ਨਵੀਂ ਦਿੱਲੀ, 14 (ਅੰਮ੍ਰਿਤ ਲਾਲ ਮੰਨਣ) – ਨੇਪਾਲ ਵਿੱਚ ਆਈ ਕੁਦਰਤੀ ਕਰੋਪੀ ਦੇ ਪੀੜਤਾਂ ਲਈ 6 ਟ੍ਰਕ ਰਾਹਤ ਸਾਮਗ੍ਰੀ ਅਤੇ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਦੇ ਸ਼ਫੀਰ ਦੀਪ ਕੁਮਾਰ ਉਪਾਧਏ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸੌਂਪਿਆਂ ਗਿਆ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ …
Read More »Daily Archives: May 15, 2015
1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੇ ਸਹਾਇਤਾ ਰਾਸ਼ੀ ਦੇ ਚੈਕਾਂ ਦੀ ਮੰਗ ਨੂੰ ਲੈ ਕੇ ਸ਼ਾਂਤੀ ਮਾਰਚ
ਨਵੀਂ ਦਿੱਲੀ, 14 (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ ਤੱਕ ਸ਼ਾਂਤੀ ਮਾਰਚ ਕਢਦੇ ਹੋਏ ਕੇਂਦਰ ਸਰਕਾਰ ਵੱਲੋਂ ਵਿਧਵਾਵਾਂ ਲਈ ਐਲਾਨੀ ਗਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਿਲਣ ਵਿੱਚ ਹੋ ਰਹੀ ਦੇਰੀ ਦੇ ਖਿਲਾਫ ਆਪਣਾ ਰੋਸ਼ ਪ੍ਰਗਟ ਕੀਤਾ। ਪੀੜਤ ਪਰਿਵਾਰਾਂ ਦੇ ਆਗੂ ਆਤਮਾ ਸਿੰਘ ਲੁਬਾਣਾ ਨੇ ਦਿੱਲੀ ਸਰਕਾਰ …
Read More »ਮਾਹੀਰਾਜ ਰੰਧਾਵਾ ਨੂੰ ਜਨਮ ਦਿਨ ਮੁਬਾਰਕ
ਉਮਰਪੁਰਾ ਬਟਾਲਾ ਵਾਸੀ ਗੁਰਚਰਨਜੀਤ ਸਿੰਘ ਰੰਧਾਵਾ ਅਤੇ ਗੁਰਪ੍ਰੀਤ ਕੌਰ ਨੂੰ ਮਾਹੀਰਾਜ ਰੰਧਾਵਾ ਦੇ ਜਨਮ ਦਿਨ ਦੀਆਂ ਬੁਤ ਬਹੁਤ ਮੁਬਾਰਕਾਂ
Read More »ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ
ਬੱਚਿਆਂ ‘ਤੇ ਹੋਰ ਰਹੇ ਜੁਲਮਾਂ ਨੂੰ ਰੋਕਣ ਲਈ 1098 ਨੰਬਰ ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ ਬਟਾਲਾ, 14 ਮਈ (ਨਰਿੰਦਰ ਬਰਨਾਲ)- ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਸ਼ੁਰੂ ਕੀਤੀ ਗਈ ਹੈ। ਇਸ ਚਾਈਲਡ ਹੈਲਪ ਲਾਈਨ ਉੱਪਰ ਜੇਕਰ ਬੱਚਿਆਂ ਦੇ ਰਿਸ਼ਤੇਦਾਰਾਂ ਨੂੰ ਵੀ ਕੋਈ ਪਰੇਸ਼ਨੀ ਹੋਵੇ ਤਾਂ ਉਹ ਵੀ ਆਪਣੀ ਸ਼ਿਕਾਇਤ ਦਰਜ …
Read More »ਸਰਕਾਰ ਵੱਲੋਂ ‘ਹੁਨਰ ਤੋਂ ਰੁਜ਼ਗਾਰ ਤੱਕ’ ਯੋਜਨਾ ਤਹਿਤ ਨੌਜਵਾਨਾਂ ਲਈ ਮੁਫਤ ਸਿਖਲਾਈ ਕੋਰਸ ਸ਼ੁਰੂ
ਮੁਫਤ ਸਿਖਲਾਈ ਦੇ ਨਾਲ ਵਿਦਿਆਰਥੀਆਂ ਨੂੰ ਵਰਦੀ, ਸਮਾਨ ਤੇ 2000 ਰੁਪਏ ਵਜ਼ੀਫਾ ਦਿੱਤਾ ਜਾਵੇਗਾ ਬਟਾਲਾ, 14 ਮਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਦੇ ਉਪਰਾਲਿਆਂ ਦੇ ਨਾਲ ਹੁਣ ਨੌਜਵਾਨਾਂ ਲਈ ਸੈਰ-ਸਪਾਟੇ ਦੇ ਖੇਤਰ ਵਿੱਚ ਰੁਜ਼ਗਾਰ ਦੇਣ ਦੇ ਉਪਰਾਲੇ ਵੀ ਸ਼ੁਰੂ ਕੀਤੇ ਗਏ ਹਨ।ਸਰਕਾਰ ਵੱਲੋਂ ਨੌਜਵਾਨਾਂ ਨੂੰ ‘ਹੁਨਰ ਤੋਂ ਰੁਜ਼ਗਾਰ ਤੱਕ’ ਯੋਜਨਾ ਤਹਿਤ …
Read More »ਕਾਂਗਰਸ ਪਾਰਟੀ ਝੂਠ ਦੇ ਸਹਾਰੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ – ਵਿਨੀਤ ਜੋਸ਼ੀ
ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਨਾ ਕੀਤਾ ਜਾਵੇ – ਜੋਸ਼ੀ ਬਟਾਲਾ, 14 ਮਈ (ਨਰਿੰਦਰ ਬਰਨਾਲ) – ਕਾਂਗਰਸ ਪਾਰਟੀ ਵੱਖ-ਵੱਖ ਮੁੱਦਿਆਂ ‘ਤੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਅਸਫਲ ਯਤਨ ਕਰ ਰਹੀ ਹੈ ਪਰ ਦੇਸ਼ ਤੇ ਸੂਬੇ ਦੇ ਲੋਕ ਕਾਂਗਰਸ ਪਾਰਟੀਆਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਸਾਲ 2017 ‘ਚ ਵੀ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ …
Read More »ਪੁਲਿਸ ਸਾਂਝ ਕੇਂਦਰਾਂ ‘ਚ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਬਾਰੇ ਸੈਮੀਨਾਰ
ਬਟਾਲਾ, 14 ਮਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਐਚ.ਆਰ.ਡੀ ਅਤੇ ਸੀ.ਪੀ, ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਇੰਦਰਬੀਰ ਸਿੰਘ ਐਸ.ਐਸ.ਪੀ ਬਟਾਲਾ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰੀਸ਼ਰਨ ਡੀ.ਐਸ.ਪੀ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਬਟਾਲਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਸਾਂਝ ਕੇਂਦਰ ਬਟਾਲਾ ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਕੀਤਾ ਗਿਆ। ਸੈਮੀਨਾਰ …
Read More »
Punjab Post Daily Online Newspaper & Print Media