਵਸ”ਮਦਰ ਡੇਅ” ਬੱਚਿਆਂ ਵਲੋਂ ਮਾਂ ਦੇ ਪਿਆਰ ਨੂੰ ਸਮਰਪਿਤ ਪ੍ਰੋਗਰਾਮ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ‘ਤੇ ਸਕੂਲ ਵਿਚ ਪੋੋਸਟਰ ਮੇਕਿੰਗ, ਕਾਰਡਮੇਕਿੰਗ, ਕੁਟੇਸ਼ਨ ਲਿਖਣਾ, ਭਾਸ਼ਣ ਪ੍ਰਤੀਯੋਗਤਾ ਅਤੇ ਕਵਿਤਾ ਉਚਾਰਣ ਪ੍ਰਤੀਯੋਗਤਾ ਬੱਚਿਆਂ ਵਲੋਂ ਆਯੋਜਿਤ ਕੀਤੀਆਂ ਗਈਆ।ਜਿਸ ਵਿਚ ਵਿਦਿਆਰਥੀਆਂ ਨੇ ਬੇਹੱਦ …

Read More »

ਫਤਿਹਗੜ੍ਹ ਚੂੜੀਆਂ ਵਿਖੇ ਸਾਉਣੀਆਂ ਦੀਆਂ ਫਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਬਟਾਲਾ, 8 ਮਈ (ਨਰਿੰਦਰ ਬਰਨਾਲ) – ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਗੁਰਦਾਸਪੁਰ ਵੱਲੋਂ ਫਤਿਹਗੜ੍ਹ ਚੂੜੀਆਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਪੰਜਾਬ ਸਰਕਾਰ ਦੇ ਆਦੇਸ਼ਾਂ ਹੇਠ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਲਗਾਏ ਇਸ ਕੈਂਪ ਵਿੱਚ ਡਾ. ਦੇਵਰਾਜ ਬਾਠ ਜ਼ਿਲ੍ਹਾ ਸਿਖਲਾਈ ਅਫਸਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ, ਜਦ ਕਿ ਕੈਂਪ ਦੀ …

Read More »

ਦੇਸ ਰਾਜ ਹੈਰੀਟੇਜ਼ ਸਕੂਲ ਵਿੱਖੇ ਮਾਂ ਦੀ ਮਮਤਾ ਨੂੰ ਸਮਰਪਿਤ ਮਦਰਜ਼ ਡੇਅ ਦਾ ਆਯੋਜਨ

ਮਾਵਾਂ ਠੰਡੀਆਂ ਛਾਵਾਂ ਤੇ ਸਮਾਜ ਵਿੱਚ ਮਾਂ ਦਾ ਦਰਜਾ ਵਿਸ਼ੇ ਤੇ ਵਿਚਾਰ ਕੀਤੇ ਪੇਸ਼ ਬਟਾਲਾ, 7 ਮਈ (ਨਰਿੰਦਰ ਬਰਨਾਲ) – ਦੇਸ ਰਾਜ ਹੈਰੀਟੇਜ ਸਕੂਲ ਅਲੀਵਾਲ ਰੋਡ ਬਟਾਲਾ ਹਰ ਪ੍ਰੋਗਰਾਮ ਵਧੀਆਂ ਤੇ ਵਿਦਿਆਰਥੀ ਹਿੱਤੂ ਤਰੀਕੇ ਨਾਲ ਸਕੂਲ ਵਿਖੇ ਮਨਾਉਦਾ ਆ ਰਿਹਾ ਹੈ। ਸਕੂਲ ਵਿੱਖੇ ਮਾਂ ਦੀ ਮਮਤਾ ਵਿਸ਼ੇ ਤੇ ਰੋਸ਼ਨੀ ਪਾਉਦਾ ਤੇ ਯਾਦਾਂ ਛੱਡਦਾ ਪ੍ਰੋਗਰਾਮ ਕਰਵਾਇਆ ਗਿਆ। ਮਦਰਜ਼ ਡੇ ਨੂੰ ਸਮਪਿਤ …

Read More »

ਧਾਰਮਿਕ ਦਰਸ਼ਨ ਯਾਤਰਾ ਦੇ ਰਸਤੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ – ਲੋਧੀਨੰਗਲ

ਬਟਾਲਾ, 7 ਮਈ (ਨਰਿੰਦਰ ਬਰਨਾਲ) – ਬਟਾਲਾ ਹਲਕੇ ‘ਚ ਧਾਰਮਿਕ ਦਰਸ਼ਨ ਯਾਤਰਾ ਦੇ ਆਉਣ ‘ਤੇ ਹਲਕੇ ਦੀ ਸਮੁੱਚੀ ਸੰਗਤ ਵੱਲੋਂ ਪੁਰੀ ਗਰਮਜੋਸ਼ੀ ਨਾਲ ਯਾਤਰਾ ਦਾ ਸਵਾਗਤ ਅਤੇ ਨਾਲ ਆਈਆਂ ਸੰਗਤਾਂ ਦੀ ਟਹਿਲ ਸੇਵਾ ਕੀਤੀ ਜਵੇਗੀ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਹਲਕੇ ਦੇ ਮੁੱਖ ਸੇਵਦਾਰ ਸ. ਲਖਬੀਰ ਸਿੰਘ ਲੋਧੀਨੰਗਲ ਨੇ ਅੱਜ ਬਟਾਲਾ ਵਿਖੇ ਧਾਰਮਿਕ ਯਾਤਰਾ ਦੇ ਰਸਤੇ ਦਾ ਡਿਪਟੀ …

Read More »

ਡੀ.ਸੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਉਣ ਵਾਲੀ ਧਾਰਮਿਕ ਦਰਸ਼ਨ ਯਾਤਰਾ ਦੇ ਰਸਤੇ ਦਾ ਜਾਇਜਾ

ਜ਼ਿਲ੍ਹੇ ਦੀ ਸੰਗਤ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਬੇਤਾਬ – ਸੇਖਵਾਂ ਬਟਾਲਾ, 7 ਮਈ (ਨਰਿੰਦਰ ਬਰਨਾਲ) – ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਾਵਨ ਨਿਸ਼ਾਨੀਆਂ ਤੇ ਸ਼ਸ਼ਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੁਹੰਚ ਰਹੀ ਧਾਰਮਿਕ ਦਰਸ਼ਨ ਯਾਤਰਾ ਦੇ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਅੱਜ …

Read More »

Zee Anmol presents ‘Maharakshak Aryan’

 Lead Actor Aakarshan Singh visits Amritsar to promote the show Amritsar, May 8 (Punjab Post Bureau) – He’s an unassuming boy-next-door who is oblivious to the larger-than-life plans destiny has in store for him! Zee Anmol’s latest offering ‘Maharakshak Aryan’ is a gripping narrative of coming-of-age and a walk into the darker realms of fantasy where a hero will face his worst …

Read More »