ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਿਕਲੀਗਰ ਸਿੱਖਾਂ ਵੱਲੋਂ ਅਖ਼ਬਾਰਾਂ ਵਿੱਚ ਦਿੱਤੇ ਬਿਆਨ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਕਦੇ ਸਾਰ ਨਹੀਂ ਲਈ ਨੂੰ ਸਰਾਸਰ ਗਲਤ ਕਰਾਰ ਦਿੱਤਾ ਹੈ। ਇਥੋਂ ਜਾਰੀ ਪੈ੍ਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ-ਸਮੇਂ ਤੇ ਬਿਨਾਂ ਕਿਸੇ ਭੇਦਭਾਵ ਦੇ ਹਰ …
Read More »Daily Archives: May 15, 2015
ਫਤਹਿ ਦਿਵਸ ਨੂੰ ਸਮਰਪਿਤ ਪੰਜਵਾਂ ਇੰਟਰਨੈਸ਼ਨਲ ਗਤਕਾ ਕੱਪ ਭਾਰਤ ਦੀ ਟੀਮ ਨੇ ਜਿੱਤਿਆ
ਸ੍ਰੀ ਫਤਹਿਗੜ੍ਹ ਸਾਹਿਬ, 14 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਰਾਜ ਦੇ ਮਹਾਨਾਇਕ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਕੀਤੀ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਪੰਜਵੇ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਵਿਚੋਂ ਮੁਖ ਮੁਕਾਬਲਾ ਭਾਰਤ ਦੀ ਟੀਮ ਨੇ ਆਪਣੇ ਨਾਮ ਕਰਦਿਆਂ ਇਕ ਲੱਖ ਰੁਪਏ ਦਾ ਇਨਾਮ ਜਿੱਤ ਲਿਆ।ਇਸ ਟੀਮ ਨੇ ਆਪਣੀ ਨਿਕਟ ਵਿਰੋਧੀ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਫ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀ ਫੈਨਸਿੰਗ ‘ਚ ਰਾਸ਼ਟਰੀ ਪ’ਧਰ ‘ਤੇ ਅ’ਵਲ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਮਿਤੀ 6 ਮਈ ਤੋਂ 9 ਮਈ 2015 ਤੱਕ ਪੁਨੇ ਵਿਖੇ ਆਯੋਜਿਤ ਰਾਸ਼ਟਰ ਪੱਧਰ ਦੀ ਫੈਨਸਿੰਗ ਪ੍ਰਤਿਯੋਗਤਾ ਵਿੱਚ ਭਾਗ ਲੈ ਕੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਆਪਣਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸਕੂਲ ਦੇ …
Read More »ਭਾਰਤੀ ਸੈਨਾ ਦੀ ਗੁਰਜ ਡਵੀਜ਼ਨ ਵੱਲੋਂ ਗੁਰਜ ਪਰਹਾਰ ਨਾਮਕ ਯੁੱਧ ਅਭਿਆਸ ਮਈ ਮਹੀਨੇ
ਪਠਾਨਕੋਟ, 15 ਮਈ (ਪ.ਪ) – ਭਾਰਤੀ ਸੈਨਾ ਦੀ ਗੁਰਜ ਡਿਵੀਜ਼ਨ ਵੱਲੋਂ ਮਈ ਮਹੀਨੇ ਦੌਰਾਨ ਪਠਾਨਕੋਟ/ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਗੁਰਜ ਪਰਹਾਰ ਨਾਮਕ ਯੁੱਧ ਅਭਿਆਸ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਭਾਰਤੀ ਸੈਨਾ ਦੇ ਪੀ.ਆਰ.ਓ. ਸ਼ੀz ਨਰੇਸ਼ ਵਿਗ ੨ਨੇ ਦਿੰਦਿਆ ਦੱਸਿਆ ਕਿ ਭਾਰਤੀ ਸੈਨਾ ਅਤੇ ਵਾਯੂ ਸੈਨਾ ਦੇ ਇਸ ਸਾਂਝੇ ਅਭਿਆਸ ਵਿੱਚ ਆਪਣੀ ਤਾਕਤ ਅਤੇ ਅਪਰੇਸ਼ਨਲ ਤਿਆਰੀਆਂ, ਯੁੱਧ ਦੇ ਨਵੇਂ ਨਵੇਂ …
Read More »ਜਲ ਸਪਲਾਈ ਸਕੀਮਾਂ ‘ਤੇ ਸਾਲ 2014-15 ਦੌਰਾਨ 1 ਕਰੋੜ 95 ਲੱਖ 89 ਹਜ਼ਾਰ ਖਰਚ ਕੀਤੇ ਜਾਣਗੇ
ਪਠਾਨਕੋਟ, 15 ਮਈ (ਪ.ਪ) – ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਮੰਡਲ ਪਠਾਨਕੋਟ ਵੱਲੋਂ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹਈਆ ਕਰਨ ਲਈ ਪੇਂਡੂ ਵਿਕਾਸ ਫੰਡ ਸਕੀਮ ਤਹਿਤ ਵੱਖ ਵੱਖ ਜਲ ਸਪਲਾਈ ਸਕੀਮਾਂ ‘ਤੇ ਸਾਲ 2014-15 ਦੌਰਾਨ 1 ਕਰੋੜ 95 ਲੱਖ 89 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ …
Read More »ਪਠਾਨਕੋਟ ਜਿਲੇ ‘ਚ ਖਰੀਦੀ ਕਣਕ ਦੀ 73 ਪ੍ਰਤੀਸ਼ਤ ਅਦਾਇਗੀ ਕਿਸਾਨਾਂ ਨੂੰ ਕੀਤੀ ਡੀ.ਸੀ
ਪਠਾਨਕੋਟ, 15 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 73 ਪ੍ਰਤੀਸ਼ਤ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ 14 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 21970 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ …
Read More »ਐਸ.ੳ.ਆਈ ਦੇ ਪ੍ਰਧਾਨ ਅੰਗਰੇਜ ਦਾਸੂਵਾਲ ਨਾਲ ਗੋਰਵਦੀਪ ਵਲਟੋਹਾ ਦੀ ਮੀਟਿੰਗ ਹੋਈ
ਪੱਟੀ, 14 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਸੂਬੇ ਭਰ ਵਿਚ ਸ਼ੁਰੂ ਕੀਤੀ ਗਈ ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਲੜੀ ਵਜੋ ਗੋਰਵਦੀਪ ਸਿੰਘ ਵਲੋਟਹਾ ਨੇ ਮਾਝਾ ਜੋਨ ਦੇ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਅਤੇ ਹਲਕਾ ਪੱਟੀ ਐਸ.ਓ.ਆਈ ਦੇ ਪ੍ਰਧਾਨ ਅਗਰੇਜ ਸਿੰਘ ਦਾਸੂਵਾਲ ਦੇ ਨਾਲ ਮੀਟਿੰਗ ਹੋਈ।ਇਸ ਮੀਟਿੰਗ ਵਿਚ …
Read More »ਸਰਕਾਰੀ ਕੰਨਿਆਂ ਸਕੂਲ ਪੱਟੀ ਦਾ ਬਾਰਵੀਂ ਦਾ ਨਤੀਜਾ ਰਿਹਾ ਫੀਸਦੀ
ਪੱਟੀ, 14 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿਚ ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ।ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਨੇ ਦੱਸਿਆ ਕਿ ਮਾਰਚ 2015 ਵਿਚ ਕ੍ਰਮਵਾਰ ਸਕੂਲ ਵਿਚ ਚੱਲ ਰਹੇ ਸਾਇੰਸ ਗਰੁੱਪ 42, ਕਾਮਰਸ ਗਰੁੱਪ 40, ਹਿਊਮਨੈਟੀਜ ਗਰੁੱਪ ਦੀਆਂ 146 …
Read More »ਸ਼ਹੀਦ ਭਗਤ ਸਿੰਘ ਸੀ: ਸੈਕੰ: ਸਕੂਲ ਪੱਟੀ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਪੱਟੀ, 14 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਸਕੂਲ ਸਿਖਿੱਆ ਬੋਰਡ ਮੁਹਾਲੀ ਦੁਆਰਾ ਐਲਾਨੇ ਗਏ 12ਵੀਂ ਦੇ ਨਤੀਜੇ ਵਿੱਚ ਸ਼ਹੀਦ ਭਗਤ ਸਿੰਘ ਸੀ: ਸੈਕੰ: ਸਕੂਲ ਪੱਟੀ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ।ਪ੍ਰੀਖਿਆ ਵਿੱਚ ਸਾਇੰਸ, ਆਰਟਸ ਅਤੇ ਕਾਮਰਸ ਦੇ ਕੁੱਲ 167 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਪਹਿਲ਼ੀ ਡਵੀਜਨ ਵਿੱਚ ਪਾਸ ਹੋਏ।ਆਰਟਸ ਗਰੁੱਪ ਵਿੱਚ ਕਰਿਤੀ 425/450, ਸਾਇੰਸ …
Read More »ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਨੇ ਮੰਦਿਰ ਵਿਖੇ ਕੀਤੀ ਮੂਰਤੀ ਸਥਾਪਨਾ
ਪੱਟੀ, 14 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਤੋਤਾ ਗਿਰੀ ਭਾਈ ਸਲਾਈ ਮੰਦਿਰ ਪੱਟੀ ਵਿਖੇ ਮਹੰਤ ਤੋਤਾ ਗਿਰੀ ਦੀ ਅਗਵਾਈ ਹੇਠ ਭਗਵਾਨ ਸ਼ਿਵ-ਪਾਰਵਤੀ ਜੀ ਦੀਆਂ ਮੂਰਤੀਆਂ ਸਥਾਪਿਤ ਕਰਨ ਮੌਕੇ ਧਾਰਮਿਕ ਸਮਾਗਮ ਹੋਇਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁੁਰਿੰਦਰ ਕੁਮਾਰ ਸ਼ਿੰਦਾ ਵਿਸ਼ਸ਼ੇ ਤੌਰ ‘ਤੇ ਪਹੁੰਚੇ ਅਤੇ ਭਗਵਾਨ ਸ਼ਿਵ-ਪਾਰਵਤੀ ਜੀ ਦੀਆਂ ਮੁਰਤੀਆਂ ਸਥਾਪਿਤ ਕੀਤੀਆਂ। ਮੰਦਰ ਵਿਖੇ ਪੂਜਾ ਅਰਚਨਾ ਕਰਨ ਉਪਰੰਤ …
Read More »
Punjab Post Daily Online Newspaper & Print Media