ਅੰਮ੍ਰਿਤਸਰ, 27 ਮਈ (ਗੁਰਚਰਨ ਸਿੰਘ) ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰੂ ਨਾਨਕ ਨਿਰੰਕਾਰੀ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਾਰੇ ਵਿਦਿਆਰਥੀ ਜਿੱਥੇ ਫਸਟ ਡਵੀਜ਼ਨ ਵਿੱਚ ਪਾਸ ਹੋਏ, ਉਥੇ ਹੀ ਸਕੂਲ ਵਿੱਚ ਟਾਪ ਪੁਜੀਸ਼ਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਨੇਜਰ ਸz: ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ …
Read More »Daily Archives: May 30, 2015
ਜਨਮ ਦਿਨ ਮੁਬਾਰਕ ਸਤਨੂਰ ਸਿੰਘ
ਪਿੰਡ ਬੱਦੋਵਾਲ ਬਟਾਲਾ ਵਾਸੀ ਲਖਵਿੰਦਰ ਸਿੰਘ ਤੇ ਮਾਤਾ ਕੁਲਜੀਤ ਕੌਰ ਨੂੰ ਹੋਣਹਾਰ ਬੇਟੇ ਸਤਨੂਰ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁੁਤ ਮੁਬਾਰਕਾਂ
Read More »ਭਗਤ ਕਬੀਰ ਜੀ ਦਾ ਜਨਮ-ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ
ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ 2 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ …
Read More »ਅਮਲਤਾਸ ਪਰਚੇ ਦਾ ਜਪਾਨੀ ਪੰਜਾਬੀ ਕਵੀ ਪਰਮਿੰਦਰ ਸੋਢੀ ਵਿਸ਼ੇਸ਼ ਅੰਕ ਰਲੀਜ਼
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਡਾ: ਨਰੇਸ਼ ਕੁਮਾਰ ਦੁਆਰਾ ਸੰਪਾਦਿਤ ਅਮਲਤਾਸ ਪਰਚੇ ਦਾ ਜਪਾਨੀ ਪੰਜਾਬੀ ਕਵੀ ਪਰਮਿੰਦਰ ਸੋਢੀ ਵਿਸ਼ੇਸ਼ ਅੰਕ ਰਲੀਜ਼ ਕੀਤਾ ਗਿਆ। ਅਮਲਤਾਸ ਪਰਚਾ ਪੰਜਾਬੀ ਅਦਬੀ ਸੰਗਤ, ਜੰਮੂ ਵੱਲੋਂ ਏਸੇ ਵਰ੍ਹੇ ਹੀ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਇਸ ਪਰਚੇ ਦਾ ਦੂਸਰਾ ਅੰਕ ਹੈ। ਇਸ ਸਮਾਗਮ ਵਿਚ ਪਰਦੇ ਦੇ ਮੁੱਖ ਸੰਪਾਦਕ …
Read More »ਜਨਮ ਅਤੇ ਮੌਤ ਸਰਟੀਫਿਕੇਟ ਮਾਮਲੇ ‘ਚ ਰਿਸ਼ਵਤ ਖੋਰੀ ਦੇ ਖਿਲਾਫ ਰੋਸ ਧਰਨਾ
ਤਰਸਿੱਕਾ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਕਮੇਟੀ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਲੈਣ ਸਮੇਂ ਚੱਲ ਰਹੀ ਰਿਸ਼ਵਤ ਖੋਰੀ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ ।ਭਾਰੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਆਦਿ ਆਪਣੇ ਪਰਿਵਾਰਾਂ ਸਮੇਤ ਤਕਰੀਬਨ 12 ਵਜੇ ਦੁਪਿ: ਸਰਵਣ ਸਿੰਘ ਪੰਧੇਰ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਚੱਬਾ ਜ਼ਿਲ੍ਹਾ …
Read More »ਧਰਮੀ ਫੌਜੀ ਨਿ’ਤਰੇ ਸ਼ੋ੍ਰਮਣੀ ਕਮੇਟੀ ਦੇ ਹ’ਕ ‘ਚ
ਕੂੜ ਪ੍ਰਚਾਰ ਕਰਨ ਵਾਲੇ ਅਨਸਰਾਂ ਦਾ ਸਾਥ ਨਹੀਂ ਦਿ’ਤਾ ਜਾਵੇਗਾ – ਧਰਮੀ ਫ਼ੌਜੀ ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਧਰਮੀ ਫੌਜੀਆਂ ਦਾ ਇਕ ਵੱਡਾ ਕਾਫ਼ਲਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਨਿੱਤਰਿਆ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਛਾਏ ਰਹਿਣ ਲਈ ਸ਼ੋ੍ਰਮਣੀ ਕਮੇਟੀ ਵਿਰ’ੁਧ ਕੂੜ ਪ੍ਰਚਾਰ ਕਰ ਰਹੇ ਹਨ ਉਨ੍ਹਾਂ ਦਾ ਕਦਾਚਿਤ ਵੀ ਸਾਥ ਨਹੀਂ ਦਿੱਤਾ ਜਾਵੇਗਾ। …
Read More »SGH Sr. Sec. Public School, Majitha Road Bypass attained 100% result in 10th std CBSE
Amritsar, Mqy 29 (Punjab Post Bureau) – It was a moment of joy and celebration for the management, staff and students of Sri Guru Harkrishan Sr. Sec. Public School, Majitha Road Bypass. The school attained 100% result in 10th std CBSE Board Examination 2015. 6 students Anantdeep Kaur, Manjinder Singh, Akashdeep Kaur, Arshdeep kaur, Yuvraj Dalia, Ravneet kaur made the …
Read More »ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ, ਸੁਲਤਾਨਵਿੰਡ ਦਾ ਦੱਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) -ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ, ਅੰਮ੍ਰਿਤਸਰ ਦਾ ਦੱਸਵੀਂ ਜਮਾਤ (201415) ਦਾ ਨਤੀਜਾ 100 ਫੀਸਦੀ ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 183 ਵਿਦਿਆਰਥੀ ਬੈਠੇ ਸਨ।ਜਿੰਨ੍ਹਾਂ ਵਿੱਚੋ 10 ਸੀ.ਜੀ.ਪੀ.ਏ ਵਿੱਚ 3 ਵਿਦਿਆਰਥੀ ਆਏ 9 ਤੇਂ 9 ਤੋਂ ਵੱਧ ਸੀ.ਜੀ.ਪੀ.ਏ ਵਿੱਚ 33 ਵਿਦਿਆਰਥੀ ਆਏ।8 ਤੇਂ 8 ਤੋਂ ਵੱਧ ਸੀ.ਜੀ.ਪੀ.ਏ ਵਿੱਚ 48 ਵਿਦਿਆਰਥੀ …
Read More »ਮਿਸ਼ਨ ਵਿਸਥਾਰ ਤਹਿਤ ‘ਆਪ’ ਦੇ ਦੁਰਗੇਸ਼ ਪਾਠਕ ਦੀ ਰਹਿਨੁਮਾਈ ਵਿੱਚ ਪੰਜਾਬ ਦੇ ਦੌਰੇ ‘ਤੇ ਪੁੱਜੀ ਟੀਮ
ਪੱਟੀ, 29 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਮਿਸ਼ਨ ਵਿਸਥਾਰ ਤਹਿਤ ਪੰਜਾਬ ਦੇ ਦੌਰੇ ਤੇ ਦਿੱਲੀ ਤੋਂ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਦੁਰਗੇਸ਼ ਪਾਠਕ ਦੀ ਰਹਿਨੁਮਾਈ ਹੇਠ ਰਾਸ਼ਟਰੀ ਕਨਵੀਨਰ ਅਰਵਿੰਦਰ ਕੇਜ਼ਰੀਵਾਲ ਵੱਲੋਂ ਭੇਜੀ ਟੀਮ ਨੇ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕੇ ਦੇ ਬੂਥ ਪੱਧਰ ਦੀਆਂ ਕਮੇਟੀਆਂ ਦਾ ਜਾਇਜ਼ਾ ਲਿਆ।ਇਸ ਮੌਕੇ ਦੁਰਗੇਸ਼ …
Read More »Kendriya Vidyalaya students shines in Class X CBSE result
Amritsar, May 29 (Punjab Post Bureau) – Kendriya Vidyalaya No.1, Amritsar under the aegis of Kendriya Vidyalaya Sangathan, Jammu Region excelled with 100% result. Out of Total 211 students appeared , 41 Got 10 out of 10 CGPA. The credit of this result goes to continuous efforts of the Principal Mrs. Kusam Malhotra. The Officiating Principal Mr. Ashok Kumar Sharma …
Read More »
Punjab Post Daily Online Newspaper & Print Media