Wednesday, November 25, 2026

Daily Archives: May 23, 2015

ਡਾ. ਬਲਦੇਵ ਗੰਭੀਰ ਵੱਲੋ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 21 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦਾ ਦੌਰਾ ਵਿਸ਼ਵ ਪ੍ਰਸਿੱਧ ਪੇਟਿੰਗ ਕਲਾਕਾਰ ਡਾ. ਬਲਦੇਵ ਗੰਭੀਰ ਨੇ ਅੱਜ ਇਥੇ ਕੀਤਾ ਅਤੇ ਵਿਭਾਗ ਦੇ ਵਿਦਿਆਰਥੀਆਂ ਵੱਲੋ ਤਿਆਰ ਕੀਤੀਆਂ ਕਲਾ ਕ੍ਰਿਤੀਆਂ ਦੇਖੀਆਂ । ਪ੍ਰੋਫੈਸਰ ਗੁਰਪ੍ਰੀਤ ਕੌਰ, ਡਾਇਰੈਕਟਰ ਨੇ ਡਾ. ਗੰਭੀਰ ਦਾ ਸਵਾਗਤ ਕੀਤਾ। ਡਾ. ਬਲਦੇਵ ਗੰਭੀਰ ਦੁਆਰਾ ਵਿਭਾਗ ਦੇ ਵਿਦਿਆਰਥੀਆਂ ਅਤੇ ਸਟਾਫ ਨਾਲ ਜਾਣ …

Read More »

ਸ਼ਹੀਦੀ ਸ੍ਰੋਤ ਤੇ ਸ਼ਹਾਦਤ ਦਾ ਧਰੋਹਰ ਪੰਜਵਾਂ ਨਾਨਕ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 21 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਸੰਦਰਭ ਵਿਚ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਅਕਾਦਮਿਕ ਪੱਧਰ ਤੇ ਯਾਦ ਕੀਤਾ ਗਿਆ।ਇਸ ਵਿੱਚ ਸਿੱਖ ਧਰਮ ਦੇ ਪ੍ਰਬੁੱਧ ਵਿਦਵਾਨ ਪ੍ਰੋ. ਬਲਕਾਰ ਸਿੰਘ ਜੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਵਿਸ਼ੇਸ਼ ਲੈਕਚਰ ਸ਼ਹੀਦੀ ਸ੍ਰੋਤ ਤੇ ਸ਼ਹਾਦਤ …

Read More »

ਗੁਰੂ ਦੀ ਵਡਿਆਈ ਨਾਲ ਹੀ ਸਾਡੀ ਵਡਿਆਈ ਹੁੰਦੀ ਹੈ – ਜੀ.ਕੇ

ਨਵੀਂ ਦਿੱਲੀ, 22 ਮਈ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹੀਦੀ ਦਾ ਕਾਰਨ ਦੱਸਦੇ ਹੋਏ ਧਰਮ ਦੀ ਰੱਖਿਆ ਅਤੇ ਬਾਣੀ ਦੇ ਸਤਿਕਾਰ ਵਾਸਤੇ ਗੁਰੂ ਸਾਹਿਬ ਦੇ ਵੱਲੋਂ ਕੀਤੇ ਗਏ ਕਾਰਜਾਂ ਤੋਂ ਪ੍ਰੇਸ਼ਾਨ ਹੋਕੇ ਮੁਗਲ ਰਾਜ ਵੱਲੋਂ ਫਤਵਾ …

Read More »

 ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਤੇ ਮਿਲਣ ਵਾਲੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 21 ਮਈ (ਗੁਰਚਰਨ ਸਿੰਘ) – ਮੈਸ: ਜਗਦੰਬੇ ਬਰਿਕਸ ਸਪਲਾਈ ਕੰਪਨੀ ਪਿੰਡ ਰੋਖੇ ਅਜਨਾਲਾ ਰੋਡ ਵਿਖੇ ਇਕ ਕੈਂਪ ਲਗਾਇਆ ਗਿਆ ਜਿਸ ਵਿੱਚ ਇਕੱਠੀ ਹੋਈ ਲੇਬਰ ਨੂੰ ਸ੍ਰੀਮਤੀ ਗਿਰਿਸ਼, ਸੀ.ਜ.:ਐਮ, ਜਿਲ੍ਹਾ ਲੀਗਲ ਸਕੱਤਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਲੇਬਰ ਨੂੰ ਜਾਣਕਾਰੀ ਦਿੱਤੀ ਗਈ।ਇਸ ਦੇ ਨਾਲ ਸਹਾਇਕ ਕਿਰਤ ਕਮਿਸ਼ਨਰ ਸ੍ਰੀ ਵਿਪਨ ਪਰਮਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ …

Read More »

ਗੁਰਦੁਆਰਾ ਭੱਠ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ

ਠੰਡੇ ਮਿੱਠੇ ਜਲ ਦੀਆਂ ਲਗਾਈਆਂ ਗਈਆਂ ਛਬੀਲਾਂ ਪੱਟੀ, 22 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਭੱਠ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਹਿਹ ਵਿਖੇ ਸਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਨਿਰਮਲ …

Read More »

ਜਨਤਾ ਤੇ ਪਾਇਆ 1400 ਕਰੋੜ ਦਾ ਬੋਝ ਵਾਪਸ ਲਵੇ ਸਰਕਾਰ -ਗਿੱਲ, ਚੀਮਾ

ਪੱਟੀ, 22 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਇਕ ਕਹਾਵਤ ਹੈ “ਰਾਜਾ ਰਾਜ ਕਰੇ ਪਰਜ਼ਾ ਸੁਖੀ ਵਸ਼ੇ” ਪਰ ਪੰਜਾਬ ਸਰਕਾਰ ਉਸ ਤੋ ਉੱਲਟ ‘ਰਾਜਾ ਐਸ਼ ਕਰੇ ਜਨਤਾ ਭੁੱਖੀ ਮਰੇ’  ਵਾਲੀ ਨੀਤੀ ਤੇ ਚਲ ਪਈ ਹੈ।  ਇਹ ਕਹਿਣਾ ਸੀ ਆਮ ਆਦਮੀ ਪਾਰਟੀ  ਦੇ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਅਤੇ ਆਪ ਦੇ ਜਿਲਾ ਕਮੇਟੀ ਮੈਬਰ ਮਹਾਵੀਰ ਸਿੰਘ ਗਿੱਲ ਅਤੇ ਉਹਨਾ ਦੇ …

Read More »

ਕੰਵਰਬੀਰ ਸਿੰਘ ਵੱਲੋਂ ਡੀ.ਸੀ.ਪੀ ਪਰਮਪਾਲ ਦਾ ਸਨਮਾਨ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਅੱਜ ਪੰਜਾਬ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਤੇ ਸਾਥੀਆਂ ਵੱਲੋਂ ਪੰਜਾਬ ਪੁਲਿਸ ਦੇ ਨਵ-ਨਿਯੁੱਕਤ ਡੀ.ਸੀ.ਪੀ ਅੰਮ੍ਰਿਤਸਰ ਪਰਮਪਾਲ ਸਿੰਘ ਦਾ ਸਨਮਾਨ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਕੰਵਰਬੀਰ ਸਿੰਘ ਨੇ ਕਿਹਾ ਕਿ ਡੀ.ਸੀ.ਪੀ ਪਰਮਪਾਲ ਸਿੰਘ ਵੱਲੋਂ ਆਪਣੇ ਪਿਛਲੇ ਅਹੁੱਦਿਆਂ ਦੇ ਕਾਰਜਕਾਲ ਦੌਰਾਨ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ …

Read More »

ਸੀ੍ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਚੀਫ ਖਾਲਸਾ ਦੀਵਾਨ ਵਲੋਂ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 408 ਵਾਂ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਚ ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਗਿਆਨ ਮੂਰਤ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ …

Read More »

24 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦਾਖਲ ਹੋਵੇਗੀ ਧਾਰਮਿਕ ਦਰਸ਼ਨ ਯਾਤਰਾ

ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਸੰਗਤਾਂ ਬੇਤਾਬ ਬਟਾਲਾ, 22 ਮਈ (ਨਰਿੰਦਰ ਬਰਨਾਲ) – ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਸ਼ੁਰੂ ਕੀਤੀ ਗਈ ਧਾਰਮਿਕ ਦਰਸ਼ਨ ਯਾਤਰਾ 24 ਮਈ ਸ਼ਾਮ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਵੇਸ਼ ਕਰੇਗੀ। ਧਾਰਮਿਕ ਦਰਸ਼ਨ ਯਾਤਰਾ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ …

Read More »

ਸ਼ਹੀਦਾਂ ਦੇ ਸਰਤਾਜ-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

ਬਟਾਲਾ, 22 ਮਈ (ਨਰਿੰਦਰ ਬਰਨਾਲ) – ਸ਼ਹੀਦਾਂ ਦੇੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਉਮਰਪੁਰਾ ਰਾਹੀ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਤੇ ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ। ਇਸ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਤੋ ਇਲਾਵਾ ਗਰਦੌਰ ਸਤਨਾਮ ਸਿੰਘ ਗਿੱਲ, ਮਾਸਟਰ ਦੇਵ ਰਾਜ, ਹਰਪਾਲ ਸਿੰਘ, ਕਰਮ ਸਿੰਘ, ਸਤਨਾਮ …

Read More »