Wednesday, November 25, 2026

Daily Archives: May 23, 2015

ਜਗ੍ਹਾ ਦੇ ਕਬਜ਼ੇ ਸਬੰਧੀ ਇਨਸਾਫ ਦੀ ਮੰਗ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸੁਲਤਾਨਵਿਡ ਰੋਡ ਸਥਿਤ ਵਾਸੀ ਗੁਰਮੀਤ ਸਿਘ ਪੁੱਤਰ ਸਵ: ਪ੍ਰੀਤਮ ਸਿਘ ਨੇ ਇੱਕ ਆਪਣੇ ਗ੍ਰਹਿ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਦੋਸ਼ ਲਾਇਆ ਹੈ ਕਿ ਉਨਾਂ ਦੇ ਕਬਜ਼ੇ ਹੇਠਲੀ ਤਕਰੀਬਨ 33 ਗਜ਼ ਜਗ੍ਹਾ ‘ਤੇ ਉਸ ਦਾ ਗਵਾਂਢੀ ਧੱਕੇ ਨਾਲ ਕਬਜ਼ਾ ਕਰਨਾ ਚਾਹੁੰਦੇ ਹਨ। ਇਸ ਸਬੰਧੀ ਜਾਰੀ ਪ੍ਰੈਸ ਨੋਟ ਵਿੱਚ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਨੇ …

Read More »

ਪੰਜਾਬ ਯੂਥ ਫੋਰਮ ਵਲੋਂ ‘ਦਰਸ਼ਨ ਯਾਤਰਾ’ ਦਾ ਭਰਵਾਂ ਸਵਾਗਤ – ਠੰਡੇ ਮਿੱਠੇ ਜਲ ਦੀ ਛਬੀਲ਼ ਲਾਈ

ਅੰਮ੍ਰਿਤਸਰ, 22 ਮਈ (ਗੁਰਚਰਨ ਸਿੰਘ) – ਪਟਿਆਲਾ ਤੋਂ ਚੱਲੀ ਗੁਰੂ ਸਾਹਿਬਾਨ ਨਾਲ ਸਬੰਧਤ ਨਿਸ਼ਾਨੀਆਂ ਦੀ ‘ਦਰਸ਼ਨ ਯਾਤਰਾ’ ਦਾ ਅੰਮ੍ਰਿਤਸਰ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਸ: ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ‘ਚ ਪੰਜਾਬ ਯੂਥ ਫੋਰਮ ਦੇ ਕੌਮੀ ਪ੍ਰਧਾਨ ਅਤੇ ਵਾਰਡ ਨੰ: ੩੪ ਦੇ ਕੌਂਸਲਰ ਸ: ਜਸਕੀਰਤ ਸਿੰਘ ਸੁਲਾਨਵਿੰਡ ਵੱਲੋਂ ਆਪਣੇ ਸਾਥੀਆਂ ਸਮੇਤ 100 ਫੁੱਟੀ ਰੋਡ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਨਾਲ ਹੀ …

Read More »

ਸ਼ੇਰਾ ਅਤੇ ਰਾਹੀ ਦੁਆਰਾ ਦਰਸ਼ਨ ਯਾਤਰਾ ਦਾ ਅੰਮ੍ਰਿਤਸਰ ਪਹੁੰਚਣ ਤੇ ਨਿੱਘਾ ਸਵਾਗਤ

ਅੰਮ੍ਰਿਤਸਰ, 22 ਮਈ (ਗੁਰਚਰਨ ਸਿੰਘ) – ਗੁਰੂ ਸਾਹਿਬ ਦੀਆਂ ਪਾਵਨ ਇਤਿਹਾਸਕ ਨਿਸ਼ਾਨੀਆਂ ਲੈ ਕੇ ਅੰਮ੍ਰਿਤਸਰ ਪਹੁੰਚੀ ਦਰਸ਼ਨ ਯਾਤਰਾ ਦਾ ਵਾਰਡ ਨੰ: 32 ਦੇ ਸਮਸ਼ੇਰ ਸਿੰਘ ਸ਼ੇਰਾ ਅਤੇ ਵਾਰਡ ਨੰ: 31 ਦੇ ਕੌਂਸਲਰ ਸ: ਭੁਪਿੰਦਰ ਸਿੰਘ ਰਾਹੀ ਦੁਆਰਾ ਸੰਗਤਾਂ ਦੇ ਸਹਿਯੋਗ ਨਾਲ ਨਿੱਘਾ ਸਵਾਗਤ ਕੀਤਾ ਗਿਆ। ਦਰਸ਼ਨ ਯਾਤਰਾ ਦੇ ਸਵਾਗਤ ਲਈ ਆਤਿਸ਼ਬਾਜੀ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਫੁੱਲਾਂ ਦੀ ਵਰਖਾ …

Read More »

ਨਿਊ ਅੰਮ੍ਰਿਤਸਰ ਰੈਜੀਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ ‘ਚ ਦਰਸ਼ਨ ਯਾਤਰਾ ਦਾ ਸਵਾਗਤ

ਅੰਮ੍ਰਿਤਸਰ, 22 ਮਈ (ਗੁਰਚਰਨ ਸਿੰਘ) – ਦਰਸ਼ਨ ਯਾਤਰਾ ਦਾ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਨਿਊ ਅੰਮ੍ਰਿਤਸਰ ਰੈਜੀਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਸ: ਰਛਪਾਲ ਸਿੰਘ ਦੀ ਅਗਵਾਈ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਭਾਰੀ ਉਤਸ਼ਾਹ ਨਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦਿਆਲ ਸਿੰਘ ਛੱਜਲਵੱਡੀ, ਮਹਿੰਦਰ ਸਿੰਘ ਛੱਜਲਵੱਡੀ ਚੇਅਰਮੈਨ ਮਾਰਕੀਟ ਕਮੇਟੀ ਰਇਆ ਮੰਡੀ, ਅਸ਼ੋਕ ਮਹਾਜਨ, ਸਰੂਪ ਸਿੰਘ ਪੰਨੂ, ਸੁਭਾਗ ਸਿੰਘ, ਰਮੇਸ਼ …

Read More »

ਪਾਵਨ ਸ਼ਸ਼ਤਰ ਦਰਸ਼ਨ ਯਾਤਰਾ ਦਾ ਗੁਰੂ ਨਗਰੀ ਪੁੱਜਣ ‘ਤੇ ਸਵਾਗਤ

ਅੰਮ੍ਰਿਤਸਰ, 22 ਮਈ (ਗੁਰਚਰਨ ਸਿੰਘ) – ਪਾਵਨ ਸ਼ਸ਼ਤਰ ਦਰਸ਼ਨ ਯਾਤਰਾ ਦਾ ਗੁਰੂ ਨਗਰੀ ਅੰਮ੍ਰਿਤਸਰ ਪੁੱਜਣ ‘ਤੇ ਸਵਾਗਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਉਨਾਂ ਦੇ ਨਾਲ ਹਨ ਡਾ. ਦਲਬੀਰ ਸਿੰਘ ਸੁਲਤਾਨਵਿੰਡ ਅਤੇ ਹੋਰ ਸੰਗਤਾਂ।

Read More »

ਅਕਾਲੀ ਦਲ ਨੇ ਹਮੇਸ਼ਾ ਉਦਮੀ ਨੋਜਵਾਨਾਂ ਨੂੰ ਉਚ ਅਹੁੱਦੇ ਦਿੱਤੇ -ਵਡਾਲੀ, ਮਾਨੋਚਾਹਲ

ਯੂਥ ਅਕਾਲੀ ਦਲ ਦੇ ਨੋਜਵਾਨਾਂ ਵਲੋ ਛੀਨਾ, ਸਮਰਾ ਤੇ ਵਡਾਲੀ ਦਾ ਸਨਮਾਨ ਛੇਹਰਟਾ, 22 ਮਈ (ਨੋਬਲ) – ਛੇਹਰਟਾ ਵਿੱਖੇ ਇਕ ਸਨਮਾਨ ਸਮਾਗਮ ਅਯੋਜਿਤ ਕਰਕੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਯੂਥ ਅਕਾਲੀ ਆਗੂ ਯਾਦਵਿੰਦਰ ਸਿੰਘ ਮਾਨੋਚਾਹਲ, ਯੂਥ ਅਕਾਲੀ ਦਲ ਦੇ ਸਰਕਲ ਗੋਇੰਦਵਾਲ ਦੇ ਪ੍ਰਧਾਨ ਪਰਮਬੀਰ ਸਿੰਘ ਪੰਮ ਤੇ ਜਿਲਾ ਤਰਨਤਾਰਨ ਦੇ ਸੰਬਧਤ ਯੂਥ ਅਕਾਲੀ ਦਲ ਦੇ ਆਹੁਦੇਦਾਰਾਂ ਨੇ ਐਸ.ਓ.ਆਈ ਮਾਝਾ ਜੋਨ …

Read More »

ਛੇਹਰਟਾ ਪਹੁੰਚਣ ‘ਤੇ ਦਰਸ਼ਨ ਯਾਤਰਾ ਦਾ ਕਰਾਂਗੇ ਨਿੱਘਾ ਸਵਾਗਤ – ਮਾਨ, ਘਈ

ਛੇਹਰਟਾ, 22 ਮਈ (ਨੋਬਲ) – ਗੁਰੂ ਸਾਹਿਬਾਨ ਦੀਆਂ ਇਤਿਹਾਸਕ ਨਿਸ਼ਾਨੀਆਂ ਦੀ ‘ਦਰਸ਼ਨ ਯਾਤਰਾ’ ਦਾ ਹਲਕਾ ਛੇਹਰਟਾ ਵਿੱਚ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਛੇਹਰਟਾ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਛੇਹਰਟਾ ਦੇ ਪ੍ਰਧਾਨ ਅਵਤਾਰ ਸਿੰਘ ਮਾਨ ਅਤੇ ਸੀਨੀ: ਮੀਤ ਪ੍ਰਧਾਨ ਤਰਲੋਚਨ ਸਿੰਘ ਘਈ ਨੇ ਦੱਸਿਆ ਕਿ ਹਲਕਾ ਛੇਹਰਟਾ ਦੀਆਂ ਸੰਗਤਾਂ ਵਿਚ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਦੇ …

Read More »

ਐਸ.ਸੀ ਵਿੰਗ ਆਉਣ ਵਾਲੀਆਂ ਵਿਧਾਨ ਸਭਾ ਵਿੱਚ ਅਹਿਮ ਰੋਲ ਨਿਭਾਵੇਗਾ- ਬਿੱਟੂ ਕੋਹਾਲੀ

ਛੇਹਰਟਾ, 22 ਮਈ (ਨੋਬਲ) – ਡਾ. ਤਰਸੇਮ ਸਿੰਘ ਸਿਆਲਕਾ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸੇਣੀਆਂ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਨਾਉਣ ‘ਤੇ ਸਵਿੰਦਰ ਸਿੰਘ ਬਿੱਟੂ ਕੋਹਾਲੀ ਕੌਮੀ ਮੈਂਬਰ ਵਰਕਿੰਗ ਕਮੇਟੀ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਸ.ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਅਤੇ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਦਾ ਤਹਿ ਦਿਲੋਂ ਧੰਨਵਾਦ ਕੀਤਾ।ਬਿੱਟੂ ਕੋਹਾਲੀ ਨੇ ਕਿਹਾ ਕਿ ਡਾ. ਤਰਸੇਮ …

Read More »

ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਪ੍ਰਵਾਨ ਕਰੇ-ਜਥੇ: ਅਵਤਾਰ ਸਿੰਘ

ਗਿਆਨੀ ਮਹਿੰਦਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲੱਗੇਗੀ ਅੰਮ੍ਰਿਤਸਰ 22 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ-87, ਟਰੱਸਟ ਤੇ ਅਮਲਾ ਵਿਭਾਗ ਦੇ ਮਾਮਲਿਆ ਸਬੰਧੀ ਫੈਸਲੇ ਲਏ ਗਏ। ਇਕੱਤਰਤਾ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …

Read More »

ਦਰਸ਼ਨ ਯਾਤਰਾ ਦਾ ਅੰਮ੍ਰਿਤਸਰ ਪਹੁੰਚਣ ‘ਤੇ ਸ਼ੋ੍ਮਣੀ ਕਮੇਟੀ ਵੱਲੋਂ ਨਿੱਘਾ ਸਵਾਗਤ

ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ) – ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰ ਅਤੇ ਪਾਵਨ ਨਿਸ਼ਾਨੀਆਂ ਵਾਲੀ ਦਰਸ਼ਨ ਯਾਤਰਾ ਜੋ 6 ਮਈ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਰਵਾਨਾ ਹੋਈ ਉਸ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਪਹੁੰਚਣ ਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ ਪੁੱਜਣ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ …

Read More »