ਨਵੀਂ ਦਿੱਲੀ, 18 ਮਈ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੀ ਗੁਰੂ ਤੇਗ ਬਹਾਦਰ ਨਗਰ ਵਾਰਡ ਤੋਂ ਨਿਗਮ ਕੌਂਸਲਰ ਬੀਬੀ ਰੀਮਾ ਕੌਰ ਅਤੇ ਸਾਬਕਾ ਕੌਨਸਲਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੈਪਟਨ ਇੰਦਰਪ੍ਰੀਤ ਸਿੰਘ ਦੇ ਯਤਨਾਂ ਸਦਕਾ ਵਿਜੇ ਨਗਰ ਵਿਖੇ ਸਕੂਲ ਦੀ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ ਗਿਅ। ਲਗਭਗ 1.5 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੀ …
Read More »Daily Archives: May 19, 2015
ਸਿੰਘ ਸਭਾ ਦੇ ਨਵੇਂ ਬਣੇ ਪ੍ਰਧਾਨ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ
ਨਵੀਂ ਦਿੱਲੀ, 18 ਮਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਸ਼ਨੂੰ ਗਾਰਡਨ, ਮੰਗਲ ਬਜ਼ਾਰ ਰੋਡ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਜੀਤ ਸਿੰਘ ਪੱਪਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਪੱਤਰਕਾਰ ਦੇ ਖਾਸ ਹਿਮਾਇਤੀ ਦਵਿੰਦਰ ਸਿੰਘ ਚਾਨਾ ਨੂੰ ਲਗਭਗ 500 ਵੋਟਾਂ ਨਾਲ ਹਰਾ …
Read More »ਦਿੱਲੀ ਕਮੇਟੀ ਵੱਲੋਂ ਛੋਟੇ ਘੱਲੂਘਾਰੇ ਦੀ ਯਾਦ ਮਨਾਈ ਗਈ
ਨਵੀਂ ਦਿੱਲੀ, 18 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਘੱਲੂਘਾਰੇ ਦੀ ਯਾਦ ‘ਚ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਕਮੇਟੀ ਦੇ ਹਜੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਹਰਜੀਤ ਸਿੰਘ ਗੁਰਦੀਪ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਇਨ੍ਹਾਂ ਸ਼ਹਾਦਤਾਂ ਨੂੰ ਨਤਮਸਤਕ ਹੂੰਦੇ ਹੋਏ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਵੈ-ਰੁਜ਼ਗਾਰ ਕੋਰਸਾਂ ‘ਚ ਦਾਖਲੇ 30 ਜੂਨ ਤੱਕ
ਅੰਮ੍ਰਿਤਸਰ, 18 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਅਤੇ ਬਾਰਵੀਂ ਕਲਾਸ ਪਾਸ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਸੈਸ਼ਨ 2015-16 ਵਾਸਤੇ ਕੋਰਸਾਂ ਵਿਚ ਦਾਖਲੇ ਲਈ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 30 ਜੂਨ ਹੈ ਅਤੇ ਇਸ ਦੇ ਦਾਖਲੇ 20 ਮਈ ਤੋਂ ਸ਼ੁਰੂ ਹੋ ਰਹੇ ਹਨ। …
Read More »ਪੱਟੀ ਤੋਂ ਵੀ ਹੋਈ ਮੁਹੰਮਦ ਰਫੀ ਸਾਹਿਬ ਨੂੰ ਭਾਰਤ ਰਤਨ ਦੇਣ ਦੀ ਅਪੀਲ – ਰੋਹਿਤ
ਪੱਟੀ, 18 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਭਾਰਤ ਦੇ ਉੱਤਮ ਪਿੱਠਵਰਤੀ ਗਾਇਕ ਪਦਮ ਸ੍ਰੀ ਮੁਹੰਮਦ ਰਫੀ ਸਾਹਿਬ ਨੂੰ ਭਾਰਤ ਰਤਨ ਦੇਣ ਦੀ ਅਪੀਲ ਸਾਰੇ ਭਾਰਤ ਵਿਚੋਂ ਉਹਨਾਂ ਦੇ ਚਾਹਨ ਵਾਲਿਆਂ ਵੱਲੋਂ ਕੀਤੀ ਜਾ ਰਹੀ ਹੈ ਉਥੇ ਹੀ ਐਵਰਗ੍ਰੀਨ ਰਫੀ ਸੋਸਾਇਟੀ ਪੱਟੀ ਵੱਲੋਂ ਵੀ ਇਹ ਉਪਰਾਲਾ ਕੀਤਾ ਜਾ ਰਿਹਾ ਹੈ।ਇਹ ਵਿਚਾਰ ਰੋਹਿਤ ਅਰੋੜਾ ਨੇ ਪੱਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 18 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਅੱਜ ਇਥੇ ਖੋਜਾਰਥੀਆਂ ਤੇ ਅਧਿਆਪਕਾਂ ਲਈ ਸੱਤ ਦਿਨਾਂ ਦੀ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ 66 ਖੋਜਾਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਸਮਾਪਤੀ ਸਮਾਗਮ ਦੀ …
Read More »DAV Pub. Sch Organises Performance Enhancement Programme for Teachers
Amritsar, May 18 (Punjab Post Bureau) – A Two day Performance Enhancement Programme (PEP) for teachers of subjects Science, Social Science and Punjabi was organised at DAV Public School, Lawrence Road. The workshops were organised for the teachers of Std III, IV and V under the aegis of DAV CAE, Regional Training Centre (Amritsar Zone) under DAV Centre of Academic …
Read More »ਸ਼ਾਇਰ ਮਹਾਂਬੀਰ ਸਿੰਘ ਗਿੱਲ ਦੀ ਪਲੇਠੀ ਕਾਵਿ ਪੁਸਤਕ ‘ਹਵਾਵਾਂ ਨੂੰ ਕਹੋ’ ਲੋਕ ਅਰਪਣ
ਅੰਮ੍ਰਿਤਸਰ, 18 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਸ੍ਰ: ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਉੱਭਰਦੇ ਕਲਮਕਾਰ ਸ਼ਾਇਰ ਮਹਾਂਬੀਰ ਸਿੰਘ ਗਿੱਲ ਦੀ ਪਲੇਠੀ ਕਾਵਿ ਪੁਸਤਕ ‘ਹਵਾਵਾਂ ਨੂੰ ਕਹੋ’ ਲੋਕ ਅਰਪਣ ਕੀਤੀ ਗਈ।ਸਮਾਰੋਹ ਦੀ ਪ੍ਰਧਾਨਗੀ ਡਾ. ਦਰਿਆ, ਕੁਲਦੀਪ ਸਿੰਘ ਧਾਲੀਵਾਲ, ਸ਼ੇਲਿੰਟਰਜੀਤ ਸਿੰਘ ਰਾਜਨ, ਰਘੁਬੀਰ ਸਿੰਘ ਤੀਰ, ਧਰਵਿੰਦਰ ਸਿੰਘ ਔਲਖ, ਅਤੇ ਡਾ. …
Read More »ਲੜਕੇ-ਲੜਕੀਆਂ ਦੀ 20ਵੀਂ ਜਿਲ੍ਹਾ ਇੰਟਰ ਸਕੂਲ ਜੁੱਡੋ ਚੈਂਪੀਅਨਸ਼ਿਪ ਸੰਪੰਨ
ਖਾਲਸਾ ਕਾਲਜ, ਗੁਰੂ ਰਾਮਦਾਸ ਸਕੂਲ਼, ਡਿਪਸ ਤੇ ਮਾਤਾ ਕੌਲਾਂ ਸਕੂਲ ਦਾ ਰਿਹਾ ਦਬਦਬਾ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ, ਗੁਰਚਰਨ ਸਿੰਘ) – ਸ਼੍ਰੀ ਗੁਰੂ ਰਾਮਦਾਸ ਸਕੂਲ਼ ਜੁੱਡੋ ਸੈਂਟਰ ਰਾਮਸਰ ਰੋਡ ਵਿਖੇ ਜਿਲ੍ਹਾ ਜੂੱਡੋ ਐਸੋਸੀਏਸ਼ਨ ਦੇ ਬੇਮਿਸਾਲ ਪ੍ਰਬੰਧਾਂ ਤੇ ਰਾਸ਼ਟਰੀ ਜੁੱਡੋ ਕੋਚ ਕਰਮਜੀਤ ਸਿੰਘ ਤੇ ਟੀਡੀ ਜੀਐਸ ਭੱਲਾ ਦੀ ਦੇਖ ਰੇਖ ਹੇਠ ਆਯੋਜਤ ਲੜਕੇ-ਲੜਕੀਆਂ ਦੀ ਤਿੰਨ ਦਿਨਾਂ ਇੰਟਰ ਸਕੂਲ 20ਵੀਂ ਜਿਲ੍ਹਾ ਜੁੱਡੋ …
Read More »ਅਮਨਦੀਪ ਸਿੰਘ ਬੇਦੀ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਪੱਟੀ ਦੇ ਵਾਇਸ ਪ੍ਰਧਾਨ ਨਿਯੁੱਕਤ
ਪੱਟੀ, 18 ਮਈ ( ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੀ ਹੰਗਾਮੀ ਮੀਟਿੰਗ ਰਾਸ਼ਟਰੀ ਪ੍ਰਧਾਨ ਰਮੇਸ਼ਾਨੰਦ ਸਰਸਵਤੀ ਦੇ ਦਿਸ਼ਾ ਨਿਰਦੇਸ਼ਾ ਹੇਠ ਮੋਰਚੇ ਦੇ ਸੂਬਾ ਚੇਅਰਮੈਨ ਅਜੇ ਕੁਮਾਰ ਚੀਨੂੰ ਦੀ ਪ੍ਰਧਾਨਗੀ ਹੇਠ ਜਿਲਾ ਯੂਥ ਪ੍ਰਧਾਨ ਕਵੰਲਦੀਪ ਸਿੰਘ ਸਾਬੀ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਸਲਾਹਕਾਰ ਪੰਜਾਬ ਪਰਮਿੰਦਰ ਸਿੰਘ ਹੀਰਾ ਅਤੇ ਪੰਜਾਬ ਯੂਥ …
Read More »
Punjab Post Daily Online Newspaper & Print Media