Wednesday, November 25, 2026

Daily Archives: May 19, 2015

ਲਿੰਕ ਸੜਕਾਂ ਦੀ ਮੁਰੰਮਤ ਤੇ ਮੰਡੀਆਂ ਦੇ ਵਿਕਾਸ ਕੰਮਾਂ ‘ਤੇ 30 ਕਰੋੜ 47 ਲੱਖ 43 ਹਜਾਰ ਖਰਚ ਕੀਤੇ- ਅਸ਼ਵਨੀ ਸ਼ਰਮਾ

ਪਠਾਨਕੋਟ, 18 ਮਈ (ਪ.ਪ) – ਪੰਜਾਬ ਮੰਡੀ ਬੋਰਡ ਪਠਾਨਕੋਟ ਵੱਲੋਂ ਜ਼ਿਲ੍ਹੇ ਅੰਦਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਮੰਡੀਆਂ ਦੇ ਵਿਕਾਸ ਕੰਮਾਂ ‘ਤੇ ਵੱਖ ਵੱਖ ਸਕੀਮਾਂ ਤਹਿਤ 30 ਕਰੋੜ 47 ਲੱਖ 43 ਹਜਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਰਾਸ਼ੀ ਵਿਚੋਂ ਕੈਟਾਗਰੀ ਏ ਦੀਆਂ 104.83 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਖਾਸ ਮੁਰੰਮਤ ਯੋਜਨਾ …

Read More »

ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 23.69 ਕਰੋੜ ਦੀ ਅਦਾਇਗੀ ਕੀਤੀ – ਡੀ.ਸੀ

ਪਠਾਨਕੋਟ, 18  ਮਈ (ਪ.ਪ)  – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 23.69 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ 17 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 21970 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ …

Read More »

350 ਸਾਲਾ ਨੂੰ ਸਮਰਪਿਤ ਕੇਵਲ ਦੋ ਨਗਰ ਕੀਰਤਨ ਹੀ ਕੀਤੇ ਰੱਦ – ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ, 18 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਆਯੋਜਿਤ ਕੀਤੇ ਜਾਣ ਵਾਲੇ ਨਗਰ ਕੀਰਤਨਾਂ ਵਿੱਚੋਂ ਕੇਵਲ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਆਯੋਜਿਤ ਕੀਤੇ …

Read More »

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 22 ਮਈ ਨੂੰ

ਅੰਮ੍ਰਿਤਸਰ 18 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 22 ਮਈ  ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।  ਦਫਤਰ ਤੋਂ ਜਾਰੀ ਪ੍ਰੈੱਸ ਨੋਟ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ …

Read More »

ਹਲਕਾ ਮਜੀਠਾ ‘ਚ ਅੱਜ ਹੋਵੇਗਾ ਯੂਥ ਵਿੰਗ ਦੀ ਭਰਤੀ ਦਾ ਆਗਾਜ਼

ਮਜੀਠੀਆ ਵੱਲੋਂ ਨੌਜਵਾਨਾਂ ਨੂੰ ਭਰਤੀ ਮੁਹਿੰਮ ‘ਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਮਜੀਠਾ, 18 ਮਈ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਤੇ ਹਲਕਾ ਮਜੀਠਾ ਦੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮਜੀਠਾ ਦੇ ਪਿੰਡ ਨਾਗ ਕਲਾਂ ‘ਚ ਕਲ ਹੋਣ ਜਾ ਰਹੇ ਯੂਥ ਵਿੰਗ ਦੀ ਭਰਤੀ ਮੁਹਿੰਮ ਦੇ ਆਗਾਜ਼ ਦੌਰਾਨ ਨੌਜਵਾਨਾਂ ਨੂੰ ਵੱਧ ਚੜ ਕੇ ਹਿੱਸਾ ਲੈਣ …

Read More »

ਨਗਰ ਕੀਰਤਨ ਦੇ ਸਵਾਗਤ ਸੰਬੰਧੀ ਅਕਾਲੀ ਆਗੂਆਂ ਦੀ ਉਪਕਾਰ ਸਿੰਘ ਸੰਧੂ ਦੀ ਅਗਵਾਈ ‘ਚ ਬੈਠਕ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਯਾਤਰਾ ਨਗਰ ਕੀਰਤਨ ਦੇ ਅੰਮ੍ਰਿਤਸਰ ਪਹੁੰਚਣ ‘ਤੇ ਜਿਲ਼ਾਂ ਅਕਾਲ਼ੀ ਜਥੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਨਿਘਾ ਸਵਾਗਤ ਕਰਨ ਲਈ ਅੱਜ ਇਕ ਬੈਠਕ ਜਿਲਾਂ ਅਕਾਲ਼ੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਅਤੇ ਪੇਡਾ ਦੇ ਚੇਅਰਮੈਨ ਉਪਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਉਪਕਾਰ ਸਿੰਘ ਸੰਧੂ …

Read More »

ਲ਼ਾਪਤਾ ਨੀਤੂ ਸੰਧੂ ਦੀ ਖਿਆਲਾ ਕਲਾਂ ਤੋਂ ਮਿਲੀ ਲਾਸ਼, ਘੰਣੂਪੁਰ ਵਿਖੇ ਕੀਤਾ ਅੰਤਿਮ ਸੰਸਕਾਰ

ਪਰਿਵਾਰਕ ਮੈਂਬਰਾਂ ਨੇ ਪੁਲਸ ਤੋਂ ਹੱਤਿਆਰਿਆਂ ਨੂੰ ਕਾਬੂ ਕਰਨ ਦੀ ਕੀਤੀ ਮੰਗ ਛੇਹਰਟਾ, 18 ਮਈ (ਨੋਬਲ) – ਬੀਤੀ 16 ਮਈ ਦੀ ਰਾਤ ਖੰਡਵਾਲਾ ਤੋਂ ਲਾਪਤਾ ਹੋਈ ਲੜਕੀ ਗੁਰਵਿੰਦਰ ਕੌਰ ਊਰਫ ਨੀਤੂ ਸੰਧੂ ਵਾਸੀ ਨਿਊ ਹਰਗੌਬਿੰਦਪੁਰਾ ਖੰਡਵਾਲਾ ਦੀ ਲਾਸ਼ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਤੋਂ ਬਰਾਮਦ ਹੋਈ ਹੈ।ਮ੍ਰਿਤਕਾ ਦੀ ਲਾਸ਼ ਪੁਲਿਸ ਵਲੋਂ ਪੋਸਟਮਾਰਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਦੇ ਹਵਾਲੇ …

Read More »

ਮਹੰਤ ਬੈਰਾਗੀ ਵੱਲੋ ਲੋੜਵੰਦ ਲੜਕੀ ਦੇ ਵਿਆਹ ਵਾਸਤੇ ਦਿੱਤੀ 11000 ਦੀ ਰਾਸ਼ੀ

ਛੇਹਰਟਾ, 18 ਮਈ (ਨੋਬਲ) – ਡੇਰਾ ਬਾਬਾ ਦੰਦੂ ਰਾਮ ਗੁਮਾਨਪੁਰਾ ਦੇ ਮੁੱਖ ਸੇਵਾਦਾਰ ਮਹੰਤ ਬਲਦੇਵ ਰਾਜ ਬੈਰਾਗੀ ਵੱਲੋ ਲੋੜਵੰਦ ਪਰਿਵਾਰ ਮਨਜੀਤ ਕੋਰ ਪਤਨੀ ਮੁਖਤਿਆਰ ਸਿੰਘ ਵਾਸੀ ਪਿੰਡ ਗੁਮਾਨਪੁਰਾ ਦੀ ਲੜਕੀ ਦੇ ਵਿਆਹ ‘ਤੇ ਪਰਿਵਾਰ ਨੂੰ ਗਿਆਰਾ ਹਜਾਰ ਦੀ ਰਾਸ਼ੀ ਭੇਟ ਕੀਤੀ।ਮਹੰਤ ਬਲਦੇਵ ਰਾਜ ਬੈਰਾਗੀ ਨੇ ਕਿਹਾ ਕਿ ਸਭ ਨੂੰ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ …

Read More »

ਸਪਰਿੰਗ ਡੇਲ ਵਿਦਿਆਰਥੀਆਂ ਕੀਤਾ ਬਿਗ ਐਫ਼.ਐਮ ਰੇਡੀਓ ਸਟੇਸ਼ਨ ਦਾ ਕੀਤਾ ਦੌਰਾ

ਛੇਹਰਟਾ, 18 ਮਈ (ਨੋਬਲ) – ਸਪਰਿੰਗ ਡੇਲ ਸੀਨੀਅਰ ਸਕੂਲ ਦੁਆਰਾ ਸੰਸਾਰ ਦੂਰ-ਸੰਚਾਰ ਦਿਹਾੜੇ ਮੌਕੇ ਵਿਦਿਆਰਥੀਆਂ ਦੇ ਲਈ 92.7 ਬਿਗ ਐੱਫ਼ਐਮ ਦੇ ਦੌਰੇ ਦਾ ਆਯੋਜਨ ਕੀਤਾ ਗਿਆ।ਇਹ ਦਿਨ ਅੰਤਰਾਸ਼ਟਰੀ ਦੂਰਸੰਚਾਰ ਸੰਘ ਦੀ 150ਵੀ— ਵਰ੍ਹੇਗੰਢ ਅਤੇ ਪਹਿਲੇ ਅੰਤਰਾਸ਼ਟਰੀ ਟੈਲੀਗ੍ਰਾਫ਼ ਕੁਨੈਕਸ਼ਨ ਨਾਲ ਮੇਲ ਖਾਂਦਾ ਹੈ।ਬਿਗ ਐੱਫ਼.ਐਮ ਦੇ ਦੌਰੇ ਨੂੰ ਵਿਦਿਆਰਥੀਆਂ ਦੇ ਲਈ ਇਕ ਵੱਖਰਾ ਅਨੁਭਵ ਕਰਾਰ ਦੇ—ਦੇ ਹੋਏ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ …

Read More »

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ 2014-15 ਦੇ ਨਤੀਜੇ ਵਿਚ ਮਾਰੀਆਂ ਮੱਲਾਂ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਵਿਚ ਸਥਿੱਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪਰੰਪਰਾਵਾਂ ਨੂੰ ਜਾਰੀ ਰਖਦਿਆਂ ਇਸ ਵਾਰ ਫਿਰ ਮੀਲ ਪੱਥਰ ਸਥਾਪਿਤ ਕਰਦਿਆਂ ਬਾਰ੍ਹਵੀਂ ਸ਼੍ਰੇਣੀ ਦੇ ਨਤੀਜੇ ਵਿਚ ਮੱਲਾਂ ਮਾਰੀਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਪੰਜਾਬ …

Read More »