ਕਿਸਾਨ ਸੰਘਰਸ਼ ਕਮੇਟੀ ਪੰਜਾਬ, ਜੋਨ ਬਾਬਾ ਬਕਾਲਾ ਵੱਲੋਂ ਧਰਨਾ 29 ਨੂੰ ਤਰਸਿੱਕਾ, 24 ਮਈ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਜਨਮ ਅਤੇ ਮੌਤ ਰਜਿਸਟਰਾਰ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਦੇ ਮੁਲਾਜ਼ਮਾ ਵੱਲੋਂ ਆਮ ਲੋਕਾਂ ਨੂੰ ਖੱਜਲ ਖੁਆਰ ਕਰਕੇ ਉਹਨਾਂ ਪਾਸੋਂ ਨਜ਼ਾਇਜ ਮੋਟੀ ਰਕਮ ਵਸੂਲਣ ਦੇ ਵਿਰੋਧ ਵਿੱਚ ਕਿਸਾਨ ਸਘਰਸ਼ ਕਮੇਟੀ ਪੰਜਾਬ ਜੋਨ ਬਾਬਾ ਬਕਾਲਾ ਵੱਲੋਂ ਮਿਤੀ 29 ਮਈ ਨੂੰ ਲਗਾਏ ਜਾ ਰਹੇ ਧਰਨੇ …
Read More »Daily Archives: May 24, 2015
ਦਰਸ਼ਨ ਦੀਦਾਰ ਯਾਤਰਾ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਨਿੱਘਾ ਸਵਾਗਤ
ਅੰਮ੍ਰਿਤਸਰ, 23 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲੇ ਸਦਕਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਤੋਂ ਸਿੱਖ ਗੁਰੂ ਸਾਹਿਬਾਨ ਦੇ ਸ਼ਸਤਰ, ਬਸਤਰ ਤੇ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਸ੍ਰੀ ਗੁਰੂ ਰਾਮਦਾਸ ਜੀ ਦੀ ਛੋਹ ਪ੍ਰਾਪਤ ਨਗਰੀ ਸ੍ਰੀ ਅੰਮ੍ਰਿਤਸਰ ਦੀ ਧਰਤੀ ਤੇ ਸੰਗਤਾਂ ਦੇ ਦਰਸ਼ਨਾਂ ਲਈ ਪਹੁੰਚੀ ਹੋਈ …
Read More »ਬ੍ਰਾਹਮਣ ਸਮਾਜ ਦੀਆਂ ਮੰਗਾਂ ਸਬੰਧੀ ਬ੍ਰਹਾਮਣ ਸਭਾ ਪੰਜਾਬ ਦਾ ਵਫਦ ਮੁੱਖ ਮੰਤਰੀ ਨੂੰ ਮਿਲਿਆ
ਮੁੱਖ ਮੰਤਰੀ ਨੇ ਭਗਵਾਨ ਪਰਸ਼ੂ ਰਾਮ ਚੇਅਰ ਸਥਾਪਤੀ ਲਈ ਦਿੱਤੀਆਂ ਹਦਾਇਤਾਂ – ਬਿਹਾਰੀ ਲਾਲ ਸੱਦੀ ਸਮਰਾਲਾ, 23 ਮਈ (ਪ. ਪ) – ਬ੍ਰਾਹਮਣ ਸਭਾ ਪੰਜਾਬ ਦਾ ਇੱਕ 18 ਮੈਂਬਰੀ ਵਫਦ ਮਾਨਯੋਗ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ਤੇ ਦੇਵੀ ਦਿਆਲ ਪ੍ਰਾਸ਼ਰ ਦੀ ਪ੍ਰਧਾਨਗੀ ਹੇਠ ਮਿਲਿਆ। ਵਫਦ ਨੇ ਅਠਾਰਾਂ ਪੰਨਿਆਂ ਦਾ ਇੱਕ ਲਿਖਤੀ ਯਾਦ ਪੱਤਰ …
Read More »ਦੇਸ਼ ਭਗਤ ਸ੍ਰ. ਕਰਤਾਰ ਸਿੰਘ ਸਰਾਭਾ ਨੂੰ ਜਨਮ ਦਿਨ ਮਨਾ ਕੇ ਕੀਤਾ ਯਾਦ
ਅੰਮ੍ਰਿਤਸਰ, 23 ਮਈ (ਗੁਰਚਰਨ ਸਿੰਘ) ਅੱਜ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ, ਬਲਾਕ ਅੰਮ੍ਰਿਤਸਰ 3 ਵਿਖੇ ਦੇਸ਼ ਭਗਤ ਸ੍ਰ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ਗਿਆ।ਸੈਂਟਰ ਹੈਡ ਟੀਚਰ ਸਟੇਟ ਐਂਡ ਨੈਸ਼ਨਲ ਐਵਾਰਡੀ ਰੋਸ਼ਨ ਲਾਲ ਸ਼ਰਮਾ ਨੇ ਦੇਸ਼ ਭਗਤ ਦੀ ਤਸਵੀਰ ‘ਤੇ ਫੁੱਲ ਮਾਲਾ ਚੜ੍ਹਾ ਕੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਰਣਚੰਡੀ ਦੇ ਇਸ ਪਰਮ ਭਗਤ ਸ੍ਰ. ਕਰਤਾਰ ਸਿੰਘ …
Read More »ਗਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਰਾਜ ਅੰਦਰ ਚੱਲ ਰਹੇ ਹਨ 6 ਮੈਰੀਟੋਰੀਅਸ ਸਕੂਲ
ਪਠਾਨਕੋਟ, 23 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਮੁਹਈਆ ਕਰਨ ਲਈ ਰਾਜ ਅੰਦਰ 6 ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੁਹਾਲੀ ਵਿਖੇ ਖੋਲ੍ਹੇ ਗਏ ਹਨ।ਇਨ੍ਹਾਂ ਸਕੂਲਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ, ਰਹਿਣ ਅਤੇ ਖਾਣ, ਵਰਦੀਆਂ, ਕਿਤਾਬਾਂ, ਸਟੇਸ਼ਨਰੀ ਅਤੇ ਸਪੈਸ਼ਲ ਟੀਚਿੰਗ ਮੁਹਈਆ ਕਰਵਾਈ ਜਾਂਦੀ ਹੈ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ …
Read More »ਲੜਕੀਆਂ ਦਾ ਸਿੱਖਿਅਤ ਹੋਣਾ, ਦੇਸ਼ ਦੀ ਤਰੱਕੀ ਵਿੱਚ ਵਾਧਾ – ਨਵਨੀਤ ਕੌਰ
ਪੱਟੀ, 23 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਅਜੋਕੇ ਸਮੇਂ ਵਿੱਚ ਲੜਕੀਆਂ ਨੂੰ ਸਿੱਖਿਆ ਦੇਣਾ ਬਹੁਤ ਹੀ ਵੱਡੀ ਗੱਲ ਸਮਝੀ ਜਾਂਦੀ ਹੈ, ਕਿਉਕਿ ਲੜਕੀਆਂ ਦਾ ਸਿੱਖਿਅਤ ਹੋਣਾ ਸਾਡੇ ਸਮਾਜ ਲਈ ਮਾਣ ਵਾਲੀ ਗੱਲ ਹੈ। ਲੜਕੀਆਂ ਦੇ ਸਿੱਖਿਅਤ ਹੋਣ ਨਾਲ ਜਿਥੇ ਮਾਂ ਬਾਪ ਦਾ ਸਿਰ ਫਖਰ ਨਾਲ ਉੱਚਾ ਹੁੰਦਾ ਹੈ, ਉਥੇ ਦੇਸ਼ ਦੀ ਉੱਨਤੀ ਤੇ ਤਰੱਕੀ ਵਿੱਚ ਵੀ ਵਾਧਾ …
Read More »ਬਾਬਾ ਬਿੰਧੀ ਚੰਦ ਸਪੋਰਟਸ ਕਲੱਬ ਪੱਟੀ ‘ਨੇ ਕਬੱਡੀ ਕੱਪ ਕਰਵਾਇਆ
ਮੁੱਖ ਮਹਿਮਾਨ ਵਜੋਂ ਸਾਮਿਲ ਹੋਏ ਸ੍ਰੀ ਮਾਨ ਸੰਤ ਬਾਬਾ ਗੁਰਬਚਨ ਸਿੰਘ ਪੱਟੀ, 23 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਬਾਬਾ ਬਿੰਧੀ ਚੰਦ ਸਪੋਰਟਸ ਕਲੱਬ ਕਬੱਡੀ ਪੱਟੀ ਵੱਲੋਂ ਸ਼੍ਰੀ ਗੁਰੂ ਅਰਜ਼ਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਕਬੱਡੀ ਟੁਰਨਾਮੈਂਟ (ਆਈ.ਟੀ.ਆਈ) ਗਰਾਉਡ ਪੱਟੀ ਵਿਖੇ ਪਹਿਲਵਾਨ ਪ੍ਰਧਾਨ ਹਰਪਾਲ ਸਿੰਘ ਭਾਲਾ ਅਤੇ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ।ਟੂਰਨਾਮੈਂਟ ਦਾ …
Read More »ਅੱਖਾਂ ਵਿਚ ਮਿਰਚਾਂ ਪਾ ਕੇ ਆੜਤੀ ਤੋਂ ਲੁੱਟੇ 13 ਲੱਖ
ਮਾਮਲਾ ਸ਼ੱਕੀ ਹੈ, ਜਲਦ ਹੀ ਦੌਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ- ਅਰੁਣ ਸ਼ਰਮਾ ਛੇਹਰਟਾ, 23 ਮਈ (ਨੋਬਲ) – ਛੇਹਰਟਾ ਵਿਖੇ ਇਕ ਹਫਤੇ ਵਿਚ ਇਹ ਤੀਜੀ ਚੋਰੀ ਤੇ ਲੁੱਟ ਖੋਹ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ । ਸ਼ਨੀਵਾਰ ਨੂੰ ਅਜਾਦ ਰੋਡ ਸਥਿਤ ਦਿਨ ਦਿਹਾੜੇ ਚਾਰ ਵਿਅਕਤੀਆਂ ਨੇ ਇਕ ਆੜਤੀ ਦੀ ਦੁਕਾਨ ਤੋਂ 13 ਲੱਖ ਦੀ ਲੁੱਟ ਖੋਹ ਕੀਤੀ ਹੈ। ਪੀੜਤ ਗੁਰਨਾਮ ਸਿੰਘ …
Read More »’ਦਰਸ਼ਨ ਦੀਦਾਰ ਯਾਤਰਾ’ ਦਾ ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਕੀਤਾ ਨਿੱਘਾ ਸਵਾਗਤ
ਪਵਿੱਤਰ ਨਿਸ਼ਾਨੀਆਂ ਦੇ ਵਿੱਦਿਅਕ ਸਟਾਫ਼ ਤੇ ਵਿਦਿਆਰਥੀਆਂ ਕੀਤੇ ਦਰਸ਼ਨ ਅੰਮ੍ਰਿਤਸਰ, 23 ਮਈ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਅਨਮੋਲ ਨਿਸ਼ਾਨੀਆਂ ਨਾਲ ਸਬੰਧਿਤ ‘ਦਰਸ਼ਨ ਦੀਦਾਰ ਯਾਤਰਾ’ ਦਾ ਅੱਜ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਹੋਰ ਮੈਨੇਜ਼ਮੈਂਟ ਦੇ …
Read More »ਸ਼ਹੀਦੀ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਲਗਾਈਆਂ ਛਬੀਲਾਂ
ਜੰਡਿਆਲਾ ਗੁਰੁ, 23 ਮਈ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ) – ਪੰਜਵੇ ਪਾਤਸ਼ਾਹਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਭੋਗ ਉਪਰੰਤ ਆਏ ਹੋਏ ਕੀਰਤਨੀਏ ਜਥੇ ਅਤੇ ਸਿੰਘ ਸਾਹਿਬ ਗਿਆਨੀ ਪੁਰਨ ਸਿੰਘ ਜੀ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਉੱਪਰ …
Read More »
Punjab Post Daily Online Newspaper & Print Media