ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਮਾਤਰ ਦਿਵਸ ਮਨਾਉਾਂਦੇ ੋਏ ਸ਼ਹਿਰੀ ਪ੍ਰਾਈਮਰੀ ਸਿਹਤ ਕੇਂਦਰ ਅਸਲਾਮਾਬਾਦ ਦੇ ਅਧੀਨ ਆਉਾਂਦੇ ੇਤਰ ਮੁਹੱਲਾ ਰਵਿਦਾਸ ਨਗਰ ਵਿਖੇ ਉਚੇਚੇ ਤੌਰ ਤੇ ਜੱਚਾ-ਬੱਚਾ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਸੁਰਜੀਤ ਸਿੰਘ ਬੇਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੈਡੀਕਲ ਅਫਸਰ ਸ਼੍ਰੀਮਤੀ ਰੇਨੂੰ ਭਾਟੀਆ ਦੀ ਯੋਗ ਅਗਵਾਈ ਅਧੀਨ ਲਗਾਏ …
Read More »Daily Archives: May 13, 2015
ਕਣਕ ਦੀ ਖਰੀਦ ਲਈ ਕਿਸਾਨਾਂ ਨੂੰ 239.08 ਕਰੋੜ ਰੁਪਏ ਦੀ ਅਦਾਇਗੀ – ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ 11 ਮਈ ਤੱਕ 239.08 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਜੋ ਕਿ ਕੁਲ ਕੀਤੀ ਜਾਣ ਵਾਲੀ ਅਦਾਇਗੀ ਦੀ 85 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਕੁਲ 205818 ਮੀਟ੍ਰਿਕ ਟਨ ਕਣਕ ਦੀ ਆਮਦ …
Read More »ਸ੍ਰੀ ਨਿਰਮਲਜੀਤ ਸਿੰਘ ਨੇ ਬਤੌਰ ਡੀ. ਐਸ. ਪੀ ਵਿਜੀਲੈਂਸ ਦਾ ਸੰਭਾਲਿਆ ਚਾਰਜ
ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਸ੍ਰੀ ਨਿਰਮਲਜੀਤ ਸਿੰਘ, ਪੀ.ਪੀ.ਐਸ. ਨੇ ਬਤੌਰ ਡੀ ਐਸ ਪੀ ਵਿਜੀਲੈਂਸ ਹੁਸ਼ਿਆਰਪੁਰ ਦਾ ਚਾਰਜ ਸੰਭਾਲ ਲਿਆ ਹੈ।ਸ੍ਰੀ ਨਿਰਮਲਜੀਤ ਸਿੰਘ ਡੀ ਐਸ ਪੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵਿਜੀਲੈਂਸ ਵਿਭਾਗ ਦੀ ਵੈਬਸਾਈਟ www.vigilancebureaupunjab.org ਅਤੇ ਟੋਲ ਫਰੀ ਨੰਬਰ 180018001000 ‘ਤੇ ਜਾਣਕਾਰੀ ਦਿੰਤੀ ਜਾਵੇ ਜਾਂ ਉਨ੍ਹਾਂ ਦੇ ਮੋਬਾਇਲ ਨੰਬਰ 98724 63357 …
Read More »ਮੁਹੱਲਾ ਅਸਲਾਮਾਬਾਦ ਦੇ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਮੁਹੱਲਾ ਅਸਲਾਮਾਬਾਦ ਦੇ 50ਪਰਿਵਾਰ ਵੱਖ ਵੱਖ ਰਾਜਨੀਤਕ ਪਾਰਟੀਆ ਛੱਡ ਕੇ ਪੀ੍ਰਤਮ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਇਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾ ਦਾ ਸਵਾਗਤ ਕਰਦਿਆ ਆਮ ਆਦਮੀ ਪਾਰਟੀ ਦੇ ਕੌਮੀ ਪਰਿਸ਼ਦ ਦੇ ਮੈਬਰ ਨਵੀਨ ਜੈਰਥ ਤੇ ਸਟੇਟ ਕਾਰਜਕਾਰਨੀ ਮੈਬਰ ਯਾਮਿਨੀ ਗੋਮਰ ਨੇ ਕਿਹਾ ਕਿ ਆਮ ਜਨਤਾ ਹੁਣ ਅਕਾਲੀ, …
Read More »ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਾਮ ਦੇ ਅਖੰਡ ਕੀਰਤਨ ਸਮਾਗਮ ਆਯੋਜਿਤ
13 ਮਈ ਸ਼ਾਮ ਦੇ ਦੀਵਾਨ ਸ.ਬਲਦੇਵ ਸਿੰਘ ਪਰਿਵਾਰ ਵੱਲੋਂ ਸਿਵਲ ਲਾਈਨ ਵਿਖੇ ਹੋਣਗੇ ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਮਾਤਾ ਸਤਵੰਤ ਕੌਰ ਅਤੇ ਮਾਸਟਰ ਸੁਖਦੇਵ …
Read More »ਯੂਥ ਅਕਾਲੀ ਦਲ ਮਾਝਾ ਜੋਨ ਦੀ ਭਰਤੀ ਦੀ ਸ਼ੁਰੂਆਤ 13 ਨੂੰ ਕਰਨਗੇ ਮਜੀਠੀਆ – ਬੁਲਾਰੀਆ
ਅੰਮ੍ਰਿਤਸਰ, 12 ਮਈ (ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਹਰਿਆਵਲ ਦਸਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ ਵਰਕਰਾਂ ਨੂੰ ਲਾਮਬੰਦ ਕਰਨ ਹਿੱਤ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। 13 ਮਈ ਨੂੰ ਯੂਥ ਅਕਾਲੀ ਦਲ ਮਾਝਾ ਜੋਨ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਸz: ਬਿਕਰਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸ਼ੁਰੂ
ਅੰਮ੍ਰਿਤਸਰ, 12 ਮਈ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਅੱਜ ਇਥੇ ਖੋਜਾਰਥੀਆਂ ਤੇ ਅਧਿਆਪਕਾਂ ਲਈ ਸੱਤ ਦਿਨਾਂ ਦੀ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸ਼ੁਰੂ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ ਕੋਨਿਆਂ ਤੋਂ 66 ਖੋਜਾਰਥੀਆਂ ਅਤੇ ਅਧਿਆਪਕ ਭਾਗ ਲੈ ਰਹੇ ਹਨ। ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਇਸ ਵਰਕਸ਼ਾਪ ਦਾ …
Read More »ਬਾਲਾ ਸਾਹਿਬ ਹਸਪਤਾਲ ਦੇ ਅੜਿਕੇ ਨੂੰ ਦੂਰ ਕਰਨ ਦੀ ਦਿੱਲੀ ਕਮੇਟੀ ਨੇ ਸਰਨਾ ਨੂੰ ਕੀਤੀ ਅਪੀਲ
ਪੇਸ਼ਕਸ਼ ਮੰਨਣ ‘ਤੇ 3 ਮਹੀਨਿਆਂ ‘ਚ ਹਸਪਤਾਲ ਸ਼ੁਰੂ ਕਰਨ ਦਾ ਕੀਤਾ ਦਾਅਵਾ ਨਵੀਂ ਦਿੱਲੀ, 11 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਅੱਜ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਬਾਲਾ ਸਾਹਿਬ ਹਸਪਤਾਲ ਦੇ ਟ੍ਰਸਟ ਨੂੰ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵੱਲੋਂ 18 ਅਪ੍ਰੈਲ 2014 ਨੂੰ ਗੈਰ ਕਾਨੂੰਨੀ ਘੋਸ਼ਿਤ ਕਰਣ ਦੇ ਖਿਲਾਫ ਦਿੱਲੀ …
Read More »ਮਹਾਤਮਾ ਗਾਂਧੀ ਦੇ ਪੜ-ਪੋਤਰੇ ਤੁਸ਼ਾਰ ਗਾਂਧੀ ਦਾ ਪੁਤਲਾ ਫੂਕਿਆ
ਅੰਮ੍ਰਿਤਸਰ, 12 ਮਈ (ਗੁਰਚਰਨ ਸਿੰਘ)- ਕਰਾਂਤੀਕਾਰੀ ਦੇਸ਼ ਭਗਤ ਸ਼ਹੀਦ ਭਗਤ ਸਿੰਘ ਦੇ ਖਿਲਾਫ ਆਏ ਮਹਾਤਮਾ ਗਾਂਧੀ ਦੇ ਪੜ-ਪੋਤਰੇ ਤੁਸ਼ਾਰ ਗਾਂਧੀ ਦੇ ਖਿਲਾਫ ਸਿੱਖਾਂ ਵਿੱਚ ਉਸ ਵੇਲੇ ਰੋਸ ਦੇਖਣ ਨੂੰ ਮਿਲਿਆ, ਜਦ ਸੁਲਤਾਨਵਿੰਡ ਨਹਿਰ ਕੰਢੇ ਪੁਲਿਸ ਚੌਂਕੀ ਦੇ ਸਾਹਮਣੇ ਤੁਸ਼ਾਰ ਗਾਂਧੀ ਤੇ ਮਹਾਤਮਾ ਗਾਂਧੀ ਦੇ ਖਿਲਾਫ ਰੋਹ ਦਾ ਪ੍ਰਗਟਾਵਾ ਕਰਦਿਆਂ ਯੂਥ ਸਿੱਖ ਕੌਂਸਲ ਅਤੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਵੱਲੋਂ ਜੋਰਦਾਰ …
Read More »ਲੋੜੋਂ ਵੱਧ ਖਾਦਾਂ ਦੀ ਵਰਤੋਂ ਨੂੰ ਰੋਕਣ ਲਈ ਮਿੱਟੀ ਅਤੇ ਪਾਣੀ ਦੇ 1300 ਸੈਂਪਲ ਭਰੇ
ਬਠਿੰਡਾ, 12 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਕਿਸਾਨਾਂ ਵਲੋਂ ਲੋੜ ਤੋਂ ਵੱਧ ਖਾਦਾਂ ਦੀ ਵਰਤੋਂ ਨੂੰ ਰੋਕਣ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਅਧਾਰ ‘ਤੇ ਅੱਜ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਵਲੋਂ ਮਿੱਟੀ ਅਤੇ ਪਾਣੀ ਦੇ 1300 ਸੈਂਪਲ ਲਏ ਗਏ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਵਿੱਢੀ ਗਈ ਇਸ ਮੁਹਿੰਮ ਦਾ …
Read More »
Punjab Post Daily Online Newspaper & Print Media