Wednesday, November 25, 2026

Daily Archives: May 22, 2015

ਮੋਦੀ ਦੀ ਅਗਵਾਈ ਵਿੱਚ ਭਾਰਤ ਪ੍ਰਤੀ ਚੀਨ ਅਤੇ ਅਮਰੀਕਾ ਵਰਗੇ ਵੱਡੇ ਦੇਸ਼ਾਂ ਦਾ ਨਜ਼ਰੀਆ ਬਦਲਿਆ – ਬੀਬੀ ਬਾਦਲ

70 ਲੱਖ ਰੁਪਏ ਦੀ ਲਾਗਤ ਵਾਲੇ ਅਤੀ-ਆਧੁਨਿਕ ਸੁਵਿਧਾ ਕੇਂਦਰ ਦਾ ਕੀਤਾ ਉਦਘਾਟਨ ਬਠਿੰਡਾ, 21 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਪ੍ਰਤੀ ਚੀਨ, ਅਮਰੀਕਾ ਵਰਗੇ ਵੱਡੇ ਦੇਸ਼ਾਂ ਦੇ ਨਾਲ-ਨਾਲ ਗੁਆਂਢੀ ਅਤੇ ਛੋਟੇ ਦੇਸ਼ਾਂ ਦਾ ਨਜ਼ਰੀਆ ਬਦਲ ਗਿਆ ਹੈ। ਉਹ ਅੱਜ …

Read More »

ਗਾਈਡੈਂਸ ਕੌਸਲਰ ਐਸੋਸੀਏਸ਼ਨ ਵੱਲੋਂ ਸਿੱਖਿਆ ਮੰਤਰੀ ਦਾ ਸਨਮਾਨ

ਗਾਈਡੈਂਸ ਅਧਿਆਪਕ ਦਾ ਹੋਵੇਗਾ ਸਕੂਲ ਵਿੱਚ ਅਹਿਮ ਸਥਾਨ ਬਟਾਲਾ, 21 ਮਈ (ਨਰਿੰਦਰ ਬਰਨਾਲ) – ਪੰਜਾਬ ਅੰਦਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੱਖ-ਵੱਖ ਵਿਸ਼ਿਆਂ ਦੀ ਚੋਣ ਸਬੰਧੀ ਜਾਗਰੂਕ ਕਰਨ ਲਈ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨਿਯੁਕਤ ਕੀਤੇ ਗਏ ਗਾਈਡੈਂਸ ਕੌਸਲਰਾਂ  ਨਾਲ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਅਹਿਮ ਮੀਟਿੰਗ ਕੀਤੀ ਜਿਸ ਵਿਚ ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ, ਪ੍ਰਮੁੱਖ ਸਕੱਤਰ …

Read More »

ਸਰਕਾਰੀ ਹਾਈ ਸਕੂਲ ਤੱਤਲਾ ਵਿਖੇ ਪੌਦੇ ਲਗਾਏ ਗਏ

ਬਟਾਲਾ, 21 ਮਈ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ਼ ਤੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਜਿਲ੍ਹਾਂ ਸਾਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਦੀ ਰੌਸਨੀ ਵਿੱਚ ਸਰਕਾਰੀ ਹਾਈ ਸਕੂਲ ਤੱਤਲਾ ਵਿਖੇ ਸਕੂਲ ਮੁੱਖ ਅਧਿਆਪਕਾ ਸ੍ਰੀਮਤੀ ਵਰਿੰਦਰਪਾਲ ਦੀ ਯੋਗ ਅਗਵਾਈ ਵਿੱਚ ਸਕੂਲ ਵਿੱਚ ਸਾਫ ਸਫਾਈ ਕਰਵਾਈ ਗਈ ਤੇ ਸਵੱਛ ਭਾਂਰਤ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।ਸ੍ਰੀਮਤੀ …

Read More »

ਸੰਗਤਾਂ ਸ੍ਰੀ ਅਖੰਡਪਾਠ ਸਾਹਿਬ ਆਪਣੇ ਘਰ ਜਾਂ ਗੁਰਦੁਆਰਾ ਸਾਹਿਬਾਨ ਵਿਖੇ ਹੀ ਕਰਵਾਉਣ

ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਆਦੇਸ਼ ਸਿੱਖ ਸੰਗਤਾਂ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਕੀਤਾ ਗਿਆ ਸੀ ਕਿ ਕਬਰਾਂ, ਸਮਾਧਾਂ, ਜਠੇਰਿਆਂ, ਮਨਮਤੀ ਅਸਥਾਨਾਂ ਆਦਿ ਉਪਰ ਸ੍ਰੀ ਅਖੰਡਪਾਠ ਸਾਹਿਬ ਨਾ ਕਰਵਾਏ ਜਾਣ।ਸੰਗਤਾਂ ਆਪਣੇ …

Read More »

DAV Public Clinches First Position in Poetry Recitation

 Amritsar, May 21 (Punjab Post Bureau) –  DAV Public School, Lawrence Road clinched the Outstanding Performance Award ( First Position) in an English Poetry Recitation Competition organised by the Senior Study school  under the aegis of Sahodaya Schools Complex. Mansimranjot Kaur of Std X received the highest accolades from the judges and  was awarded the First Position for her  fabulous …

Read More »

Ms. Sonia Mehmi of BBK DAV won Gold Medal in 2nd Indo Nepal Championship Badminton

Amritsar, May 21 (Punjab Post Bureau) –  Ms. Sonia Mehmi an international Badminton player won Gold Medal in 2nd Indo Nepal Championship held at Kathmandu (Nepal) from 22nd to 27th April 2015. She also honoured with Certificate and Trophy. Total 10 countries and 4 sub-continental teams participated in this championship. Only two palyers from Punjab i.e. Sonia Mehmi from BBK …

Read More »

ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੱਟੀ, 21 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦਾਂ ਦੇ ਸਿਰਤਾਜ ਪੰਜਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਭੱਠ ਸਾਹਿਬ ਤੋਂ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਰੂਪ ਸਿੰਘ ਜੀ ਵੱਲੋਂ ਸਜਾਇਆ ਗਿਆ।ਨਗਰ ਕੀਰਤਨ …

Read More »

ਪਲੇਅ ਮੈਥਿਡ ਰਾਹੀਂ ਕੈਰੀਅਰ ਦੀ ਚੋਣ ਕਰਨ ਸਬੰਧੀ ਦਿ’ਤੀ ਜਾਣਕਾਰੀ

ਪ’ਟੀ, 21 ਮਈ (ਅਵਤਾਰ ਸਿੰਘ ਢਿ’ਲੋ, ਰਣਜੀਤ ਮਾਹਲਾ) – ਡੀ.ਜੀ.ਐਸ.ਈ. ਤੇ ਜ਼ਿਲਾ੍ਹ ਸਿੱਖਿਆ ਅਫਸਰ ਸੈਕੰਡਰੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ੍ਹ ਗਾਈਡੈਂਸ ਕੌਂਸਲਰ ਸ. ਗੁਰਸੇਵਕ ਸਿੰਘ ਪਨੂੰ ਨੇ ਅਚਨਚੇਤ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ , ਪੱਟੀ ਵਿਖੇ ਕੈਰੀਅਰ ਦਾ ਨਿਰੀਖਣ ਕੀਤਾ।ਜਿਸ ਵਿੱਚ ਜ਼ਿਲ੍ਹੇ ਵਿਚੋ ਸਭ ਤੋ ਵੱਧ ਕੰਮ ਕੈਰੀਅਰ ਪ੍ਰਤੀ ਕਰਵਾਇਆ ਗਿਆ।ਕੈਰੀਅਰ ਨਾਲ ਸਬੰਧਿਤ ਬੋਲੀਆਂ, ਫੋਟੋਆਂ ਸਮੇਤ ਬਾਹਰਲੀ ਦੀਵਾਰ ਤੇ ਨਜਰ ਆਈਆਂ। ਸਕੂਲ ਅੰਦਰ …

Read More »

ਦਿੱਲੀ ਕਮੇਟੀ ਦੇ ਅੰਤਿ੍ਰੰਗ ਬੋਰਡ ਵੱਲੋਂ ਲਏ ਗਏ ਅਹਿਮ ਫੈਸਲੇ

ਫੋਰ ਕਲਰ ਪਿ੍ਰੰਟਿੰਗ ਪ੍ਰੈਸ ਦੀ ਸਥਾਪਨਾ ਦੇ ਨਾਲ ਹੀ ਮੁਲਾਜ਼ਮਾ ਨੂੰ 14 ਫੀਸਦੀ ਮਹਿੰਗਾਈ ਭੱਤਾ ਨਵੀਂ ਦਿੱਲੀ, 21 ਮਈ (ਅਮਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਨਵੀਂ ਫੋਰ ਕਲਰ ਮਸ਼ੀਨ ਸਥਾਪਿਤ ਕਰਨ ਦੀ ਮੰਜ਼ੂਰੀ ਦੇਣ ਦੇ ਨਾਲ ਹੀ ਸਟਾਫ ਨੂੰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸ਼ਹੀਦੀ ਨੂੰ ਸਮਰਪਿਤ ਕਾਵਿ ਉਚਾਰਨ ਤੇ ਭਾਸ਼ਣ ਮੁਕਾਬਲੇ

ਅੰਮ੍ਰਿਤਸਰ, ੨੧ ਮਈ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਸੀਨੀਅਰ ਵਿੰਗ ਦੇ ਪੰਜਾਬੀ ਕਲੱਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ‘ਕਾਵਿ ਉਚਾਰਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਵਿ …

Read More »