ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਨੇ ਸਬ-ਜੇਲ੍ਹ ਫਾਜ਼ਿਲਕਾ ਦਾ ਮਿਤੀ 06 ਮਈ 2015 ਨੂੰ ਦੌਰਾ …
Read More »Daily Archives: May 8, 2015
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਕਾਨੂੰਨੀ ਸਾਖਰਤਾ ਸੈਮੀਨਾਰ
ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਜੀ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਪਿੰਡ ਘੱਲੂ ਦੇ ਸਰਕਾਰੀ …
Read More »ਦਿੱਲੀ ਕਮੇਟੀ ਦੇ ਸਕੂਲ ਸਟਾਫ ਨੂੰ 6ਵੇਂ ਤਨਖਾਹ ਕਮਿਸ਼ਨ ਦੇ ਹਿਸਾਬ ਨਾਲ ਬਕਾਇਆ ਰਕਮ ਦਾ ਭੁਗਤਾਨ ਸ਼ੁਰ
ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਈ 2014 ਤੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ ੬ਵੇਂ ਤਨਖਾਹ ਕਮੀਸ਼ਨ ਹਿਸਾਬ ਨਾਲ ਤਨਖਾਹ ਦੇਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਜ ਵੱਡਾ ਹੁੰਗਾਰਾ ਮਿਲਿਆ। ਕਮੇਟੀ ਵੱਲੋਂ ਸਟਾਫ ਨੂੰ 6ਵੇਂ ਤਨਖਾਹ ਕਮੀਸ਼ਨ ਦੇ ਹਿਸਾਬ ਨਾਲ ਬਕਾਇਆ ਰਕਮ ਦਾ ਵੀ ਭੁਗਤਾਨ ਕਰਨ ਦੀ ਅੱਜ 8 ਸਕੂਲਾਂ ‘ਚ …
Read More »ਰਿਤੂ ਵੋਹਰਾ ਨੇ ਜੀ.ਕੇ. ਅਤੇ ਬਾਦਲ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਸ੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਅੱਜ ਅਕਾਲੀ ਆਗੂਆਂ ਵੱਲੋਂ ਬੀਬਾ ਰਿਤੂ ਵੋਹਰਾ ਨੂੰ ਦੱਖਣ ਦਿੱਲੀ ਨਗਰ ਨਿਗਮ ਦੇ ਵੇਸਟ ਜ਼ੋਨ ਦਾ ਚੈਅਰਪਰਸਨ ਥਾਪਣ ‘ਤੇ ਧੰਨਵਾਦ ਕੀਤਾ ਗਿਆ। ਅਕਾਲੀ ਦਲ ਦੀ ਤਿਲਕ ਨਗਰ ਤੋਂ ਨਿਗਮ ਪਾਰਸ਼ਦ ਰਿਤੂ ਵੋਹਰਾ ਨੇ ਅਕਾਲੀ ਦਲ …
Read More »ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ 9 ਨੂੰ
ਅੰਮ੍ਰਿਤਸਰ, 7 ਮਈ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਜਨਵਾਦੀ ਲੇਖਕ ਸੰਘ ਅਤੇ ਲੇਖਕ ਪਾਠਕ ਮੰਚ ਛੇਹਰਟਾ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਸਾਹਿਤਕਾਰ ਮਨਮੋਹਨ ਬਾਸਰਕੇ ਦੀ ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ ਕਰਵਾਇਆ ਜਾ ਰਿਹਾ ਹੈ। ਦੀਪ ਦਵਿੰਦਰ ਸਿੰਘ ਅਤੇ ਹਰਜੀਤ ਸਿੰਧੂ ਤੋਂ ਮਿਲੀ ਜਾਣਕਾਰੀ ਅਨੁਸਾਰ 9 ਮਈ ਸ਼ਨੀਵਾਰ ਬਾਅਦ ਦੁਪਹਿਰ 3:30ਤੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਡਾ. …
Read More »ਮਾਂ ਬੋਲੀ ਦੇ ਹੱਕ ‘ਚ ਭਾਸ਼ਾ ਕਨਵੈਨਸ਼ਨ 10 ਮਈ ਨੂੰ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ, ਸਾਹਿਤ ਅਕੈਡਮੀ ਲੁਧਿਆਣਾ, ਪੰਜਾਬ ਜਾਗ੍ਰਿਤੀ ਮੰਚ ਅਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਪੰਜਾਬੀ ਮਾਂ ਬੋਲੀ ਦੇ ਹੱਕ ‘ਚ ਵਿਸ਼ਾਲ ਭਾਸ਼ਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ, ਜਿਸਦੀ ਜਾਣਕਾਰੀ ਦਿੰਦਿਆਂ ਕੇਂਦਰੀ ਸਭਾ ਦੇ ਮੀਤ ਪ੍ਰਧਾਨ ਕਹਾਣੀਕਾਰ ਦੀਪ ਦਵਿੰਦਰ ਸਿੰਘ ਨੇ ਅੱਜ ਇੱਥੋਂ ਜਾਰੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਫੋਟੋਗ੍ਰਾਫਰਾਂ ਦੀ ਹੌਂਸਲਾ ਅਫ਼ਜ਼ਾਈ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਚ ਅੱਜ ਨਵੇਂ ਉਭੱਰਦੇ ਅਨਪ੍ਰੋਫੈਸ਼ਨਲ ਫੋਟੋਗ੍ਰਾਫਰਾਂ ਦਾ ਸਨਮਾਨ ਕੀਤਾ ਗਿਆ ਜਿੰਨ੍ਹਾਂ ਵਿੱਚ ਸਕੂਲ ਦੇ ਫੋਟੋਗ੍ਰਾਫੀ ਕਲੱਬ ਦੇ ਹਰਮਨ ਪਿਆਰੇ ਤੇ ਸਕੂਲ ਦੇ ਪੁਰਾਣੇ ਮੈਂਬਰਾਂ ਨੇ ਸਾਰੇ ਭਾਰਤ ਦੇ ਦੂਰ ਦਰਾਜ਼ ਦੇ ਇਲਾਕਿਆਂ ਜਿਵੇਂ ਲੇਹ ਆਦਿ ਤੋਂ ਫੋਟੋਆਂ ਭੇਜੀਆਂ ਸਨ। ਸਕੂਲ ਦੇ ਫੋਟੋਗ੍ਰਾਫੀ ਕਲੱਬ ਨੇ ੧੦੦ ਦੇ ਕਰੀਬ ਫੋਟੋ …
Read More »ਕਿਸਾਨਾਂ ਨੂੰ ਕਣਕ ‘ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ-ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਨੂੰ ਕਣਕ ‘ਤੇ 200/-ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਹੈ। ਸਦਨ ਅੰਦਰ ਜ਼ੀਰੋ ਆਵਰ ਦੌਰਾਨ ਕਿਸਾਨਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਹੋਇਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ, ਹਰਿਆਣਾ ਤੇ ਕਣਕ …
Read More »BBK DAV got first five positions in Bachelor of Design of 7th Semester
Amritsar, May 7 (Punjab Post Bureau) – The students of Bachelor of Design of 7th Semester of BBK DAV College for women once again made the college feel proud by getting first five positions out of top ten positions in the Guru Nanak Dev University examinations. Meenakshi got 1st position with 646/650 marks i.e. 99%, Kanika got 2nd position with 644/650 …
Read More »ਗੁਰੂ ਗੋਬਿੰਦ ਸਿੰਘ ਸ਼ਟੱਡੀ ਸਰਕਲ ਬਠਿੰਡਾ ਵੱਲੋਂ ਇਕ ਰੋਜਾ ਕੈਂਪ
ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਗੁਰੂ ਗੋਬਿੰਦ ਸ਼ਿੰਘ ਸਟੱਡੀ ਸਰਕਲ ਬਠਿੰਡਾ ਵੱਲੋਂ ਵਿਦਿਆਰਥੀ ਸਖਸ਼ੀਅਤ ਉਸਾਰੀ ਕੈਂਪ ਸੰਤ ਫਤੇਹਿ ਸਿੰਘ ਪਬਲਿਕ ਸਕੂਲ ਬਿਦਿਆਲਾ ਬੱਲੋ ਵਿਖੇ ਲਗਾਇਆ ਗਿਆ ਜਿਸ ਵਿਚ ਮਾਤਾ ਪਿਤਾ , ਵੱਡਿਆਂ ਦਾ ਅਤੇ ਅਧਿਆਪਕਾਂ ਦੇ ਸਤਿਕਾਰ ਤੇ ਸਕਾਡਨ ਲੀਡਰ ਬਲਵੰਤ ਸਿੰਘ ਮਾਨ ਨੇ ਪਰੈਜੇਂਟਸ਼ਨ ਦਿਤੀ ਅਤੇ ਆਪਨੇ ਵਿਰਸੇ ਨਾਲ ਬੱਚਿਆਂ ਨੂ ਜੋੜਨ ਦੀ ਕੋਸ਼ਿਸ਼ ਕੀਤੀ …
Read More »
Punjab Post Daily Online Newspaper & Print Media