ਜੰਡਿਆਲਾ ਗੁਰੂ, 20 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੇ ਪੰਜਾਬ ਭਰ ਦੀਆਂ ਸੰਗਤਾਂ ਨੂੰ ਦਰਸ਼ਨ ਕਰਵਾ ਰਹੀ ਧਾਰਮਿਕ ਯਾਤਰਾ ਅੱਜ ਸ਼ਾਮ ਅੰਮ੍ਰਿਤਸਰ ਜਿਲ੍ਹੇ ਵਿਚ ਪ੍ਰਵੇਸ਼ ਕਰ ਗਈ। ਇਹ ਯਾਤਰਾ ਖਡੂਰ ਸਾਹਿਬ ਤੋਂ ਜੰਡਿਆਲਾ ਗੁਰੂ ਰਸਤੇ ਜ਼ਿਲ੍ਹੇ ਵਿਚ ਦਾਖਲ ਹੋਈ, ਜਿੱਥੇ ਪਿੰਡ ਧਾਰੜ ਵਿਖੇ ਇਲਾਕੇ …
Read More »Daily Archives: May 20, 2015
ਬੀਬੀ ਕੁਲਵਿੰਦਰ ਕੋਰ ਸ਼੍ਰੋਮਣੀ ਅਕਾਲੀ ਦਲ ਐਸ.ਸੀ (ਮਹਿਲਾ ਵਿੰਗ) ਦੀ ਸ਼ਹਿਰੀ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 20 ਮਈ (ਗੁਰਚਰਨ ਸਿੰਘ) – ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਦੇ ਕੋਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਮਕਬੂਲਪੁਰਾ ਵਿੱਖੇ ਬੀਬੀ ਕੁਲਵਿੰਦਰ ਕੋਰ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਦੀ ਮਹਿਲਾ ਵਿੰਗ ਦਾ ਸ਼ਹਿਰੀ ਪ੍ਰਧਾਨ ਨਿਯੁੱਕਤ ਕਰਨ ਉਪਰੰਤ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਰ ਅੰਦੇਸ਼ ੀਸੋਚ ਦੇ ਕਾਰਨ ਹਰ ਵਰਗ ਅਕਾਲੀ ਦਲ ਦੀਆਂ ਨੀਤੀਆਂ …
Read More »ਅਮਰੀਕਾ ਦੇ ਭਾਰਤ ਵਿਚ ਰਾਜਦੂਤ ਰਿਚਰਡ ਆਰ ਵਰਮਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 20 ਮਈ (ਚਰਨਜੀਤ ਸਿੰਘ ਛੀਨਾ) – ਸਿੱਖਿਆ ਅਤੇ ਵਪਾਰ ਦੀਆਂ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਲਈ ਅਮਰੀਕਾ ਦੇ ਭਾਰਤ ਵਿਚ ਰਾਜਦੂਤ ਮਾਨਯੋਗ ਰਿਚਰਡ ਆਰ ਵਰਮਾ ਨੇ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕਾਲਰਾਂ ਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ।ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਅਮਰੀਕਨ ਅੰਬੈਸੀ ਵੱਲੋਂ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਅਧਿਆਪਕ ਵੱਡੀ ਗਿਣਤੀ …
Read More »ਮਨਘੜਤ ਕਿੱਸਿਆਂ ਨਾਲ ਟੀ.ਵੀ ਲੜੀਵਾਰ ਤਾਂ ਚਲ ਸਕਦੇ ਹਨ, ਪਰ ਸਿਆਸਤ ਨਹੀਂ
ਦਿੱਲੀ ਕਮੇਟੀ ਨੇ ਸਰਨਾ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਾਬਿਤ ਕਰਨ ਦੀ ਦਿੱਤੀ ਚੁਨੌਤੀ ਨਵੀਂ ਦਿੱਲੀ, 20 ਮਈ (ਅੰਮਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਕੀਤੀ ਗਈ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਮੇਟੀ ਪ੍ਰਬੰਧਕਾਂ ‘ਤੇ ਲਗਾਏ ਗਏ ਦੋਸ਼ਾਂ ਨੂੰ ਕਮੇਟੀ ਨੇ ਮਨਘੜਤ, ਤੱਥਾਂ ਤੋਂ ਪਰ੍ਹੇ ਅਤੇ ਬਿਨਾਂ ਮੁੱਦਿਆਂ ਦੀ ਸੌੜੀ ਸਿਆਸਤ …
Read More »ਦਿੱਲੀ ਕਮੇਟੀ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ੁਕਰਵਾਰ ਨੂੰ
ਨਵੀਂ ਦਿੱਲੀ, 20 ਮਈ (ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਹਰਿਮੰਦਿਰ ਸਾਹਿਬ ਦੇ ਸਿਰਜਨਹਾਰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਵਾਰ 22 ਮਈ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦਿੱਲੀ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਸ਼ਬਦ ਗਾਇਨ ‘ਚ ਦੂਜੇ ਸਥਾਨ ਤੇ ਕਬਜ਼ਾ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਗੁਰੂ ਅਮਰਦਾਸ ਪਬਅਿਕ ਸਕੂਲ, ਜਲੰਧਰ ਵਲੋਂ ਕਰਵਾਏ ਗਏ ਆਲ ਇੰਡੀਆ ਸ਼ਬਦ ਗਾਇਨ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ।ਪੂਰੇ ਜ਼ਿਲ੍ਹੇ ਵਿਚੋਂ 25 ਸਕੂਲਾਂ ਦੀਆਂ ਟੀਮਾਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ।ਇਸ ਮੁਕਾਬਲੇ ਵਿੱਚ ਸਕੂਲ ਦੀ ਟੀਮ ਦੂਸਰੇ ਸਥਾਨ ਤੇ ਰਹੀ ਅਤੇ ਨੌਵੀਂ ਜਮਾਤ ਦੇ ਅਗਮ ਸ਼ਿੰਗਾਰੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਕੈਮਲ ਕਲਰ ਪ੍ਰਤੀਯੋਗਿਤਾ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਕੈਮਲ ਕਲਰ ਪ੍ਰਤਿਯੋਗਿਤਾ ਕਰਵਾਈ ਗਈ, ਜਿਸ ਵਿਚ ਨਰਸਰੀ ਤੋਂ ਦਸਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ। ਇਸ ਪ੍ਰਤਿਯੋਗਿਤਾ ਵਿਚ ਨਾਰਥ ਜੋਨ ਪੱਧਰ ‘ਤੇ ‘ਗਰੁੱਪ ਢ’ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਸਰਾ ਇਨਾਮ ਅਤੇ ‘ਗੁਰੱਪ ਅ’ ਵਿਚ ਯੂ.ਕੇ.ਜੀ. ਦੇ ਵਿਦਿਆਰਥੀ ਏਕਮਜੀਤ ਸਿੰਘ ਨੇ …
Read More »Bachelor of Multimedia Students Excel Again
Amritsar, may 20 (Punjab Post Bureau) – Students of Bachelor of Multimedia, BBK DAV College for Women excelled and maintained their previous record of meritorious positions in Guru Nanak Dev University results, 2015.The students of Department of Multimedia, BBK DAV College for Women, have again brought glory to the institution by bagging top positions in the university. In Bachelor of Multimedia …
Read More »ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਤੇ ਗੁਰਮਤਿ ਵਿਚਾਰ ਸਮਾਗਮ 23 ਮਈ ਸ਼ਾਮ ਨੂੰ
ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਵਿਚਾਰ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ 23 ਮਈ ਦਿਨ ਸਨੀਚਰਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 9.30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਸੇਵਾ …
Read More »ਸੰਤ ਕਬੀਰ ਕਾਨਵੇਂਟ ਸਕੂਲ ਦੀ ਵਿਦਿਆਰਥਣ ਵਲੋਂ ਪੰਜਾਬ ਪੀ.ਐਮ.ਟੀ ਵਿਚ ਨੌਵਾਂ ਰੈਂਕ
ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੰਤ ਕਬੀਰ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਮੀਸ਼ਾ ਗੁਪਤਾ ਨੇ ਪੰਜਾਬ ਪੀ.ਐਮ.ਟੀ ਵਿਚ ਨੌਵਾਂ ਰੈਂਕ ਪ੍ਰਾਪਤ ਕਰਕੇ ਨਵੀਆਂ ਉਚਾਈਆਂ ਛੂਇਆ ਅਤੇ ਸਕੂਲ ਦਾ ਗੌਰਵ ਵਧਾਇਆ।ਅਮੀਸਾ ਨੇ ਇਸ ਸਕੂਲ ਤੋਂ 10+1 ਕਲਾਸ ਵਿਚ ਵੀ 95 ਪ੍ਰੀਤਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ ਸਕੂਲ ਦੇ ਮੈਨਜਿੰਗ ਡਾਇਰੈਕਟਰ ਪ੍ਰੋ: ਐਮ.ਐਲ …
Read More »
Punjab Post Daily Online Newspaper & Print Media