ਜੋਸ਼ ਤੇ ਜਜ਼ਬਾ ਦੱਸਦਾ ਹੈ ਕਿ ਨੌਜਵਾਨਾਂ ਨੂੰ ਇਤਿਹਾਸ ਤੇ ਵਿਰਸੇ ‘ਤੇ ਹੈ ਪੂਰਾ ਮਾਣ – ਮਜੀਠੀਆ ਮੱਤੇਵਾਲ/ਖਜਾਲਾ, 21 ਮਈ (ਸਿਕੰਦਰ ਸਿੰਘ ਖਾਲਸਾ) – ਪੰਜਾਬ ਸਰਕਾਰ ਵਲੋਂ ਸ੍ਰੇਮਣੀ ਕਮੇਟੀ ਦੇ ਸਹਿਯੌਗ ਨਾਲ ਪਜਾਬ ਭਰ ਵਿਚ ਸੰਗਤ ਨੂੰ ਗੁਰੂ ਸਾਹਿਬਾਨ ਦੀਆ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਦੀਦਾਰ ਕਰਵਾ ਰਹੀ ਯਾਤਰਾ ਨੇ ਅੱਜ ਸੋਲ੍ਹਵੇਂ ਦਿਨ ਬਾਅਦ ਦੁਪਹਿਰ ਹਲਕਾ ਮਜੀਠਾ ਵਿੱਚ ਪ੍ਰਵੇਸ਼ ਕੀਤਾ। ਜਿਥੇ …
Read More »Daily Archives: May 22, 2015
ਦਰਸ਼ਨ ਯਾਤਰਾ ਦਾ ਬਾਬਾ ਬਕਾਲਾ ਪਹੁੰਚਣ ‘ਤੇ ਨਿੱਘਾ ਸਵਾਗਤ
ਰਾਤ ਦੇ ਵਿਸ਼ਰਾਮ ਮਗਰੋਂ ਅੰਮ੍ਰਿਤਸਰ ਲਈ ਰਵਾਨਾ ਹੋਈ ਯਾਤਰਾ ਬਾਬਾ ਬਕਾਲਾ, 21 ਮਈ (ਬਲਵਿੰਦਰ ਸਿੰਘ ਸੰਧੂ) – ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੇ ਪੰਜਾਬ ਭਰ ਦੀਆਂ ਸੰਗਤਾਂ ਨੂੰ ਦਰਸ਼ਨ ਕਰਵਾ ਰਹੀ ਧਾਰਮਿਕ ਯਾਤਰਾ ਅੱਜ ਸਵੇਰੇ ਤੜਕੇ 2 ਵਜੇ ਸ੍ਰੀ ਗਰੁੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਭੂਮੀ ਬਾਬਾ ਬਕਾਲਾ ਸਾਹਿਬ …
Read More »
Punjab Post Daily Online Newspaper & Print Media