Wednesday, November 25, 2026

Daily Archives: May 27, 2015

ਯੂਨੀਵਰਸਿਟੀ ਦੇ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਸ਼ੁਰੂ

ਅੰਮ੍ਰਿਤਸਰ, 27 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਸ਼ੁਰੂ ਹੋਇਆ। ਇਸ ਕੈਂਪ ਵਿਚ 11 ਕਾਲਜਾਂ ਤੋਂ 95 ਕੈਂਪਰ ਹਿੱਸਾ ਲੈ ਰਹੇ ਹਨ। ਇਸ ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਮਾਨਯੋਗ ਉਪ-ਕੁਲਪਤੀ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਕੀਤਾ। ਪ੍ਰੋ. ਬਰਾੜ ਨੇ ਕਿਹਾ ਕਿ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ ਕੋਰਸਾਂ ਦੀ ਦਾਖਲਾ ਪ੍ਰੀਕ੍ਰਿਆ ਸ਼ੁਰੂ

ਅੰਮ੍ਰਿਤਸਰ, 27 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਮ.ਬੀ.ਏ. ਕੋਰਸਾਂ ਵਿਚ ਆਨ-ਲਾਈਨ ਦਾਖਲੇ ਦੀ ਪ੍ਰੀਕ੍ਰਿਆ 26 ਮਈ ਤੋਂ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਕੋਰਸਾਂ ਵਿਚ ਦਾਖਲਾ 20 ਜੂਨ ਤਕ ਲਿਆ ਜਾ ਸਕਦਾ ਹੈ। ਵਿਭਾਗ ਦੇ ਮੁਖੀ, ਪ੍ਰੋ. ਬੀ.ਐਸ. ਮਾਨ ਨੇ ਦੱਸਿਆ ਕਿ ਵਿਭਾਗ ਵੱਲੋਂ ਐਮ.ਬੀ.ਏ., ਐਮ.ਬੀ.ਏ (ਫਾਈਨੈਂਸ਼ੀਅਲ ਸਰਵਿਸਜ਼), …

Read More »

ਦਿੱਲੀ ਕਮੇਟੀ ਦੇ ਸਕੂਲਾਂ ਦੇ 12ਵੀਂ ਦੇ ਨਤੀਜਿਆਂ ਨੇ ਪ੍ਰਬੰਧਕਾਂ ਦੇ ਚੇਹਰੇ ਖਿੜਾਏ

ਨਤੀਜਾ 90.53 ਪ੍ਰਤੀਸ਼ਤ, 800 ਤੋਂ ਵੱਧ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 90 ਫੀਸਦੀ ਤੋਂ ਵੱਧ ਅੰਕ ਨਵੀਂ ਦਿੱਲੀ, 27 ਮਈ (ਅੰਮ੍ਰਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ 11 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਇਸ ਸਾਲ 12ਵੀਂ ਜਮਾਤ ਦਾ ਕੁਲ ਔਸਤ ਨਤੀਜਾ 90.53 ਫੀਸਦੀ ਆਉਣ ਦਾ ਦਾਅਵਾ ਕਮੇਟੀ ਵੱਲੋਂ ਕੀਤਾ ਗਿਆ ਹੈ।ਮੀਡੀਆ ਨੂੰ ਜਾਰੀ ਬਿਆਨ ਵਿੱਚ …

Read More »

ਭਗਤ ਕਬੀਰ ਜੀ ਦੇ ਜਨਮ ਦਿਨ ‘ਤੇ ਗੁ: ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 2 ਜੂਨ ਨੂੰ

ਨਵੀਂ ਦਿੱਲੀ, 27 ਮਈ (ਅੰਮ੍ਰਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਬਾਣੀ ਦੇ ਰਚਨਾਕਾਰ ਭਗਤਾਂ ਦੇ ਜੀਵਨ ਨਾਲ ਸੰਬੰਧਤ ਦਿਨ ਸ਼ਰਧਾ ਅਤੇ ਉਤਸਾਹ ਨਾਲ ਮੰਨਾਉਣ ਦੀ ਅਰੰਭ ਕੀਤੀ ਗਈ ਲੜੀ ਨੂੰ ਅੱਗੇ ਤੋਰਦਿਆਂ ਮੰਗਲਵਾਰ, 2 ਜੂਨ ਸ਼ਾਮ ਨੂੰ ਭਗਤ ਕਬੀਰ ਜੀ ਦਾ ਜਨਮ ਦਿਨ ਮੰਨਾਉਣ ਲਈ ਗੁਰਦੁਆਰਾ …

Read More »

DAV Public School Organises Performance Enhancement Program for Teachers

Amritsar, may 27 (Punjab Post bureau) – A Two day Performance Enhancement Programme (PEP) for teachers of subjects English, Mathematics and Hindi was organised at DAV Public School, Lawrence Road, Amritsar. The workshops were organised for the teachers of Std IV, VII and VIII  under the aegis of DAV CAE, Regional Training Centre (Amritsar Zone) under DAV Centre of Academic …

Read More »

Sahodaya Inter School Art Competition held at SGH Sr. Sec. Pub. School Majitha Road Bypass

Amritsar, may 27 (Manjit Kaur) – In order to promote the aesthetic sensibilities in students a Sahodaya Inter School Art Competition, was organized by Sri Guru Harkrishan Sr. Sec. Public School Majitha Road Bypass. 27 CBSE affiliated schools of the Amritsar District participated in three events in Pot painting. Glass/ Mirror painting and collage making. These events were organized as a …

Read More »

40 ਜਰੂਰਤਮੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਸਕੂਲ ਅਧਿਆਪਕ ਸ੍ਰੀ ਸੁਰਿੰਦਰਪਾਲ ਸਿੰਘ ਨੇ ਕੀਤੇ ਸਨ 21000 ਰੁਪੈ ਦਾਨ ਬਟਾਲਾ, 27 ਮਈ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਟਾਲਾ (ਗੁਰਦਾਸਪੁਰ) ਵਿਖੇ ਸਕੂਲ ਦੇ ੪੦ਵਿਦਿਆਰਥੀਆਂ ਜਰੂਰਤਮੰਦ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਕੀਤੀ ਗਈ।ਜਿਕਰਯੋਗ ਹੈ ਕਿ ਇਸੇ ਹੀ ਸਕੂਲ ਦੇ ਪੰਜਾਬੀ ਮਾਸਟਰ ਸ੍ਰੀ ਸੁਰਿੰਦਰਪਾਲ ਸਿੰਘ ਵੱਲੋਂ 21000 ਰੁਪੈ ਦੀ ਦਾਨ ਰਾਸ਼ੀ ਸਕੂਲ ਦੇ ਭਲਾਈ ਫੰਡ ਵਿਖੇ ਦਿਤੀ ਸੀ। …

Read More »

ਸ੍ਰੀ ਹਰਿਗੋਬਿੰਦਪੁਰ ਵਿਖੇ ਦਰਸ਼ਨ ਦੀਦਾਰ ਯਾਤਰਾ ਦਾ ਸ਼ਾਨਦਾਰ ਸਵਾਗਤ

ਅਰਦਾਸ ਤੋਂ ਬਾਅਦ ਅਗਲੇ ਪੜਾਅ ਛੋਟੇ ਘੱਲੂਘਾਰੇ ਲਈ ਰਵਾਨਾ ਹੋਈ ਯਾਤਰਾ ਬਟਾਲਾ, 27 ਮਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ ਉੱਦਮ ਨਾਲ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਪੰਜਾਬ ਭਰ ਵਿਚ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਵਾ ਰਹੀ ਯਾਤਰਾ ਬਟਾਲਾ ਤੋਂ ਚੱਲ ਕੇ ਬੀਤੀ ਰਾਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਮਦਮਾ …

Read More »